news

Jagga Chopra

Articles by this Author

ਡਾ. ਲਖਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ
  • ਕਾਰਜਕਾਰਨੀ ਕਮੇਟੀ  ਲਈ ਪੰਦਰਾਂ ਮੈਂਬਰੀ ਪੈਨਲ ਵੀ ਜਾਰੀ

ਲੁਧਿਆਣਾ, 19 ਫਰਵਰੀ : 3 ਮਾਰਚ ਨੂੰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਵਾਸਤੇ ਅੱਜ ਡਾ. ਲਖਵਿੰਦਰ ਸਿੰਘ ਜੌਹਲ, ਡਾਃ ਸ਼ਿੰਦਰਪਾਲ ਸਿੰਘ ਤੇ ਡਾ. ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਡਾ. ਲਖਵਿੰਦਰ ਸਿੰਘ ਜੌਹਲ ਨੇ ਪ੍ਰਧਾਨ, ਡਾਃ

ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ : ਕੈਪਟਨ 
  • ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 19 ਫਰਵਰੀ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜੱਦੀ ਘਰ ਖਟਕੜ ਕਲਾਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗਾਇਆ ਲੋਕ ਸੁਵਿਧਾ ਕੈਂਪ
  • ਐਸ.ਬੀ.ਐਸ.ਨਗਰ ਦੇ ਵਿਰਾਸਤੀ ਸਥਾਨਾਂ ਨੂੰ ਦਰਸਾਉਂਦਾ ਸੈਰ ਸਪਾਟਾ ਬਰੋਸ਼ਰ ਤੇ ਪੋਰਟਰੇਟ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਘੁੰਡ ਚੁਕਾਈ 

ਖਟਕੜ ਕਲਾਂ, 19 ਫਰਵਰੀ :  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਘਰ ਖਟਕੜ ਕਲਾਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਹੋਇਆ ਵਰਚੁਅਲ ਉਦਘਾਟਨ 

ਨਵਾਂਸ਼ਹਿਰ, 19 ਫਰਵਰੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਵਰਚੁਅਲ ਉਦਘਾਟਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਐਕਟਿੰਗ ਚੀਫ ਜਸਟਿਸ ਆਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੈਟਰੋਨ-ਇਨ-ਚੀਫ਼ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਨੇ ਮਾਨਯੋਗ ਜਸਟਿਸ ਹਰਸ਼ ਬੁੰਗਰ ਜੱਜ

ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ’ਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਜਿੰਪਾ
  • ਕੈਬਨਿਟ ਮੰਤਰੀ ਨੇ ਵਾਰਡ ਨੰਬਰ 4 ’ਚ 43 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਟਿਊਬਵੈਲ ਨੂੰ ਕੀਤਾ ਲੋਕ ਅਰਪਣ
  • ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੀ ਵਰਤੋਂ ਕਰਨ ਤੇ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿਚ ਸਹਿਯੋਗ ਦੇਣ ਦੀ ਕੀਤੀ ਅਪੀਲ

ਹੁਸ਼ਿਆਰਪੁਰ, 19 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਤੱਕ ਸਾਫ-ਸੁਥਰਾ ਪੀਣ ਵਾਲਾ ਪਾਣੀ ਪਹੁੰਚਾਉਣ

ਵਧੀਕ ਡਿਪਟੀ ਕਮਿਸ਼ਨਰ ਵਲੋਂ ਪੰਚਾਇਤ ਵਿਕਾਸ ਇੰਡੈਕਸ ਤਹਿਤ ਕਾਰਗੁਜ਼ਾਰੀ ਦੀ ਸਮੀਖਿਆ 
  • ਬੀ.ਡੀ.ਪੀ.ਓਜ਼ ਨੂੰ ਫਰਵਰੀ ਦੇ ਅੰਤ ਤੱਕ ਪੰਚਾਇਤਾਂ ਦਾ ਆਡਿਟ ਯਕੀਨੀ ਬਣਾਉਣ ਦੇ ਨਿਰਦੇਸ਼ 
  • ਪਿੰਡਾਂ 'ਚ ਲਾਇਬ੍ਰੇਰੀਆਂ ਦੀ ਉਸਾਰੀ ਦਾ ਵੀ ਲਿਆ ਜਾਇਜ਼ਾ 

ਲੁਧਿਆਣਾ, 19 ਫਰਵਰੀ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਵਿੱਚ ਪੰਚਾਇਤ ਵਿਕਾਸ ਇੰਡੈਕਸ ਤਹਿਤ ਕੀਤੀ ਗਈ ਕਾਰਗੁਜ਼ਾਰੀ ਦੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਹਾਇਕ

ਵਿਧਾਇਕ ਪਰਾਸ਼ਰ, ਨਗਰ ਨਿਗਮ ਕਮਿਸ਼ਨਰ ਨੇ ਦਹਾਕਿਆਂ ਪੁਰਾਣੀਆਂ ਖੁੱਲ੍ਹੀਆਂ ਡੰਪ ਸਾਈਟਾਂ ਨੂੰ ਹਟਾਉਣ ਲਈ ਸਟੈਟਿਕ ਕੰਪੈਕਟਰਾਂ ਦਾ ਕੀਤਾ ਉਦਘਾਟਨ 
  • ਲੁਧਿਆਣਾ ਕੇਂਦਰੀ ਹਲਕੇ ਵਿੱਚ 6 ਥਾਵਾਂ 'ਤੇ ਲਗਾਏ ਜਾ ਰਹੇ ਹਨ ਸਟੈਟਿਕ ਕੰਪੈਕਟਰ 

ਲੁਧਿਆਣਾ, 19 ਫਰਵਰੀ : ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸੋਮਵਾਰ ਨੂੰ ਚੀਮਾ ਚੌਕ ਨੇੜੇ ਕਰੀਬ 2 ਕਰੋੜ ਰੁਪਏ ਦੀ ਲਾਗਤ ਵਾਲੀ ਸਟੈਟਿਕ ਕੰਪੈਕਟਰ ਸਾਈਟ ਦਾ ਉਦਘਾਟਨ ਕਰਨ ਦੇ ਨਾਲ ਕੂੜੇ ਦੇ ਖੁੱਲ੍ਹੇ ਡੰਪ ਜਲਦੀ ਹੀ ਅਤੀਤ

ਬੁੱਢਾ ਦਰਿਆ ਦੇ ਨਾਲ-ਨਾਲ ਮੀਆਂਵਾਕੀ ਸੰਘਣਾ ਜੰਗਲ ਸਥਾਪਿਤ ਕੀਤਾ ਜਾਵੇਗਾ 
  • ਡਿਪਟੀ ਕਮਿਸ਼ਨਰ ਵੱਲੋਂ ਭਾਗੀਦਾਰਾਂ ਦੇ ਨਾਲ ਤਿਆਰੀਆਂ ਦੀ ਸਮੀਖਿਆ 

ਲੁਧਿਆਣਾ, 19 ਫਰਵਰੀ : ਲੁਧਿਆਣਾ ਨੂੰ ਹਰਿਆ ਭਰਿਆ ਬਣਾਉਣ ਦੇ ਉਦੇਸ਼ ਨਾਲ ਬੁੱਢਾ ਦਰਿਆ ਦੇ ਨਾਲ-ਨਾਲ ਮਿਆਵਾਕੀ ਸੰਘਣਾ ਜੰਗਲ ਜਲਦ ਸਥਾਪਿਤ ਕੀਤਾ ਜਾਵੇਗਾ। ਬੁੱਢਾ ਦਰਿਆ ਦੇ ਨਾਲ ਲੱਗਦੇ ਇਲਾਕੇ ਵਿੱਚ ਜੰਗਲ ਨੂੰ ਵਿਕਸਤ ਕਰਨ ਦੀ ਯੋਜਨਾ ਸਬੰਧੀ ਜੰਗਲਾਤ ਵਿਭਾਗ, ਡਰੇਨੇਜ ਵਿਭਾਗ, ਨਗਰ ਨਿਗਮ ਅਤੇ ਹੋਰ

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੂੰ ਆਫਰ ਲੈਟਰ ਵੰਡੇ ਗਏ
  • ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀ ਵਿੱਚ ਵਧੀਆ ਸਲਾਨਾ ਪੈਕਜ ਤੇ ਨੌਕਰੀ ਲਈ ਚੋਣ

ਬਟਾਲਾ, 19  ਫਰਵਰੀ : ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪਲੇਸਮੈਂਟ ਸੈਲ ਦੇ ਉਪਰਾਲਿਆਂ ਸਦਕਾ ਕਾਲਜ ਦੇ  ਈ.ਸੀ.ਈ. ਵਿਭਾਗ ਦੇ 11, ਇਲੈਕਟ੍ਰੀਕਲ ਵਿਭਾਗ ਦੇ 4 ਅਤੇ ਮਕੈਨੀਕਲ ਵਿਭਾਗ ਦੇ 2, ਕੁੱਲ

ਵਾਰਡ ਨੰਬਰ 11 ਸੈਦ ਮੁਬਾਰਕ,  ਦੋਲਤਪੁਰ,  ਰਾਮਪੁਰ, ਵਾਰਡ ਨੰਬਰ 36 ਅਤੇ ਨੱਥੂ ਖਹਿਰਾ ਵਿਖੇ ਲੱਗੇ ਵਿਸ਼ੇਸ ਕੈਪਾਂ ਵਿੱਚ ਲੋਕਾਂ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਬਟਾਲਾ, 19 ਫਰਵਰੀ : ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਪੰਜਾਬ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਵਿਖੇ ਵਿਸ਼ੇਸ ਕੈਂਪ ਲੱਗੇ, ਜਿਸ ਵਿੱਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ