news

Jagga Chopra

Articles by this Author

ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨੇ ਕੀਤਾ ਫਰੀਦਕੋਟ ਜੇਲ੍ਹ ਦਾ ਦੌਰਾ 
  • ਕੈਦੀਆਂ ਦੇ ਰਹਿਣ-ਸਹਿਣ ਅਤੇ ਖਾਣੇ ਤੇ ਕੀਤਾ ਤਸੱਲੀ ਦਾ ਪ੍ਰਗਟਾਵਾ  
  • ਕਿਹਾ ਖਾਲੀ ਪਈ ਥਾਂ ਨੂੰ ਸਬਜ਼ੀਆਂ ਉਗਾਉਣ ਲਈ ਜਾਵੇ ਵਰਤਿਆ
  • ਕੈਦੀਆਂ ਵੱਲੋਂ ਪੇਸ਼ ਕੀਤੀ ਗੀਤਕਾਰੀ ਦੀ ਕੀਤੀ ਸ਼ਲਾਘਾ 

ਫਰੀਦਕੋਟ 25 ਫਰਵਰੀ : ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਨੇ ਸ਼ਨੀਵਾਰ ਬਾਅਦ ਦੁਪਹਿਰ ਫ਼ਰੀਦਕੋਟ ਮਾਡਰਨ ਜੇਲ੍ਹ ਦਾ ਦੌਰਾ ਕੀਤਾ ਜਿਸ ਦੌਰਾਨ

ਕੋਟਕਪੂਰਾ ਵਿਖੇ ਮੁਹੱਲਾ ਨਿਵਾਸੀਆਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ 
  • ਸਪੀਕਰ ਸੰਧਵਾਂ ਨੇ ਪਾਠ ਵਿੱਚ ਕੀਤੀ ਸ਼ਿਰਕਤ 

ਕੋਟਕਪੂਰਾ 25 ਫ਼ਰਵਰੀ : ਕੋਟਕਪੂਰਾ ਵਿਖੇ ਜੋਤੀ ਮਾਡਲ ਸਕੂਲ ਵਾਲੀ ਗਲੀ ਵਿੱਚ ਮੁਹੱਲਾ ਨਿਵਾਸੀਆਂ ਵੱਲੋਂ ਸਰਬੱਤ ਦੇ ਭਲੇ ਲਈ ਅਤੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਸ੍ਰੀ ਗੁਰੂ

ਸਪੀਕਰ ਸੰਧਵਾਂ ਨੇ ਲੰਪੀ ਸਕਿਨ ਦੀ ਟੀਕਾਕਰਨ ਮੁਹਿੰਮ ਪਿੰਡ ਸੰਧਵਾਂ ਤੋਂ ਸ਼ੁਰੂ ਕਰਵਾਈ

ਫ਼ਰੀਦਕੋਟ 25 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁਡੀਆ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਧਨ ਨੂੰ ਭਿਆਨਕ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਸਮੁੱਚੇ ਪੰਜਾਬ ਵਿੱਚ ਟੀਕਾਕਰਨ ਮੁਹਿਮ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹਾ ਫ਼ਰੀਦਕੋਟ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ

ਰੰਗਲਾ ਪੰਜਾਬ ਮੇਲੇ ਤਹਿਤ ਕਰਵਾਈ ਗਈ ਪੰਜ ਕਿਲੋਮੀਟਰ ਮੈਰਾਥਾਨ ਜਸਵੀਰ ਕੌਰ ਅਤੇ ਤਰੁਣ ਨੇ ਜਿੱਤੀ
  • ਕਰੀਬ 1650 ਨੌਜਵਾਨਾਂ ਨੇ ਮੈਰਾਥਨ ਵਿੱਚ ਲਿਆ ਹਿੱਸਾ

ਅੰਮ੍ਰਿਤਸਰ 25 ਫਰਵਰੀ : ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਮੇਲੇ ਤਹਿਤ ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਅੰਮ੍ਰਿਤਸਰ ਸ਼ਹਿਰ ਵਿੱਚ ਕਰਵਾਈ ਗਈ ਪੰਜ ਕਿਲੋਮੀਟਰ ਦੌੜ ਜਿਸ ਨੂੰ ਗਰੀਨਥਨ ਦਾ ਨਾਮ ਦਿੱਤਾ ਗਿਆ ਸੀ,  ਵਿੱਚ ਜਸਬੀਰ ਕੌਰ ਅਤੇ ਲੜਕਿਆਂ ਦੇ ਵਰਗ ਵਿੱਚ ਤਰੁਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।  ਪਹਿਲੇ ਸਥਾਨ

ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਨੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੀ 31 ਰਾਗਾਂ ’ਤੇ ਅਧਾਰਿਤ ‘ਗੁਰ ਸ਼ਬਦ ਰਾਗ ਰਤਨ’ ਐਲਬਮ ਕੀਤੀ ਜਾਰੀ

ਅੰਮ੍ਰਿਤਸਰ, 24 ਫ਼ਰਵਰੀ : ਨਿਊਯਾਰਕ ਦੇ ਅਲਬਾਨੀ ਤੋਂ 12 ਸਾਲ ਦੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 31 ਰਾਗਾਂ ’ਤੇ ਅਧਾਰਿਤ ਗੁਰਬਾਣੀ ਕੀਰਤਨ ਦੀ ਗੁਰ ਸ਼ਬਦ ਰਾਗ ਰਤਨ ਐਲਬਮ ਜਾਰੀ ਕੀਤੀ ਗਈ। ਇਹ ਐਲਬਮ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਕੀਤਾ ਜਾਰੀ
  • ਨਾਨਕਸ਼ਾਹੀ ਕੈਲੰਡਰ ਅਨੁਸਾਰ ਸੰਗਤਾਂ ਮਨਾਉਣ ਇਤਿਹਾਸਕ ਦਿਹਾੜੇ- ਗਿਆਨੀ ਰਘਬੀਰ ਸਿੰਘ
  • ਐਡਵੋਕੇਟ ਧਾਮੀ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 556 ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 24 ਫ਼ਰਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ

ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਯੋਜਨਾ ਤਹਿਤ 11 ਗੋਦਾਮਾਂ ਦਾ ਕੀਤਾ ਉਦਘਾਟਨ 

ਨਵੀਂ ਦਿੱਲੀ, 24 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ 11 ਸੂਬਿਆਂ 'ਚ ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ (ਪੈਕਸ) 'ਚ ਅਨਾਜ ਭੰਡਾਰਨ ਲਈ 11 ਗੋਦਾਮਾਂ ਦਾ ਉਦਘਾਟਨ ਕੀਤਾ। ਇਹ ਗੋਦਾਮ ਸਹਿਕਾਰੀ ਖੇਤਰ ਵਿਚ ਸਰਕਾਰ ਦੀ ਦੁਨੀਆ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਯੋਜਨਾ ਦਾ ਹਿੱਸਾ ਹਨ। ਪੀਐੱਮ ਮੋਦੀ ਨੇ ਗੋਦਾਮਾਂ ਅਤੇ ਹੋਰ ਖੇਤੀਬਾੜੀ ਬੁਨਿਆਦੀ

ਨੌਜਵਾਨ ਪ੍ਰੀਤਪਾਲ ਸਿੰਘ ਨੂੰ ਰੋਹਤਕ ਦੇ ਪੀ.ਜੀ.ਆਈ. ਹਸਪਤਾਲ ਤੋਂ ਚੰਡੀਗੜ੍ਹ ਪੀ.ਜੀ.ਆਈ ਲਿਆਂਦਾ ਗਿਆ 

ਚੰਡੀਗੜ੍ਹ, 24 ਫਰਵਰੀ : ਨੌਜਵਾਨ ਪ੍ਰੀਤਪਾਲ ਸਿੰਘ ਨੂੰ ਰੋਹਤਕ ਦੇ ਪੀ.ਜੀ.ਆਈ. ਹਸਪਤਾਲ ਤੋਂ ਚੰਡੀਗੜ੍ਹ ਪੀ.ਜੀ.ਆਈ ਲਿਆਂਦਾ ਗਿਆ ਹੈ। ਹੁਣ ਪ੍ਰੀਤਪਾਲ ਸਿੰਘ ਦਾ ਚੰਡੀਗੜ੍ਹ ਪੀ.ਜੀ.ਆਈ ‘ਚ ਇਲਾਜ਼ ਚੱਲੇਗਾ। ਇਸ ਦੌਰਾਨ ਪ੍ਰੀਤਪਾਲ ਸਿੰਘ ਦੀ ਘਰਵਾਲੀ ਨੇ ਕਿਹਾ ਕਿਹਾ ਕਿ ਪ੍ਰੀਤਪਾਲ ਸਿੰਘ ਉਥੇ ਕਹਿੰਦੇ ਰਹੇ ਕਿ ਉਨ੍ਹਾਂ ਨੇ ਪੰਜਾਬ ਜਾਣਾ ਹੈ। ਉਨ੍ਹਾਂ ਦੱਸਿਆ ਕਿ ਚਿਹਰੇ ‘ਤੇ ਕਾਫ਼ੀ

ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਵਿਅਕਤੀ ਨੂੰ 4 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਪਿਸਤੌਲ ਸਮੇਤ ਕੀਤਾ ਕਾਬੂ 

ਅੰਮ੍ਰਿਤਸਰ, 24 ਫਰਵਰੀ : ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਵਿਅਕਤੀ ਨੂੰ 4 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਪਿਸਤੌਲ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਨਸ਼ੇ ਦੀ ਸਪਲਾਈ ਕਰਨ ਲਈ ਪੈਦਲ ਜਾ ਰਿਹਾ ਸੀ, ਜਿੱਥੇ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਸਪੈਸ਼ਲ ਸੈੱਲ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਨਜੀਤ