news

Jagga Chopra

Articles by this Author

ਕੈਬਨਿਟ ਮੰਤਰੀ ਜੌੜੇਮਾਜਰਾ ਡੇਰਾ ਦੁਫੇੜਾ ਸਾਹਿਬ ਵਿਖੇ ਹੋਏ ਨਤਮਸਤਕ
  • ਜੋੜੇਮਾਜਰਾ ਨੇ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਤੋਂ ਲਿਆ ਆਸ਼ੀਰਵਾਦ

ਫ਼ਤਹਿਗੜ੍ਹ ਸਾਹਿਬ, 19 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਅੱਜ ਡੇਰਾ ਦੁਫੇੜਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਬਾਬਾ ਰਾਮ ਸਿੰਘ ਗੰਢੂਆ ਵਾਲਿਆਂ ਤੋਂ ਆਸ਼ੀਰਵਾਦ ਹਾਸਲ ਕੀਤਾ। ਇਸ ਮੌਕੇ ਸ. ਜੌੜੇਮਾਜਰਾ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ

ਸਿਹਤ ਵਿਭਾਗ ਵੱਲੋਂ “ਨਵ-ਜੰਮੀਆਂ ਬੱਚੀਆਂ” ਦਾ ਸਨਮਾਨ ਜਾਰੀ
  • ਹੁਣ ਤੱਕ ਕੁੱਲ 67 ਨਵ-ਜੰਮੀਆਂ ਬੱਚੀਆਂ ਦਾ ਸਨਮਾਨ ਕੀਤਾ ਗਿਆ 

ਬਰਨਾਲਾ, 19 ਫਰਵਰੀ : ਸਿਹਤ ਵਿਭਾਗ ਬਰਨਾਲਾ ਵੱਲੋ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲੇ ’ਚ ਬੱਚੀਆਂ ਦੇ ਲਿੰਗ ਅਨੁਪਾਤ ’ਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਨ੍ਹਾਂ ਯਤਨਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ:  ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ 

ਬਰਨਾਲਾ, 19 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ 'ਚ ਵੱਧ ਤੋਂ ਵੱਧ ਵੋਟਰ ਰੇਜਿਸਟ੍ਰੇਸ਼ਨ ਕਾਰਵਾਉਣ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕਰਨ।

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਮਹੀਨਾਵਾਰ ਮੀਟਿੰਗ

ਤਰਨ ਤਾਰਨ 19 ਫਰਵਰੀ : ਸ੍ਰੀ ਵਰਿੰਦਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ  ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਹੋਈ ਮੀਟਿੰਗ ਵਿੱਚ ਸ਼੍ਰੀ ਵਿਕਰਮ ਜੀਤ  ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀਆਂ ਗਤੀਵਿਧੀਆਂ ਬਾਰੇ

ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼-ਕਮ-ਚੇਅਰਸਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਡਰ ਟਰਾਈਲ ਰਵੀਊ ਕਮੇਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੀਟਿੰਗ  

ਤਰਨ ਤਾਰਨ, 19 ਫਰਵਰੀ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਸ਼੍ਰੀਮਤੀ ਪ੍ਰਿਆ ਸੂਦ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਡਰ ਟਰਾਈਲ ਰਵੀਊਂ ਕਮੇਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸ਼੍ਰੀ ਸੰਦੀਪ ਕੁਮਾਰ, ਮਾਨਯੋਗ ਡਿਪਟੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ ਪੂਰਾ ਕਰਨ ਦੀਆਂ ਹਦਾਇਤਾਂ
  • ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸਬੰਧੀ ਮੁੱਖ ਚੋਣ ਅਧਿਕਾਰੀ ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਸਵੀਪ ਤੇ ਸ਼ੋਸ਼ਲ ਮੀਡੀਆ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ

ਤਰਨ ਤਾਰਨ, 19 ਫਰਵਰੀ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰਾਂ ਅਤੇ ਜ਼ਿਲ੍ਹਾ ਸੋਸ਼ਲ ਮੀਡੀਆ

ਘਰ-ਘਰ ਮੁਫ਼ਤ ਰਾਸ਼ਨ” ਸਕੀਮ ਤਹਿਤ ਅਧਿਕਾਰੀ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਵੰਡ ਯਕੀਨੀ ਬਣਾਉਣ-ਡਿਪਟੀ ਕਮਿਸ਼ਨਰ
  • ਸਕੀਮ ਨੂੰ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲਾਗੂ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਤਰਨ ਤਾਰਨ, 19 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅੱਜ “ਘਰ-ਘਰ ਮੁਫਤ ਰਾਸ਼ਨ” ਸਕੀਮ ਅਧੀਨ ਰਜਿਸਟਰਡ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਨਾਲ ਵਿਸ਼ੇਸ ਮੀਟਿੰਗ ਕੀਤੀ। ਹਰੇਕ ਯੋਗ ਘਰ ਤੱਕ ਰਾਸ਼ਨ ਦੀ ਨਿਰਵਿਘਨ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ

ਤਰਨ ਤਾਰਨ, 19 ਫਰਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ),ਤਰਨਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ ।ਇਸ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ, ਡਿਪਟੀ ਡਾਇਰੈਕਟਰ ਬਾਗਬਾਨੀ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸਹਾਇਕ ਡਾਇਰੈਕਟਰ ਮੱਛੀ ਪਾਲਣ

ਲੋਕਾਂ ਦਾ ਪੈਸਾ ਲੋਕਾਂ ਦੇ ਕੰਮਾਂ ਤੇ ਲਗਾਉਣ ਦਾ ਸਿਲਸਿਲਾ ਜਾਰੀ ਰਹੇਗਾ- ਸਪੀਕਰ ਸੰਧਵਾਂ
  • ਦੁਆਰੇਆਣਾ ਰੋਡ ਕੋਟਕਪੂਰਾ ਵਿਖੇ 71.74 ਲੱਖ ਰੁਪਏ ਦੀ ਲਾਈਪ ਲਾਈਨ ਦਾ ਰੱਖਿਆ ਨੀਂਹ ਪੱਥਰ

ਕੋਟਕਪੂਰਾ 19 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਲੋਕਾਂ ਦਾ ਪੈਸਾ ਲੋਕਾਂ ਦੇ ਕੰਮਾਂ ਤੇ ਲਗਾਉਣ ਦਾ ਸਿਲਸਿਲਾ ਬਾਦਸਤੂਰ ਜਾਰੀ ਰਹੇਗਾ। ਦੁਆਰੇਆਣਾ ਰੋਡ ਵਿਖੇ ਇੱਕ ਨਕਾਰਾ ਹੋ ਚੁੱਕੀ ਪਾਈਪ ਲਾਈਨ ਦੀ ਜਗ੍ਹਾ ਨਵੀਂ ਪਾਈਪ ਲਾਈਨ

ਵਿਕਾਸ ਕਾਰਜਾਂ ਦੀ ਲੜੀ ਨਹੀਂ ਟੁੱਟਣ ਦਿੱਤੀ ਜਾਵੇਗੀ -ਸਪੀਕਰ ਸੰਧਵਾਂ
  • ਪਿੰਡ ਦੇਵੀਵਾਲਾ ਵਿਖੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਗਲੀ ਪੱਕੀ ਕਰਨ ਦੇ ਕੰਮ ਦਾ ਕੀਤਾ ਉਦਘਾਟਨ

ਕੋਟਕਪੂਰਾ 19 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਗ੍ਰਹਿ ਵਿਖੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਦਰਖਾਸਤਾਂ ਦਾ ਮੌਕੇ ਤੇ ਨਿਪਟਾਰਾ ਕਰਨ ਉਪਰੰਤ ਆਪਣੇ ਹਲਕੇ ਦੇ ਕਈ ਇਲਾਕਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ