news

Jagga Chopra

Articles by this Author

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ, ਹਲਕਾ ਪਾਇਲ ਤੋਂ ਇੱਕ ਹੋਰ ਜੱਥਾ ਰਵਾਨਾ
  • ਸ੍ਰੀ ਅਮ੍ਰਿਤਸਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਗਤਾਂ ਹੋਣਗੀਆਂ ਨਤਮਸਤਕ 

ਪਾਇਲ, 21 ਫਰਵਰੀ : ਵਿਧਾਨ ਸਭਾ ਹਲਕਾ ਪਾਇਲ ਅਧੀਨ ਪਿੰਡ ਘੁਡਾਣੀ ਕਲਾਂ ਤੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਸ੍ਰੀ ਅਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ

ਵਿਧਾਇਕ ਪਰਾਸ਼ਰ ਨੇ ਗਿੱਲ ਰੋਡ 'ਤੇ ਇੰਡਸਟਰੀਅਲ ਏਰੀਆ-ਬੀ ਵਿੱਚ ਟਿਊਬਵੈੱਲ ਲਗਾਉਣ ਲਈ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ 

ਲੁਧਿਆਣਾ, 21 ਫਰਵਰੀ : ਇਲਾਕਾ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ ਗਿੱਲ ਰੋਡ (ਵਾਰਡ ਨੰਬਰ 74) 'ਤੇ ਸਥਿਤ ਇੰਡਸਟਰੀਅਲ ਏਰੀਆ-ਬੀ ਵਿੱਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਤਹਿਤ 12.22 ਲੱਖ ਰੁਪਏ ਦੀ ਲਾਗਤ ਨਾਲ 25 ਐਚ.ਪੀ. ਦਾ

ਸਿਵਲ ਡਿਫੈਂਸ  ਬਟਾਲਾ ਵੱਲੋਂ ਵਿਦਿਆਰਥੀਆਂ ਨੂੰ ਸਿੱਖਾਏ ਨਾਗਰਿਕ ਸੁਰੱਖਿਆ ਦੇ ਗੁਰ

ਬਟਾਲਾ, 21 ਫਰਵਰੀ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸਾਣੀਆਂ ਵਿਖੇ ਪ੍ਰਿੰਸੀਪਲ ਰਕੇਸ਼ ਸ਼ਰਮਾਂ ਦੀ ਦਿਸ਼ਾ ਨਿਰਦੇਸ਼ ਵਿਚ ਵੋਕੇਸ਼ਨਲ ਟਰੇਨਰ ਤਲਵਿੰਦਰ ਸਿੰਘ ਵੱਲੋ ਨਾਗਰਿਕ ਸੁਰੱਖਿਆ ਕੈਂਪ ਲਗਾਇਆ ਗਿਆ ਜਿਸ ਵਿਚ ਆਫਤ ਪ੍ਰਬੰਧਕ ਮਾਹਰ ਹਰਬਖਸ਼ ਸਿੰਘ ਸ਼ਾਮਲ ਹੋਏ। ਇਸ ਮੌਕੇ ਰਾਸ਼ਟਰੀ ਹੁਨਰ ਯੋਗਤਾ ਢਾਂਚੇ ਦੇ ਵਿਦਿਆਰਥੀਆਂ ਨੂੰ ਹਰਬਖਸ਼ ਸਿੰਘ ਵੱਲੋ ਦਸਿਆ ਕਿ ਸਭ ਤੋਂ ਵੱਧ ਵਿਨਾਸ਼ਕਾਰੀ

ਵਾਰਡ ਨੰਬਰ 13, 38, ਛਿੱਥ, ਲੀਲ ਖੁਰਦ ਅਤੇ ਖਾਨਪੁਰਾ ਵਿਖੇ ਲੱਗੇ ਵਿਸ਼ੇਸ ਕੈਪ
  • ਲੋਕਾਂ ਨੇ ਵੱਖ ਵੱਖ 44 ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਬਟਾਲਾ, 21 ਫਰਵਰੀ : ‘ਪੰਜਾਬ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਵਾਰਡ ਨੰਬਰ 13, 38, ਛਿੱਥ, ਲੀਲ ਖੁਰਦ, ਖਾਨਪੁਰਾ ਅਤੇ ਹਰਪੁਰਾ ਵਿਖੇ ਵਿਸ਼ੇਸ ਕੈਪ ਲੱਗੇ, ਜਿਸ ਵਿੱਚ ਲੋਕਾਂ ਨੂੰ ਵੱਖ-ਵੱਖ

ਪੰਜਾਬ ਸਰਕਾਰ ਵੱਲੋਂ 23 ਤੋਂ 29 ਫਰਵਰੀ ਤੱਕ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਰੰਗਲਾ ਪੰਜਾਬ ਮੇਲਾ
  • ਰੰਗਲਾ ਪੰਜਾਬ ਮੇਲੇ ਦੀ ਧਮਾਕੇਦਾਰ ਸ਼ੁਰੂਆਤ ਕਰਨਗੇ ਬਾਲੀਵੁੱਡ ਗਾਇਕ ਸੁਖਵਿੰਦਰ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਅਹਿਮ ਸ਼ਖ਼ਸੀਅਤਾਂ ਹੋਣਗੀਆਂ ਸ਼ਾਮਿਲ
  • ਕੰਵਰ ਗਰੇਵਾਲ, ਹਰਜੀਤ ਹਰਮਨ, ਲਖਵਿੰਦਰ ਵਡਾਲੀ, ਵਾਰਿਸ ਭਰਾ, ਕੁਲਵਿੰਦਰ ਬਿੱਲਾ ਅਤੇ ਸਿਕੰਦਰ ਸਲੀਮ ਲਾਉਣਗੇ ਰੌਣਕਾਂ

ਗੁਰਦਾਸਪੁਰ, 21 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ

ਸ੍ਰੀ ਗੁਰੂ ਰਵਿਦਾਸ ਜੀ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 24 ਫਰਵਰੀ ਨੂੰ ਐੱਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪ ਰੱਦ
  • ਜ਼ਿਲ੍ਹੇ 'ਚ 25 ਅਤੇ 29 ਫਰਵਰੀ 2024 ਨੂੰ ਲੱਗਣਗੇ ਵਿਸ਼ੇਸ਼ ਕੈਂਪ
  • ਵਧੀਕ ਡਿਪਟੀ ਕਮਿਸ਼ਨਰ ਨੇ ਯੋਗ ਵੋਟਰਾਂ ਨੂੰ ਵੋਟ ਬਣਵਾਉਣ ਦੀ ਅਪੀਲ ਕੀਤੀ

ਗੁਰਦਾਸਪੁਰ, 21 ਫਰਵਰੀ : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 24 ਫਰਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਵਿਸ਼ੇਸ਼

ਪੰਜਾਬ ਸਰਕਾਰ ਪੁੱਜੀ ਲੋਕਾਂ ਦੇ ਦੁਆਰ - ਚੇਅਰਮੈਨ ਰਮਨ ਬਹਿਲ
  • ਕਿਹਾ, 'ਆਪ ਦੀ ਸਰਕਾਰ ਆਪ ਦੇ ਦੁਆਰ' ਕੈਂਪਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਕੀਤੀਆਂ ਹੱਲ

ਗੁਰਦਾਸਪੁਰ, 21 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਲੋਕਾਂ ਦੇ ਦੁਆਰ ਪੁੱਜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ

ਜ਼ਿਲ੍ਹਾ ਚੋਣ ਅਫਸਰ ਨੇ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਚੋਣਾਂ ਦਾ ਪਰਵ, ਦੇਸ਼ ਦਾ ਗੋਰਵ" ਵੋਟ ਦਾ ਸਹੀ ਇਸਤੇਮਾਲ ਕਰਨਾ ਜਿਥੇ ਸਾਡਾ ਸੰਵਿਧਾਨ ਹੱਕ- ਡਾ ਪੱਲਵੀ
  • ਵੋਟਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਕੀਤੇ ਜਾਣਗੇ ਪੁਖਤਾ ਇੰਤਜ਼ਾਮ : ਖੱਖ
  • ਜ਼ਿਲ੍ਹੇ ਦੇ ਸੰਵੇਦਨਸ਼ੀਲ ਤੇ ਅਤਿ-ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖਤ ਕਰਨ ਬਾਰੇ ਕੀਤੀ ਹਦਾਇਤ

ਮਾਲੇਰਕੋਟਲਾ 21 ਫਰਵਰੀ : ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅਗਾਮੀ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋ ਆਰ.ਬੀ.ਐੱਲ ਫਿਨਸਰਵ ਲਿਮਟਿਡ ਕੰਪਨੀ ਲਈ ਇੰਟਰਵਿਊ। 

ਬਰਨਾਲਾ, 21 ਫਰਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਆਰ.ਬੀ.ਐੱਲ ਫਿਨਸਰਵ ਲਿਮਟਿਡ  ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 23 ਫਰਵਰੀ, 2024 ਦਿਨ ਸੁੱਕਰਵਾਰ ਨੂੰ ਸਵੇਰੇ 10.00  ਵਜੇ ਤੋਂ 01.00 ਵਜੇ ਤੱਕ ਲੋਨ ਅਫ਼ਸਰ ਦੀ ਅਸਾਮੀ (ਸਿਰਫ ਲੜਕੇ) ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਸਮਾਗਮ
  • ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਪੂਰੀ ਤਰ੍ਹਾਂ ਸੁਹਿਰਦ-ਗੁਰਦੀਪ ਸਿੰਘ ਬਾਠ

ਬਰਨਾਲਾ, 21 ਫਰਵਰੀ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਸਮਾਗਮ ਸਥਾਨਕ ਐੱਸ.ਐੱਸ.ਡੀ ਕਾਲਜ ਵਿਖੇ