news

Jagga Chopra

Articles by this Author

ਕਿਸਾਨਾਂ ਦੇ ਹੱਕ ਵਿੱਚ ਨਿੱਤਰੇ : ਨਵਜੋਤ ਸਿੰਘ ਸਿੱਧੂ, ਕਿਹਾ : ਕੇਂਦਰ ਨੇ ਸਾਡੇ ਨਾਲ ਕੀਤਾ ਧੱਕਾ

ਪਟਿਆਲਾ, 18 ਫਰਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਸਿੱਧੂ ਨੇ ਕਾਂਗਰਸ ਛੱਡਣ ਦੀਆਂ ਸਾਰੀਆਂ ਅਟਕਲਾਂ ਦਾ ਖੰਡਨ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਭਾਜਪਾ ‘ਤੇ ਹਮਲਾ ਬੋਲਿਆ ਹੈ। ਇਸ ਨੂੰ ਦੁਨੀਆ ਦਾ ਸਭ ਤੋਂ

ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ : ਬਾਦਲ

ਅੰਮ੍ਰਿਤਸਰ, 18 ਫਰਵਰੀ : ਕਿਸਾਨਾਂ ਨੂੰ ਦਿੱਲੀ ਜਾਣ ਤੋ ਰੋਕਣ ਦੇ ਨਾਂ ’ਤੇ ਧੱਕਾ ਕਰਨ ਦੀ ਥਾਂ ਦੋ ਸਾਲ ਪਹਿਲਾਂ ਉਨ੍ਹਾਂ ਨਾਲ ਕੀਤੇ ਗਏ ਵਾਅਦੇ ਤੇ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ ਦਾ ਰੂਪ

ਸਰਕਾਰ ਕੋਡ ਆਫ ਕੰਡਕਟ ਲੱਗਣ ਤੋਂ ਪਹਿਲਾਂ ਸਾਡੀਆਂ ਮੰਗਾਂ ਦਾ ਹੱਲ ਕੱਢੇ : ਜਗਜੀਤ ਸਿੰਘ ਡੱਲੇਵਾਲ

ਚੰਡੀਗੜ੍ਹ, 18 ਫਰਵਰੀ : ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣ ਲਈ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਕਹਿਣਾ ਚਾਹੁੰਦੇ ਹਾਂ ਕਿ ਇੱਕ ਪਾਸੇ ਤਾਂ ਸਰਕਾਰ ਗੱਲਬਾਤ ਦਾ ਮਾਹੌਲ ਬਣਾ ਰਹੀ ਹੈ।

ਗੈਂਗਸਟਰ ਕਾਲਾ ਧਨੌਲਾ ਦਾ ਏ.ਜੀ.ਟੀ.ਐਫ਼ ਦੀ ਟੀਮ ਨੇ ਕੀਤਾ ਐਂਨਕਾਊਂਟਰ, ਬਡਬਰ ਦੇ ਟੋਲ ਪਲਾਜ਼ੇ ਨਜਦੀਕ ਹੋਇਆ ਮੁਕਾਬਲਾ

ਬਰਨਾਲਾ, 18 ਫਰਵਰੀ : ਬਰਨਾਲਾ ਜ਼ਿਲ੍ਹੇ ਦੇ ਧਨੌਲਾ ਕਸਬੇ ਵਿਚ ਰਹਿਣ ਵਾਲੇ ਗੈਂਗਸਟਰ ਗੁਰਮੀਤ ਸਿੰਘ ਕਾਲਾ ਧਨੌਲਾ ਦਾ ਏ.ਜੀ.ਟੀ.ਐਫ਼ ਦੀ ਟੀਮ ਨੇ ਬਡਬਰ ਵਿਖੇ ਐਂਨਕਾਊਂਟਰ ਕਰ ਦਿੱਤਾ। ਗੈਂਗਸਟਰ ਕਾਲਾ ਧਨੌਲਾ ਖਿਲਾਫ਼ 50 ਤੋਂ ਵੀ ਵੱਧ ਅਪਰਾਧਿਕ ਮਾਮਲੇ ਦਰਜ ਸਨ। ਉਹ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਅਪਰਾਧਿਕ ਗਤੀਵਿਧੀਆਂ ਵਿਚ ਜੁੜਿਆ ਹੋਇਆ ਸੀ ਅਤੇ ਕਾਫ਼ੀ ਸਮਾਂ ਜੇਲ੍ਹ ਵਿਚ ਵੀ

ਐਮਰਜੈਂਸੀ ਹਾਲਾਤਾਂ ਵਿੱਚ ਉਤਰੇ ਭਾਰਤੀ ਹਵਾਈ ਫੌਜ ਦੇ ਹੈਲੀਕਾਪਟਰ ਵਿੱਚ ਸਵਾਰ ਫੌਜੀਆਂ ਨੂੰ ਅਮਨ ਅਰੋੜਾ ਨੇ ਤੁਰੰਤ ਪ੍ਰਸ਼ਾਸ਼ਨਿਕ ਮਦਦ ਪਹੁੰਚਾਈ

ਸੁਨਾਮ ਊਧਮ ਸਿੰਘ ਵਾਲਾ, 18 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਢੱਡਰੀਆਂ ਵਿਖੇ ਤਕਨੀਕੀ ਨੁਕਸ ਪੈ ਜਾਣ ਕਾਰਨ ਐਮਰਜੈਂਸੀ ਹਾਲਾਤਾਂ ਵਿੱਚ ਉਤਰੇ ਭਾਰਤੀ ਹਵਾਈ ਫੌਜ ਦੇ ਇੱਕ ਚਿਨਕੂਕ ਹੈਲੀਕਾਪਟਰ ਵਿਚ ਸਵਾਰ ਫੌਜੀਆਂ ਨਾਲ ਤੁਰੰਤ ਰਾਬਤਾ ਕੀਤਾ ਅਤੇ ਲੋੜੀਂਦੀ ਪ੍ਰਸ਼ਾਸ਼ਨਿਕ ਮਦਦ ਮੁਹੱਈਆ ਕਰਵਾਈ। ਇਸ ਮੌਕੇ ਪੱਤਰਕਾਰਾਂ

ਚੀਫ਼ ਖ਼ਾਲਸਾ ਦੀਵਾਨ ਦੇ ਡਾ. ਇੰਦਰਬੀਰ ਸਿੰਘ ਨਿੱਜਰ ਦੂਸਰੀ ਵਾਰ ਬਣੇ ਪ੍ਰਧਾਨ

ਅੰਮ੍ਰਿਤਸਰ 18 ਫਰਵਰੀ : ਚੀਫ਼ ਖ਼ਾਲਸਾ ਦੀਵਾਨ ਜਨਰਲ ਕਮੇਟੀ ਦੀਆਂ ਹੋਈਆ ਚੋਣਾਂ ਨੂੰ ਲੈ ਕੇ ਅੱਜ ਇਕ ਵਾਰ ਫਿਰ ਡਾ.ਇੰਦਰਬੀਰ ਸਿੰਘ ਨਿੱਜਰ ਅਤੇ ਉਹਨਾਂ ਦੀ ਟੀਮ ਨੇ ਬਾਜੀ ਮਾਰੀ ਹੈ। ਅੱਜ ਚੋਣਾਂ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਕੁੱਲ 491 ਮੈਂਬਰਾਂ ਵਿਚੋ 399 ਮੈਂਬਰਾਂ ਨੇ ਵੋਟਾਂ ਪਾਈਆ ਜਿਸ ਵਿਚੋਂ ਜੇਤੂ ਉਮੀਦਵਾਰਾਂ ਵਿਚ ਸ਼ਾਮਲ ਪ੍ਰਧਾਨਗੀ ਦੇ ਅਹੁਦੇ ਤੇ ਖੜ੍ਹੇ ਡਾ

ਸ਼੍ਰੋਮਣੀ ਕਮੇਟੀ ਵੱਲੋਂ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ
  • 19 ਨੂੰ ਨਗਰ ਕੀਰਤਨ ਨਾਲ ਹੋਵੇਗੀ ਸਮਾਗਮਾਂ ਦੀ ਸ਼ੁਰੂਆਤ

ਜੈਤੋ, 18 ਫ਼ਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਸਬੰਧੀ ਜੈਤੋ ਵਿਖੇ ਕੀਤੇ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ

ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ

ਚੰਡੀਗੜ੍ਹ, 18 ਫਰਵਰੀ : ਕਿਸਾਨ ਅੰਦੋਲਨ ਦਾ ਅੱਜ ਛੇਵਾਂ ਦਿਨ ਹੈ। 13 ਫਰਵਰੀ ਨੂੰ ਦਿੱਲੀ ਮਾਰਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਡਟੇ ਹੋਏ ਹਨ। ਇਸ ਅੰਦੋਲਨ ਦੌਰਾਨ ਹੁਣ ਤੱਕ ਇੱਕ ਕਿਸਾਨ ਅਤੇ ਸਬ ਇੰਸਪੈਕਟਰ ਦੀ ਮੌਤ ਹੋ ਚੁੱਕੀ ਹੈ। ਕੇਂਦਰ ਨੇ ਪੰਜਾਬ ਦੇ 7 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਬਠਿੰਡਾ, ਮਾਨਸਾ, ਮੋਹਾਲੀ ਅਤੇ

ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ 
  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਮਲੋਟ ਵਿਖੇ ਡਾਇਲਸਿਜ ਯੂਨਿਟ ਸਮੇਤ ਵੱਖ-ਵੱਖ ਪ੍ਰੋਜੈਕਟ ਦਾ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 18 ਫਰਵਰੀ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਵਾਂ ਦੇਣ ਲਈ ਵਚਨਬੱਧ ਹੈ,ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ

ਸਰਕਾਰ ਦਾ ਪਿੰਡਾਂ ਚ ਕੈਂਪ ਲਾ ਕੇ ਸ਼ਿਕਾਇਤਾਂ ਦਾ ਨਿਪਟਾਰਾ ਆਮ ਲੋਕਾਂ ਦੀ ਦਫ਼ਤਰੀ ਖੱਜਲ ਖ਼ੁਆਰੀ ਨੂੰ ਖਤਮ ਕਰਨ ਦਾ ਉਪਰਾਲਾ : ਕੈਬਿਨਟ ਮੰਤਰੀ ਮਾਨ
  • ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਪੁੱਜੇ ਆਪ ਦੀ ਆਪ ਦੇ ਦੁਆਰ ਕੈਂਪਾਂ ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ
  • ਹਸਨਪੁਰ ਤੇ ਬਰੋਲੀ ਪਿੰਡਾਂ ਦੀਆਂ ਪਾਣੀ ਦੀ ਨਿਕਾਸੀ ਤੇ ਪੀਣ ਵਾਲੇ ਪਾਣੀ ਤੇ ਹੋਰ ਮੁਸ਼ਕਿਲਾਂ ਦਾ ਮੌਕੇ ਤੇ ਹੀ ਸਮਾਂਬੱਧ ਨਿਪਟਾਰੇ ਦਾ ਐਲਾਨ
  • ਖਰੜ ਹਲਕੇ ਵਿੱਚ 5000 ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਘਰ ਘਰ ਜਾ ਕੇ ਰਾਸ਼ਨ ਦੀ ਕੀਤੀ ਗਈ ਵੰਡ
  • ਭਗਵੰਤ ਮਾਨ