news

Jagga Chopra

Articles by this Author

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ 86 ਲੱਖ ਦੀ ਲਾਗਤ ਵਾਲੇ ਦੋ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
  • 16 ਲੱਖ ਨਾਲ ਹੋਵੇਗਾ ਖੇਡ ਸਟੇਡੀਅਮ ਦੇ ਨਵੀਨੀਕਰਨ
  • 70 ਲੱਖ ਨਾਲ ਬਣੇਗੀ ਅਤਿ ਆਧੁਨਿਕ ਲਾਇਬ੍ਰੇਰੀ 
  • ਆਲੋਅਰਖ ਵਿਚ 63.04 ਲੱਖ ਦੀ ਲਾਗਤ ਵਾਲੀ ਨਵੀਂ ਜਲ ਸਪਲਾਈ ਸਕੀਮ ਦਾ ਉਦਘਾਟਨ 

ਭਵਾਨੀਗੜ੍ਹ, 19 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ  ਵਿਆਪਕ ਪੱਧਰ ਉਤੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਸਰਗਰਮ

ਨਗਰ ਸੁਧਾਰ ਟਰੱਸਟ ਮੋਗਾ ਦੀ ਆਮਦਨ ਵਿੱਚ ਲਗਭਗ 2 ਕਰੋੜ ਰੁਪਏ ਦਾ ਹੋਇਆ ਵਾਧਾ
  • ਵਿਧਾਇਕ ਅਮਨਦੀਪ ਕੌਰ ਅਰੋੜਾ ਤੇ ਚੇਅਰਮੈਨ ਨਗਰ ਟਰੱਸਟ ਦੀਪਕ ਅਰੋੜਾ ਵੱਲੋਂ ਜਾਇਦਾਦਾਂ ਦੇ ਮਾਲਕਾਂ ਨੂੰ ਸੌਂਪੇ ਅਲਾਟਮੈਂਟ ਪੱਤਰ
  • ਅਗਲੀ ਈ ਨਿਲਾਮੀ 12 ਤੋਂ 14 ਮਾਰਚ ਤੱਕ ਕੀਤੀ ਜਾਵੇਗੀ-ਚੇਅਰਮੈਨ ਦੀਪਕ ਅਰੋੜਾ

ਮੋਗਾ, 19 ਫਰਵਰੀ : ਦਫ਼ਤਰ ਨਗਰ ਸੁਧਾਰ ਟਰੱਸਟ ਮੋਗਾ ਵੱਲੋਂ 21 ਦਸੰਬਰ, 2023 ਨੂੰ ਈ-ਨਿਲਾਮੀ ਕੀਤੀ ਗਈ ਸੀ, ਜਿਸ ਵਿੱਚ ਕਮਰਸ਼ੀਅਲ ਅਤੇ ਰਿਹਾਇਸ਼ੀ ਪਲਾਟਾਂ ਅਤੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ
  • ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ 80 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਰਜਿਸਟਰੇਸ਼ਨ ਕਰਵਾਈ
  • ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ - ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 19 ਫਰਵਰੀ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ

ਸ਼ਰਾਰਤੀ ਅਨਸਰਾਂ ਨੇ ਮੁੜ ਬਣਾਈ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾਈ
  • ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਮੁੜ ਚੌਕਸ ਰਹਿਣ ਲਈ ਕਿਹਾ

ਮੋਗਾ, 19 ਫਰਵਰੀ : ਸ਼ਰਾਰਤੀ ਅਨਸਰਾਂ ਨੇ ਇਕ ਫੇਰ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾ ਲਈ ਹੈ। ਇਸ ਸਬੰਧੀ ਸ੍ਰ ਕੁਲਵੰਤ ਸਿੰਘ ਨੇ ਆਮ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਕਰੀਬ 10 ਕੂ ਦਿਨ ਪਹਿਲਾਂ ਵੀ ਉਹਨਾਂ ਦੀ ਕਿਸੇ ਨੇ ਫੇਕ ਆਈ ਡੀ

ਆਮ ਆਦਮੀ ਪਾਰਟੀ ਵਿੱਚ ਅਹੁਦੇ ਸਿਫਾਰਿਸ਼ ਵੇਖ ਕੇ ਨਹੀਂ, ਕੰਮ ਵੇਖ ਕੇ ਨਿਵਾਜੇ ਜਾਂਦੇ ਹਨ : ਈ.ਟੀ.ਓ.
  • ਗਮਾਡਾ ਦਾ ਡਾਇਰੈਕਟਰ ਬਣਨ 'ਤੇ ਜਸਵਿੰਦਰ ਸਿੱਧੂ ਦੇ ਸਨਮਾਨ ਲਈ ਪਹੁੰਚੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ
  • ਕਿਹਾ! ਧਰਮਕੋਟ, ਚੱਕ ਤਾਰੇਵਾਲਾ, ਕੋਟ ਈਸੇ ਖਾਂ ਵਿੱਚ ਬਣਨਗੇ ਹੋਰ ਫੀਡਰ
  • ਧਰਮਕੋਟ ਤੋਂ ਜੋਗੇਵਾਲਾ ਤੱਕ ਸੜਕ ਦੀ ਮਰੰਮਤ ਲਈ 15 ਕਰੋੜ 42 ਲੱਖ ਰੁਪਏ ਕੀਤੇ ਮਨਜ਼ੂਰ

ਕੋਟ ਈਸੇ ਖਾਂ 19 ਫਰਵਰੀ : ਆਮ ਆਦਮੀ ਪਾਰਟੀ ਇੱਕ ਅਜਿਹੀ ਪਾਰਟੀ ਹੈ ਜਿਸ ਵਿੱਚ ਕੋਈ ਵੀ ਅਹੁਦਾ

ਕੈਬਨਿਟ ਮੰਤਰੀ ਜੌੜੇਮਾਜਰਾ ਡੇਰਾ ਦੁਫੇੜਾ ਸਾਹਿਬ ਵਿਖੇ ਹੋਏ ਨਤਮਸਤਕ
  • ਜੋੜੇਮਾਜਰਾ ਨੇ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਤੋਂ ਲਿਆ ਆਸ਼ੀਰਵਾਦ

ਫ਼ਤਹਿਗੜ੍ਹ ਸਾਹਿਬ, 19 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਅੱਜ ਡੇਰਾ ਦੁਫੇੜਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਬਾਬਾ ਰਾਮ ਸਿੰਘ ਗੰਢੂਆ ਵਾਲਿਆਂ ਤੋਂ ਆਸ਼ੀਰਵਾਦ ਹਾਸਲ ਕੀਤਾ। ਇਸ ਮੌਕੇ ਸ. ਜੌੜੇਮਾਜਰਾ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ

ਸਿਹਤ ਵਿਭਾਗ ਵੱਲੋਂ “ਨਵ-ਜੰਮੀਆਂ ਬੱਚੀਆਂ” ਦਾ ਸਨਮਾਨ ਜਾਰੀ
  • ਹੁਣ ਤੱਕ ਕੁੱਲ 67 ਨਵ-ਜੰਮੀਆਂ ਬੱਚੀਆਂ ਦਾ ਸਨਮਾਨ ਕੀਤਾ ਗਿਆ 

ਬਰਨਾਲਾ, 19 ਫਰਵਰੀ : ਸਿਹਤ ਵਿਭਾਗ ਬਰਨਾਲਾ ਵੱਲੋ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲੇ ’ਚ ਬੱਚੀਆਂ ਦੇ ਲਿੰਗ ਅਨੁਪਾਤ ’ਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਨ੍ਹਾਂ ਯਤਨਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ:  ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ 

ਬਰਨਾਲਾ, 19 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ 'ਚ ਵੱਧ ਤੋਂ ਵੱਧ ਵੋਟਰ ਰੇਜਿਸਟ੍ਰੇਸ਼ਨ ਕਾਰਵਾਉਣ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕਰਨ।

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਮਹੀਨਾਵਾਰ ਮੀਟਿੰਗ

ਤਰਨ ਤਾਰਨ 19 ਫਰਵਰੀ : ਸ੍ਰੀ ਵਰਿੰਦਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ  ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਹੋਈ ਮੀਟਿੰਗ ਵਿੱਚ ਸ਼੍ਰੀ ਵਿਕਰਮ ਜੀਤ  ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀਆਂ ਗਤੀਵਿਧੀਆਂ ਬਾਰੇ

ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼-ਕਮ-ਚੇਅਰਸਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਡਰ ਟਰਾਈਲ ਰਵੀਊ ਕਮੇਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੀਟਿੰਗ  

ਤਰਨ ਤਾਰਨ, 19 ਫਰਵਰੀ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਸ਼੍ਰੀਮਤੀ ਪ੍ਰਿਆ ਸੂਦ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਡਰ ਟਰਾਈਲ ਰਵੀਊਂ ਕਮੇਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸ਼੍ਰੀ ਸੰਦੀਪ ਕੁਮਾਰ, ਮਾਨਯੋਗ ਡਿਪਟੀ