news

Jagga Chopra

Articles by this Author

ਮੁੱਖ ਮੰਤਰੀ ਨੇ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ
  • ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਨੂੰ ਸਮੇਂ ਦੀ ਲੋੜ ਦੱਸਿਆ
  • ਕਿਸਾਨਾਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਈ
  • ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ : ਮੁੱਖ ਮੰਤਰੀ

ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ

ਚੰਡੀਗੜ੍ਹ, 19 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ

ਤਹਿਸੀਲਦਾਰ ਦੇ ਨਾਮ ‘ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 19 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ ‘ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ

ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿਨ ਸੀ
  • ਵੋਟਰ ਜਾਗਰੂਕਤਾ ਲਈ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੀਆਂ ਸੇਵਾਵਾਂ ਲਵੇਗਾ ਮੁੱਖ ਚੋਣ ਅਫਸਰ ਦਾ ਦਫਤਰ

ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਾਸੀ ਸ਼ੁਭਮਨ ਗਿੱਲ ਕ੍ਰਿਕਟ ਪ੍ਰੇਮੀਆਂ ਖਾਸਕਰ ਨੌਜਵਾਨਾਂ

ਡਾ. ਲਖਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ
  • ਕਾਰਜਕਾਰਨੀ ਕਮੇਟੀ  ਲਈ ਪੰਦਰਾਂ ਮੈਂਬਰੀ ਪੈਨਲ ਵੀ ਜਾਰੀ

ਲੁਧਿਆਣਾ, 19 ਫਰਵਰੀ : 3 ਮਾਰਚ ਨੂੰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਵਾਸਤੇ ਅੱਜ ਡਾ. ਲਖਵਿੰਦਰ ਸਿੰਘ ਜੌਹਲ, ਡਾਃ ਸ਼ਿੰਦਰਪਾਲ ਸਿੰਘ ਤੇ ਡਾ. ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਡਾ. ਲਖਵਿੰਦਰ ਸਿੰਘ ਜੌਹਲ ਨੇ ਪ੍ਰਧਾਨ, ਡਾਃ

ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ : ਕੈਪਟਨ 
  • ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 19 ਫਰਵਰੀ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜੱਦੀ ਘਰ ਖਟਕੜ ਕਲਾਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗਾਇਆ ਲੋਕ ਸੁਵਿਧਾ ਕੈਂਪ
  • ਐਸ.ਬੀ.ਐਸ.ਨਗਰ ਦੇ ਵਿਰਾਸਤੀ ਸਥਾਨਾਂ ਨੂੰ ਦਰਸਾਉਂਦਾ ਸੈਰ ਸਪਾਟਾ ਬਰੋਸ਼ਰ ਤੇ ਪੋਰਟਰੇਟ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਘੁੰਡ ਚੁਕਾਈ 

ਖਟਕੜ ਕਲਾਂ, 19 ਫਰਵਰੀ :  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਘਰ ਖਟਕੜ ਕਲਾਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਹੋਇਆ ਵਰਚੁਅਲ ਉਦਘਾਟਨ 

ਨਵਾਂਸ਼ਹਿਰ, 19 ਫਰਵਰੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਵਰਚੁਅਲ ਉਦਘਾਟਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਐਕਟਿੰਗ ਚੀਫ ਜਸਟਿਸ ਆਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੈਟਰੋਨ-ਇਨ-ਚੀਫ਼ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਨੇ ਮਾਨਯੋਗ ਜਸਟਿਸ ਹਰਸ਼ ਬੁੰਗਰ ਜੱਜ

ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ’ਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਜਿੰਪਾ
  • ਕੈਬਨਿਟ ਮੰਤਰੀ ਨੇ ਵਾਰਡ ਨੰਬਰ 4 ’ਚ 43 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਟਿਊਬਵੈਲ ਨੂੰ ਕੀਤਾ ਲੋਕ ਅਰਪਣ
  • ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੀ ਵਰਤੋਂ ਕਰਨ ਤੇ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿਚ ਸਹਿਯੋਗ ਦੇਣ ਦੀ ਕੀਤੀ ਅਪੀਲ

ਹੁਸ਼ਿਆਰਪੁਰ, 19 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਤੱਕ ਸਾਫ-ਸੁਥਰਾ ਪੀਣ ਵਾਲਾ ਪਾਣੀ ਪਹੁੰਚਾਉਣ

ਵਧੀਕ ਡਿਪਟੀ ਕਮਿਸ਼ਨਰ ਵਲੋਂ ਪੰਚਾਇਤ ਵਿਕਾਸ ਇੰਡੈਕਸ ਤਹਿਤ ਕਾਰਗੁਜ਼ਾਰੀ ਦੀ ਸਮੀਖਿਆ 
  • ਬੀ.ਡੀ.ਪੀ.ਓਜ਼ ਨੂੰ ਫਰਵਰੀ ਦੇ ਅੰਤ ਤੱਕ ਪੰਚਾਇਤਾਂ ਦਾ ਆਡਿਟ ਯਕੀਨੀ ਬਣਾਉਣ ਦੇ ਨਿਰਦੇਸ਼ 
  • ਪਿੰਡਾਂ 'ਚ ਲਾਇਬ੍ਰੇਰੀਆਂ ਦੀ ਉਸਾਰੀ ਦਾ ਵੀ ਲਿਆ ਜਾਇਜ਼ਾ 

ਲੁਧਿਆਣਾ, 19 ਫਰਵਰੀ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਵਿੱਚ ਪੰਚਾਇਤ ਵਿਕਾਸ ਇੰਡੈਕਸ ਤਹਿਤ ਕੀਤੀ ਗਈ ਕਾਰਗੁਜ਼ਾਰੀ ਦੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਹਾਇਕ