news

Jagga Chopra

Articles by this Author

ਕਿਸਾਨਾਂ ਦੀ ‘ਪ੍ਰਗਟਾਵੇ ਦੀ ਆਜ਼ਾਦੀ’ ਦੀ ਰਾਖੀ ਹੋਣੀ ਚਾਹੀਦੀ ਹੈ : ਤਨਮਨਜੀਤ ਸਿੰਘ ਢੇਸੀ
  • ਸ਼ੁਭਕਰਨ ਦੀ ਮੌਤ ‘ਤੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ਦੀ ਸੰਸਦ ’ਚ ਚੁੱਕਿਆ ਮੁੱਦਾ

ਲੰਡਨ, 23 ਫਰਵਰੀ : ਬਰਤਾਨੀਆ ਦੀ ਸੰਸਦ ਵਿੱਚ ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਦੌਰਾਨ ਖਨੌਰੀ ਸਰਹੱਦ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਹੱਤਿਆ ‘ਤੇ ਚਿੰਤਾ ਜ਼ਾਹਰ ਕੀਤੀ ਗਈ ਜਿੱਥੇ ਬਰਤਾਨੀਆ ਤੋਂ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਕਿਸਾਨਾਂ ਦੀ

ਕਿਸਾਨਾਂ ‘ਤੇ ਤਸ਼ੱਦਦ ਕਰਕੇ ਹਰਿਆਣਾ ਸਰਕਾਰ ਨੇ ਜੱਲਿਆਂਵਾਲੇ ਬਾਗ ਦੇ ਸਾਕੇ ਦੀ ਯਾਦ ਤਾਜ਼ਾ ਕਰਵਾਈ- ਭਾਈ ਮਹਿਤਾ , ਭਾਈਚਾਵਲਾ
  • ਭਗਵੰਤ ਮਾਨ ਵੀ ਕੇਜਰੀਵਾਲ ਨੂੰ ਬਚਾਉਣ ਲਈ ਕੇਂਦਰ ਦੀ ਟਾਊਟੀ ਕਰਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰ ਰਿਹੈ

ਅੰਮ੍ਰਿਤਸਰ, 23 ਫਰਵਰੀ : ‘ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੀ ਹੱਦ ਵਿਚ ਵੜ ਕੇ ਗੋਲੀਆਂ ਮਾਰ ਕੇ ਅਤੇ ਕਿਸਾਨ ਨੌਜਵਾਨਾਂ ਉੱਪਰ ਅੰਨ੍ਹਾਂ ਤਸ਼ੱਦਦ ਢਾਹ ਕੇ ਜੱਲਿਆਂਵਾਲੇ ਬਾਗ ਦੇ ਸਾਕੇ ਦੀ ਯਾਦ

ਸਰਕਾਰ ਸਿੱਖ ਨੌਜਵਾਨਾਂ ’ਤੇ ਮਾਨਸਿਕ ਤੇ ਸ਼ਰੀਰਕ ਤਸ਼ੱਦਦ ਕਰੇ ਬੰਦ : ਪ੍ਰਧਾਨ ਐਡਵੋਕੇਟ ਧਾਮੀ
  • ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਧਰਨੇ ’ਤੇ ਜਾ ਕੇ ਮਿਲੇ ਸ਼੍ਰੋਮਣੀ ਕਮੇਟੀ ਪ੍ਰਧਾਨ
  • ਸ਼੍ਰੋਮਣੀ ਕਮੇਟੀ ਪਰਿਵਾਰਾਂ ਦਾ ਹਰ ਪੱਧਰ ਤੇ ਕਰੇਗੀ ਸਹਿਯੋਗ : ਐਡਵੋਕੇਟ ਧਾਮੀ

ਅੰਮ੍ਰਿਤਸਰ, 23 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ, ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੇ ਕਾਰਜ਼ਾਂ ਦੀ ਸਮੀਖਿਆ ਲਈ ਮੀਟਿੰਗ ਆਯੋਜਿਤ 
  • ਸਿੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ - ਡਿਪਟੀ ਕਮਿਸ਼ਨਰ 
  • ਹਰੇਕ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਿੱਖਿਆ ਵਿਭਾਗ ਨੂੰ ਜਾਰੀ ਕੀਤੇ ਨਿਰਦੇਸ਼

ਲੁਧਿਆਣਾ, 23 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿੱਖਿਆ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹੇ ਵਿੱਚ ਕੋਈ ਵੀ ਵਿਦਿਆਰਥੀ ਸਕੂਲਾਂ ਤੱਕ ਪਹੁੰਚ ਤੋਂ ਵਾਂਝਾ ਨਾ ਰਹਿ ਜਾਵੇ

ਵਿਧਾਇਕ ਗਰੇਵਾਲ ਵੱਲੋਂ ਹਲਕੇ 'ਚ ਲੱਗੇ ਵੱਖ-ਵੱਖ ਕੈਂਪਾਂ ਦਾ ਨੀਰੀਖਣ 
  • ਵਸਨੀਕਾਂ ਵੱਲੋਂ ਕੈਂਪਾਂ ਦਾ ਲਿਆ ਜਾ ਰਿਹਾ ਭਰਪੂਰ ਲਾਭ : ਦਲਜੀਤ ਸਿੰਘ ਗਰੇਵਾਲ 

ਲੁਧਿਆਣਾ, 23 ਫਰਵਰੀ : ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ, ਆਪ ਦੀ ਸਰਕਾਰ, ਆਪ ਦੇ ਦੁਆਰ ਸਕੀਮ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ 'ਚ ਲੱਗੇ ਵੱਖ-ਵੱਖ ਕੈਂਪਾਂ ਦਾ ਨੀਰੀਖਣ ਕੀਤਾ ਗਿਆ। ਸਥਾਨਕ ਟਿੱਬਾ ਰੋਡ ਵਿਖੇ ਲੱਗੇ ਕੈਂਪ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਨਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਪ੍ਰੋਜੈਕਟਾਂ ਦਾ ਟੀਮ ਨੇ ਲਿਆ ਜਾਇਜ਼ਾ

ਫਤਿਹਗੜ੍ਹ ਸਾਹਿਬ 23 ਫਰਵਰੀ : ਨਬਾਰਡ ਬੈਂਕ ਦੀ ਟੀਮ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਨਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਟੀਮ ਵਿੱਚ ਨਬਾਰਡ ਦੀ ਚੰਡੀਗੜ੍ਹ ਸਥਿਤ ਖੇਤਰੀ ਬ੍ਰਾਂਚ ਦੇ ਡੀਜੀਐਮ ਰਾਜ ਕਿਰਨ ਜੌਹਰੀ ਏਜੀਐਮ ਦਵਿੰਦਰ ਕੁਮਾਰ ਏ ਜੀਐਮ ਸੰਜੀਵ ਕੁਮਾਰ ਸ਼ਾਮਿਲ ਸਨ।  ਨੇ ਟੀਮ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਚੱਲ ਰਹੇ

ਜ਼ਿਲ੍ਹਾ ਮੈਜਿਸਟਰੇਟ ਨੇ ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈ

ਫਤਹਿਗੜ੍ਹ ਸਾਹਿਬ, 23 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ  ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁੱਜਰ/ਚਰਵਾਹੇ/ਆਮ ਵਿਅਕਤੀਆਂ ਵੱਲੋਂ ਭਾਰੀ ਮਾਤਰਾਂ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਨੂੰ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ

ਜ਼ਿਲ੍ਹਾ ਪੁਲਿਸ ਨੇ 17 ਕਿਲੋ 500 ਗ੍ਰਾਮ ਅਫੀਮ ਤੇ 15 ਲੱਖ ਦੀ ਡਰੱਗ ਮਨੀ ਸਮੇਤ ਤਿੰਨ ਕਥਿਤ ਦੋਸ਼ੀ ਕੀਤੇ ਕਾਬੂ: ਜ਼ਿਲ੍ਹਾ ਪੁਲਿਸ ਮੁਖੀ
  • ਕਥਿਤ ਦੋਸ਼ੀ ਝਾਰਖੰਡ ਤੋਂ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੇਚਦੇ ਸਨ ਅਫੀਮ
  • ਕਥਿਤ ਦੋਸ਼ੀਆਂ ਪਾਸੋਂ ਇੱਕ ਮਹਿੰਦਰਾ ਐਸ.ਯੁ.ਵੀ. ਵੀ ਕੀਤੀ ਬਰਾਮਦ

ਫ਼ਤਹਿਗੜ੍ਹ ਸਾਹਿਬ, 23 ਫਰਵਰੀ : ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਕਿ ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. (ਡੀ) ਸ਼੍ਰੀ ਕੇ.ਕੇ

 ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ :-  ਸਿਵਲ ਸਰਜਨ
  • ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀਆਂ ਦਾ ਕੀਤਾ ਵਿਸੇਸ਼ ਚੈਕਅੱਪ

ਫਤਿਹਗੜ੍ਹ ਸਾਹਿਬ, 23 ਫਰਵਰੀ  : ਹਾਈ ਰਿਸ਼ਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਉਹਨਾਂ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ  ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ। ਜਿਸ ਦੀ ਕੜੀ ਵਜੋਂ ਅੱਜ ਜ਼ਿਲਾ

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਅਗਨੀਵੀਰ ਭਰਤੀ ਸਬੰਧੀ ਸੈਮੀਨਾਰ ਕਰਵਾਇਆ

ਬਟਾਲਾ, 23 ਫਰਵਰੀ : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖ ਰੇਖ ਹੇਠ ਅਗਨੀਵੀਰ ਭਰਤੀ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਅੰਮ੍ਰਿਤਸਰ ਸਥਿੱਤ ਸੈਨਾ ਭਰਤੀ ਬੋਰਡ ਦੇ ਡਾਇਰੈਕਟਰ ਕਰਨਲ ਚੇਤਨ ਪਾਂਡੇ ਵਿਸ਼ੇਸ਼ ਤੌਰ ਤੇ ਪਹੁੰਚੇ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ