news

Jagga Chopra

Articles by this Author

ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 18 ਫ਼ਰਵਰੀ : ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਦੱਸਿਆ ਕਿ 19 ਤੋਂ 26 ਫ਼ਰਵਰੀ 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ

ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 18 ਫਰਵਰੀ : ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਫਤਿਹਗੜ੍ਹ ਸਾਹਿਬ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਰਾਹੀਂ ਇੱਕ ਜੀ.ਐਸ.ਟੀ ਧੋਖਾਧੜੀ ਕਰਨ ਵਾਲੇ ਇੱਕ ਅਜਿਹੇ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ ਜਿਸਦੇ ਦੁਆਰਾ 3.65 ਕਰੋੜ ਰੁਪਏ ਦਾ ਜਾਅਲੀ ਇੰਨਕਮ ਟੈਕਸ ਕ੍ਰੈਡਿਟ ਦਾ ਦਾਅਵਾ ਕੀਤਾ ਗਿਆ ਸੀ। ਪੰਜਾਬ ਦੇ ਵਿੱਤ, ਯੋਜਨਾ

ਘਰ-ਘਰ ਮੁਫ਼ਤ ਰਾਸ਼ਨ ਸਕੀਮ ਤਹਿਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਡਿਪਟੀ ਕਮਿਸ਼ਨਰ ਵੱਲੋਂ ਮਨੋਹਰ ਫਲੋਰ ਮਿਲ ਦਾ ਨਿਰੀਖਣ
  • ਡਿਪਟੀ ਕਮਿਸ਼ਨਰ ਨੇ ਰਾਸ਼ਨ ਦੀ ਸੁਚੱਜੀ ਵੰਡ ਦਾ ਨਿਰੀਖਣ ਕਰਨ ਲਈ ਕੀਤਾ ਪਿੰਡ ਚੱਕ ਗੁਰੂ, ਬੰਗਾ ਦਾ ਦੌਰਾ

ਨਵਾਂਸ਼ਹਿਰ, 18 ਫਰਵਰੀ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਮੁਫ਼ਤ ਰਾਸ਼ਨ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਘਰ-ਘਰ ਵਿੱਚ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਲਾਭਪਾਤਰੀਆਂ ਨੂੰ ਕਿਸੇ ਵੀ

ਵਿਧਾਇਕ ਛੀਨਾ ਨੇ ਢੰਡਾਰੀ ਚ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਦਾ ਰੱਖਿਆ ਨੀਂਹ ਪੱਥਰ 
  • 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਹਲਕੇ ਦੇ ਵਿਦਿਆਰਥੀਆਂ ਤੇ ਲੋਕਾਂ ਲਈ ਬਣੇਗੀ ਚਾਨਣ ਮੁਨਾਰਾ: ਰਾਜਿੰਦਰਪਾਲ ਕੌਰ ਛੀਨਾ 

ਲੁਧਿਆਣਾ, 18 ਫਰਵਰੀ : ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕਾ ਦੱਖਣੀ ਅਧੀਨ  ਢੰਡਾਰੀ ਕਲਾਂ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬਰੇਰੀ ਦਾ ਨੀਹ ਪੱਥਰ ਰੱਖਿਆ ਗਿਆ। ਲਾਇਬ੍ਰੇਰੀ ਦੇ ਨੀ ਪੱਥਰ ਰੱਖਣ ਮੌਕੇ

ਵਿਧਾਇਕ ਸ਼ੈਰੀ ਕਲਸੀ ਵਲੋਂ ਇੱਕ ਹੋਰ ਸ਼ਾਨਦਾਰ ਉਪਰਾਲਾ
  • ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਪਿਛਲੇ ਕਈ ਸਾਲਾਂ ਤੋਂ ਬੰਦ ਪਏ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ, ਬਟਾਲਾ ਦੇ ਖੁੱਲੇ ਭਾਗ
  • ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ, ਬਟਾਲਾ ਵਿਖੇ ਮੁੜ ਕੋਰਸਾਂ ਦੀ ਹੋਈ ਸ਼ੁਰੂਆਤ-ਸਰਹੱਦੀ ਖੇਤਰ ਦੇ ਵਿਦਿਆਰਥੀਆਂ ਨੂੰ ਮਿਲੀ ਵੱਡੀ ਸਹੂਲਤ

ਬਟਾਲਾ, 18 ਫਰਵਰੀ : ਬਟਾਲਾ ਦੇ ਨੋਜਵਾਨ ਅਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ

ਮੰਤਰੀ ਮੀਤ ਹੇਅਰ ਅਤੇ ਹਰਭਜਨ ਸਿੰਘ ਨੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ. ਵੀ. ਬਿਜਲੀ ਦੇ ਗਰਿੱਡ ਦਾ ਨੀਂਹ ਪੱਥਰ ਪਿੰਡ ਫਰਵਾਹੀ ਵਿਖੇ ਰੱਖਿਆ
  • ਕਮਿਸ਼ਨ ਉੱਤੇ ਨਹੀਂ ਬਲਕਿ ਮਿਸ਼ਨ ਉੱਤੇ ਕੰਮ ਕਰ ਰਹੀ ਹੈ ਪੰਜਾਬ ਸਰਕਾਰ, ਮੰਤਰੀ ਹਰਭਜਨ ਸਿੰਘ 
  • ਪਿੰਡ ਖੁੱਡੀ ਕਲਾਂ, ਸੰਘੇੜਾ ‘ਚ ਵੀ ਨਵੇਂ ਬਿਜਲੀ ਗਰਿੱਡ ਉਸਾਰੇ ਜਾਣਗੇ  

ਫਰਵਾਹੀ (ਬਰਨਾਲਾ), 18 ਫਰਵਰੀ : ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਅਤੇ ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਪਿੰਡ ਫਰਵਾਹੀ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ

ਫਰਵਾਹੀ ਤੋਂ ਝਲੂਰ ਵਿਖੇ ਸੜਕ ਚੌੜੀ ਕੀਤੀ ਜਾਵੇਗੀ, ਮੀਤ ਹੇਅਰ 
  • ਬਰਨਾਲਾ ਹਲਕੇ ‘ਚ ਹੁਣ ਤੱਕ 18 ਕਰੋੜ ਤੋਂ ਵੱਧ ਰੁਪਏ ਛੱਪੜਾਂ ਦੇ ਨਵੀਨੀਕਰਨ ਉੱਤੇ ਖਰਚੇ ਗਏ, ਮੀਤ ਹੇਅਰ 
  • ਪਿੰਡ ਦਾਨਗੜ੍ਹ ਵਿਖੇ ਸ਼ੈੱਡ, ਪਿੰਡ ਭੱਠਲਾਂ ਵਿਖੇ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ 

ਫਰਵਾਹੀ, 18 ਫਰਵਰੀ : ਪਿੰਡ ਫਰਵਾਹੀ ਤੋਂ ਝਲੂਰ ਵਿਖੇ 7.5 ਕਿਲੋਮੀਟਰ ਸੜਕ ਦੀ ਉਸਾਰੀ ਕੀਤੀ ਜਾਵੇਗੀ ਜਿਸ ਤਹਿਤ ਇਹ ਸੜਕ 10 ਫੁੱਟ ਤੋਂ 18 ਫੁੱਟ ਚੌੜੀ

ਸਿਵਲ ਹਸਪਤਾਲ ਦੀ ਨਵੀਂ ਇਮਾਰਤ 25 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ, ਮਨਜ਼ੂਰੀ ਸਰਕਾਰ ਵੱਲੋਂ ਦੇ ਦਿੱਤੀ ਗਈ ਹੈ : ਮੀਤ ਹੇਅਰ 
  • 9.8 ਲੱਖ ਰੁਪਏ ਦੀ ਲਾਗਤ ਨਾਲ ਸੀਨੀਅਰ ਸਿਟੀਜ਼ਨ ਸੋਸਾਇਟੀ ਦੀ ਇਮਾਰਤ ਚਿੰਟੂ ਪਾਰਕ ‘ਚ ਬਣੇਗੀ, ਮੀਤ ਹੇਅਰ 
  • 33 ਲੱਖ ‘ਚ ਪਾਰਕ ਦਾ ਕੀਤਾ ਜਾਵੇਗਾ ਸੁੰਦਰੀਕਰਨ 
  • ਲੋਕਾਂ ਨੂੰ ਗਿੱਲਾ - ਸੁੱਕਾ ਕੂੜਾ ਵੱਖ ਵੱਖ ਕਰਕੇ ਕੁੜੇ ਵਾਲੇ ਨੂੰ ਦੇਣ ਦੀ ਕੀਤੀ ਗਈ ਅਪੀਲ 

ਬਰਨਾਲਾ, 18 ਫਰਵਰੀ : ਸੀਨੀਅਰ ਸਿਟੀਜ਼ਨ ਸੋਸਾਇਟੀ ਦੀ ਇਮਾਰਤ ਚਿੰਟੂ ਪਾਰਕ ‘ਚ 9.8 ਕਰੋੜ ਰੁਪਏ ਦੀ ਲਾਗਤ ਨਾਲ

ਪਿੱਤੇ ਦੀ ਪੱਥਰੀ ਦੇ ਸਫਲ ਆਪ੍ਰੇਸ਼ਨਾਂ ਤੋਂ ਬਾਅਦ ਸੁਨੀਲ, ਕੁਲਵਿੰਦਰ ਅਤੇ ਪਿੱਪਲ ਨੇ ਸਿਹਤ ਅਧਿਕਾਰੀਆਂ ਦੀ ਕੀਤੀ ਸ਼ਲਾਘਾ
  • ਸਿਵਲ ਹਸਪਤਾਲਾਂ ਵਿਖੇ ਦਿੱਤੀਆਂ ਜਾਂਦੀਆਂ ਹਨ ਸਾਰੀਆਂ ਲੋੜੀਂਦੀਆਂ ਸਿਹਤ ਸੇਵਾਵਾਂ—ਡਾ. ਕਵਿਤਾ

ਫਾਜ਼ਿਲਕਾ, 18 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਸਫਲ ਸਾਬਿਤ ਹੋਈ ਹੈ।ਪੰਜਾਬ ਸਰਕਾਰ ਦੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿਚ ਆਪਣੀ ਅਹਿਮ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਲਾਲੋਵਾਲੀ ਵਿਖੇ ਆਮ ਆਦਮੀ ਰਾਸ਼ਨ ਡੀਪੂ ਦਾ ਅਚਨਚੇਤ ਨਿਰੀਖਣ
  • ਕਿਹਾ, 200 ਬੈਗ ਰਾਸ਼ਨ ਪਿੰਡ ਵਾਸੀਆਂ ਨੂੰ ਤਤਕਾਲ ਹੀ ਵੰਡਿਆ ਜਾਵੇ

ਫਾਜ਼ਿਲਕਾ 18 ਫਰਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘਰ ਘਰ ਰਾਸ਼ਨ ਵੰਡਣ ਤਹਿਤ ਸੁਚੱਜਾ ਪ੍ਰਸ਼ਾਸਨ ਮੁਫਤ ਰਾਸ਼ਨ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਰਾਸ਼ਨ ਦੀ ਵੰਡ ਕੀਤੀ ਜਾ ਰਹੀ! ਇਸੇ ਤਹਿਤ ਹੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ