news

Jagga Chopra

Articles by this Author

ਨਸ਼ਿਆਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨਾ ਜ਼ਰੂਰੀ : ਜੈ ਕ੍ਰਿਸ਼ਨ ਸਿੰਘ ਰੌੜੀ
  • ਡਿਪਟੀ ਸਪੀਕਰ ਨੇ ਵਿਧਾਇਕ ਘੁੰਮਣ ਤੇ ਵਿਧਾਇਕ ਡਾ. ਰਵਜੋਤ ਦੀ ਮੌਜੂਦਗੀ ’ਚ ਜ਼ਿਲ੍ਹਾ ਪੁਲਿਸ ਵਲੋਂ ਕਰਵਾਏ ਗਏ ਖੇਡ ਮੁਕਾਬਲਿਆਂ ਦੇ ਜੇਤੂ ਟੀਮਾਂ ਨੂੰ ਕੀਤਾ ਸਨਮਾਨਿਤ
  • ਕਿਹਾ, ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਜ਼ਿਲ੍ਹਾ ਪੁਲਿਸ ਦਾ ਉਪਰਾਲਾ ਪ੍ਰਸੰਸਾਯੋਗ
  • ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਵਲੋਂ ਨਸ਼ਿਆਂ ਖਿਲਾਫ਼ ਚਲਾਏ ਗਏ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਸਮਾਪਤ
  • ਜ਼ਿਲ੍ਹਾ ਪੱਧਰ
ਸੰਤ ਸੀਚੇਵਾਲ ਨੇ ਸਿੰਬਲੀ ਵਿਖੇ ਚਿੱਟੀ ਵੇਈਂ ’ਚ ਪਾਣੀ ਛੱਡਣ ਲਈ ਪੁੱਟੀ ਜਾ ਰਹੀ ਡਰੇਨ ਦਾ ਲਿਆ ਜਾਇਜ਼ਾ
  • ਕਿਹਾ, ਪ੍ਰਾਜੈਕਟ ਮੁਕੰਮਲ ਹੋਣ ’ਤੇ ਇਲਾਕੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ’ਚ ਹੋਵੇਗਾ ਸੁਧਾਰ
  • 200 ਕਿਊਸਿਕ ਪਾਣੀ ਦੀ ਨਿਕਾਸੀ ਨਾਲ ਫ਼ਸਲਾਂ ਦੇ ਖ਼ਰਾਬੇ ਤੋਂ ਹੋਵੇਗਾ ਬਚਾਅ

ਹੁਸ਼ਿਆਰਪੁਰ, 15 ਫਰਵਰੀ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਗੜ੍ਹਸ਼ੰਕਰ ਦੇ ਪਿੰਡ ਸਿੰਬਲੀ ਵਿਖੇ ਨਹਿਰ ’ਤੇ ਬਣੇ ਰੈਗੂਲੇਟਰ ਅਤੇ 200 ਕਿਊਸਿਕ ਪਾਣੀ ਚਿੱਟੀ ਵੇਈਂ ਵਿਚ ਛੱਡਣ

‘ਮੈਗਸੀਪਾ’ ਨੇ ਹੁਸ਼ਿਆਰਪੁਰ ਦੇ ਕਰਮਚਾਰੀਆਂ ਲਈ ਆਰ. ਟੀ. ਆਈ ਐਕਟ ਸਬੰਧੀ ਲਗਾਈ ਸਿਖਲਾਈ ਵਰਕਸ਼ਾਪ

ਹੁਸ਼ਿਆਰਪੁਰ, 15 ਫਰਵਰੀ : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮੈਗਸੀਪਾ) ਦੇ ਖੇਤਰੀ ਕੇਂਦਰ ਜਲੰਧਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੁਸ਼ਿਆਰਪੁਰ ਦੇ ਕਰਮਚਾਰੀਆਂ ਲਈ ਸੂਚਨਾ ਦਾ ਅਧਿਕਾਰ ਐਕਟ-2005 ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ। ਮੈਗਸੀਪਾ ਖੇਤਰੀ ਕੇਂਦਰ ਜਲੰਧਰ ਦੇ ਪ੍ਰਾਜੈਕਟ ਡਾਇਰੈਕਟਰ ਪਿਰਥੀ ਸਿੰਘ (ਸੇਵਾਮੁਕਤ

ਵਿਧਾਇਕ ਬੱਗਾ ਵੱਲੋਂ ਨਿਊ ਦੀਪ ਨਗਰ 'ਚ ਬਰਸਾਤੀ ਨਾਲੇ ਨੂੰ ਪੱਕਾ ਕਰਨ ਦੇ ਕਾਰਜਾਂ ਦਾ ਉਦਘਾਟਨ

ਲੁਧਿਆਣਾ, 15 ਫਰਵਰੀ : ਆਗਾਮੀ ਬਰਸਾਤੀ ਮੌਸਮ ਦੌਰਾਨ ਇਲਾਕਾ ਨਿਵਾਸੀ ਨੂੰ ਪਾਣੀ ਦੀ ਸੁਚਾਰੂ ਨਿਕਾਸੀ ਯਕੀਨੀ ਬਣਾਉਣ ਦੇ ਮੰਤਵ ਨਾਲ, ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਹਲਕਾ ਉੱਤਰੀ ਅਧੀਨ ਨਿਊ ਦੀਪ ਨਗਰ ਨੇੜੇ ਸ਼ਮਸ਼ਾਨ ਘਾਟ ਵਿਖੇ ਬਰਸਾਤੀ ਨਾਲੇ (ਸਟੋਰਮ ਡਰੇਨ) ਨੂੰ ਪੱਕਾ ਕਰਨ ਦੇ ਕਾਰਜਾਂ ਦਾ ਉਦਘਾਟਨ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਕੀਤਾ ਗਿਆ। ਵਿਧਾਇਕ ਬੱਗਾ ਨੇ

ਨਹਿਰੂ ਯੁਵਾ ਕੇਂਦਰ ਵਲੋਂ ਸਰਕਾਰੀ ਕਾਲਜ (ਲੜਕੀਆਂ) 'ਚ ਰਾਜ ਪੱਧਰੀ ਘੋਸ਼ਣਾ ਮੁਕਾਬਲੇ ਕਰਵਾਏ ਗਏ
  • ਵਿਧਾਇਕ ਬੱਗਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

ਲੁਧਿਆਣਾ, 15 ਫਰਵਰੀ : ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਅੱਜ ਸਰਕਾਰੀ ਕਾਲਜ (ਲੜਕੀਆਂ)  ਵਿਖੇ ਰਾਜ ਪੱਧਰੀ ਘੋਸ਼ਣਾ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਪੱਧਰ 'ਤੇ ਘੋਸ਼ਣਾ ਮੁਕਾਬਲੇ ਦੇ ਪਹਿਲੇ ਇਨਾਮ ਜੇਤੂਆਂ ਨੇ MYBharat- Viksit Bharat@2047 ਥੀਮ 'ਤੇ ਭਾਗ ਲਿਆ। ਵਿਧਾਨ ਸਭਾ ਹਲਕਾ ਲੁਧਿਆਣਾ

ਪਿੰਡ ਧੀਰ ,ਚੰਦੂ ਸੂਜਾ, ਕਿਲਾ ਦੇਸਾ ਸਿੰਘ, ਫਤਿਹਗੜ੍ਹ ਚੂੜੀਆਂ ਵਾਰਡ ਨੰਬਰ ਨੌ ਤੇ ਕਾਲਾ ਅਫਗਾਨਾ ਵਿਖੇ ਲੱਗੇ ਵਿਸ਼ੇਸ਼ ਕੈਂਪ
  • ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਫਤਿਹਗੜ੍ਹ ਚੂੜੀਆਂ (ਬਟਾਲਾ) , 15 ਫਰਵਰੀ : ਅੱਜ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਕੈਂਪ ਪੰਜਾਬ ਸਰਕਾਰ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਧੀਰ ,ਚੰਦੂ ਸੂਜਾ, ਕਿਲਾ ਦੇਸਾ ਸਿੰਘ, ਫਤਿਹਗੜ੍ਹ ਚੂੜੀਆਂ ਵਾਰਡ ਨੰਬਰ ਨੌ ਤੇ ਕਾਲਾ ਅਫਗਾਨਾ ਵਿਖੇ ਵਿਸ਼ੇਸ ਕੈਂਪ

ਭਾਰਤੀ ਫੌਜ ਅਗਨੀਪਥ ਸਕੀਮ, ਚੋਣ ਪ੍ਰੀਖਿਆ ਲਈ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ

ਲੁਧਿਆਣਾ, 15 ਫਰਵਰੀ : ਭਾਰਤੀ ਫੌਜ ਅਗਨੀਪਥ ਸਕੀਮ ਅਧੀਨ ਚੋਣ ਪ੍ਰੀਖਿਆ ਲਈ ਪੰਜਾਬ ਦੇ ਲੁਧਿਆਣਾ, ਮੋਗਾ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹਿਆਂ ਦੇ ਅਣਵਿਆਹੇ (unmarried) ਪੁਰਸ਼ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਭਾਰਤੀ ਫੌਜ ਦੇ ਬੁਲਾਰੇ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ (ਬਿਨੈ ਪੱਤਰ ਜਮ੍ਹਾਂ ਕਰਾਉਣ) ਦੀ ਮਿਆਦ 13 ਫਰਵਰੀ  ਤੋਂ

ਪੰਜਾਬ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ
  • ਬਟਾਲਾ ਦੀ ਵਾਰਡ ਨੰਬਰ 3, 9, ਧੀਰ, ਬਹਿਲੂਵਾਲ, ਨੂਰਪੁਰ ਅਤੇ ਸ਼ੁਕਾਲਾ ਵਿਖੇ ਲੱਗੇ ਵਿਸ਼ੇਸ ਕੈਂਪ

ਬਟਾਲਾ, 15 ਫਰਵਰੀ : ‘ਪੰਜਾਬ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਵਾਰਡ ਨੰਬਰ 3, 9, ਧੀਰ, ਬਹਿਲੁਵਾਲ, ਨੁਰਪੁਰ ਅਤੇ ਸ਼ੁਕਾਲਾ ਵਿਖੇ ਵਿਸ਼ੇਸ ਕੈਂਪ

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ
  • ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਸਟਰਾਅ ਬੇਰੀ ਦੀ ਫ਼ਸਲ ਤੋਂ ਕਮਾ ਰਿਹਾ ਚੋਖੀ ਆਮਦਨ

ਗੁਰਦਾਸਪੁਰ, 15 ਫਰਵਰੀ : ਮਿਹਨਤ ਅੱਗੇ ਲਕਸ਼ਮੀ ਅਤੇ ਪੱਖੇ ਅੱਗੇ ਪੌਣ ਦੀ ਕਹਾਵਤ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਵਿਰਕ ਦੇ ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਸੱਚ ਕਰ ਦਿਖਾਇਆ ਹੈ। ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਆਪਣੇ ਖੇਤਾਂ ਵਿੱਚ ਸਫਲ

ਗੁਰਦਾਸਪੁਰ, ਅੰਮ੍ਰਿਤਸਰ ਤੇ ਪਠਾਨਕੋਟ ਦੇ ਨੌਜਵਾਨ 21 ਮਾਰਚ 2024 ਤੱਕ ਕਰਨ ਅਪਲਾਈ

ਗੁਰਦਾਸਪੁਰ, 15 ਫਰਵਰੀ : ਭਾਰਤੀ ਫ਼ੌਜ ਵਿੱਚ ਅਗਨੀਪੱਥ ਯੋਜਨਾ ਦੇ ਤਹਿਤ ਭਰਤੀ ਹੋਣ ਦੇ ਚਾਹਵਾਨ ਨੌਜਵਾਨ 21 ਮਾਰਚ 2024 ਤੱਕ joinindianarmy.nic.in ਪੋਰਟਲ 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਪੋਰਟਲ 8 ਫਰਵਰੀ 2024 ਤੋਂ ਖੁੱਲ੍ਹਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਸਥਿਤ ਸੈਨਾ ਭਰਤੀ ਬੋਰਡ ਦੇ ਡਾਇਰੈਕਟਰ ਕਰਨਲ ਚੇਤਨ ਪਾਂਡੇ ਨੇ ਜਾਣਕਾਰੀ