- ਕਮੇਟੀ ਜਨਤਕ ਪਹੁੰਚ ਨੂੰ ਵਧਾਉਣ ਵਿੱਚ ਕਰੇਗੀ ਮਦਦ ਅਤੇ ਟਰੈਫਿਕ ਪ੍ਰਬੰਧਨ ਵਿੱਚ ਨਿਭਾਏਗੀ ਅਹਿਮ ਸਹਿਯੋਗੀ ਭੂਮਿਕਾ : ਏ.ਡੀ.ਜੀ.ਪੀ. ਟਰੈਫਿਕ ਏ.ਐਸ. ਰਾਏ
ਚੰਡੀਗੜ੍ਹ, 24 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਜਨਤਕ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਅਤੇ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ