news

Jagga Chopra

Articles by this Author

ਮੰਤਰੀ ਈ.ਟੀ.ਓ ਨੇ 105.11 ਕਰੋੜ ਦੀ ਲਾਗਤ ਵਾਲੇ ਲੁਧਿਆਣਾ-ਮਲੇਰਕੋਟਲਾ-ਸੰਗਰੂਰ ਸੜਕ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਰੱਖਿਆ ਨੀਂਹ ਪੱਥਰ
  • ਲੁਧਿਆਣੇ 'ਚ ਪੈਂਦੀ ਸੜਕ 'ਤੇ 43.85 ਕਰੋੜ ਰੁਪਏ ਕੀਤੇ ਜਾਣਗੇ ਖਰਚ*
  • ਵਿਸ਼ਵ ਪੱਧਰੀ ਸੜਕੀ ਬੁਨਿਆਦੀ ਢਾਂਚਾ 'ਆਪ' ਸਰਕਾਰ ਦੀ ਪ੍ਰਮੁੱਖ ਤਰਜੀਹ - ਹਰਭਜਨ ਸਿੰਘ ਈ.ਟੀ.ਓ

ਲੁਧਿਆਣਾ, 17 ਫਰਵਰੀ : ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਡੇਹਲੋਂ ਵਿਖੇ 43.85 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ-ਮਲੇਰਕੋਟਲਾ-ਸੰਗਰੂਰ ਸੜਕ ਸਮੇਤ ਡੇਹਲੋਂ ਬਾਈਪਾਸ

ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ, ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ

ਲੁਧਿਆਣਾ, 17 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ ਕਰਨ ਲਈ ਮਾਤਾ ਰਾਣੀ ਤੋਂ ਅਸ਼ੀਰਵਾਦ ਮੰਗਿਆ। ਉਨ੍ਹਾਂ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕੀਤੀ ਕਿ

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਵਾਨਾ ਕੀਤੀ ਬੱਸ
  • ਸ਼ਰਧਾਲੂ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਕਰਨਗੇ ਦਰਸ਼ਨ

ਗੁਰਦਾਸਪੁਰ, 17 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।' ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼

ਕੇਸ਼ੋਪੁਰ ਛੰਬ ਨੂੰ ਵਿਕਸਤ ਕਰਨ ਦੇ ਨਾਲ ਪੰਛੀਆਂ ਦੇ ਅਨੁਕੂਲ ਮਹੌਲ ਸਿਰਜਿਆ ਜਾਵੇਗਾ - ਕਟਾਰੂਚੱਕ
  • ਕੇਸ਼ੋਪੁਰ ਛੰਬ ਵਿਖੇ ਮਨਾਇਆ 5ਵਾਂ ਰਾਜ ਪੱਧਰੀ 'ਪੰਛੀਆਂ ਦਾ ਉਤਸਵ' 
  • ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮਹਿਮਾਨ ਵਜੋਂ ਕੀਤ‌ੀ ਸ਼ਿਰਕਤ
  • ਕੇਸ਼ੋਪੁਰ ਛੰਬ ਦੇ ਵਿਆਖਿਆ ਕੇਂਦਰ ਨੂੰ ਡਿਜੀਟਲ ਕਰਨ ਦਾ ਪ੍ਰੋਜੈਕਟ ਜਲਦ ਸ਼ੁਰੂ ਕਰਨ ਦਾ ਕੀਤਾ ਐਲਾਨ

ਕੇਸ਼ੋਪੁਰ ਛੰਭ (ਗੁਰਦਾਸਪੁਰ), 17 ਫਰਵਰੀ : ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ

ਚੇਅਰਮੈਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ ਨੌਜਵਾਨਾਂ ਨੂੰ ਖੇਡ ਸਟੇਡੀਅਮ ਦਾ ਖ਼ੂਬਸੂਰਤ ਤੋਹਫ਼ਾ ਮਿਲਿਆ
  • 33.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਸਟੇਡੀਅਮ ਦਾ ਚੇਅਰਮੈਨ ਰਮਨ ਬਹਿਲ ਨੇ ਕੀਤਾ ਉਦਘਾਟਨ
  • ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ - ਰਮਨ ਬਹਿਲ 

ਗੁਰਦਾਸਪੁਰ, 17 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾਂਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ

ਰਾਜ ਪੱਧਰੀ ਖੇਡ ਮੁਕਾਬਲਿਆ  'ਚ ਵਿਲੱਖਣ ਕੰਮ ਕਰਨ ਵਾਲੇ ਕਰੀਬ 200 ਅਧਿਆਪਕਾਂ ਦਾ ਵਿਧਾਇਕ ਮਾਲੇਰਕੋਟਲਾ ਨੇ ਕੀਤਾ ਸਨਮਾਨ
  • ਵਿਧਾਇਕ ਮਾਲੇਰਕੋਟਲਾ ਨੇ ਅਧਿਆਪਕਾਂ ਨੂੰ ਸਨਮਾਨਤ ਕਰਦਿਆਂ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ
  • ਕਿਹਾ, ਅਧਿਆਪਕ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਵਿਚਲੀ ਪ੍ਰਤਿਭਾ ਨੂੰ ਵੀ ਨਿਖਾਰਨ
  • ਖੇਡ ਐਸੋਸੀਏਸ਼ਨਾਂ ਲਈ ਸਪੋਰਟਸ ਕੋਡ ਤਿਆਰ, ਚਾਹਵਾਨ ਵਿਅਕਤੀ 10 ਮਾਰਚ 2024 ਤੱਕ ਕੋਡ ਸਬੰਧੀ ਵਿਭਾਗ ਦੀ ਈਮੇਲ dir.sportspb@punjab.gov.in ਉਪਰ ਦੇ
'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ ਦਾ ਆਗ਼ਾਜ਼
  • ਏ.ਡੀ.ਸੀ. ਹਰਜਿੰਦਰ ਸਿੰਘ ਬੇਦੀ ਵੱਲੋਂ ਰੁਜ਼ਗਾਰ ਦੀ ਚੋਣ ਲਈ ਨੌਜਵਾਨਾਂ ਦਾ ਮਾਰਗ ਦਰਸ਼ਨ
  • ਟੀਚੇ ਨਿਰਧਾਰਤ ਕਰਕੇ ਮਿਹਨਤ ਕਰਨ 'ਤੇ ਜੋਰ

ਪਟਿਆਲਾ, 17 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਨੇ 'ਕੌਫ਼ੀ ਵਿਦ ਆਫ਼ੀਸਰ' ਦਾ ਆਗ਼ਾਜ਼ ਕੀਤਾ ਹੈ। ਇਸ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ

ਨੈਨੋ ਖਾਦਾਂ ਖੇਤੀਬਾੜੀ ਵਿੱਚ ਇੱਕ ਕ੍ਰਾਂਤੀਕਾਰੀ ਕਦਮ : ਡਾ ਸੰਦੀਪ ਕੁਮਾਰ
  • ਇਫਕੋ ਵੱਲੋਂ ਜਿਲੇ ਦੇ ਖਾਦ ਤੇ ਦਵਾਈ ਡੀਲਰਾਂ ਦੀ ਕਰਵਾਈ ਟ੍ਰੇਨਿੰਗ

ਫਤਿਹਗੜ੍ਹ ਸਾਹਿਬ 17 ਫਰਵਰੀ : ਇਫਕੋ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਵਿਖੇ  ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ, ਖੇੜਾ ਅਤੇ ਬੱਸੀ ਪਠਾਣਾ ਬਲਾਕ ਦੇ ਖਾਦ/ਦਵਾਈ ਦੇ ਡੀਲਰਾਂ ਦੀ ਟ੍ਰੇਨਿੰਗ  ਦਾ ਆਯੋਜਨ  ਕੀਤਾ ਗਿਆ। ਇਸ ਟਰੇਨਿੰਗ ਵਿੱਚ ਖੇੜਾ, ਸਰਹਿੰਦ ਤੇ ਬਸੀ ਪਠਾਣਾ ਬਲਾਕ ਦੇ ਲਗਭਗ 40 ਡੀਲਰਾਂ ਨੇ

ਵਿਧਾਇਕ ਗੈਰੀ ਬੜਿੰਗ ਦੇ ਪਿਤਾ ਸਵ ਸਰਬਜੀਤ ਸਿੰਘ ਬੜਿੰਗ ਦੇ ਫੁੱਲਾਂ ਦੀ ਹੋਈ ਰਸਮ , ਕੀਰਤਪੁਰ ਸਾਹਿਬ ਵਿਖੇ ਪਰਿਵਾਰ ਵੱਲੋਂ ਅਸਥੀਆਂ ਕੀਤੀਆਂ ਜਲ ਪ੍ਰਵਾਹ 
  • ਪਰਿਵਾਰ ਨੇ ਸਰਬਜੀਤ ਬੜਿੰਗ ਦੀ ਯਾਦ ਵਿੱਚ ਲਗਾਏ ਪੌਦੇ, 23 ਫਰਵਰੀ ਨੂੰ ਪਵੇਗਾ ਪਾਠ ਦਾ ਭੋਗ ਅਤੇ ਹੋਵੇਗੀ ਅੰਤਿਮ ਅਰਦਾਸ।

ਅਮਲੋਹ, 17 ਫਰਵਰੀ : ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਦੇ ਪਿਤਾ ਸਰਬਜੀਤ ਸਿੰਘ ਬੜਿੰਗ ਦਾ ਕੁੱਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ ਜਿਹਨਾਂ ਦੇ ਫੁੱਲਾਂ ਦੀ ਰਸਮ ਅੱਜ ਮਛਰਾਏ ਖੁਰਦ

ਵਿਧਾਇਕ ਸ਼ੈਰੀ ਕਲਸੀ ਨੇ ਮਾਲ ਮੰਡੀ ਰੋਡ ਵਾਰਡ ਨੰਬਰ 15 ਵਿਖੇ ਨਵੀਂ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ
  • ਲੋਕਾਂ ਦੀ ਆਵਾਜਾਈ ਨੂੰ ਸੁਖਾਲਾ ਕਰਨ ਲਈ ਬਟਾਲਾ ਸ਼ਹਿਰ ਵਿਚਲੀਆਂ ਮੁੱਖ ਸੜਕਾਂ ਨੂੰ ਕੀਤਾ ਜਾ ਰਿਹਾ ਹੈ ਚੌੜਾ

ਬਟਾਲਾ, 17 ਫਰਵਰੀ : ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਮਾਲ ਮੰਡੀ ਰੋਡ ਵਾਰਡ ਨੰਬਰ 15 ਵਿਖੇ ਲੰਬੇ ਸਮੇਂ ਤੋਂ ਦੁਕਾਨਦਾਰਾਂ ਨੂੰ ਪੇਸ਼ ਆ ਰਹੀ ਸੜਕ ਦੀ ਮੁਸ਼ਕਲ ਦਾ ਹੱਲ ਕਰਦੇ ਹੋਏ ਨਵੀਂ ਬਣਨ ਵਾਲੀ ਸੜਕ ਦਾ