news

Jagga Chopra

Articles by this Author

ਨਾਗੌਰ 'ਚ ਕਾਰ ਚਾਲਕ ਨੂੰ ਪਿਆ ਦਿਲ ਦਾ ਦੌਰਾ, ਬੇਕਾਬੂ ਵਾਹਨ ਨੇ 5 ਲੋਕਾਂ ਨੂੰ ਕੁਚਲਿਆ

ਨਾਗੌਰ, 22 ਫਰਵਰੀ : ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਦੇ ਡੇਗਾਨਾ ਵਿਚ ਵੀਰਵਾਰ ਨੂੰ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਇੱਥੇ ਗੱਡੀ ਚਲਾ ਰਹੇ ਡਰਾਈਵਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਗੱਡੀ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸਾਹਮਣੇ ਤੋਂ ਜਾ ਰਹੀ ਸ਼ੋਭਾ ਯਾਤਰਾ 'ਚ ਜਾ ਵੱਜੀ ਅਤੇ 5 ਲੋਕਾਂ ਨੂੰ ਕੁਚਲ ਦਿੱਤਾ। ਇਸ ਘਟਨਾ 'ਚ ਕਾਰ ਚਾਲਕ

ਪੰਜਾਬ ਸਰਕਾਰ ਸ਼ਹੀਦ ਹੋਏ ਕਿਸਾਨ ਸ਼ੁਭਕਰਮਨ ਸਿੰਘ ਦੇ ਮਾਮਲੇ 'ਚ ਕਤਲ ਦਾ ਮਾਮਲਾ ਦਰਜ ਕਰੇ : ਰਾਕੇਸ਼ ਟਿਕੈਤ

ਚੰਡੀਗੜ, 22 ਫਰਵਰੀ : ਚੰਡੀਗੜ ਵਿੱਚ ਅੱਜ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਗਏ ਹਨ। ਸ਼ੰਭੂ ਬਾਰਡਰ 'ਤੇ ਚੱਲ ਰਹੇ ਧਰਨੇ ਵਿਚ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦਾ ਮੁੱਦਾ ਵਿਚਾਰਿਆ ਗਿਆ। ਕਿਸਾਨਾ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ 26 ਫਰਵਰੀ ਨੂੰ ਹਾਈਵੇ 'ਤੇ ਟਰੈਕਟਰ ਖੜ੍ਹੇ ਕਰਕੇ ਰੋਸ਼ ਪ੍ਰਦਰਸ਼ਨ ਕਰਾਂਗੇ। ਇਸ ਦੇ ਨਾਲ ਹੀ 14 ਮਾਰਚ ਨੂੰ ਇਕ

ਸਰਕਾਰ ਕਿਸਾਨਾਂ ਦੇ ਕਲਿਆਣ ਦੇ ਲਈ ਵਚਨਬੱਧ ਹੈ : ਪੀਐੱਮ ਮੋਦੀ 

ਨਵੀਂ ਦਿੱਲੀ, 22 ਫਰਵਰੀ :  ਕਿਸਾਨਾਂ ਦੇ ‘ਦਿੱਲੀ ਚੱਲੋ ਮਾਰਚ’ ਵਿਚਾਲੇ ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਬੁੱਧਵਾਰ ਨੂੰ ਹੋਈ ਕੇਂਦਰ ਦੀ ਕੈਬਨਿਟ ਬੈਠਕ ਵਿੱਚ ਗੰਨਾ ਕਿਸਾਨਾਂ ਦੇ ਹਿੱਤ ਵਿੱਚ ਅਹਿਮ ਫੈਸਲਾ ਲਿਆ ਗਿਆ। ਕੈਬਨਿਟ ਨੇ ਗੰਨਾ ਖਰੀਦ ਦੀ ਕੀਮਤ 25 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਮਨਜ਼ੂਰੀ ਦਿੱਤੀ। ਗੰਨਾ ਖਰੀਦ ਦੀ ਕੀਮਤ ਨੂੰ 315 ਰੁਪਏ ਪ੍ਰਤੀ ਕੁਇੰਟਲ

'ਐਕਸ' ਨੇ ਕੀਤਾ ਵੱਡਾ ਦਾਅਵਾ, ਕੇਂਦਰ ਸਰਕਾਰ  ਨੇ ਕੁਝ ਖਾਤਿਆਂ ਅਤੇ ਲਿੰਕਾਂ ਨੂੰ ਬਲਾਕ ਕਰਨ ਦਾ ਦਿੱਤਾ ਹੁਕਮ 

ਨਵੀਂ ਦਿੱਲੀ, 22 ਫਰਵਰੀ : ਕੇਂਦਰ ਸਰਕਾਰ ਖਿਲਾਫ ਕਿਸਾਨਾਂ ਦੇ ਪ੍ਰਦਰਸ਼ਨ ਦਰਮਿਆਨ ਸੋਸ਼ਲ ਮੀਡੀਆ ਕੰਪਨੀ 'ਐਕਸ' ਨੇ ਵੱਡਾ ਦਾਅਵਾ ਕੀਤਾ ਹੈ। 'ਐਕਸ' ਦਾ ਕਹਿਣਾ ਹੈ ਕਿ ਸਰਕਾਰ ਨੇ ਕੁਝ ਖਾਤਿਆਂ ਅਤੇ ਲਿੰਕਾਂ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਹੈ। ਅਜਿਹਾ ਨਾ ਕਰਨ 'ਤੇ ਕੰਪਨੀ ਅਤੇ ਉਸ ਦੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਹ ਕਾਰਵਾਈ ਜੇਲ੍ਹ ਅਤੇ ਜੁਰਮਾਨੇ ਦੇ

ਅੰਨਦਾਤਾ ਨੂੰ ਗੋਲੀਆਂ ਦਾ ਬਣਾਇਆ ਜਾ ਰਿਹੈ ਨਿਸ਼ਾਨਾ, ਪਰ ਭਗਵੰਤ ਮਾਨ ਕਿਸਾਨਾਂ ਤੇ ਖੇਤ ਮਜ਼ਦੂਰਾਂ ਨਾਲ ਖੜ੍ਹੇ ਹੋਣ ਤੋਂ ਭੱਜੇ : ਮਜੀਠੀਆ 

ਪਟਿਆਲਾ, 22 ਫਰਵਰੀ : ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੀ ਧਰਤੀ ’ਤੇ ਅੰਨਦਾਤਾ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਤੇ ਖੇਤ ਮਜ਼ਦੂਰਾਂ ਨਾਲ ਖੜ੍ਹੇ ਹੋਣ ਤੋਂ ਭੱਜ ਗਏ ਹਨ। ਇਹ ਪ੍ਰਗਟਾਵਾ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ। ਇਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਜੇਰੇ ਇਲਾਜ ਕਿਸਾਨ

ਸਪੀਕਰ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ
  • ਕਿਹਾ, ਜੇਤੂ ਵਿਦਿਆਰਥੀਆਂ ਨੂੰ ਵਿਧਾਨ ਸਭਾ 'ਚ ਦੇਵਾਂਗੇ ਨਗ਼ਦ ਇਨਾਮ
  • ਸਪੀਕਰ ਨੇ ਵਿਦਿਆਰਥੀਆਂ ਨੂੰ ਰਾਜਨੀਤੀ 'ਚ ਆਉਣ ਦਾ ਸੱਦਾ ਵੀ ਦਿੱਤਾ
  • ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਲੜ ਰਹੇ ਨੇ ਪੰਜਾਬ ਦੇ ਕਿਸਾਨ-ਸੰਧਵਾਂ

ਪਟਿਆਲਾ, 22 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਵੱਲੋਂ

ਅੰਮ੍ਰਿਤਸਰ ਵਿਰਾਸਤੀ ਮਾਰਗ ਤੇ ਭੁੱਖ ਹੜਤਾਲ 'ਤੇ ਬੈਠੀ ਅੰਮ੍ਰਿਤਪਾਲ ਦੀ ਮਾਂ, ਪੰਜਾਬ ਦੀ ਜੇਲ੍ਹ 'ਚ ਸ਼ਿਫਟ ਕਰਨ ਦੀ ਮੰਗ

ਅੰਮ੍ਰਿਤਸਰ, 22 ਫਰਵਰੀ : ਅੱਜ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਉਸ ਦੇ ਮਾਤਾ-ਪਿਤਾ ਅਤੇ ਸਿੱਖ ਕੈਦੀਆਂ ਦਾ ਇੱਕ ਸਮੂਹ ਅਗਲੀ ਰਣਨੀਤੀ ਉਲੀਕਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰ ਹੋਇਆ ਸੀ। ਜਿੱਥੇ ਅੰਮ੍ਰਿਤਪਾਲ ਦੀ ਮਾਤਾ ਨੇ ਭੁੱਖ ਹੜਤਾਲ

ਸਿੱਖਾਂ ਨੇ ਬੰਗਾਲ ਦੇ ਗਵਰਨਰ ਨਾਲ ਕੀਤੀ ਮੁਲਾਕਾਤ, ਮਾਮਲਾ ਸਿੱਖ ਆਈਪੀਐਸ ਅਫਸਰ ਨੂੰ ਬੀਜੇਪੀ ਲੀਡਰ ਵੱਲੋਂ 'ਖਾਲਿਸਤਾਨੀ' ਕਹਿਣ ਦਾ 

ਕੋਲਕਾਤਾ, 22 ਫਰਵਰੀ : ਸਿੱਖ ਭਾਈਚਾਰੇ ਦੇ ਪ੍ਰਤੀਨਿਧਾਂ ਨੇ ਵੀਰਵਾਰ ਨੂੰ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨਾਲ ਮੁਲਾਕਾਤ ਕੀਤੀ ਅਤੇ ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਦੁਆਰਾ ਇੱਕ ਆਈਪੀਐਸ ਅਧਿਕਾਰੀ 'ਤੇ ਕਥਿਤ 'ਖਾਲਿਸਤਾਨੀ' ਟਿੱਪਣੀ ਦਾ ਵਿਰੋਧ ਕੀਤਾ। ਸਿੱਖ ਆਈਪੀਐਸ ਅਧਿਕਾਰੀ ਜਸਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ

1 ਮਾਰਚ ਤੋਂ 15 ਮਾਰਚ ਤੱਕ ਚੱਲੇਗਾ ਬਜਟ ਇਜਲਾਸ, 5 ਮਾਰਚ ਨੂੰ ਪੇਸ਼ ਹੋਵੇਗਾ ਸਾਲ 2024-25 ਦਾ ਬਜਟ, ਪੰਜਾਬ ਵਜ਼ਾਰਤ ਵੱਲੋਂ ਸੱਦਣ ਦੀ ਪ੍ਰਵਾਨਗੀ 
  • ਸੁਲਤਾਨਪੁਰ ਲੋਧੀ ਵਿਖੇ ਪੰਜਾਬ ਹੋਮਗਾਰਡਜ਼ ਦੇ ਸ਼ਹੀਦ ਵਲੰਟੀਅਰ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਗਰਾਂਟ ਮਿਲੇਗੀ
  • ਜੰਗੀ ਜਗੀਰ ਦੀ ਰਾਸ਼ੀ 10000 ਰੁਪਏ ਤੋਂ ਵਧਾ ਕੇ 20000 ਰੁਪਏ ਕਰਨ ਦੀ ਮਨਜ਼ੂਰੀ

ਚੰਡੀਗੜ੍ਹ, 22 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ 15

26 ਫਰਵਰੀ ਨੂੰ ਕਰੇਗਾ ਟਰੈਕਟਰ ਮਾਰਚ, 14 ਮਾਰਚ ਨੂੰ ਹੋਵੇਗੀ ਰਾਮਲੀਲਾ ਮੈਦਾਨ 'ਚ ਮਹਾਂਰੈਲੀ : ਸੰਯੁਕਤ ਕਿਸਾਨ ਮੋਰਚਾ 
  • ਸੰਯੁਕਤ ਕਿਸਾਨ ਮੋਰਚਾ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਆਲ ਇੰਡੀਆ ਮੈਗਾ ਪ੍ਰੋਗਰਾਮਾਂ ਦਾ ਐਲਾਨ
  • ਕਿਸਾਨ ਯੂਨੀਅਨਾਂ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਤੱਕ ਟਰੈਕਟਰ ਮਾਰਚ ਅਤੇ ਮਹਾਪੰਚਾਇਤ ਕਰਨਗੀਆਂ

ਚੰਡੀਗੜ੍ਹ, 22 ਫਰਵਰੀ : ਪੰਜਾਬ-ਹਰਿਆਣਾ ਸਰਹੱਦਾਂ 'ਤੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਸ਼ੁਭਕਰਨ ਦੀ ਮੌਤ 'ਤੇ ਵੀਰਵਾਰ ਨੂੰ ਇੱਥੇ ਕਿਸਾਨ ਭਵਨ ਵਿਖੇ ਵੱਖ-ਵੱਖ