news

Jagga Chopra

Articles by this Author

ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰ ਨਹੀਂ ਛੱਡੇਗੀ ਕੋਈ ਕਸਰ- ਸਪੀਕਰ ਸੰਧਵਾਂ
  • ਬੀ.ਪੀ.ਈ.ਓ ਦਫਤਰ ਦੇ ਸੈਮੀਨਾਰ ਹਾਲ ਲਈ 1 ਲੱਖ ਰੁਪਏ ਅਤੇ ਪ੍ਰੇਮ ਨਗਰ ਸਕੂਲ ਲਈ ਡੇਢ ਲੱਖ ਰੁਪਏ ਦੀ ਗਰਾਂਟ ਕੀਤੀ ਜਾਰੀ

ਕੋਟਕਪੂਰਾ 20 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੁੜ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕਰਨਾ ਹੈ। ਆਪਣੇ ਹਲਕੇ  

ਪੰਜਾਬ ਵਿੱਚ ਨਹਿਰੀ ਪਾਣੀ ਦੇ ਬੁਨਿਆਦੀ ਢਾਂਚੇ ਨਹਿਰਾਂ ਅਤੇ ਖਾਲਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ : ਜੌੜਾਮਾਜਰਾ
  • ਬੱਲੂਆਣਾ ਹਲਕੇ ਵਿੱਚ 9.51 ਕਰੋੜ ਰੁਪਏ ਨਾਲ ਬਣਨ ਵਾਲੀ ਆਜ਼ਮਵਾਲਾ ਮਾਈਨਰ ਦੇ ਕੰਮ ਦਾ ਰੱਖਿਆ ਨੀਹ ਪੱਥਰ
  • 13,685 ਏਕਬ ਰਕਬੇ ਨੂੰ ਮਿਲਣਗੀਆਂ ਬਿਹਤਰ ਸਿੰਜਾਈ ਸਹੂਲਤਾਂ
  • ਕਿੰਨੂੰ ਬਾਗਬਾਨਾਂ ਦੀ ਮਦਦ ਲਈ ਪੰਜਾਬ ਐਗਰੋ ਰਾਹੀਂ ਸ਼ੁਰੂ ਕਰਵਾਈ ਖਰੀਦ

ਬਲੂਆਣਾ, 20 ਫਰਵਰੀ : ਪੰਜਾਬ ਦੇ ਜਲ ਸਰੋਤ ਅਤੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਬੱਲੂਆਣਾ

ਪਸ਼ੂ ਪਾਲਣ ਵਿਭਾਗ ਫਜ਼ਿਲਕਾ ਵਲੋਂ ਅਵਾਰਾ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਜਾਰੀ
  • ਅਬੋਹਰ ਸ਼ਹਿਰ ਵਿਚ ਜਨਵਰੀ 2024 ਤੋਂ ਹੁਣ ਤੱਕ 211 ਕੁੱਤਿਆਂ ਨੂੰ ਟੀਕਾਕਰਨ ਕੀਤਾ ਗਿਆ-ਡਾ. ਮਨਦੀਪ

ਅਬੋਹਰ 20 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ ਹੇਠ ਪਸ਼ੂ ਪਾਲਣ ਵਿਭਾਗ ਫਜ਼ਿਲਕਾ ਵਲੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਡਾ ਰਾਜੀਵ ਛਾਬੜਾ ਦੀ ਅਗਵਾਈ ਹੇਠ ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਲਈ

ਪੰਜਾਬ ਸਰਕਾਰ ਦੇ ਘਰ ਘਰ ਰਾਸ਼ਨ ਪ੍ਰੋਗਰਾਮ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਰਾਸ਼ਨ
  • ਵੱਖ-ਵੱਖ ਟੀਮਾਂ ਲਗਾਤਾਰ ਕਰ ਰਹੀਆਂ ਹਨ ਕੰਮ

ਫਾਜ਼ਿਲਕਾ 20 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਲਾਗੂ ਕੀਤੀ ਗਈ ਹੈ। ਇਸ ਸਬੰਧੀ ਫਾਜ਼ਿਲਕਾ ਜ਼ਿਲੇ ਵਿੱਚ ਇਸ ਪ੍ਰੋਜੈਕਟ ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਟੀਮਾਂ ਲਗਾਤਾਰ ਕੰਮ ਵਿੱਚ ਲੱਗੀਆਂ ਹੋਈਆਂ ਹਨ

ਪੰਜਾਬ ਐਗਰੋ ਵੱਲੋਂ ਮਿਡ ਡੇ ਮੀਲ ਲਈ ਵੱਖ-ਵੱਖ ਜਿਲਿਆਂ ਨੂੰ ਭੇਜਿਆ ਜਾ ਰਿਹਾ ਹੈ ਕਿਨੂੰ
  • ਸੋਮਵਾਰ ਅਤੇ ਮੰਗਲਵਾਰ ਨੂੰ 6-6 ਜਿਲਿਆਂ ਦੇ ਵਿਦਿਆਰਥੀਆਂ ਨੇ ਮਿਡ ਡੇ ਮੀਲ ਵਿੱਚ ਖਾਧਾ ਕਿਨੂੰ

ਫਾਜ਼ਿਲਕਾ 20 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਨੂੰ ਉਤਪਾਦਕ ਕਿਸਾਨਾਂ ਨੂੰ ਉਨਾਂ ਦੇ ਫਸਲੀ ਉਤਪਾਦਨ ਦੇ ਮੰਡੀਕਰਨ ਵਿੱਚ ਸਹਾਇਤਾ ਦੀ ਲੜੀ ਤਹਿਤ ਮਿਡ ਡੇ ਮੀਲ ਵਿੱਚ ਵਿਦਿਆਰਥੀਆਂ ਨੂੰ ਕਿਨੂੰ ਦੇਣ ਦੇ ਕੀਤੇ ਗਏ ਫੈਸਲੇ ਦੇ

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਦਾ ਸ਼ਡਿਊਲ ਜਾਰੀ

ਫਾਜਿਲਕਾ 20 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤੇ ਤਹਿਤ ਕੈਂਪਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ 21 ਫਰਵਰੀ ਨੂੰ ਫਾਜ਼ਿਲਕਾ ਉਪਮੰਡਲ ਦੇ ਪਿੰਡ ਗੰਜੂਆਣਾ ਅਤੇ ਮਹਾਤਮ ਨਗਰ ਵਿੱਚ ਸਵੇਰੇ 10

ਰੰਗਲਾ ਪੰਜਾਬ ਫੈਸਟੀਵਲ 23 ਤੋਂ 29 ਫਰਵਰੀ ਤੱਕ ਅੰਮ੍ਰਿਤਸਰ ਵਿਖੇ

ਫਾਜਿਲਕਾ 20 ਫਰਵਰੀ : ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 23 ਤੋਂ 29 ਫਰਵਰੀ ਤੱਕ ਸ਼੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੰਦਿਆਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਅਮਿਤ

ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਲੋੜ - ਮੈਡਮ ਸੁਹਿੰਦਰ ਕੌਰ
  • ਵੱਖ-ਵੱਖ ਪਿੰਡਾਂ ਵਿੱਚ ਬੱਚਿਆਂ ਨੂੰ ਬੀਤੀ ਸ਼ਾਮ ਵੰਡੀਆਂ ਖੇਡ ਕਿੱਟਾਂ

ਅੰਮ੍ਰਿਤਸਰ 20 ਫਰਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਬੱਚਿਆਂ ਨੂੰ ਖੇਡਾਂ ਵੱਲ ਜੋੜਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਸਾਡੇ ਬੱਚੇ ਖੇਡਾਂ ਵਿੱਚ ਭਾਗ ਲੈ ਕੇ ਆਪਣਾ ਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮੈਡਮ ਸੁਹਿੰਦਰ ਕੌਰ ਧਰਮਪਤਨੀ ਕੈਬਨਿਟ

ਜਿਲ੍ਹਾ ਰੋਜਗਾਰ ਵੱਲੋਂ ਇੱਕ ਰੋਜਾ ਸੈਮੀਨਾਰ ਦਾ ਕੀਤਾ ਆਯੋਜਨ

ਅੰਮ੍ਰਿਤਸਰ 20 ਫਰਵਰੀ : ਸਰਕਾਰੀ ਕਾਲਜ ਅਜਨਾਲਾ ਵਿਖੇ  ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਅੰਮ੍ਰਿਤਸਰ ਵੱਲੋਂ ਇੱਕ ਰੋਜਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਹ ਸੈਮੀਨਾਰ ਕਾਲਜ ਦੇ ਪਲੇਸਮੈਟ ਸੈੱਲ ਵੱਲੋਂ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਇੰਡੀਅਨ ਆਰਮੀ ਦੇ ਕਰਨਲ ਚੇਤਨ ਪਾਂਡੇ ਨੇ ਅਗਨੀ ਵੀਰ ਸਕੀਮ

ਵਿਲੇਜ ਡਿਫੈਂਸ ਕਮੇਟੀਆਂ ਪਿੰਡਾਂ ਵਿੱਚ ਨਸ਼ੇ ਤੇ ਰੱਖਣ ਤਿਰਛੀ ਨਜ਼ਰ : ਡਿਪਟੀ ਕਮਿਸ਼ਨਰ
  • ਅਜਨਾਲਾ ਹਲਕੇ ਦੀਆਂ ਪੰਜ ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀ ਮੀਟਿੰਗ 

ਅੰਮ੍ਰਿਤਸਰ 20 ਫਰਵਰੀ : ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੀਆਂ ਹਦਾੲਤਾਂ ਤੇ ਸਰਹੱਦੀ ਪਿੰਡਾਂ ਵਿੱਚ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ ਪਿੰਡਾਂ ਵਿੱਚ ਨਸ਼ੇ `ਤੇ ਤਿਰਛੀ ਨਜ਼ਰ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ `ਤੇ ਕਾਬੂ ਪਾਉਣ ਲਈ ਬੀ.ਐਸ.ਐਫ. ਅਤੇ ਪੁਲਿਸ ਨਾਲ ਆਪਣਾ ਤਾਲਮੇਲ ਬਣਾਈ