news

Jagga Chopra

Articles by this Author

ਵਿਧਾਇਕ ਪਰਾਸ਼ਰ, ਨਗਰ ਨਿਗਮ ਕਮਿਸ਼ਨਰ ਨੇ ਦਹਾਕਿਆਂ ਪੁਰਾਣੀਆਂ ਖੁੱਲ੍ਹੀਆਂ ਡੰਪ ਸਾਈਟਾਂ ਨੂੰ ਹਟਾਉਣ ਲਈ ਸਟੈਟਿਕ ਕੰਪੈਕਟਰਾਂ ਦਾ ਕੀਤਾ ਉਦਘਾਟਨ 
  • ਲੁਧਿਆਣਾ ਕੇਂਦਰੀ ਹਲਕੇ ਵਿੱਚ 6 ਥਾਵਾਂ 'ਤੇ ਲਗਾਏ ਜਾ ਰਹੇ ਹਨ ਸਟੈਟਿਕ ਕੰਪੈਕਟਰ 

ਲੁਧਿਆਣਾ, 19 ਫਰਵਰੀ : ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸੋਮਵਾਰ ਨੂੰ ਚੀਮਾ ਚੌਕ ਨੇੜੇ ਕਰੀਬ 2 ਕਰੋੜ ਰੁਪਏ ਦੀ ਲਾਗਤ ਵਾਲੀ ਸਟੈਟਿਕ ਕੰਪੈਕਟਰ ਸਾਈਟ ਦਾ ਉਦਘਾਟਨ ਕਰਨ ਦੇ ਨਾਲ ਕੂੜੇ ਦੇ ਖੁੱਲ੍ਹੇ ਡੰਪ ਜਲਦੀ ਹੀ ਅਤੀਤ

ਬੁੱਢਾ ਦਰਿਆ ਦੇ ਨਾਲ-ਨਾਲ ਮੀਆਂਵਾਕੀ ਸੰਘਣਾ ਜੰਗਲ ਸਥਾਪਿਤ ਕੀਤਾ ਜਾਵੇਗਾ 
  • ਡਿਪਟੀ ਕਮਿਸ਼ਨਰ ਵੱਲੋਂ ਭਾਗੀਦਾਰਾਂ ਦੇ ਨਾਲ ਤਿਆਰੀਆਂ ਦੀ ਸਮੀਖਿਆ 

ਲੁਧਿਆਣਾ, 19 ਫਰਵਰੀ : ਲੁਧਿਆਣਾ ਨੂੰ ਹਰਿਆ ਭਰਿਆ ਬਣਾਉਣ ਦੇ ਉਦੇਸ਼ ਨਾਲ ਬੁੱਢਾ ਦਰਿਆ ਦੇ ਨਾਲ-ਨਾਲ ਮਿਆਵਾਕੀ ਸੰਘਣਾ ਜੰਗਲ ਜਲਦ ਸਥਾਪਿਤ ਕੀਤਾ ਜਾਵੇਗਾ। ਬੁੱਢਾ ਦਰਿਆ ਦੇ ਨਾਲ ਲੱਗਦੇ ਇਲਾਕੇ ਵਿੱਚ ਜੰਗਲ ਨੂੰ ਵਿਕਸਤ ਕਰਨ ਦੀ ਯੋਜਨਾ ਸਬੰਧੀ ਜੰਗਲਾਤ ਵਿਭਾਗ, ਡਰੇਨੇਜ ਵਿਭਾਗ, ਨਗਰ ਨਿਗਮ ਅਤੇ ਹੋਰ

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੂੰ ਆਫਰ ਲੈਟਰ ਵੰਡੇ ਗਏ
  • ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀ ਵਿੱਚ ਵਧੀਆ ਸਲਾਨਾ ਪੈਕਜ ਤੇ ਨੌਕਰੀ ਲਈ ਚੋਣ

ਬਟਾਲਾ, 19  ਫਰਵਰੀ : ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪਲੇਸਮੈਂਟ ਸੈਲ ਦੇ ਉਪਰਾਲਿਆਂ ਸਦਕਾ ਕਾਲਜ ਦੇ  ਈ.ਸੀ.ਈ. ਵਿਭਾਗ ਦੇ 11, ਇਲੈਕਟ੍ਰੀਕਲ ਵਿਭਾਗ ਦੇ 4 ਅਤੇ ਮਕੈਨੀਕਲ ਵਿਭਾਗ ਦੇ 2, ਕੁੱਲ

ਵਾਰਡ ਨੰਬਰ 11 ਸੈਦ ਮੁਬਾਰਕ,  ਦੋਲਤਪੁਰ,  ਰਾਮਪੁਰ, ਵਾਰਡ ਨੰਬਰ 36 ਅਤੇ ਨੱਥੂ ਖਹਿਰਾ ਵਿਖੇ ਲੱਗੇ ਵਿਸ਼ੇਸ ਕੈਪਾਂ ਵਿੱਚ ਲੋਕਾਂ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਬਟਾਲਾ, 19 ਫਰਵਰੀ : ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਪੰਜਾਬ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਵਿਖੇ ਵਿਸ਼ੇਸ ਕੈਂਪ ਲੱਗੇ, ਜਿਸ ਵਿੱਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ

ਚੇਅਰਮੈਨ ਪਨੂੰ ਨੇ ਪਿੰਡ ਛਿਛਰੇਵਾਲ, ਤੇਜਾ ਕਲਾਂ, ਤੇਜਾ ਖੁਰਦ, ਫਤਿਹਗੜ੍ਹ ਚੂੜੀਆਂ ਵਾਰਡ ਨੰਬਰ 11 ਵਿਖੇ ਲੱਗੇ ਵਿਸ਼ੇਸ ਕੈਂਪਾਂ ਵਿੱਚ ਸ਼ਿਰਕਤ ਕੀਤੀ 
  • ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਫਤਿਹਗੜ੍ਹ ਚੂੜੀਆਂ, 19 ਫਰਵਰੀ : ਅੱਜ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਕੈਂਪ ਪੰਜਾਬ ਸਰਕਾਰ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਛਿਛਰੇਵਾਲ, ਤੇਜਾ ਕਲਾਂ, ਤੇਜਾ ਖੁਰਦ ਤੇ ਫਤਿਹਗੜ੍ਹ ਚੂੜੀਆਂ ਵਾਰਡ ਨੰਬਰ 11 ਤੇ ਪਿੰਡ ਸੈਦ ਮੁਬਾਰਕ ਵਿਖੇ ਵਿਸ਼ੇਸ ਕੈਂਪ

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ ਨੌਜਵਾਨਾਂ ਨੂੰ ਖੇਡ ਸਟੇਡੀਅਮ ਦਾ ਖ਼ੂਬਸੂਰਤ ਤੋਹਫ਼ਾ ਮਿਲਿਆ 
  • 33.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਸਟੇਡੀਅਮ ਦਾ ਚੇਅਰਮੈਨ ਰਮਨ ਬਹਿਲ ਨੇ ਕੀਤਾ ਉਦਘਾਟਨ
  • ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ - ਰਮਨ ਬਹਿਲ 

ਗੁਰਦਾਸਪੁਰ, 17 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾਂਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ

ਜਨ ਸੁਣਵਾਈ ਕੈਂਪ ਲੋਕ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਹੱਲ ਲਈ ਪੰਜਾਬ ਸਰਕਾਰ ਦਾ ਲੋਕ ਪੱਖੀ ਉਪਰਾਲਾ - ਚੇਅਰਮੈਨ ਸੇਖਵਾਂ
  • ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਸੋਹਲ, ਕਲਿਆਣਪੁਰ ਅਤੇ ਅਖਲਾਸ਼ਪੁਰ  ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਗੁਰਦਾਸਪੁਰ, 19 ਫਰਵਰੀ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਹੱਲ ਲਈ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਇੰਨ੍ਹਾ ਵਿਚਾਰਾਂ ਦਾ

ਸਵੀਪ ਜਾਗਰੂਕਤਾ ਵੈਨ ਵੱਲੋਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ 

ਗੁਰਦਾਸਪੁਰ, 19 ਫਰਵਰੀ : ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਭੇਜੀ ਗਈ ਵੋਟਰ ਜਾਗਰੂਕਤਾ ਵੈਨ ਰਾਹੀਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪੋਲਿੰਗ ਸਟੇਸ਼ਨ ਉਪਰ ਜਾ ਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਚਲਾਈ ਜਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ ਪੂਰਾ ਕਰਨ ਦੀਆਂ ਹਦਾਇਤਾਂ 
  • ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਬਾਬਤ ਸਿਬਿਨ ਸੀ. ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਸਵੀਪ ਤੇ ਸੋਸ਼ਲ ਮੀਡੀਆ ਦੇ ਨੋਡਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ

ਗੁਰਦਾਸਪੁਰ, 19 ਫਰਵਰੀ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰਾਂ ਅਤੇ ਜ਼ਿਲ੍ਹਾ ਸੋਸ਼ਲ ਮੀਡੀਆ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ 86 ਲੱਖ ਦੀ ਲਾਗਤ ਵਾਲੇ ਦੋ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
  • 16 ਲੱਖ ਨਾਲ ਹੋਵੇਗਾ ਖੇਡ ਸਟੇਡੀਅਮ ਦੇ ਨਵੀਨੀਕਰਨ
  • 70 ਲੱਖ ਨਾਲ ਬਣੇਗੀ ਅਤਿ ਆਧੁਨਿਕ ਲਾਇਬ੍ਰੇਰੀ 
  • ਆਲੋਅਰਖ ਵਿਚ 63.04 ਲੱਖ ਦੀ ਲਾਗਤ ਵਾਲੀ ਨਵੀਂ ਜਲ ਸਪਲਾਈ ਸਕੀਮ ਦਾ ਉਦਘਾਟਨ 

ਭਵਾਨੀਗੜ੍ਹ, 19 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ  ਵਿਆਪਕ ਪੱਧਰ ਉਤੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਸਰਗਰਮ