ਫ਼ਰੀਦਕੋਟ 19 ਫ਼ਰਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜਵੰਦ ਅਤੇ ਗਰੀਬ ਔਰਤਾਂ ਨੂੰ ਕਿੱਤਾਮੁਖੀ ਬਣਾਉਣ ਦਾ ਨਿਵੇਕਲਾ ਉੱਪਰਾਲਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ.) ਫਰੀਦਕੋਟ ਸ਼੍ਰੀ ਨਰਭਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਕੰਮ ਕਰ ਰਹੀਆਂ ਬੀ.ਸੀ.(ਬਿਜਨਸ ਕੌਰਸਪੌਂਡੇਂਟ) ਸਖੀਆਂ ਦੀ ਇੱਕ ਰੋਜਾ
news
Articles by this Author
ਕੋਟਕਪੂਰਾ 19 ਫ਼ਰਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਨੰਗਲ ਵਿਖੇ 14 ਲਾਭਪਾਤਰੀਆਂ ਨੂੰ ਪੰਜਾਬ ਵਿਲੇਜ਼ ਕਾਮਨ ਲੈਂਡਜ (ਰੈਗੂਲੇਸ਼ਨ ) ਐਕਟ ਤਹਿਤ ਪਲਾਟ ਅਲਾਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜਿਸ ਲਾਭਪਾਤਰੀ ਨੂੰ ਪਲਾਟ ਅਲਾਟ ਕੀਤਾ ਗਿਆ ਹੈ ਉਸ ਨੂੰ ਤਿੰਨ ਸਾਲ ਦੇ ਅੰਦਰ ਅੰਦਰ ਮਕਾਨ ਦੀ ਉਸਾਰੀ ਕਰਨੀ ਹੋਵੇਗੀ। ਜੇਕਰ ਅਲਾਟਮੈਂਟ ਦੀ ਮਿਤੀ
- ਕੋਟਕਪੂਰਾ ਰਜਬਾਹੇ ਤੇ 27.44 ਲੱਖ ਰੁਪਏ ਦੇ ਕਰਾਸ ਰੈਗੂਲੇਟਰ ਪ੍ਰਾਜੈਕਟ ਦਾ ਕੀਤਾ ਉਦਘਾਟਨ
ਕੋਟਕਪੂਰਾ 19 ਫ਼ਰਵਰੀ : ਗਰਮੀਆਂ ਦੇ ਦਿਨਾਂ ਵਿੱਚ ਆਮ ਤੌਰ ਤੇ ਪਾਣੀ ਦੀ ਕਿੱਲਤ ਆ ਜਾਣ ਕਾਰਨ ਅੱਜ ਕੱਲ ਧਰਤੀ ਦੇ ਕਈ ਹਿੱਸਿਆਂ ਤੇ ਲੋਕਾਂ ਨੂੰ ਕਾਫੀ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰੰਤੂ ਇਸ ਵਾਰ ਆਉਣ ਵਾਲੀਆਂ ਗਰਮੀਆਂ ਵਿੱਚ ਕੋਟਕਪੂਰਾ ਵਾਸੀਆਂ ਨੂੰ ਇਹ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
ਫਾਜ਼ਿਲਕਾ 19 ਫਰਵਰੀ : ਬੱਲੂਆਣਾ ਹਲਕੇ ਤੋਂ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ ਜਿਨਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿੰਨੂ ਮਿਡ ਡੇ ਮੀਲ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਵਿਧਾਇਕ ਨੇ ਸਰਕਾਰ ਦੇ ਇਸ ਫੈਸਲੇ ਦੀ ਸਲਾਘਾ ਕਰਦਿਆਂ
- ਬਲਾਕ ਖੂਈਖੇੜਾ ਵਿੱਚ 28415 ਬੱਚਿਆਂ ਲਈ 124 ਬੂਥਾਂ ਸਮੇਤ 248 ਟੀਮਾਂ ਦਾ ਗਠਨ : ਐਸ.ਐਮ.ਓ ਡਾ. ਗਾਂਧੀ
ਫਾਜ਼ਿਲਕਾ, 19 ਫਰਵਰੀ : ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ: ਕਵਿਤਾ ਦੀਆਂ ਹਦਾਇਤਾ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਪੋਲੀਓ ਬੂੰਦਾਂ ਪਿਲਾਈਆਂ ਜਾਣ ਦੀ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਚਲਾਉਣ ਲਈ ਸੀ.ਐਚ.ਸੀ
- ਸਰਹੱਦੀ ਪਿੰਡਾਂ ਵਿੱਚ ਲੋਕਾਂ ਤੋਂ ਸੁਰੱਖਿਆ ਏਜੰਸੀਆਂ ਨਾਲ ਸਹਿਯੋਗ ਕਰਨ ਸਬੰਧੀ ਹੋਈ ਬੈਠਕ
ਫਾਜਿਲਕਾ 19 ਫਰਵਰੀ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਅੱਜ ਸਰਹੱਦੀ ਪਿੰਡ ਜੋਧਾ ਭੈਣੀ ਵਿਖੇ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਸਰਹੱਦੀ
ਫਾਜਿਲਕਾ 19 ਫਰਵਰੀ : ਡਿਪਰੈਸ਼ਨ ਜਾਂ ਮਾਨਸਿਕ ਤੌਰ ਤੇ ਤਨਾਅ ਗ੍ਰਸਤ ਲੋਕਾਂ ਲਈ ਸਿਹਤ ਵਿਭਾਗ ਲਗਾਤਾਰ ਕੋਸ਼ਿਸ਼ਾਂ ਕਰ ਰਿਹਾ ਹੈ ਤਾਂ ਜੋ ਉਹਨਾਂ ਦੀ ਮਦਦ ਕੀਤੀ ਜਾ ਸਕੇ। ਇਸੇ ਤਹਿਤ ਰਾਸ਼ਟਰੀ ਸਿਹਤ ਮਿਸ਼ਨ ਵੱਲੋਂ ਸਿਹਤ ਵਿਭਾਗ ਦੇ ਟੈਲੀ ਪਲਸ ਟੋਲ ਫਰੀ ਨੰਬਰ ਦੀ ਸੇਵਾ ਸ਼ੁਰੂ ਕੀਤੀ ਗਈ ਹੈ । ਇਸ ਨੰਬਰ ਤੇ ਕਾਲ ਕਰਕੇ ਕੋਈ ਵੀ ਡਿਪਰੈਸ਼ਨ ਜਾਂ ਮਾਨਸਿਕ ਤੌਰ ਤੇ ਬਿਮਾਰ
ਅਬੋਹਰ 19 ਫਰਵਰੀ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਪਾਬੰਦੀ ਸ਼ੁਦਾ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਹੈ। ਉਹਨਾਂ ਦੇ ਆਦੇਸ਼ਾਂ ਤੇ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਾਂ ਤੇ ਜਾ ਕੇ ਚੈਕਿੰਗ ਕੀਤੀ ਗਈ । ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਤੰਗਬਾਜ਼ੀ ਲਈ
ਫਾਜ਼ਿਲਕਾ, 19 ਫਰਵਰੀ : ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜਿਲਕਾ ਦੀ ਅਗਵਾਈ ਹੇਠ ਪਿੰਡ ਵਹਾਬਵਾਲਾ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ ਗਈ। ਇਸ ਮੋਕੇ ਪਸ਼ੂ ਪਾਲਕਾਂ ਨੂੰ ਸੰਬੋਧਿਤ ਕਰਦੇ ਹੋਏ ਡਾ ਮਨਦੀਪ ਸਿੰਘ ਸੀਨੀਅਰ ਵੈਟਨਰੀ ਅਫਸਰ ਅਬੋਹਰ ਨੇ ਕਿਹਾ ਕਿ ਪਸ਼ੂਆਂ ਵਿਚ ਸਭ ਤੋਂ ਵੱਧ ਖਰਚ
ਮੁੱਲਾਂਪੁਰ ਦਾਖਾ 18 ਫਰਵਰੀ (ਸਤਵਿੰਦਰ ਸਿੰਘ ਗਿੱਲ) : ਐੱਸ. ਐੱਸ. ਸੰਤ ਰਤਨਾ ਜੈਨ ਸਭਾ, ਜੈਨ ਭਵਨ ਮੰਡੀ ਮੁੱਲਾਂਪੁਰ ਦਾਖਾ ਵੱਲੋਂ ਆਲੋਕ ਮੁਨੀ ਜੀ ਮਹਾਰਾਜ, ਸ਼੍ਰੀ ਅਮਨ ਮੁਨੀ ਮਹਾਰਾਜ ਸਾਹਿਬ, ਮਹਾਸਾਧਵੀ ਪੂਜਨੀਕ ਸ਼ਿਖਾ ਮਹਾਰਾਜ, ਮਹਾਸਾਧਵੀ ਸ਼੍ਰੀ ਸੌਮਿਆ ਮਹਾਰਾਜ ਜੀ ਅਤੇ ਇਲਾਕੇ ਦੀ ਸੰਗਤ ਨੇ ਭਗਵਾਨ ਮਹਾਵੀਰ ਸਵਾਮੀ ਜੀ ਦੇ 2550ਵੇ ਨਿਰਵਾਣ ਮਹੋਤਸਵ, ਸ਼੍ਰੀ ਪ੍ਰੇਮਸੁਖ ਜੀ