ਨਵਾਂਸ਼ਹਿਰ, 21 ਫਰਵਰੀ : ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ ਅਤੇ ਹੁਨਰ ਵਿਕਾਸ ਸ਼ਹੀਦ ਭਗਤ ਸਿੰਘ ਨਗਰ, ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ ਨਾਲ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਵੀ ਕੈਰੀਅਰ ਵਿਉਤਬੰਦੀ ਕਰਨ ਲਈ ਵੀ ਸਹਾਇਤਾ ਕਰ ਰਿਹਾ ਹੈ। ਇਸ ਸੰਬਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ
news
Articles by this Author
ਨਵਾਂਸ਼ਹਿਰ, 21 ਫਰਵਰੀ : ਭਾਰਤ ਸਰਕਾਰ ਦੇ ਯੁੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਯੁੁਵਾ ਅਫ਼ਸਰ ਵੰਦਨਾ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਐੱਸ.ਬੀ.ਐੱਸ.ਨਗਰ ਅਤੇ ਬਾਬਾ ਜੀਵਨ ਸਿੰਘ ਜੀ ਵੈਲਫੇਅਰ ਯੂਥ ਕਲੱਬ ਵੱਲੋਂ ਐੱਸ.ਐੱਨ.ਕਾਲਜ ਬੰਗਾ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਕਾਲਜ ਪਿ੍ੰਸੀਪਲ ਤਰਸੇਮ ਸਿੰਘ ਭਿੰਡਰ ਨੇ
ਚੰਡੀਗੜ੍ਹ, 21 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਮਰਪੁਰਾ, ਲੁਧਿਆਣਾ ਸ਼ਹਿਰ ਨਿਵਾਸੀ ਅਮਰਦੀਪ ਸਿੰਘ ਬਾਂਗੜ, ਜੋ ਜਗਜੀਤ ਨਗਰ, ਲੁਧਿਆਣਾ ਵਿਖੇ ਆਪਣਾ ਦਫ਼ਤਰ ਚਲਾ ਰਿਹਾ ਹੈ, ਨੂੰ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਦੇ ਨਾਂ 'ਤੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ
- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਸ਼ਿਰਕਤ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਹੁਸ਼ਿਆਰਪੁਰ, 21 ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 24 ਫਰਵਰੀ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੈਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ
- ਹੈਲਪ ਡੈਸਕ 'ਤੇ ਕਰਮਚਾਰੀਆਂ ਦੀ ਤਾਇਨਾਤੀ ਦੇ ਨਿਰਦੇਸ਼, ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ
ਲੁਧਿਆਣਾ, 21 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਵਿੱਚ ਵੱਖ-ਵੱਖ ਦਫ਼ਤਰਾਂ ਅਤੇ ਸ਼ਾਖਾਵਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਅਤੇ
ਲੁਧਿਆਣਾ, 21 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ) ਵੱਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕ ਨਿਰਮਾਣ ਵਿਭਾਗ ਵੱਲੋਂ ਪ੍ਰੋਜੈਕਟਾਂ ਦੀ ਭੌਤਿਕ ਅਤੇ ਵਿੱਤੀ ਸਥਿਤੀ ਦਾ ਵਿਆਪਕ ਜਾਇਜ਼ਾ ਲਿਆ। ਅਧਿਕਾਰੀਆਂ ਨੇ
- ਚੇਅਰਮੈਨ ਪੰਜਾਬ ਜੈਨਕੋ ਬੋਰਡ ਨਵਜੋਤ ਸਿੰਘ ਜਰਗ ਨੇ ਕੀਤੀ ਬਤੌਰ ਮੁੱਖ ਮਹਿਮਾਨ ਸ਼ਿਰਕਤ
ਲੁਧਿਆਣਾ, 21 ਫਰਵਰੀ : ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਵਿੱਚ ਭਾਸ਼ਾ ਵਿਭਾਗ, ਪੰਜਾਬ ਲਗਾਤਾਰ ਸਾਹਿਤ ਅਤੇ ਭਾਸ਼ਾ ਦੇ ਖੇਤਰ ਵਿੱਚ ਅਨੇਕ ਤਰਾਂ ਦੀਆਂ ਗਤੀਵਿਧੀਆਂ ਕਰ ਰਿਹਾ ਹੈ।
- ਸਮੱਸਿਆਵਾਂ ਦੇ ਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ
ਲੁਧਿਆਣਾ, 21 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਬੱਚਤ ਭਵਨ ਵਿੱਚ ਵੱਖ-ਵੱਖ ਉਦਯੋਗਪਤੀਆਂ ਦੀਆਂ ਐਸੋਸੀਏਸ਼ਨਾਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ, ਐਸ.ਐਸ.ਪੀ. ਲੁਧਿਆਣਾ ਦਿਹਾਤੀ
ਲੁਧਿਆਣਾ, 21 ਫਰਵਰੀ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵੱਲੋੋਂ ਪੰਜਾਬ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ (ਪੀ.ਆਈ.ਐਮ.ਟੀ.) ਅਲੌੜ (ਖੰਨਾ) ਵਿਖੇ ਕੈਰੀਅਰ ਟਾਕ ਦਾ ਆਯੋਜਨ ਕਰਵਾਇਆ ਗਿਆ। ਇਸ ਕੈਰੀਅਰ ਟਾਕ ਵਿੱਚ ਕੁੱਲ 68 ਪ੍ਰਾਰਥੀਆਂ
- ਵਾਰਡ ਨੰਬਰ 49 'ਚ ਸੜਕ ਦੇ ਨਿਰਮਾਣ ਕਾਰਜਾਂ ਦਾ ਵੀ ਕੀਤਾ ਉਦਘਾਟਨ
ਲੁਧਿਆਣਾ, 21 ਫਰਵਰੀ : ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 50 ਅਧੀਨ ਦੁੱਗਰੀ ਵਿਖੇ ਲੋਟਸ ਪਾਰਕ ਦੇ ਨਵੀਨੀਕਰਣ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ 'ਤੇ ਕਰੀਬ 18 ਲੱਖ ਰੁਪਏ ਦੀ ਲਾਗਤ