news

Jagga Chopra

Articles by this Author

ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਿਖੇ ਤਿੰਨ ਨਵੇਂ ਕੋਰਸ ਸ਼ੁਰੂ : ਮੀਤ ਹੇਅਰ
  • ਕੈਬਨਿਟ ਮੰਤਰੀ ਮੀਤ ਹੇਅਰ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ
  • ਕੁੱਲ 180 ਨਵੇਂ ਦਾਖਲੇ ਇਨ੍ਹਾਂ ਤਿੰਨ ਕੋਰਸਾਂ ‘ਚ ਕੀਤੇ ਜਾਣਗੇ

ਬਰਨਾਲਾ, 20 ਫਰਵਰੀ : ਬਰਨਾਲਾ ਜ਼ਿਲ੍ਹੇ ‘ਚ ਤਕਨੀਕੀ ਸਿੱਖਿਆ ਦੇ ਪੱਧਰ ਨੂੰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਿਖੇ ਤਿੰਨ

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤ : ਮੁੱਖ ਮੰਤਰੀ
  • ਇਹ ਫੈਸਲਾ ਦੇਸ਼ ਵਿੱਚ ਜਮਹੂਰੀਅਤ ਨੂੰ ਹੋਰ ਮਜ਼ਬੂਤ ​​ਕਰਨ ਦਾ ਕੰਮ ਕਰੇਗਾ

ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ‘ਲੋਕਤੰਤਰ ਅਤੇ ਸੱਚਾਈ ਦੀ ਜਿੱਤ’ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਧੱਕੇਸ਼ਾਹੀ

ਪਲਸ ਪੋਲੀਓ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਬੱਚਿਆਂ ਨੂੰ ਪੋਲੀੳ ਤੋਂ ਮੁਕਤ ਕਰਨ ਲਈ  ਇਕ ਰੋਜਾ ਟਰੇਨਿੰਗ ਕਮ ਵਰਕਸ਼ਾਪ ਦਾ  ਕੀਤਾ ਗਿਆ  ਆਯੋਜਨ

ਤਰਨ ਤਾਰਨ 20 ਫਰਵਰੀ : ਵਿਸ਼ਵ ਸਿਹਤ ਸੰਗਠਨ ਵਲੋ ਪਲਸ ਪੋਲੀਓ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਬੱਚਿਆਂ ਨੂੰ ਪੋਲੀੳ ਤੋਂ ਮੁਕਤ ਕਰਨ ਲਈ  ਸਿਵਲ ਸਰਜਨ ਤਰਨ ਤਾਰਨ ਡਾ ਕਮਲਪਾਲ  ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਤਰਨ ਤਾਰਨ ਅਨੈਕਸੀ ਹਾਲ ਵਿਖੇ ਇਕ ਰੋਜਾ ਟਰੇਨਿੰਗ ਕਮ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਬਲਾਕਾ ਦੇ ਅਫ਼ਸਰਾਂ  ਵਲੋਂ  ਸ਼ਿਰਕਤ ਕੀਤੀ ਗਈ। ਇਸ

ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ  22 ਫਰਵਰੀ ਨੂੰ  ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ- ਡਿਪਟੀ ਕਮਿਸ਼ਨਰ

ਤਰਨ ਤਾਰਨ 20 ਫਰਵਰੀ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ  22 ਫਰਵਰੀ ਨੂੰ  ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਾਨਯੋਗ ਡਿਪਟੀ ਕਮਿਸ਼ਨਰ, ਸ੍ਰੀ ਸੰਦੀਪ ਕੁਮਾਰ,ਆਈ.ਏ.ਐਸ, ਤਰਨ ਤਾਰਨ  ਵੱਲੋ ਸਾਂਝੀ ਕੀਤੀ ਗਈ। ਇਸ ਦੇ ਸਬੰਧ ਵਿੱਚ

ਵਧੀਕ ਡਿਪਟੀ ਕਮਿਸ਼ਨਰ  ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ

ਤਰਨ ਤਾਰਨ 20 ਫਰਵਰੀ :  ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ  ਵਧੀਕ ਡਿਪਟੀ ਕਮਿਸ਼ਨਰ  ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਸੰਬੰਧ ਵਿੱਚ ਵਧੀਕ   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ

ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਵੱਲੋਂ ਪਿੰਡ ਪੱਧਰੀ ਸੁਰੱਖਿਆ ਕਮੇਟੀ ਨਾਲ ਵਿਸ਼ੇਸ ਮੀਟਿੰਗ

ਤਰਨ ਤਾਰਨ, 20 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਰਨ ਸੀ੍ਰ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਸ੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਜ਼ਿਲ੍ਹੇ ਦੇ ਸਰਹੱਦੀ ਪਿੰਡ ਨਾਰਲੀ ਵਿਖੇ ਪਿੰਡ ਪੱਧਰੀ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ ਅਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਸਰਹੱਦੀ

ਸਪੀਕਰ ਸੰਧਵਾਂ ਨੇ ਗੋਲੇਵਾਲਾ ਵਿਖੇ ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ 8ਵੇਂ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ

ਫ਼ਰੀਦਕੋਟ 20 ਫ਼ਰਵਰੀ : ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਗੋਲੇਵਾਲਾ ਵਿਖੇ 8ਵੇਂ ਕਬੱਡੀ ਕੱਪ ਦਾ ਆਯੋਜਨ ਕੀਤਾ ਗਿਆ। ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ। ਸਪੀਕਰ ਸੰਧਵਾਂ ਨੇ ਕਿਹਾ ਕਿ ਖੇਡਾਂ ਰਾਹੀਂ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ

ਖਸਤਾ ਹਾਲਤ ਸੰਧਵਾਂ ਕੋਆਪਰੇਟਿਵ ਸੁਸਾਇਟੀ ਦੀ ਇਮਾਰਤ ਦੀ ਬਦਲੇਗੀ ਨੁਹਾਰ 
  • ਸਪੀਕਰ ਸੰਧਵਾਂ ਨੇ 10 ਲੱਖ ਰੁਪਏ ਦਾ ਚੈੱਕ ਕੀਤਾ ਭੇਟ

ਫਰੀਦਕੋਟ 20 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ 1954 ਤੋਂ ਹੋਂਦ ਵਿੱਚ ਆਈ ਸਹਿਕਾਰੀ ਸਭਾ ਦੀ ਖਸਤਾ ਹਾਲਤ ਇਮਾਰਤ ਦੀ ਨੁਹਾਰ ਬਦਲਣ ਲਈ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਇਸ ਇਮਾਰਤ ਦੇ ਗੋਦਾਮ ਵਿੱਚ ਬਾਰਿਸ਼ਾਂ

21 ਫਰਵਰੀ ਤੱਕ ਪੀ ਐਮ ਕਿਸਾਨ ਸਕੀਮ ਤਹਿਤ 16ਵੀਂ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾ ਲਈ ਜਾਵੇ : ਡਾ ਅਮਰੀਕ ਸਿੰਘ
  • ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ  ਪੀ ਐਮ ਸਕੀਮ ਕਿਸਾਨ ਤਹਿਤ ਵਿਸ਼ੇਸ਼ ਮੁਹਿੰਮ 

ਫਰੀਦਕੋਟ 20 ਫਰਵਰੀ : ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ 2000/- ਦੀ 16ਵੀਂ ਕਿਸ਼ਤ ਫਰਵਰੀ ਦੇ ਅਖੀਰ ਜਾਂ ਮਾਰਚ ਦੇ ਪਹਿਲੇ ਹਫਤੇ ਕਿਸਾਨਾਂ ਦੇ ਖਾਤਿਆਂ ਵਿੱਚ ਪੈਣ ਦੀ ਸੰਭਾਵਨਾ ਹੈ, ਇਸ ਲਈ ਜਿਨ੍ਹਾਂ ਕਿਸਾਨ ਲਾਭਪਾਤਰੀਆਂ ਦੀ ਈ ਕੇ ਵਾਈ ਸੀ ਕਰਵਾਉਣੀ ਬਕਾਇਆ ਹੈ, ਉਹ ਜਲਦ

ਐਸ.ਜੀ.ਪੀ.ਸੀ ਵੋਟਾਂ ਦੀ ਰਜਿਸਟਰੇਸ਼ਨ ਦਾ ਵੀ ਕੈਂਪਾਂ ਵਿੱਚ ਲੋਕ ਲੈ ਸਕਦੇ ਹਨ ਲਾਭ- ਡਿਪਟੀ ਕਮਿਸ਼ਨਰ
  • ਆਪ ਦੀ ਸਰਕਾਰ ਆਪ ਦੇ ਦੁਆਰ
  • 29 ਫ਼ਰਵਰੀ ਤੱਕ ਜ਼ਿਲ੍ਹੇ ਦੇ ਵੱਖ ਵੱਖ ਵਾਰਡਾਂ ਅਤੇ ਪਿੰਡ ਵਿੱਚ ਲਗਾਏ ਜਾਣਗੇ ਕੈਂਪ

ਫ਼ਰੀਦਕੋਟ 20 ਫ਼ਰਵਰੀ : ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਵਿੱਚ ਜਿਨਾਂ ਲੋਕਾਂ ਨੇ ਐਸ.ਜੀ.ਪੀ.ਸੀ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣੀ ਹੈ ਉਹ ਵੀ ਇਹਨਾਂ ਕੈਂਪਾਂ ਵਿੱਚ ਜਾ ਕੇ ਇਸ ਸੁਵਿਧਾ ਦਾ ਲਾਭ ਲੈ ਸਕਦੇ ਹਨ। ਇਹਨਾਂ ਗੱਲਾਂ ਦਾ