news

Jagga Chopra

Articles by this Author

ਬਲਾਕ ਜੈਤੋ ਵਿਖੇ ਲੱਗ ਰਹੇ ਵੱਖ ਵੱਖ ਕੈਂਪਾਂ ਵਿੱਚ ਐਮ.ਐਲ.ਏ ਅਮੋਲਕ ਸਿੰਘ ਨੇ ਕੀਤੀ ਸ਼ਿਰਕਤ
  • ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ

ਫ਼ਰੀਦਕੋਟ, 16 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਦੀਆਂ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਹੱਲ ਲਈ ’ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਚਲਾਈ ਗਈ ਹੈ। ਇਨ੍ਹਾਂ ਗੱਲਾ ਦਾ ਪ੍ਰਗਟਾਵਾ ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਨੇ ਜੈਤੋ ਵਿਖੇ

ਅੰਮ੍ਰਿਤਸਰ ਵਿਚ 7 ਰੋਜ਼ਾ ‘ਰੰਗਲਾ ਪੰਜਾਬ’ ਮੇਲਾ 23 ਫਰਵਰੀ ਤੋਂ ਸ਼ੁਰੂ 
  • 29 ਫਰਵਰੀ ਤੱਕ ਅੰਮ੍ਰਿਤਸਰ  ਵਿਚ ਹੋਣਗੇ ਵੱਡੇ ਪ੍ਰੋਗਰਾਮ
  • ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਵੇਗਾ ਉਦਘਾਟਨੀ ਸਮਾਰੋਹ
  • ਗਾਇਕੀ, ਕਲਾ, ਨਾਟਕ, ਖੇਡਾਂ, ਖਾਣਿਆਂ ਦੇ ਜਾਇਕੇ ਨਾਲ ਭਰਪੂਰ ਹੋਵੇਗਾ ਮੇਲਾ

ਅੰਮ੍ਰਿਤਸਰ, 16 ਫਰਵਰੀ : ਪੰਜਾਬ ਸਰਕਾਰ ਦੇ ਸੈਰ ਸਪਾਟਾ, ਸਭਿਆਚਾਰਕ ਮਾਮਲੇ ਤੇ ਪੁਰਾਤਤਵ ਵਿਭਾਗ ਵੱਲੋਂ ਅੰਮਿ੍ਰਤਸਰ ਵਿਚ ਪਹਿਲੀ ਵਾਰ ਸੱਤ ਦਿਨ ਚੱਲਣ ਵਾਲਾ ‘ਰੰਗਲਾ

ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਕੈਮਰੇ ਲਗਾਉਣ ਲਈ 1.61 ਕਰੋੜ ਰੁਪਏ ਜਾਰੀ ਧਾਲੀਵਾਲ
  • 25 ਕਰੋੜ ਦੀ ਲਾਗਤ ਨਾਲ 220 ਕੇ ਵੀ ਬਣੇਗਾ ਅਜਨਾਲਾ ਦਾ ਬਿਜਲੀ ਘਰ

ਅਜਨਾਲਾ, 16 ਫਰਵਰੀ : ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਸੀ ਸੀ ਟੀਵੀ ਕੈਮਰੇ ਲਗਾਉਣ ਦਾ ਜੋ ਵਾਅਦਾ ਕੀਤਾ ਸੀ ਉਹ ਕੁਝ ਦਿਨਾਂ ਵਿੱਚ ਪੂਰਾ ਹੋਣ ਜਾ ਰਿਹਾ ਹੈ,  ਕਿਉਂਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਇਸ ਲਈ 161 ਕਰੋੜ ਰੁਪਏ ਜਾਰੀ ਕਰ ਦਿੱਤੇ

 ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 17 ਫਰਵਰੀ ਅਤੇ 18 ਫਰਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 16 ਫਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 17 ਫਰਵਰੀ ਦਿਨ ਸ਼ਨੀਵਾਰ ਅਤੇ 18 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ 4:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ

ਸਰਕਾਰੀ ਸਹੂਲਤਾਂ ਤੋਂ ਕਿਸੇ ਲੋੜਵੰਦ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ - ਧਾਲੀਵਾਲ 
  • ਆਪ ਦੀ ਸਰਕਾਰ ਆਪ ਦੇ ਦੁਆਰ’
  • ਅਜਨਾਲਾ ਵਿਖੇ ਲੱਗੇ ਕੈਂਪਾਂ ਦਾ ਕੀਤਾ ਨਿਰੀਖਣ

ਅੰਮ੍ਰਿਤਸਰ 16 ਫਰਵਰੀ : ਪੰਜਾਬ ਸਰਕਾਰ ਵਲੋ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਪਾਂ ਵਿਚ ਵੱਡੀ ਗਿਣਤੀ ਵਿਚ ਲੋਕ

ਰੇਲ ਪਟੜੀਆਂ 'ਤੇ ਬੈਠੇ ਕਿਸਾਨ, ਪੰਜਾਬ ਦੇ 3 ਜ਼ਿਲ੍ਹਿਆਂ 'ਚ ਇੰਟਰਨੈੱਟ ਬੰਦ, ਸਰਹੱਦ 'ਤੇ 11 ਜਵਾਨਾਂ ਹੋਏ ਬਿਮਾਰ

ਚੰਡੀਗੜ੍ਹ, 15 ਫਰਵਰੀ : ‘ਦਿੱਲੀ ਚਲੋ’ ਅੰਦੋਲਨ ਕਰ ਰਹੇ ਕਿਸਾਨਾਂ ਵਿਰੁਧ ਹਰਿਆਣਾ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਪੰਜਾਬ ਵਿਚ ਕਈ ਥਾਵਾਂ ’ਤੇ ਕਿਸਾਨਾਂ ਵਲੋਂ ਪਟੜੀਆਂ ’ਤੇ ਬੈਠਣ ਤੋਂ ਬਾਅਦ ਵੀਰਵਾਰ ਨੂੰ ਦਿੱਲੀ-ਅੰਮ੍ਰਿਤਸਰ ਰੂਟ ਦੀਆਂ ਕੁੱਝ ਟਰੇਨਾਂ ਨੂੰ ਦੂਜੇ ਰੂਟਾਂ ਵੱਲ ਮੋੜ ਦਿਤਾ ਗਿਆ। ਕਿਸਾਨਾਂ ਨੇ ਕਈ ਟੋਲ ਪਲਾਜ਼ਿਆਂ 'ਤੇ ਪ੍ਰਦਰਸ਼ਨ ਵੀ ਕੀਤਾ ਅਤੇ ਅਧਿਕਾਰੀਆਂ

ਪ੍ਰਧਾਨ ਮੰਤਰੀ ਮੋਦੀ ਨੇ ਯੂਏਈ ‘ਚ ਲਾਂਚ ਕੀਤਾ RuPay ਕਾਰਡ, ਹੁਣ UAE ‘ਚ ਵੀ ਕੰਮ ਕਰੇਗਾ UPI 

ਦੁਬਈ, 15 ਫਰਵਰੀ : ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਨੇ ਹਾਲ ਹੀ ਵਿੱਚ ਆਪਣੇ-ਆਪਣੇ ਦੇਸ਼ਾਂ – UPI ਅਤੇ AANI (ਯੂਏਈ ਦੀ ਔਨਲਾਈਨ ਭੁਗਤਾਨ ਪ੍ਰਣਾਲੀ) ਦੇ ਤਤਕਾਲ ਭੁਗਤਾਨ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਕਈ ਸਮਝੌਤਿਆਂ ‘ਤੇ ਹਸਤਾਖਰ ਕੀਤੇ ਹਨ। ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਏਆਈ ਦੇ ਦੌਰੇ ‘ਤੇ ਹਨ, ਜਿੱਥੇ ਉਨ੍ਹਾਂ ਨੇ ਦੋਵਾਂ ਦੇਸ਼ਾਂ ਦੇ UPI

ਅਮਰੀਕਾ ਦੀ ਕੰਸਾਸ ਸਿਟੀ 'ਚ ਗੋਲੀਬਾਰੀ, 1 ਵਿਅਕਤੀ ਦੀ ਮੌਤ, 21 ਲੋਕ ਜ਼ਖਮੀ 

ਸ਼ਿਕਾਗੋ, 15 ਫਰਵਰੀ : ਅਮਰੀਕਾ ਦੇ ਮਿਸੌਰੀ ਸੂਬੇ ਦੇ ਕੰਸਾਸ ਸਿਟੀ 'ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਰੀਬ 21 ਲੋਕ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਗੋਲੀਬਾਰੀ ਦੀ ਘਟਨਾ ਕੰਸਾਸ ਸਿਟੀ ਵਿੱਚ ਚੀਫ਼ਸ ਸੁਪਰ ਬਾਊਲ ਦੀ ਜਿੱਤ ਤੋਂ ਬਾਅਦ ਕੱਢੀ ਗਈ ਪਰੇਡ ਦੌਰਾਨ ਵਾਪਰੀ। ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ

ਬੁਲੰਦਸ਼ਹਿਰ 'ਚ ਬੱਸ ਨੇ ਪੰਜ ਨੌਜਵਾਨਾਂ ਨੂੰ ਕੁਚਲਿਆ, ਤਿੰਨ ਦੀ ਮੌਤ

ਬੁਲੰਦਸ਼ਹਿਰ, 15 ਫਰਵਰੀ : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਬਰਾਤੀਆਂ ਨਾਲ ਭਰੀ ਬੱਸ ਨੇ ਸੜਕ ਕਿਨਾਰੇ ਖੜ੍ਹੇ ਦੋ ਸਕੇ ਭਰਾਵਾਂ ਸਮੇਤ ਪੰਜ ਨੌਜਵਾਨਾਂ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਉੱਚ ਕੇਂਦਰ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਤੋਂ ਬਾਅਦ ਪਿੰਡ

ਹਾਈਕੋਰਟ ਨੇ ਮੰਗਿਆਂ ਕੇਂਦਰ ਤੇ ਕਿਸਾਨ ਮੀਟਿੰਗ ਦਾ ਹਲਫ਼ਨਾਮਾ

ਚੰਡੀਗੜ੍ਹ, 15 ਫਰਵਰੀ : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਦੀ ਆਜ਼ਾਦੀ ਦੇਣ ਲਈ ਦਾਇਰ ਦੋ ਪਟੀਸ਼ਨਾਂ 'ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਸਬੰਧੀ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਇਸ