news

Jagga Chopra

Articles by this Author

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕਾਹਨੂੰਵਾਨ ਵਿਖ਼ੇ ਜਾਗਰੂਕਤਾ ਸੈਮੀਨਾਰ

ਬਟਾਲਾ, 16  ਫਰਵਰੀ  : ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਦੇ ਏਰੀਏ ਦੇ ਵੱਖ-ਵੱਖ ਸਕੂਲਾਂ ਵਿੱਚ ਵਿਸ਼ਵ ਕੈਂਸਰ ਦਿਵਸ ਮਨਾਉਦੇ ਹੋਏ ਐਨ. ਸੀ. ਡੀ. ਟੀਮ ਕਾਹਨੂੰਵਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕਾਹਨੂੰਵਾਨ ਵਿਖ਼ੇ

17 ਫਰਵਰੀ ਨੂੰ ਕੇਸ਼ੋਪੁਰ-ਮਿਆਣੀ ਕਮਿਊਨਟੀ ਰਿਜ਼ਰਵ (ਰਾਮਸਰ ਸਾਇਟ) ਵਿਖੇ 5ਵਾਂ ਰਾਜ ਪੱਧਰੀ ਪੰਛੀਆਂ ਦਾ ਤਿਉਹਾਰ ਮਨਾਇਆ ਜਾਵੇਗਾ - ਡਿਪਟੀ ਕਮਿਸ਼ਨਰ
  • ਪੰਛੀਆਂ ਦੇ ਤਿਉਹਾਰ ਮੌਕੇ ਕੇਸ਼ੋਪੁਰ-ਮਿਆਣੀ ਛੰਬ ਵਿਖੇ ਪੰਛੀਆਂ ਦੀ ਫ਼ੋਟੋਗ੍ਰਾਫੀ, ਪੰਛੀਆਂ ਦੀ ਪ੍ਰਦਰਸ਼ਨੀ, ਵਰਕਸ਼ਾਪ, ਗਾਈਡਿੰਗ ਬਰਡ ਵਾਚ ਟੂਰਜ਼ ਹੋਣਗੇ ਆਕਰਸ਼ਣ ਦਾ ਕੇਂਦਰ
  • ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਸਮਾਗਮ ਦੀ ਪ੍ਰਧਾਨਗੀ ਕਰਨਗੇ
  • ਡਿਪਟੀ ਕਮਿਸ਼ਨਰ ਵੱਲੋਂ ਸਮੂਹ ਪੰਛੀ ਅਤੇ ਕੁਦਰਤ ਪ੍ਰੇਮੀਆਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ

ਗੁਰਦਾਸਪੁਰ, 16 ਫਰਵਰੀ

ਆਰਮੀ ਦੀ ਭਰਤੀ ਲਈ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਗੁਰਦਾਸਪੁਰ ਵਿਖੇ ਟਰੇਨਿੰਗ ਕੈਂਪ ਸ਼ੁਰੂ ਹੋਇਆ 

ਗੁਰਦਾਸਪੁਰ, 16 ਫਰਵਰੀ : ਰਿਕਰੂਟਿੰਗ ਆਫਿਸ ਹੈੱਡਕੁਆਟਰ, ਜਲੰਧਰ ਵੱਲੋਂ ਦੱਸਿਆ ਗਿਆ ਹੈ ਕਿ ਆਰਮੀ ਦੀ ਭਰਤੀ ਸਾਲ 2024-25 ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਮਿਤੀ 13 ਫਰਨਰੀ 2024 ਤੋਂ ਸ਼ੁਰੂ ਹੋ ਗਈ ਹੈ ਜੋ ਕਿ 22 ਮਾਰਚ 2024 ਤੱਕ ਜਾਰੀ ਰਹੇਗੀ ਅਤੇ ਸੀ.ਈ.ਈ. ਟੈਸਟ ਦੀ ਮਿਤੀ 22 ਅਪ੍ਰੈਲ 2024 ਨਿਰਧਾਰਤ ਕੀਤੀ ਗਈ ਹੈ। ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਗੁਰਦਾਸਪੁਰ ਨੇ ਦੱਸਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹੇ `ਚ 17 ਤੇ 18 ਫਰਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ
  • ਡਿਪਟੀ ਕਮਿਸ਼ਨਰ ਨੇ ਯੋਗ ਵੋਟਰਾਂ ਨੂੰ ਵੋਟ ਬਣਵਾਉਣ ਦੀ ਅਪੀਲ

ਗੁਰਦਾਸਪੁਰ, 16 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦਾ ਕੰਮ ਮਿਤੀ 29 ਫਰਵਰੀ, 2024 ਤੱਕ ਮੁਕੰਮਲ

ਮੁਰਗੀ ਪਾਲਣ ਸਬੰਧੀ ਟ੍ਰੇਨਿੰਗ ਮਿਤੀ 19 ਤੋਂ 23 ਫਰਵਰੀ ਤੱਕ - ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ

ਗੁਰਦਾਸਪੁਰ, 16 ਫਰਵਰੀ : ਪਸ਼ੂ ਪਾਲਣ ਵਿਭਾਗ ਨੇ ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸੂਚਿਤ ਕੀਤਾ ਹੈ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਹਾਇਕ ਧੰਦੇ ਮੁਰਗੀ ਪਾਲਣ ਦੇ ਕਿੱਤੇ ਸਬੰਧੀ ਵਿਸ਼ੇਸ਼ ਟ੍ਰੇਨਿੰਗ ਮਿਤੀ 19 ਤੋਂ 23 ਫਰਵਰੀ 2024 ਤੱਕ ਮੁਫ਼ਤ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ, ਗੁਰਦਾਸਪੁਰ, ਡਾ. ਸ਼ਾਮ ਸਿੰਘ

ਵਿਰਸਾ ਉਤਸਵ ਗੁਰਦਾਸਪੁਰ-2024
  • 24 ਫਰਵਰੀ ਨੂੰ ਗੁਰਦਾਸਪੁਰ ਵਿਖੇ ਹੋਵੇਗਾ ਵਿਰਸਾ ਉਤਸਵ-2024 
  • ਪ੍ਰਸਿੱਧ ਲੋਕ ਗਾਇਕ ਹਰਭਜਨ ਮਾਨ ਵਿਰਸਾ ਉਤਸਵ ਦੌਰਾਨ ਲਗਾਉਣਗੇ ਅਖਾੜਾ

ਗੁਰਦਾਸਪੁਰ, 16 ਫਰਵਰੀ : ਪੰਜਾਬ ਸਰਕਾਰ ਦੀ ਰਹਿਨੁਮਾਈ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਹਿਯੋਗ ਨਾਲ ਮਿਤੀ 24 ਫਰਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ

ਲੋਕਾਂ ਦੇ ਘਰਾਂ ਕੋਲ ਕੈਂਪ ਲਗਾ ਕੇ ਮਾਨ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ - ਰਮਨ ਬਹਿਲ
  • ‘ਆਪ ਦੀ ਸਰਕਾਰ ਆਪ ਦੇ ਦੁਆਰ’
  • ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਹਲਕੇ ਦੇ ਪਿੰਡਾਂ ਵਿੱਚ ਲੱਗੇ ਕੈਂਪਾਂ ਦਾ ਕੀਤਾ ਨਿਰੀਖਣ

ਗੁਰਦਾਸਪੁਰ, 16 ਫਰਵਰੀ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ

ਅਗਨੀਵੀਰ ਯੋਜਨਾ ਅਧੀਨ ਭਰਤੀ ਹੋਣ ਲਈ 22 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

ਮੋਗਾ, 16 ਫਰਵਰੀ : ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਯੋਜਨਾ ਅਧੀਨ ਭਾਰਤੀ ਸੈਨਾ ਵੱਲੋਂ ਭਰਤੀ ਸ਼ੁਰੂ ਕੀਤੀ ਗਈ ਹੈ। ਇਸ ਭਰਤੀ ਲਈ ਅਣਵਿਵਾਹਿਤ ਲੜਕੇ 22 ਮਾਰਚ 2024 ਤੱਕ ਆਨਲਾਈਨ ਵੈਬਸਾਈਟ www.joinindianarmy.nic.in  'ਤੇ ਅਪਲਾਈ ਕਰ ਸਕਦੇ ਹਨ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ

'ਆਪ ਸਰਕਾਰ, ਤੁਹਾਡੇ ਦੁਆਰ'' ਤਹਿਤ 19 ਤੋਂ 23 ਫਰਵਰੀ ਤੱਕ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ
  • ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਯਕੀਨੀ ਬਣਾਉਣ ਲੋਕ-ਡਿਪਟੀ ਕਮਿਸ਼ਨਰ

ਮੋਗਾ, 16 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਤੁਹਾਡੇ ਦੁਆਰ' ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਭਾਰੀ ਗਿਣਤੀ ਵਿੱਚ ਲੋਕਾਂ ਵੱਲੋਂ ਲਾਹਾ ਲਿਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਜਰੀਏ ਲੋਕਾਂ ਦੀਆਂ ਸਮੱਸਿਆਵਾਂ ਦਾ ਇੱਕੋ

ਡਿਪਟੀ ਕਮਿਸ਼ਨਰ ਵੱਲੋਂ ਸਿਨੇਮਾ, ਮਲਟੀਪਲੈਕਸ, ਹੋਟਲ, ਸਨਅਤ ਅਤੇ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ
  • 25 ਫਰਵਰੀ ਤੱਕ ਆਫ਼ਤ ਪ੍ਰਬੰਧਨ ਪਲਾਨ ਤਿਆਰ ਕਰਕੇ ਸੌਂਪਣ ਦੀ ਹਦਾਇਤ
  • ਕਿਹਾ! ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨ ਡੀ ਐਮ ਏ) ਵੱਲੋਂ ਜਾਰੀ ਅਗਵਾਈ ਲੀਹਾਂ ਨੂੰ ਇੰਨ ਬਿੰਨ ਮੰਨਿਆ ਜਾਵੇ

ਮੋਗਾ, 16 ਫਰਵਰੀ - ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਿਨੇਮਾ, ਮਲਟੀਪਲੈਕਸ, ਹੋਟਲ, ਸਨਅਤ ਅਤੇ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ