news

Jagga Chopra

Articles by this Author

ਆਪ ਦੀ ਸਰਕਾਰ ਆਪ ਦੇ ਦੁਆਰ ਵਿਖੇ ਲੱਗਣ ਵਾਲੇ ਕੈਂਪਾਂ ਦਾ ਫਾਜ਼ਿਲਕਾ ਉਪਮੰਡਲ ਦੇ ਕੈਂਪਾਂ ਦਾ ਸ਼ਡਿਊਲ ਜਾਰੀ

ਫਾਜ਼ਿਲਕਾ 23 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਦੀ ਸਰਕਾਰ ਆਪ ਤੇ ਦੁਆਰ ਮੁਹਿੰਮ ਦੇ ਤਹਿਤ ਲੱਗ ਰਹੇ ਲੋਕ ਸੁਵਿਧਾ ਕੈਂਪਾਂ ਦੀ ਲੜੀ ਵਿੱਚ  ਫਾਜ਼ਿਲਕਾ ਉਪਮੰਡਲ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ  ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ

ਪੀਐਸਪੀਸੀਐਲ ਦੇ ਡਾਇਰੇਕਟਰ ਐਡਮਿਨ ਨੇ ਕੀਤੀ ਇੱਟ ਭੱਠਾ ਐਸੋਸੀਏਸ਼ਨ ਦੇ ਨੁਮਾਇੰਦਿਆ ਨਾਲ ਮੀਟਿੰਗ
  • ਸਮੱਸਿਆਵਾਂ ਨੂੰ ਸਮਝਾਉਣ ਦਾ ਦਿੱਤਾ ਭਰੋਸਾ

ਤਰਨ ਤਾਰਨ, 23 ਫ਼ਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਦੇ ਡਾਇਰੈਕਟਰ ਐਡਮਿਨ ਜਸਵੀਰ ਸਿੰਘ ਸੁਰ ਸਿੰਘ

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ

ਅਬੋਹਰ 23 ਫਰਵਰੀ : ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਵੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗਣ ਵਾਲੇ ਕੈਂਪਾਂ ਦਾ ਸ਼ੈਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਉਪ ਮੰਡਲ ਅਬੋਹਰ ਵਿੱਚ 26 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਗਿੱਦੜਾਂਵਾਲੀ ਅਤੇ

ਪ੍ਰਧਾਨ ਮੰਤਰੀ ਸੁਰਖਿਤ ਮੱਤਰਤਵ ਅਭਿਆਨ ਤਹਿਤ ਸਿਹਤ ਕੇਂਦਰ ਅਤੇ ਆਮ ਆਦਮੀ ਕਲੀਨਿਕ ਵਿਚ ਲੱਗਿਆ ਵਿਸ਼ੇਸ਼ ਕੈਂਪ : ਡਾਕਟਰ ਸਤੀਸ਼ ਗੋਇਲ
  • 260 ਦੇ ਕਰੀਬ ਗਰਭਵਤੀ ਮਹਿਲਾਵਾਂ ਦੀ ਕੀਤੀ ਗਈ ਜਾਂਚ

ਫਾਜ਼ਿਲਕਾ 23 ਫਰਵਰੀ : ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਡਾਕਟਰ  ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ  ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ

ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ  ਸਿਹਤ ਵਿਭਾਗ ਦੇ  ਅਧਿਕਾਰੀ ਅਤੇ ਕਰਮਚਾਰੀ - ਡਾਕਟਰ ਕਵਿਤਾ

ਅਬੋਹਰ 23 ਫਰਵਰੀ : ਫਾਜ਼ਿਲਕਾ ਸਿਹਤ ਵਿਭਾਗ ਵੱਲੋ ਸਮੇਂ ਸਮੇਂ ‘ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ ਤਾਕਿ ਲੋਕਾ ਨੂੰ ਸਿਹਤ ਸਹੂਲਤਾਂ ਵਧੀਆ ਤਰੀਕੇ ਨਾਲ ਮਿਲ ਸਕੇ । ਇਸੇ ਅਧੀਨ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਵਲੋ  ਸੀ ਐੱਚ ਸੀ ਸੀਤੋ ਗੁੰਨੋ  ਵਿਖੇ ਆਮ ਲੋਕਾਂ ਨੁੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਸਬੰਧੀ ਵਿਸਥਾਰਪੂਰਵਕ ਮੁਆਇਨਾ

ਪੰਜਾਬ ਰਾਜ ਟਰੇਡਰ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਬੈਠਕ
  • ਕਿਹਾ ਵਪਾਰੀਆਂ ਅਤੇ ਉਦਯੋਗਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ ਪੰਜਾਬ ਸਰਕਾਰ

ਫਾਜ਼ਿਲਕਾ 23 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪਦੇ ਦੁਆਰ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਵਪਾਰੀਆਂ, ਉਦੋਗਪਤੀਆਂ ਅਤੇ ਉਦਮੀਆਂ

ਸਰਕਾਰੀ ਆਈ ਟੀ ਫ਼ਾਜ਼ਿਲਕਾ ਵਿਚ ਕਰਵਾਇਆ ਗਿਆ ਨਸ਼ਾ ਮੁਕਤ ਜਾਗਰੂਕਤਾ ਸੈਮੀਨਾਰ

ਫਾਜਿਲਕਾ, 23 ਫਰਵਰੀ : ਸਰਕਾਰੀ ਆਈ.ਟੀ.ਆਈ ਫ਼ਾਜ਼ਿਲਕਾ ਵਿੱਚ ਪ੍ਰਿੰਸੀਪਲ ਸ੍ ਅੰਗਰੇਜ਼ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੈੱਡ ਰਿਬਨ ਕਲੱਬ ਆਈਟੀਆਈ ਫਾਜ਼ਿਲਕਾ ਵਿਚ ਐਨ ਐਸ ਐਸ ਪ੍ਰੋਗਰਾਮ ਅਫ਼ਸਰ ਸਰਦਾਰ ਗੁਰਜੰਟ ਸਿੰਘ ਅਤੇ ਐਨ ਸੀ ਸੀ ਅਫਸਰ ਸ਼੍ਰੀ ਰਮੇਸ਼ ਕੁਮਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਲੋਕ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਜਲਾਲਾਬਾਦ 23 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸਕੀਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਰਤ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਸਿੰਘਪੁਰਾ ਤੇ ਕਮਾਲ ਵਾਲਾ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ। ਜਿੱਥੇ ਹਲਕਾ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ, ਇਸ ਮੌਕੇ

ਫਾਜ਼ਿਲਕਾ ਵਿਚ 23.63 ਕਰੋੜ ਰੁਪਏ ਨਾਲ ਬਣੇਗਾ ਕ੍ਰਿਟੀਕਲ ਕੇਅਰ ਯੂਨਿਟ : ਨਰਿੰਦਰ ਪਾਲ ਸਿੰਘ ਸਵਨਾ
  • ਗੰਭੀਰ ਬਿਮਾਰੀਆਂ ਤੋਂ ਪੀੜਿਤ ਲੋਕਾਂ ਨੂੰ ਨਹੀਂ ਜਾਣਾ ਪਵੇਗਾ ਦੂਰ
  • ਕੈਂਸਰ ਹਸਪਤਾਲ ਵੀ ਜਲਦ ਹੋਵੇਗਾ ਸ਼ੁਰੂ

ਫਾਜ਼ਿਲਕਾ 23 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਉਪਰਾਲਿਆਂ ਦੀ ਲੜੀ ਵਿੱਚ ਫਾਜ਼ਿਲਕਾ ਵਿਖੇ 23 ਕਰੋੜ 63 ਲੱਖ ਰੁਪਏ ਨਾਲ ਕ੍ਰਿਟੀਕਲ ਕੇਅਰ ਯੂਨਿਟ ਬਣੇਗਾ। ਇਹ

ਬੁਹਮੰਤਵੀ ਖੇਡ ਸਟੇਡੀਅਮ ਫਾਜਿਲਕਾ ਵਿਖੇ 24 ਤੋਂ 25 ਫਰਵਰੀ 2024 ਤੱਕ ਕਰਵਾਏ ਜਾਣਗੇ ਐਥਲੇਟਿਕਸ ਦੇ ਟ੍ਰਾਇਲ
  • ਖਿਡਾਰੀ ਆਪਣਾ ਜਨਮ ਤੇ ਰਿਹਾਇਸ਼ੀ ਸਬੂਤ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ-ਜਿਲ੍ਹਾ ਖੇਡ ਅਫਸਰ

ਫਾਜ਼ਿਲਕਾ, 23 ਫਰਵਰੀ : ਖੇਡ ਵਿਭਾਗ ਪੰਜਾਬ ਵੱਲੋਂ ਪੀ.ਆਈ.ਐਸ. ਵਿੱਚ ਸੈਸ਼ਨ 2024-25 ਦੌਰਾਨ ਅੰਡਰ 14,17, ਤੇ 19 ਉਮਰ ਵਰਗ ਦੇ ਖਿਡਾਰੀਆਂ ਦੇ ਸਿਲੈਕਸ਼ਨ ਟ੍ਰਾਇਲ ਪੰਜਾਬ ਰਾਜ ਦੇ ਵੱਖ-ਵੱਖ ਜਿਲ੍ਹਿਆ ਵਿੱਚ ਵੱਖ-ਵੱਖ ਖੇਡਾਂ ਦੇ ਟ੍ਰਾਇਲ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜਿਲ੍ਹਾ