ਚੰਡੀਗੜ੍ਹ, 19 ਫਰਵਰੀ : ਮੋਹਾਲੀ ਦੇ ਸੈਕਟਰ 78-79 ਦੇ ਲਾਈਟ ਪੁਆਇੰਟ 'ਤੇ ਬੀਤੀ ਰਾਤ ਦੋ ਵਾਹਨਾਂ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਇਨੋਵਾ ਚਾਲਕ ਮੁਹੰਮਦ ਅਸਲਮ, ਕਾਰ ਡੀਲਰ ਵਾਸੀ ਜੰਮੂ ਕਸ਼ਮੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਸਕਾਰਪੀਓ 'ਚ ਸਵਾਰ ਡੀਏਵੀ ਕਾਲਜ ਦੀ ਵਿਦਿਆਰਥਣ ਆਰੀਆ ਸ਼ਰਮਾ (21) ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਹਾਦਸੇ 'ਚ ਸਕਾਰਪੀਓ
news
Articles by this Author
ਸਿਡਨੀ, 19 ਫਰਵਰੀ : ਪਾਪੂਆ ਨਿਊ ਗਿਨੀ ਵਿੱਚ ਕਬਾਇਲੀ ਹਿੰਸਾ ਵਿੱਚ 53 ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਏਪੀ ਨੇ ਆਸਟ੍ਰੇਲੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟਾਂ ਦੇ ਅਨੁਸਾਰ, ਐਤਵਾਰ ਨੂੰ ਦੱਖਣੀ ਪ੍ਰਸ਼ਾਂਤ ਦੇਸ਼ ਦੇ ਦੂਰ-ਦੁਰਾਡੇ ਪਹਾੜੀ ਖੇਤਰ ਦੇ ਏਂਗਾ ਸੂਬੇ ਵਿੱਚ ਹਮਲਾ ਹੋਇਆ। ਰਾਇਲ ਪਾਪੂਆ ਨਿਊ ਗਿਨੀ
ਕਾਬੁਲ, 19 ਫਰਵਰੀ : ਅਫਗਾਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਨੂਰਿਸਤਾਨ ਸੂਬੇ ਦੇ ਨੂਰਗਾਰਾਮ ਜ਼ਿਲ੍ਹੇ 'ਚ ਜ਼ਮੀਨ ਖਿਸਕਣ ਕਾਰਨ 10 ਲੋਕ ਜ਼ਖਮੀ ਵੀ ਹੋਏ ਹਨ। ਸੂਚਨਾ ਅਤੇ ਸੰਚਾਰ ਮੰਤਰਾਲੇ ਦੇ ਮੁਖੀ ਮੁਹੰਮਦ ਅਬਦੁੱਲਾ ਜਾਨ ਨੇ ਹਾਲ ਹੀ ਵਿੱਚ ਇੱਕ ਬਿਆਨ ਵਿੱਚ ਘੋਸ਼ਣਾ ਕੀਤੀ ਸੀ ਕਿ ਨੁਰਗਾਰਾਮ ਜ਼ਿਲ੍ਹੇ ਦੇ ਨਕਾਰਾਹ
ਇੰਡੀਆਨਾ ਪੋਲਿਸ, 19 ਫਰਵਰੀ : ਅਮਰੀਕਾ ਦੇ ਇੰਡੀਆਨਾ ਸੂਬੇ ਦੀ ਰਾਜਧਾਨੀ ਇੰਡੀਆਨਾਪੋਲਿਸ 'ਚ ਸੋਮਵਾਰ ਸਵੇਰੇ ਇਕ ਵੈਫਲ ਹਾਊਸ ਰੈਸਟੋਰੈਂਟ 'ਚ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਖਬਾਰਾਂ ਤੋਂ ਮਿਲੀ ਹੈ। ਇੰਡੀਆਨਾਪੋਲਿਸ ਮੈਟਰੋਪੋਲੀਟਨ ਪੁਲਿਸ ਵਿਭਾਗ ਨੇ ਕਿਹਾ ਕਿ ਅਧਿਕਾਰੀਆਂ ਨੇ ਦੁਪਹਿਰ 12
ਨਵੀਂ ਦਿੱਲੀ, 19 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ 'ਤੇ ਉੱਤਰ ਪ੍ਰਦੇਸ਼ 'ਚ ਹਨ, ਜਿਸ ਦੌਰਾਨ ਉਹ ਸੂਬੇ ਭਰ 'ਚ 10 ਲੱਖ ਕਰੋੜ ਰੁਪਏ ਦੇ ਕੁੱਲ 14,000 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਸ਼੍ਰੀ ਕਲਕੀ ਧਾਮ ਨਿਰਮਾਣ ਟਰੱਸਟ ਦੇ ਚੇਅਰਮੈਨ ਅਚਾਰੀਆ ਪ੍ਰਮੋਦ
ਚੰਡੀਗੜ੍ਹ, 19 ਫਰਵਰੀ : ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫੀ ਸਮੇਤ ਕਈ ਮੰਗਾਂ ਨੂੰ ਲੈ ਕੇ ਦਿੱਲੀ ਤੱਕ ਮਾਰਚ ਕਰਨ 'ਤੇ ਅੜੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਿਚਾਲੇ ਚੰਡੀਗੜ੍ਹ 'ਚ ਚੌਥਾ ਦੌਰ ਦੀ ਗੱਲਬਾਤ ਦੇਰ ਰਾਤ ਖਤਮ ਹੋ ਗਈ। ਇਸ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ
ਨਵੀਂ ਦਿੱਲੀ, 19 ਫਰਵਰੀ : ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ, ਜਿਸ 'ਚ ਅਦਾਲਤ ਨੇ ਚੰਡੀਗੜ੍ਹ ਦੇ ਮੇਅਰ ਚੋਣ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਤਿੱਖੇ ਸਵਾਲ ਕੀਤੇ ਅਤੇ ਮੰਗਲਵਾਰ ਨੂੰ ਬੈਲਟ ਪੇਪਰ ਅਦਾਲਤ 'ਚ ਲਿਆਉਣ ਦੇ ਹੁਕਮ ਵੀ ਦਿੱਤੇ। ਚੰਡੀਗੜ੍ਹ ਮੇਅਰ ਚੋਣ ਵਿਵਾਦ ਨੂੰ ਲੈ ਕੇ ਅੱਜ ਦੁਪਹਿਰ 2 ਵਜੇ ਤੋਂ ਸੁਪਰੀਮ ਕੋਰਟ 'ਚ ਸੁਣਵਾਈ
ਚੰਡੀਗੜ੍ਹ, 19 ਫਰਵਰੀ : ਸਾਰੀਆਂ ਫਸਲਾਂ ਦੀ ਲਾਭਕਾਰੀ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਤੇ ਕਰਜ਼ਾ ਮੁਕਤੀ ਸਮੇਤ ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਹਰਿਆਣਾ ਬਾਡਰਾਂ 'ਤੇ ਡਟੇ ਹੋਏ ਕਿਸਾਨਾਂ ਨਾਲ਼ ਤਾਲਮੇਲਵੀਂ ਸੰਘਰਸ਼ ਏਕਤਾ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਤਿੰਨ ਭਾਜਪਾ ਆਗੂਆਂ ਵਿਰੁੱਧ ਅਤੇ 13 ਜ਼ਿਲ੍ਹਿਆਂ ਵਿੱਚ 23 ਥਾਂਈਂ ਟੌਲ ਪਰਚੀ-ਮੁਕਤ ਧਰਨੇ ਅੱਜ
ਰੂਪ ਨਗਰ, 19 ਫਰਵਰੀ : ਬੀਤੀ ਰਾਤ 18 ਫਰਵਰੀ ਨੂੰ ਪ੍ਰੇਮ ਚੰਦ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਕਲਤ ਦੇ ਦੋਸ਼ੀ ਨੂੰ 2 ਘੰਟਿਆਂ ਵਿੱਚ ਹੀ ਗ੍ਰਿਫਤਾਰ ਕਰ ਲਿਆ ਗਿਆ, ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਰੁਪਿੰਦਰ ਕੌਰ ਸਰਾਂ ਐਸਪੀ (ਇਨਵੈਸਟੀਗੇਸ਼ਨ) ਰੂਪਨਗਰ ਨੇ ਦੱਸਿਆ ਕਿ ਮ੍ਰਿਤਕ ਪ੍ਰੇਮ ਚੰਦ (52) ਦੇ ਪੁੱਤਰ ਸੰਦੀਪ ਖਾਨ ਦੇ ਬਿਆਨ ਦੇ ਤਹਿਤ ਮੁੱਕਦਮਾ 17 ਅ/ਧ
- ਆਪ ਦੇ 3 ਕੌਂਸਲਰ ਭਾਜਪਾ ‘ਚ ਸ਼ਾਮਲ
ਚੰਡੀਗੜ੍ਹ, 19 ਫਰਵਰੀ : ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਭਾਜਪਾ ਨੇ ਇੱਕ ਵਾਰ ਫਿਰ ਤੋਂ ਵੱਡਾ ਦਾਅ ਖੇਡਿਆ ਹੈ। ਚੰਡੀਗੜ੍ਹ ਦੇ ਭਾਜਪਾ ਦੇ ਮੇਅਰ ਬਣੇ ਮਨੋਜ ਸੋਨਕਰ ਨੇ ਬੀਤੀ ਰਾਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚੰਡੀਗੜ੍ਹ ਭਾਜਪਾ ਦੇ ਸਾਬਕਾ ਪ੍ਰਧਾਨ ਅਰੁਣ ਸੂਦ ਨੇ ਮੇਅਰ ਦੇ ਅਸਤੀਫੇ ਦੀ ਪੁਸ਼ਟੀ