news

Jagga Chopra

Articles by this Author

ਦਿਵਿਆਂਜਨਾਂ ਲਈ ਏ.ਟੀ.ਆਈ. ਕੈਂਪਸ 'ਚ ਸਪੈਸ਼ਲ ਰੋਜ਼ਗਾਰ ਮੇਲੇ ਦਾ ਆਯੋਜਨ ਭਲਕੇ

ਲੁਧਿਆਣਾ, 22 ਫਰਵਰੀ : ਨੈਸ਼ਨਲ ਕਰੀਅਰ ਸਰਵਿਸ ਸੈਂਟਰ ਦੇ ਤਾਲਮੇਲ ਨਾਲ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਭਲਕੇ 23 ਫਰਵਰੀ ਨੂੰ ਸਥਾਨਕ ਏ.ਟੀ.ਆਈ. ਕੈਂਪਸ, ਗਿੱਲ ਰੋੋਡ ਵਿਖੇ ਦਿਵਿਆਂਗਜਨਾਂ ਲਈ ਸਪੈਸ਼ਲ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌੌਰ ਵੱਲੋਂ ਦੱਸਿਆ ਗਿਆ ਕਿ ਇਸ ਮੇਲੇ ਦਾ

ਡਿਪਟੀ ਕਮਿਸ਼ਨਰ ਵੱਲੋਂ 'ਸੋਸਾਇਟੀ ਫਾਰ ਪ੍ਰੀਵੈਂਨਸ਼ਨ ਆਫ ਕਰੂਲਟੀ ਟੂ ਐਨੀਮਲਜ਼' ਦੇ ਕੰਮਕਾਜ ਦੀ ਸਮੀਖਿਆ

ਲੁਧਿਆਣਾ, 22 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਆਯੋਜਿਤ ਮੀਟਿੰਗ ਦੌਰਾਨ, 'ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੇ ਏਜੰਡੇ ਅਤੇ ਪਸ਼ੂਆਂ ਪ੍ਰਤੀ ਬੇਰਹਿਮੀ ਨੂੰ ਰੋਕਣ ਲਈ ਵੱਖ-ਵੱਖ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਸਬੰਧੀ ਮੁੱਦਿਆਂ ਬਾਰੇ

ਵਿਧਾਇਕ  ਛੀਨਾ ਨੇ ਸ਼ੇਰਪੁਰ ਮੁਹੱਲਾ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

ਲੁਧਿਆਣਾ, 22 ਫਰਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਸ਼ੇਰਪੁਰ ਦੇ ਮੁਹੱਲਾ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਉੱਥੇ ਮੌਜੂਦ ਮਰੀਜ਼ਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਮੌਕੇ ’ਤੇ ਦੇਖਿਆ ਕਿ ਲੋਕ ਕਲੀਨਿਕ ਦੀਆਂ ਸਹੂਲਤਾਂ ਦਾ ਭਰਪੂਰ ਲਾਭ ਲੈ ਰਹੇ ਸਨ ਅਤੇ ਉਨ੍ਹਾਂ ਡਾਕਟਰਾਂ ਨਾਲ ਵੀ

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ - ਜ਼ਿਲ੍ਹਾ ਤੇ ਸੈਸ਼ਨ ਜੱਜ
  • ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬੱਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖ਼ਤਮ ਹੁੰਦੀ ਹੈ

ਗੁਰਦਾਸਪੁਰ, 22 ਫਰਵਰੀ : ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ੍ਰੀ ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 9 ਮਾਰਚ 2024 ਨੂੰ ਲੱਗ ਰਹੀ ਰਾਸ਼ਟਰੀ ਲੋਕ ਅਦਾਲਤ

'ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਮਿਲ ਰਹੀ ਹੈ 5 ਲੱਖ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ
  • 'ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ - ਸਿਵਲ ਸਰਜਨ

ਗੁਰਦਾਸਪੁਰ, 22 ਫਰਵਰੀ : 'ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਸਿਹਤ

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਆਈ ਨਵੀਂ ਕ੍ਰਾਂਤੀ
  • ਪੰਜਾਬ ਸਰਕਾਰ ਵੱਲੋਂ 16.75  ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਕ੍ਰਿਟੀਕਲ ਕੇਅਰ ਯੂਨਿਟ ਦੀ ਉਸਾਰੀ ਸ਼ੁਰੂ
  • ਚੇਅਰਮੈਨ ਰਮਨ ਬਹਿਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ

ਗੁਰਦਾਸਪੁਰ, 22 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਚਿਲਡਰਨ ਹੋਮ ਦਾ ਨਿਰੀਖਣ
  • ਜ਼ਿਲ੍ਹਾ ਵਾਸੀਆਂ ਨੂੰ ਫੌਸਟਰ ਫੈਮਲੀ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕੀਤਾ 

ਗੁਰਦਾਸਪੁਰ, 22 ਫਰਵਰੀ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਵੱਲੋਂ ਬੀਤੀ ਸ਼ਾਮ ਚਿਲਡਰਨ ਹੋਮ (ਲੜਕੇ), ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਬਾਲ ਭਲਾਈ ਕੌਂਸਲ ਅਤੇ ਚਿਲਡਰਨ ਹੋਮ ਦੇ ਸਟਾਫ਼ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ

ਚੇਅਰਮੈਨ ਰਮਨ ਬਹਿਲ ਨੇ ਆਮ ਆਦਮੀ ਕਲੀਨਿਕਾਂ ਦੇ ਨਵ-ਨਿਯੁਕਤ ਸਟਾਫ਼਼ ਨੂੰ ਨਿਯੁਕਤੀ ਪੱਤਰ ਵੰਡੇ
  • ਮਾਨ ਸਰਕਾਰ ਨੇ ਸਿਹਤ ਸਹੂਲਤਾਂ ਵਿਚ ਇਨਕਲਾਬੀ ਸੁਧਾਰ ਲਿਆਂਦਾ : ਰਮਨ ਬਹਿਲ

ਗੁਰਦਾਸਪੁਰ, 22 ਫਰਵਰੀ : ਜ਼ਿਲ੍ਹੇ ਵਿਚ ਖੁੱਲ ਰਹੇ ਨਵੇਂ ਆਮ ਆਦਮੀ ਕਲੀਨਿਕਾਂ ਦੇ ਨਵ-ਨਿਯੁਕਤ ਸਟਾਫ਼ ਨੂੰ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ

ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਸਤਵ ਸਬੰਧੀ 23 ਫਰਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਗੁਰਦਾਸਪੁਰ, 22 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਪ੍ਰਧਾਨ ਆਰੀਆ ਨਗਰ ਗੁਰੂ ਰਵਿਦਾਸ ਸਭਾ, ਗੁਰਦਾਸਪੁਰ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਮੰਗ ਪੱਤਰ ਦੇ ਕੇ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਸਤਵ ਸਬੰਧ ਵਿੱਚ 23 ਫਰਵਰੀ ਨੂੰ ਗੁਰਦਾਸਪੁਰ ਸ਼ਹਿਰ ਵਿੱਚ ਕੱਢੇੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਪੁੱਜੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ’ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ
  • ਭਗਵੰਤ ਮਾਨ ਸਰਕਾਰ ਦਾ ਪਿੰਡਾਂ ਚ ਕੈਂਪ ਲਾ ਕੇ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਆਮ ਲੋਕਾਂ ਦੀ ਦਫ਼ਤਰੀ ਖੱਜਲ ਖ਼ੁਆਰੀ ਨੂੰ ਖਤਮ ਕਰਨ ਦਾ ਉਪਰਾਲਾ - ਜਗਰੂਪ ਸਿੰਘ ਸੇਖਵਾਂ

ਧਾਰੀਵਾਲ, 22 ਫਰਵਰੀ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਫ਼ਤਹਿ ਨੰਗਲ ਰਣੀਆ ਅਤੇ ਧਾਰੀਵਾਲ ਵਿਖੇ ਲਗਾਏ ਗਏ ‘ਆਪ