ਲੁਧਿਆਣਾ, 21 ਫਰਵਰੀ : ਲੁਧਿਆਣਾ ਵਿੱਚ ਜੀਆਰਪੀ ਪੁਲਿਸ ਨੇ ਇੱਕ ਤਸਕਰ ਨੂੰ 15 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਤਸਕਰ ਨਕਸਲੀ ਖੇਤਰ ਝਾਰਖੰਡ ਤੋਂ ਅਫੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨੂੰ ਸਪਲਾਈ ਕਰਦੇ ਸਨ। ਮੁਲਜ਼ਮਾਂ ਨੇ ਫਗਵਾੜਾ ਵਿੱਚ ਅਫੀਮ ਸਪਲਾਈ ਕਰਨੀ ਸੀ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।
news
Articles by this Author
- ਸ਼ੁਭਕਰਨ ਦੀ ਮੌਤ ਦੇ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਵਾਂਗੇ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 21 ਫਰਵਰੀ : ਅੱਜ ਕਿਸਾਨ ਅੰਦੋਲਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਈਵ ਆ ਕੇ ਗੱਲਬਾਤ ਕੀਤੀ। ਇਸ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 4 ਮੀਟਿੰਗਾਂ ਹੋ ਚੁੱਕੀਆਂ ਹਨ, ਜਿਨ੍ਹਾਂ 'ਚੋਂ 3 ਵਾਰ ਉਹ
ਗਾਜ਼ਾ, 21 ਫਰਵਰੀ : ਗਾਜ਼ਾ-ਅਧਾਰਤ ਸਿਹਤ ਮੰਤਰਾਲੇ ਨੇ ਘੋਸ਼ਣਾ ਕੀਤੀ ਕਿ ਗਾਜ਼ਾ ਪੱਟੀ 'ਤੇ ਚੱਲ ਰਹੇ ਇਜ਼ਰਾਈਲੀ ਹਮਲਿਆਂ ਦੇ ਨਤੀਜੇ ਵਜੋਂ ਫਲਸਤੀਨੀ ਮਰਨ ਵਾਲਿਆਂ ਦੀ ਗਿਣਤੀ 29,000 ਨੂੰ ਪਾਰ ਕਰ ਗਈ ਹੈ। ਮੰਤਰਾਲੇ ਨੇ ਸੋਮਵਾਰ ਨੂੰ ਦੱਸਿਆ ਕਿ ਇਜ਼ਰਾਇਲੀ ਫੌਜ ਨੇ ਪਿਛਲੇ 24 ਘੰਟਿਆਂ ਦੇ ਅੰਦਰ 107 ਫਲਸਤੀਨੀਆਂ ਨੂੰ ਮਾਰ ਦਿੱਤਾ ਹੈ ਅਤੇ 145 ਹੋਰ ਜ਼ਖਮੀ ਹੋਏ ਹਨ। ਬਿਆਨ
ਮਨੀਲਾ, 21 ਫਰਵਰੀ : ਮੱਧ ਫਿਲੀਪੀਨਜ਼ ਵਿੱਚ 21 ਫਰਵਰੀ ਨੂੰ ਇੱਕ ਟਰੱਕ ਇੱਕ ਖੱਡ ਵਿੱਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ, ਇੱਕ ਬਚਾਅ ਅਧਿਕਾਰੀ ਨੇ ਦੱਸਿਆ। ਮਾਬੀਨੇ ਮਿਉਂਸਪੈਲਿਟੀ ਦੇ ਇੱਕ ਬਚਾਅ ਅਧਿਕਾਰੀ ਮਿਸਟਰ ਮਾਈਕਲ ਕੈਬੁਗਨਾਸਨ ਨੇ ਏਐਫਪੀ ਨੂੰ ਦੱਸਿਆ ਕਿ ਵਾਹਨ ਲੋਕਾਂ ਨੂੰ ਨੇਗਰੋਸ ਟਾਪੂ 'ਤੇ ਪਸ਼ੂਆਂ ਦੀ ਮੰਡੀ ਵੱਲ ਜਾ ਰਿਹਾ ਸੀ। “ਚਸ਼ਮਦੀਦਾਂ ਨੇ ਦੱਸਿਆ ਕਿ
ਸ਼ੰਭੂ ਬਾਰਡਰ, 21 ਫਰਵਰੀ : ਪੰਜਾਬ ਕਿਸਾਨ ਮਜ਼ਦੂਰ ਸਮਿਤੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇ ਜਾਂ ਫਿਰ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਕੂਚ ਕਰਨ ਦੀ ਬੇਨਤੀ ਕੀਤੀ। ਏਜੰਸੀ ਏਐੱਨਆਈ ਮੁਤਾਬਿਕ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ 'ਤੇ ਪੱਤਰਕਾਰਾਂ ਨੂੰ ਸੰਬੋਧਨ
ਸੰਭੂ ਬਾਰਡਰ, 21 ਫਰਵਰੀ : ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਕਿਸਾਨ ਲੀਡਰ ਅੱਗੇ ਵਧੇ ਤਾਂ ਖੌਨਰੀ ਪੁਲਿਸ ਦੀ ਗੋਲੀ ਲੱਗਣ ਕਾਰਨ ਇੱਕ 22 ਸਾਲ ਦਾ ਨੌਜਵਾਨ ਸ਼ਹੀਦ ਹੋ ਗਿਆ। ਜਿਸ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਕਰਦਿਆਂ ਕਿਸਾਨ ਆਗੂਆਂ ਵੱਲੋਂ ਵੱਡਾ
ਚੰਡੀਗੜ੍ਹ, 21 ਫਰਵਰੀ : ਕਿਸਾਨ ਅੰਦੋਲਨ ਦਾ ਬੁੱਧਵਾਰ ਨੂੰ 9ਵਾਂ ਦਿਨ ਹੈ। ਪੁਲਿਸ ਕਿਸਾਨਾਂ ਖ਼ਿਲਾਫ਼ ਲਗਾਤਾਰ ਸਖ਼ਤੀ ਵਧਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਖਨੌਰੀ ਅਤੇ ਸ਼ੰਭੂ ਵਿੱਚ ਪੰਜਾਬ-ਹਰਿਆਣਾ ਸਰਹੱਦ ਵੱਲ ਜੇ.ਸੀ.ਬੀ., ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਮਿੱਟੀ ਹਟਾਉਣ ਵਾਲੇ
- ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਕਿਸਾਨਾਂ ਦੀ ਮਸ਼ੀਨਰੀ ਪੰਜਾਬ-ਹਰਿਆਣਾ ਦੇ ਬਾਰਡਰ ’ਤੇ ਪਹੁੰਚਣ ਤੋਂ ਰੋਕਣ ਲਈ ਹਦਾਇਤਾਂ ਜਾਰੀ ਕਰਨ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ
ਚੰਡੀਗੜ੍ਹ, 21 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ’ਤੇ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਖੇਰੂੰ-ਖੇਰੂੰ ਕਰਨ ਵਾਸਤੇ ਟਾਊਟ ਵਜੋਂ ਕਰਨ ਦਾ ਦੋਸ਼
- ਡਾ. ਬਲਬੀਰ ਸਿੰਘ ਨੇ ਨੌਜਵਾਨ ਕਿਸਾਨ ਦੀ ਮੌਤ 'ਤੇ ਦੁੱਖ ਪ੍ਰਗਟਾਇਆ, ਰਾਜਿੰਦਰਾ ਹਸਪਤਾਲ ਪੁੱਜ ਦਾਖਲ ਜਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਿਆ
- ਸਿਹਤ ਮੰਤਰੀ ਰਾਜਿੰਦਰਾ ਹਸਪਤਾਲ ਪੁੱਜੇ, ਦਾਖਲ ਜਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਿਆ
- ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ
ਪਟਿਆਲਾ, 21 ਫਰਵਰੀ : ਪੰਜਾਬ ਦੇ ਸਿਹਤ ਤੇ
- ਸ਼ੁਭਕਰਨ ਦੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਅਸੀਂ ਪਰਚਾ ਦਰਜ ਕਰਾਂਗੇ : ਮੁੱਖ ਮੰਤਰੀ ਭਗਵੰਤ ਮਾਨ
- ਹਰਿਆਣਾ ਪੁਲਿਸ ਨੇ ਉਲਟਾ ਕਿਸਾਨਾਂ ਤੇ ਲਾਇਆ ਹਿੰਸਾ ਦਾ ਦੋਸ਼, ਕਿਹਾ- ਪਰਾਲੀ ਦੇ ਧੂੰਏ ਚ ਪਾਈਆਂ ਮਿਰਚਾਂ
- ਪਹਿਲੀ ਨਜ਼ਰੇ ਤਾਂ ਇੰਝ ਲੱਗ ਰਿਹਾ ਕਿ, ਨੌਜਵਾਨ ਕਿਸਾਨ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ : ਡਾਕਟਰ
- ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ