news

Jagga Chopra

Articles by this Author

ਵਿਧਾਇਕ ਸ਼ੈਰੀ ਕਲਸੀ ਵਲੋਂ ਡਾਇਰੈਕਟਰ ਲੋਕਲ ਬਾਡੀ ਪੰਜਾਬ ਨਾਲ ਮੀਟਿੰਗ
  • ਪਿਛਲੇ ਸਮੇਂ ਤੋਂ ਲੰਬਿਤ ਸਫਾਈ ਸੇਵਕਾਂ ਦੀ ਕੰਟਰੈਕਟ ਭਰਤੀ ਨੂੰ ਜਲਦ ਬੂਰ ਪੈਣ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 23 ਫਰਵਰੀ : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸ਼ੈਰੀ ਕਲਸੀ ਵਲੋਂ ਚੰਡੀਗੜ੍ਹ ਵਿਖੇ ਡਾਇਰੈਕਟਰ ਲੋਕਲ ਬਾਡੀ ਪੰਜਾਬ, ਓਮਾ ਸੰਕਰ ਨਾਲ ਮੀਟਿੰਗ ਕੀਤੀ ਗਈ ਤੇ ਵੱਖ ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ

ਚੇਅਰਮੈਨ ਪਨੂੰ ਵਲੋਂ ਪੰਜਾਬ ਸਰਕਾਰ ਆਪ ਦੇ ਦੁਆਰ ਤਹਿਤ ਲੱਗ ਰਹੇ ਵਿਸ਼ੇਸ਼ ਕੈਪਾਂ ਵਿੱਚ ਕੀਤੀ ਸ਼ਿਰਕਤ
  • ਵਿਸ਼ੇਸ ਕੈਂਪਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਲਈ ਜਾਣਕਾਰੀ

ਫਤਿਹਗੜ੍ਹ ਚੂੜੀਆਂ, 23 ਫਰਵਰੀ : ਪੰਜਾਬ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਲਗਾਏ ਗਏ ਵਿਸ਼ੇਸ਼ ਕੈਪਾਂ ਵਿੱਚ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ ਵੱਖ ਸੇਵਾਵਾਂ ਦੀ ਜਾਣਕਾਰੀ ਲਈ ਗਈ। ਉਨ੍ਹਾਂ ਪਿੰਡ ਕੋਟਲਾ ਸਰਫ

ਸਿਵਲ ਡਿਫੈਂਸ ਬਟਾਲਾ ਵੱਲੋਂ ਅੱਗ ਤੇ ਜੀਵਨ ਸੁਰੱਖਿਆ ਵਿਸ਼ੇ ‘ਤੇ ਜਾਗਰੂਕਤਾ ਤੇ ਮੋਕ ਡਰਿਲ ਕਰਵਾਈ

ਬਟਾਲਾ, 23 ਫਰਵਰੀ : ਅੱਗ ਤੇ ਜੀਵਨ ਸੁਰੱਖਿਆ ਵਿਸ਼ੇ ‘ਤੇ ਜਾਗਰੂਕਤਾ ਤੇ ਮੋਕ ਡਰਿਲ ਦਾ ਆਯੋਜਨ ਪੰਡਤ ਮੋਹਨ ਲਾਲ ਐਸ.ਡੀ. ਕਾਲਜ਼ ਫਾਰ ਗਰਲਜ਼, ਫਤਿਹਗੜ੍ਹ ਚੂੜੀਆਂ ਵਿਖੇ ਪ੍ਰਿੰਸੀਪਲ ਪ੍ਰਦੀਪ ਕੌਰ ਵਲੋ ਕੀਤਾ ਗਿਆ । ਜਿਸ ਵਿਚ ਸਥਾਨਿਕ ਫਾਇਰ ਇੰਚਾਰਜ ਸਟੇਸ਼ਨ ਸ: ਸੁਰਿੰਦਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ ਵਿਚ ਫਾਇਰ ਅਫ਼ਸਰ ਰਕੇਸ਼ ਸ਼ਰਮਾਂ, ਜਸਬੀਰ ਸਿੰਘ, ਹਰਬਖਸ਼ ਸਿੰਘ, ਹਰਪ੍ਰੀਤ

ਖੇਤੀਬਾੜੀ ਵਿਭਾਗ ਵਲੋਂ 28 ਫਰਵਰੀ ਨੂੰ ਸ਼ਗੁਨ ਰਿਜੋਰਟ, ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ੇਸ਼ ਸਿਖਲਾਈ ਕੈਂਪ ਲੱਗੇਗਾ
  • ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਸ਼ੇਸ਼ ਕੈਂਪ ਦੀ ਕਰਨਗੇ ਪ੍ਰਧਾਨਗੀ

ਬਟਾਲਾ, 23 ਫਰਵਰੀ : ਡਾ. ਸੁਰਿੰਦਰ ਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਸਲੀ ਵਿਭਿੰਨਤਾ ਪਰੋਗਰਾਮ ਤਹਿਤ ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਿਖਲਾਈ ਕੈਂਪ

ਮਾਲੇਰਕੋਟਲਾ ਪੁਲਿਸ ਨੇ ਦੋ ਵੱਖ-ਵੱਖ ਅਪਰੇਸ਼ਨਾਂ ਵਿੱਚ ਅੰਤਰਰਾਜੀ 5 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ- 54 ਕਿਲੋ ਭੁੱਕੀ, ਦੋ ਟਰੱਕ ਅਤੇ 30 ਗ੍ਰਾਮ ਹੈਰੋਇਨ ਬਰਾਮਦ
  • ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੰਦ।

ਮਾਲੇਰਕੋਟਲਾ 23 ਫਰਵਰੀ : ਮਾਲੇਰਕੋਟਲਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਦੋ ਬੈਕ-ਟੂ-ਬੈਕ ਅਪਰੇਸ਼ਨਾਂ ਦੌਰਾਨ ਨਸ਼ਾ 05 ਨਸ਼ਾ ਤਸਕਰਾਂ ਨੂੰ 54 ਕਿਲੋ ਨਜਾਇਜ਼ ਭੁੱਕੀ, 30 ਗ੍ਰਾਮ

ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸਵੀਪ ਤਹਿਤ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਤੋਂ ਜਾਣੂ ਕਰਵਾਇਆ 

ਸੰਗਰੂਰ, 23 ਫ਼ਰਵਰੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਐਨ .ਐਸ. ਐਸ

ਹਲਕਾ ਸੰਗਰੂਰ ਦੇ ਦੋ ਸਰਕਾਰੀ ਸਕੂਲ ਪੂਰੇ ਜ਼ਿਲ੍ਹੇ ਵਿੱਚੋਂ ਐਲਾਨੇ ਗਏ ਅੱਵਲ: ਵਿਧਾਇਕ ਨਰਿੰਦਰ ਕੌਰ ਭਰਾਜ
  • ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਦੇ ਨਾਲ-ਨਾਲ ਸਟਾਫ਼ ਦੀ ਤੈਨਾਤੀ ਲਈ ਲਿਆਂਦੀਆਂ ਪਾਰਦਰਸ਼ੀ ਨੀਤੀਆਂ: ਵਿਧਾਇਕ ਨਰਿੰਦਰ ਕੌਰ ਭਰਾਜ

ਸੰਗਰੂਰ, 23 ਫਰਵਰੀ : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਈ-ਪੰਜਾਬ ਪੋਰਟਲ ਰਾਹੀਂ ਕਰਵਾਏ ਗਏ ਸਰਵੇਖਣ ਵਿੱਚ ਹਲਕਾ ਸੰਗਰੂਰ ਦੇ 2 ਸਕੂਲਾਂ ਨੂੰ ਜ਼ਿਲ੍ਹੇ

ਸਰਕਾਰੀ ਸਕੂਲਾਂ 'ਚ ਦਾਖਲਾ ਮੁਹਿੰਮ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਵੱਲੋਂ ਪਿੰਡਾਂ ਦਾ ਦੌਰਾ 
  • 110 ਬੱਚਿਆਂ ਦੀ ਕੀਤੀ ਗਈ ਰਜਿਸਟ੍ਰੇਸ਼ਨ 

ਬਰਨਾਲਾ, 23 ਫਰਵਰੀ : ਪੰਜਾਬ ਸਰਕਾਰ ਦੀ ਹਦਾਇਤ ਤਹਿਤ ਵਿੱਦਿਅਕ ਸੈਸ਼ਨ 2024-25 ਲਈ ਬਲਾਕ ਸਹਿਣਾ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸ੍ਰੀਮਤੀ ਭੁਪਿੰਦਰ ਕੌਰ ਨੇ ਸਹਿਣਾ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਖੇ

ਪਿੰਡ ਜੋਧਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਪੰਚਾਇਤ ਘਰ, ਮੀਤ ਹੇਅਰ

ਜੋਧਪੁਰ, 23 ਫਰਵਰੀ : ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਜੋਧਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ  ਦੇ ਵਿਕਾਸ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ

ਮਾਨਯੋਗ ਸ਼੍ਰੀਮਤੀ ਪ੍ਰਿਆ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ,  ਵੱਲੋਂ ਸਬ ਜੇਲ੍ਹ ਪੱਟੀ ਦਾ ਕੀਤਾ ਗਿਆ ਅਚਨਚੇਤ ਦੌਰਾ

ਤਰਨ ਤਾਰਨ: 23 ਫਰਵਰੀ : ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਸ਼੍ਰੀਮਤੀ ਸ਼ਿਲਪਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ, ਤਰਨ ਤਾਰਨ ਅਤੇ ਮੈਡਮ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਦੇ ਸਹਿਯੋਗ ਨਾਲ ਸਬ ਜੇਲ੍ਹ ਪੱਟੀ ਵਿਖੇ