- 5400 ਤੋਂ ਵਧੇਰੇ ਵਿਦਿਆਰਥੀਆਂ/ਡਰਾਈਵਰਾਂ/ਕੰਡਕਟਰਾਂ/ਆਮ ਲੋਕਾਂ ਨੇ ਕੀਤੀ ਸੈਮੀਨਾਰਾਂ ਵਿੱਚ ਸ਼ਮੂਲੀਅਤ
- ਸੀਟ ਬੈਲਟ ਤੇ ਹੈਲਮਟ ਦੀ ਵਰਤੋਂ ਨੂੰ ਆਦਤ ਬਣਾਉਣ 'ਤੇ ਦਿੱਤਾ ਜ਼ੋਰ-ਐਸ.ਐਸ.ਪੀ. ਵਿਵੇਕ ਸ਼ੀਲ ਸੋਨ
ਮੋਗਾ, 16 ਫਰਵਰੀ : ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ-ਨਿਰਦੇਸ਼ਾ ਹੇਠ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਵਿੱਚ