news

Jagga Chopra

Articles by this Author

'ਆਪ ਸਰਕਾਰ, ਤੁਹਾਡੇ ਦੁਆਰ'' ਤਹਿਤ 19 ਤੋਂ 23 ਫਰਵਰੀ ਤੱਕ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ
  • ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਯਕੀਨੀ ਬਣਾਉਣ ਲੋਕ-ਡਿਪਟੀ ਕਮਿਸ਼ਨਰ

ਮੋਗਾ, 16 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਤੁਹਾਡੇ ਦੁਆਰ' ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਭਾਰੀ ਗਿਣਤੀ ਵਿੱਚ ਲੋਕਾਂ ਵੱਲੋਂ ਲਾਹਾ ਲਿਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਜਰੀਏ ਲੋਕਾਂ ਦੀਆਂ ਸਮੱਸਿਆਵਾਂ ਦਾ ਇੱਕੋ

ਡਿਪਟੀ ਕਮਿਸ਼ਨਰ ਵੱਲੋਂ ਸਿਨੇਮਾ, ਮਲਟੀਪਲੈਕਸ, ਹੋਟਲ, ਸਨਅਤ ਅਤੇ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ
  • 25 ਫਰਵਰੀ ਤੱਕ ਆਫ਼ਤ ਪ੍ਰਬੰਧਨ ਪਲਾਨ ਤਿਆਰ ਕਰਕੇ ਸੌਂਪਣ ਦੀ ਹਦਾਇਤ
  • ਕਿਹਾ! ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨ ਡੀ ਐਮ ਏ) ਵੱਲੋਂ ਜਾਰੀ ਅਗਵਾਈ ਲੀਹਾਂ ਨੂੰ ਇੰਨ ਬਿੰਨ ਮੰਨਿਆ ਜਾਵੇ

ਮੋਗਾ, 16 ਫਰਵਰੀ - ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਿਨੇਮਾ, ਮਲਟੀਪਲੈਕਸ, ਹੋਟਲ, ਸਨਅਤ ਅਤੇ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ

ਸੜਕ ਸੁਰੱਖਿਆ ਮਹੀਨੇ ਤਹਿਤ 34 ਸੈਮੀਨਾਰ ਆਯੋਜਿਤ ਕਰਕੇ ਫੈਲਾਈ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ
  • 5400 ਤੋਂ ਵਧੇਰੇ ਵਿਦਿਆਰਥੀਆਂ/ਡਰਾਈਵਰਾਂ/ਕੰਡਕਟਰਾਂ/ਆਮ ਲੋਕਾਂ ਨੇ ਕੀਤੀ ਸੈਮੀਨਾਰਾਂ ਵਿੱਚ ਸ਼ਮੂਲੀਅਤ
  • ਸੀਟ ਬੈਲਟ ਤੇ ਹੈਲਮਟ ਦੀ ਵਰਤੋਂ ਨੂੰ ਆਦਤ ਬਣਾਉਣ 'ਤੇ ਦਿੱਤਾ ਜ਼ੋਰ-ਐਸ.ਐਸ.ਪੀ. ਵਿਵੇਕ ਸ਼ੀਲ ਸੋਨ

ਮੋਗਾ, 16 ਫਰਵਰੀ : ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ-ਨਿਰਦੇਸ਼ਾ ਹੇਠ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਵਿੱਚ

ਮੋਗਾ ਦੇ ਕਾਰੀਗਰਾਂ ਵੱਲੋਂ ਨਵੇਂ ਹੁਨਰ ਹਾਸਲ ਕਰਨ ਲਈ ਮਲੋਆ ਦਾ ਦੌਰਾ

ਮੋਗਾ, 16 ਫਰਵਰੀ - ਸ੍ਰੀਮਤੀ ਅਨੀਤਾ ਦਰਸ਼ੀ ਵਧੀਕ ਡਿਪਟੀ ਕਮਿਸ਼ਨਰ (ਵ) ਨੇ ਦੱਸਿਆ ਕਿ ਸ੍ਰੀਮਤੀ ਸਾਕਸ਼ੀ ਜੈਨ, ਪਬਲਿਕ ਸੈਕਟਰ ਕੰਸਲਟੈਂਟ ਗ੍ਰਾਂਟ ਥਾਰਨਟਨ ਭਾਰਤ ਦੇ ਨਾਲ 30 ਕਾਰੀਗਰਾਂ ਨੇ ਮਲੋਆ (ਨੇੜੇ ਚੰਡੀਗੜ੍ਹ) ਦਾ ਦੌਰਾ ਕੀਤਾ। ਮਲੋਆ ਦੀ ਫੇਰੀ ਦੌਰਾਨ ਮਾਸਟਰ ਕਾਰੀਗਰ ਸ੍ਰੀ ਬਿਸ਼ਨ ਲਾਲ ਨਾਲ ਗੱਲਬਾਤ, ਮੋਗਾ ਦੇ 30 ਕਾਰੀਗਰਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋਵੇਗੀ।

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਧੂ-ਮੱਖੀ ਮੱਖੀ ਪਾਲਣ ਸਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ

ਫ਼ਤਹਿਗੜ੍ਹ ਸਾਹਿਬ, 16 ਫਰਵਰੀ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਮਧੂ-ਮੱਖੀ ਮੱਖੀ ਪਾਲਣ ਦੀ ਸਿਖਲਾਈ ਦੇਣ ਵਾਸਤੇ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਪਿੰਡਾਂ ਵਿੱਚੋਂ 19 ਲੜਕੇ ਤੇ ਲੜਕੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਸ਼ਹਿਦ ਦੀ

ਸੀ-ਪਾਈਟ ਕੈਂਪ, ਬੋੜਾਵਾਲ (ਮਾਨਸਾ) ਵੱਲੋਂ ਆਰਮੀ ਅਗਨੀਵੀਰ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਦਿੱਤੀ ਜਾਵੇਗੀ ਮੁਫਤ ਸਿਖਲਾਈ

ਬਰਨਾਲਾ, 16 ਫਰਵਰੀ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ - ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਨੌਜਵਾਨਾਂ ਵਾਸਤੇ ਏ.ਆਰ.ਓ ਪਟਿਆਲਾ ਵਿਖੇ ਹੋ ਰਹੀ ਆਰਮੀ ਅਗਨੀਵੀਰ ਦੀ ਭਰਤੀ ਰੈਲੀ ਲਈ ਮੁਫਤ ਪੂਰਵ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ । ਇਸ ਸਬੰਧੀ

17 ਫਰਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਬਰਨਾਲਾ, 16 ਫਰਵਰੀ : ਮਿਤੀ 17 ਫਰਵਰੀ, 2024 ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇੰਜ ਪ੍ਰਦੀਪ ਸ਼ਰਮਾ ਐਸ.ਡੀ.ੳ. ਸਬ-ਡਵੀਜਨ ਸਬ-ਅਰਬਨ ਬਰਨਾਲਾ ਨੇ ਜਾਣਕਾਰੀ ਦਿੰਦਿਆਂ  ਦੱਸਿਆ ਕਿ ਬਰਨਾਲਾ ਗਰਿੱਡ ਤੋਂ ਚਲਦੇ 11 ਕੇ. ਵੀ. ਲੱਖੀ ਕਲੋਨੀ ਸ਼ਹਿਰੀ ਫੀਡਰ ਫਾਲਟ ਫਰੀ ਕਰਨ ਲਈ ਜ਼ਰੂਰੀ ਮੈਂਟੀਨੈਂਸ ਕਾਰਨ  ਬੰਦ ਰਹੇਗਾ। ਇਸ ਲਈ

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
  • ਲੋਕਾਂ ਨੂੰ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾ ਕੇ ਮਤਦਾਨ ਲਈ ਕੀਤਾ ਜਾਵੇ ਪ੍ਰੇਰਿਤ

ਤਰਨ ਤਾਰਨ, 16 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕਰਨ ਹਿਤ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਲਈ ਸਬੰਧਿਤ

ਕਣਕ ਦਾ ਮਿਆਰੀ ਉਤਪਾਦਨ ਅਤੇ ਵੱਧ ਤਾਪਮਾਨ ਦੇ ਪ੍ਰਭਾਵ ਤੋਂ ਬਚਾਉਣ ਲਈ ਪੋਟਾਸ਼ੀਅਮ ਨਾਈਟ੍ਰੇਟ ਦਾ ਛਿੱੜਕਾਅ ਕਰਨ ਦੀ ਜ਼ਰੂਰਤ : ਡਾ ਅਮਰੀਕ ਸਿੰਘ
  • ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਵੱਖੋਂ ਵੱਖ ਪਿੰਡਾਂ ਦਾ ਦੌਰਾ ਕਰਕੇ ਕਣਕ ਦੀ ਫਸਲ ਦਾ ਲਿਆ ਜਾਇਜ਼ਾ 

ਕੋਟਕਪੂਰਾ 16 ਫ਼ਰਵਰੀ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ ਬਲਾਕ ਕੋਟਕਪੂਰਾ ਦੇ ਵਾੜਾ ਦਰਾਕਾ, ਕੋਠੇ ਧਾਲੀਵਾਲ, ਖਾਰਾ ਆਦਿ ਪਿੰਡਾਂ ਦਾ ਦੌਰਾ ਕਰਕੇ ਹਾੜੀ ਦੀਆਂ ਫਸਲਾਂ ਦਾ

ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 16 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਤਹਿਸੀਲ ਭਿੱਖੀਵਿੰਡ ਅਤੇ ਸਬ-ਤਹਿਸੀਲ ਖੇਮਕਰਨ ਨਾਲ ਸਬੰਧਿਤ ਨਾਇਬ ਤਹਿਸੀਲਦਾਰ, ਸਮੂਹ ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀਆਂ ਤੋਂ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਜ਼ਿਲ੍ਹਾ ਮਾਲ