news

Jagga Chopra

Articles by this Author

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਤਰਨ ਤਾਰਨ 21 ਫਰਵਰੀ : ਸੀ-ਪਾਈਟ ਕੈਂਪ, ਪੱਟੀ ( ਤਰਨ-ਤਾਰਨ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਪੱਟੀ ਵਿਖੇ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੋ ਕਿ 22 ਅਪ੍ਰੈਲ 2024 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ 22 ਅਪ੍ਰੈਲ 2024 ਨੂੰ ਹੋਣਾ ਹੈ ਉਸ ਤਰ੍ਹਾਂ ਹੀ

ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੌਰਾਨ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ ਮੌਕੇ `ਤੇ ਮੁਹੱਈਆ ਕਰਵਾਈਆਂ ਗਈਆਂ 2538 ਸੇਵਾਵਾਂ-ਡਿਪਟੀ ਕਮਿਸ਼ਨਰ
  • ਜ਼ਿਲ੍ਹੇ ਦੀਆਂ ਸਮੂਹ ਸਬ-ਡਵੀਜ਼ਨਾਂ ਦੇ 16 ਵੱਖ-ਵੱਖ ਪਿੰਡਾਂ ਵਿੱਚ 22 ਫਰਵਰੀ ਨੂੰ ਵੀ ਲਗਾਏ ਜਾਣਗੇ ਵਿਸ਼ੇਸ ਕੈਂਪ

ਤਰਨ ਤਾਰਨ, 21 ਫਰਵਰੀ : ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਫ਼ਰੀਦਕੋਟ 21 ਫ਼ਰਵਰੀ : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਅਗਨੀਵੀਰ ਫੌਜ ਦੀਆਂ ਭਰਤੀ ਰੈਲੀ ਦਾ ਕੰਪਿਊਟਰ ਦੇ ਆਧਾਰ ਤੇ ਲਿਖਤੀ ਪੇਪਰ ਜੋ ਕਿ 22 ਅਪ੍ਰੈਲ 2024 ਨੂੰ ਹੋ ਰਿਹਾ ਹੈ, ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਕੰਪਿਊਟਰ  ਤੇ  26 ਫ਼ਰਵਰੀ 2024 ਤੋਂ ਸ਼ੁਰੂ ਕਰਵਾਈ ਜਾ ਰਹੀ ਹੈ। ਆਨ ਲਾਈਨ  ਰਜਿਸਟਰੇਸ਼ਨ  22 ਮਾਰਚ 2024 ਤੱਕ www.joinindianarmy.nic.in  ਤੇ

-ਜ਼ਿਲ੍ਹਾ ਪ੍ਰਸ਼ਾਸਨ ਨੇ 10 ਸਾਲ ਦੇ ਲਵਾਰਿਸ ਬੱਚੇ ਦੇ ਘਰਦਿਆਂ ਤੱਕ ਪਹੁੰਚ ਕਰਨ ਲਈ ਵਿੱਡੀ ਮੁਹਿੰਮ
  • ਬੱਚੇ ਸਬੰਧੀ ਇਤਲਾਹ 86991- 57410 ਅਤੇ 01639-500283 ਤੇ ਦਿੱਤੀ ਜਾ ਸਕਦੀ ਹੈ

ਫ਼ਰੀਦਕੋਟ 21 ਫ਼ਰਵਰੀ : ਪਿਛਲੇ ਪੰਜ ਦਿਨਾਂ ਤੋਂ ਬਾਲ ਭਲਾਈ ਕਮੇਟੀ ਫਰੀਦਕੋਟ ਵਿਖੇ ਇਕ 10-11 ਸਾਲ ਦੇ ਬੱਚੇ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਨੇ ਇੱਕ ਮੁਹਿੰਮ ਵਿੱਡਦਿਆਂ ਮੋਬਾਇਲ ਨੰਬਰ 8699157410 ਅਤੇ 01639-500283 ਜਾਰੀ ਕੀਤੇ ਹਨ। ਇਸ ਸਬੰਧੀ

35 ਕਰੋੜ ਰੁਪਏ ਦੀ ਲਾਗਤ ਨਾਲ 66 ਕੇ ਵੀ ਤੋਂ 220 ਕੇ ਵੀ ਬਣੇਗਾ ਅਜਨਾਲਾ ਦਾ ਬਿਜਲੀ ਘਰ : ਈ ਟੀ ਓ
  • 55 ਸਾਲ ਬਾਅਦ ਅਪਗ੍ਰੇਡ ਹੋਇਆ ਅਜਨਾਲਾ ਦਾ ਬਿਜਲੀ ਘਰ
  • ਬਿਜਲੀ ਕੱਟਾਂ ਤੋਂ ਮਿਲੇ ਨਿਜ਼ਾਤ ਤੇ ਸਨਅਤ ਲਈ ਖੁੱਲੇਗਾ ਰਸਤਾ-ਧਾਲੀਵਾਲ

ਅੰਮ੍ਰਿਤਸਰ, 21 ਫਰਵਰੀ : ਸਰਹੱਦੀ ਇਲਾਕਾ ਅਜਨਾਲਾ ਦਾ ਬਿਜਲੀ ਘਰ ਜੋ ਕਿ 1968 ਵਿਚ ਬਣਿਆ ਸੀ, ਦੀ 55 ਸਾਲ ਬਾਅਦ ਸਰਕਾਰ ਨੇ ਮੁੜ ਸੁਣੀ ਹੈ। ਹੁਣ ਇਹ ਬਿਜਲੀ ਘਰ 66 ਕੇ ਵੀ ਸਮਰੱਥਾ ਤੋਂ ਵੱਧ ਕੇ 220 ਕੇ ਵੀ ਹੋਣ ਜਾ ਰਿਹਾ ਹੈ, ਜਿਸ ਨਾਲ

ਰੰਗਲੇ ਪੰਜਾਬ ਦੇ ਜਸ਼ਨਾਂ ਵਿਚ ਅੰਮ੍ਰਿਤਸਰ ਦੀਆਂ ਕੰਧਾਂ ਉਤੇ ਹੋ ਰਹੀ ਹੈ ਪੰਜਾਬੀ ਵਿਰਸੇ ਦੀ ਚਿਤਰਕਾਰੀ
  • ਅੰਮ੍ਰਿਤਸਰ ਕਾਰਪੋਰੇਸ਼ਨ ਦੇ ਰਹੀ ਹੈ ਸ਼ਹਿਰ ਨੂੰ ਵਿਰਾਸਤੀ ਦਿੱਖ

ਅੰਮ੍ਰਿਤਸਰ, 21 ਫਰਵਰੀ - ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੀ ਧਰਤੀ ਨੂੰ ‘ਰੰਗਲਾ ਪੰਜਾਬ’ ਮੇਲੇ ਲਈ ਚੁਣੇ ਜਾਣ ਮਗਰੋਂ ਅੰਮ੍ਰਿਤਸਰ ਕਾਰਪੋਰੇਸ਼ਨ ਵੀ ਮੇਲੀਆਂ ਦੀ ਮਹਿਮਾਨ ਨਿਵਾਜ਼ੀ ਲਈ ਪੱਬਾਂ ਭਾਰ ਨਜ਼ਰ ਆ ਰਹੀ ਹੈ। ਸ਼ਹਿਰ ਦੀ ਸਾਫ-ਸਫਾਈ ਦੇ ਨਾਲ-ਨਾਲ ਕਾਰਪੋਰੇਸ਼ਨ ਵੱਲੋਂ ਸ਼ਹਿਰ ਦੀਆਂ ਕੰਧਾਂ ਉਤੇ ਪੰਜਾਬੀ

ਰੰਗਲੇ ਪੰਜਾਬ ਦੇ ਜਸ਼ਨਾਂ ਵਿੱਚ ਰੰਗਿਆ ਜਾਵੇਗਾ ਅੰਮ੍ਰਿਤਸਰ ਦਾ ਚੱਪਾ -ਚੱਪਾ : ਡਿਪਟੀ ਕਮਿਸ਼਼ਨਰ
  • ਸ਼ਹਿਰ ਦੇ ਹਰ ਕੋਨੇ ਵਿੱਚ ਹੋਣਗੇ ਸਮਾਗਮ

ਅੰਮ੍ਰਿਤਸਰ 21 ਫਰਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ 23 ਫਰਵਰੀ ਤੋਂ 29 ਫਰਵਰੀ ਤੱਕ ਚੱਲਣ ਵਾਲੇ ਰੰਗਲੇ ਪੰਜਾਬ ਮੇਲੇ ਦਾ ਉਦਘਾਟਨ 23 ਫਰਵਰੀ ਨੂੰ ਖਾਲਸਾ ਕਾਲਜ ਵਿਖੇ ਕਰਨਗੇ ਅਤੇ ਇਸ ਦਿਨ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਸੁਖਵਿੰਦਰ ਦਰਸ਼ਕਾਂ ਦੇ ਰੁਬਰੂ ਹੋਣਗੇ।ਇਸ ਦਿਨ ਤੋਂ ਹੀ ਸ਼ਹਿਰ ਦਾ ਹਰ ਕੋਨਾ ਮੇਲੇ ਦੇ

ਪਾਸਪੋਰਟ ਰੈੰਕਿੰਗ ਲਿਸਟ ਵਿੱਚ ਫਰਾਂਸ ਨੇ ਚੋਟੀ ਦਾ ਸਥਾਨ ਕੀਤਾ ਹਾਸਲ, ਭਾਰਤ ਦੇ ਪਾਸਪੋਰਟ ਦੀ ਰੈਂਕਿੰਗ 'ਚ ਆਈ ਗਿਰਾਵਟ 

ਨਵੀਂ ਦਿੱਲੀ, 20 ਫਰਵਰੀ : ਦੁਨੀਆ ਦੇ ਸਭ ਤੋਂ ਤਾਕਤਵਰ ਪਾਸਪੋਰਟਾਂ ਦੀ ਰੈਂਕਿੰਗ ਲਿਸਟ ਸਾਹਮਣੇ ਆਈ ਹੈ। ਸਾਲ 2024 ਲਈ ਹੈਨਲੇ ਪਾਸਪੋਰਟ ਇੰਡੈਕਸ ਜਾਰੀ ਕੀਤਾ ਗਿਆ ਹੈ। ਇਸ ਪਾਸਪੋਰਟ ਰੈੰਕਿੰਗ ਲਿਸਟ ਵਿੱਚ ਫਰਾਂਸ ਨੇ ਜਿੱਤ ਦਰਜ ਕਰਕੇ ਚੋਟੀ ਦਾ ਸਥਾਨ ਹਾਸਲ ਕੀਤਾ ਹੈ, ਜਦੋਂ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਭਾਰਤ ਦਾ ਪ੍ਰਦਰਸ਼ਨ ਥੋੜ੍ਹਾ ਖਰਾਬ ਰਿਹਾ ਹੈ। ਹੈਨਲੇ

ਪੰਜਾਬ ਵਿਚ ਸਰਕਾਰ ਵੱਲੋਂ 24 ਫਰਵਰੀ ਛੁੱਟੀ ਦਾ ਐਲਾਨ 

ਚੰਡੀਗੜ੍ਹ, 20 ਫਰਵਰੀ : ਸੂਬਾ ਸਰਕਾਰ ਵੱਲੋਂ 24 ਫਰਵਰੀ ਦਿਨ ਸ਼ਨੀਵਾਰ ਨੂੰ ਪੰਜਾਬ ਭਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਸ੍ਰੀ ਗੁਰੂ ਰਵਿਦਾਸ ਜਯੰਤੀ ਦੇ ਮੌਕੇ ’ਤੇ ਸਰਕਾਰੀ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ

ਯੂਕੇ ਯੂਨੀਵਰਸਿਟੀ ਨੇ ਸਿੱਖਾਂ ਨੂੰ ਮੁਸਲਮਾਨਾਂ ਨਾਲ ਉਲਝਾਉਣ ਵਾਲੀ 'ਗਲਤ' ਸੋਸ਼ਲ ਮੀਡੀਆ ਪੋਸਟ ਲਈ ਮੰਗੀ  ਮੁਆਫੀ 

ਬਰਮਿੰਘਮ, 20 ਫਰਵਰੀ : ਬਰਮਿੰਘਮ ਯੂਨੀਵਰਸਿਟੀ ਨੇ ਇੱਕ ਵਿਵਾਦਤ ਸੋਸ਼ਲ ਮੀਡੀਆ ਪੋਸਟ ਨੂੰ ਹਟਾ ਕੇ ਮੁਆਫੀ ਮੰਗੀ ਹੈ। ਇਸ ਪੋਸਟ ਵਿੱਚ ਇੰਝ ਲੱਗ ਰਿਹਾ ਸੀ ਜਿਵੇਂ ਸਿੱਖ ਵਿਦਿਆਰਥੀਆਂ ਨੂੰ ਮੁਸਲਮਾਨ ਸਮਝਣ ਦੀ ਭੁੱਲ ਹੋਈ ਹੈ। ‘ਬਰਮਿੰਘਮ ਮੇਲ’ ਦੀ ਖ਼ਬਰ ਅਨੁਸਾਰ ਯੂਨੀਵਰਸਿਟੀ ਵੱਲੋਂ ਕੀਤੀ ਗਈ ਪੋਸਟ ਵਿੱਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਦੀ ਸਿੱਖ ਸੁਸਾਇਟੀ ਵੱਲੋਂ ਇਸ ਮਹੀਨੇ