news

Jagga Chopra

Articles by this Author

ਲੋਕ ਸਭਾ ਚੋਣਾਂ ਸਬੰਧੀ ਡਾਟਾ ਤਿਆਰ ਕਰਨ ਲਈ ਦਿੱਤੀ ਗਈ ਸਿਖ਼ਲਾਈ

ਬਰਨਾਲਾ, 15 ਫਰਵਰੀ : ਡਿਪਟੀ ਕਮਿਸ਼ਨਰ -ਕਮ-ਜ਼ਲ੍ਹਾ ਚੋਣ ਅਫਸਰ, ਬਰਨਾਲਾ ਸ੍ਰੀ ਜਤਿੰਦਰ ਜੋਰਵਾਲ ਦੇ ਨਿਰਦੇਸ਼ਾਂ ਅਨੁਸਾਰ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਦੀ ਲੋਕ ਸਭਾ ਡਿਊਟੀ ਲਈ ਡਾਟਾ ਤਿਆਰ ਕਰਨ ਸਬੰਧੀ ਸਿਖ਼ਲਾਈ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਰਾਮ ਜੀ ਲਾਲ ਨੇ ਦੱਸਿਆ ਕਿ ਡਾਟਾ ਐਂਟਰੀ ਦੇ ਸਬੰਧ ਵਿੱਚ ਵਰਤੇ ਜਾਣ ਵਾਲੇ ਚੋਣ ਕਮਿਸ਼ਨ ਦੇ

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਸੰਧੂ ਪੱਤੀ ਸਕੂਲ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਬਾਰੇ ਦੱਸਿਆ ਗਿਆ 

ਬਰਨਾਲਾ, 15 ਫਰਵਰੀ : ਪੰਜਾਬ ਸਰਕਾਰ ਵੱਲੋਂ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ, ਭਾਰਤ ਸਰਕਾਰ ਨੇ ਸਾਲ 2024 ਦੌਰਾਨ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਦੀ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਬਾਰੇ ਪੀ. ਆਰ. ਟੀ. ਸੀ ਵਰਕਸ਼ਾਪ ਦੇ ਪਿੱਛੇ ਸਵੈ ਚਲਿਤ ਡਰਾਈਵਿੰਗ ਟੈਸਟ ਟਰੈਕ ਵਿਖੇ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ

ਆਰਿਆ ਪ੍ਰੋਜੈਕਟ ਦੇ ਤਹਿਤ ਖੁੰਬਾਂ ਦੀ ਕਾਸ਼ਤ ਸੰਬੰਧੀ ਮੁਹਾਰਤ ਕੋਰਸ ਲਗਾਇਆ 

ਬਰਨਾਲਾ, 15 ਫਰਵਰੀ : ਗੁਰੁ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਜ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ, ਬਰਨਾਲਾ ਵੱਲੋਂ ਇੱਕ ਹਫਤੇ ਦਾ ਖੁੰਬ ਉਤਪਾਦਕ ਮੁਹਾਰਤ ਕੋਰਸ ਡਾ. ਪ੍ਰਹਿਲਾਦ ਸਿੰਘ ਤੰਵਰ ਐਸੋਸੀਏਟ ਡਾਇਰੈਕਟਰ ਕੇ. ਵੀ. ਕੇ ਹੰਡਿਆਇਆ, ਬਰਨਾਲਾ ਦੀ ਅਗਵਾਈ ਹੇਠ ਲਗਾਇਆ ਗਿਆ। ਇਹ ਸਿਖ਼ਲਾਈ ਪ੍ਰੋਗਰਾਮ ਆਰਿਆ ਪ੍ਰੋਜੈਕਟ ਦੇ ਤਹਿਤ ਕਰਵਾਇਆ ਗਿਆ

ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ

ਫਾਜ਼ਿਲਕਾ, 15 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਪੀ. ਐਮ. ਵਿਸ਼ਵਕਰਮਾ ਸਕੀਮ ਅਧੀਨ ਜਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕਮੇਟੀ ਵਲੋਂ ਦੂਜੇ ਲੈਵਲ ਦੀ ਵੈਰੀਫੀਕੇਸ਼ਨ ਹੋਣ ਉਪਰੰਤ 1300 ਤੋਂ ਵੱਧ ਐਪਲੀਕੇਸ਼ਨਾਂ ਦੇ ਨਿਪਟਾਰੇ ਲਈ ਫੈਸਲਾ ਕੀਤਾ ਗਿਆ। ਉਨ੍ਹਾਂ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ

ਡਿਪਟੀ ਕਮਿਸ਼ਨਰ ਵੱਲੋਂ ਸੜਕਾਂ *ਤੇ ਉਤਰਦੇ ਹੋਏ ਵਾਹਨਾਂ ਦੀ ਚੈਕਿੰਗ ਕੀਤੀ ਗਈ
  • ਓਵਰਲੋਡਿਡ ਵਾਹਨਾਂ ਦੇ ਕੱਟੇ ਚਲਾਨ ਅਤੇ ਕੀਤਾ ਜੁਰਮਾਨਾ

ਫਾਜ਼ਿਲਕਾ, 15 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਸੜਕ ਸੁਰੱਖਿਆ ਮਹੀਨਾ ਤਹਿਤ ਸੜਕਾਂ *ਤੇ ਉਤਰਦੇ ਹੋਏ ਵਾਹਨਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਦੋ ਓਵਰਲੋਡਿਡ ਟਰਾਲੀਆਂ ਫੜੀਆਂ ਗਈਆਂ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਤੋਂ ਬਾਅਦ ਟਰਾਲੀਆਂ ਦੇ ਚਲਾਨ ਕੱਟੇ ਗਏ ਅਤੇ

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ  ਸ਼ਹਿਰ ਦੇ ਵੱਖ-ਵੱਖ ਪਿੰਡਾਂ ਵਿੱਚ ਲੱਗੇ ਲੋਕ ਸੁਵਿਧਾ ਕੈਂਪ
  • ਵਿਧਾਇਕ ਜਲਾਲਾਬਾਦ ਨੇ ਮੌਕੇ ਤੇ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਜਲਾਲਾਬਾਦ 15 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲੱਗ ਰਹੇ ਹਨ। ਇਸ ਦੇ ਸਾਰਥਕ ਨਤੀਜੇ ਵੀ ਨਿਕਲ ਰਹੇ ਹਨ ਅਤੇ ਵੱਡੀ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ 

ਫਾਜ਼ਿਲਕਾ, 15 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਤੇ ਮੈਂਬਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਗਉਵੰਸ਼ ਦੇ ਠਹਿਰਾਵ, ਉਨ੍ਹਾਂ ਦੀ ਖੁਰਾਕ ਲਈ ਹਰਾ—ਚਾਰਾ, ਇਲਾਜ ਦੇਣ ਵਿਚ ਕੋਈ ਮੁਸ਼ਕਲ ਨਾ ਆਵੇ, ਇਸ ਸਬੰਧੀ ਸਬੰਧਤ ਅਧਿਕਾਰੀਆਂ ਨੁੰ ਲੋੜੀਂਦੇ ਆਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਨੇ ਵਾਹਨ ਚਾਲਕਾਂ ਨੂੰ ਹੈਲਮੈਟ ਅਤੇ ਕਿਤਾਬਾ ਕੀਤਾ ਭੇਂਟ, ਵਾਹਨਾਂ *ਤੇ ਲਗਾਏ ਰਿਫਲੈਕਟਰ
  • ਕੌਮੀ ਸੜਕ ਸੁਰੱਖਿਆ ਮੁਹਿੰਮ
  • ਹੈਲਮੈਂਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਵਾਲਿਆਂ ਨੂੰ ਦਿੱਤੇ ਗੁਲਾਬ ਦੇ ਫੁੱਲ
  • ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਸਭ ਲਈ ਜ਼ਰੂਰੀ—ਡਿਪਟੀ ਕਮਿਸ਼ਨਰ

ਫਾਜ਼ਿਲਕਾ, 15 ਫਰਵਰੀ : ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਖੁਦ ਸੜਕ *ਤੇ ਉਤਰਦੇ ਹੋਏ ਜਿਥੇ ਵਾਹਨਚਾਲਕਾਂ ਨੂੰ ਸੜਕੀ

ਕਿਸਾਨ ਅੰਦੋਲਨ ਅਤੇ ਭਾਰਤ ਬੰਦ ਦੇ ਮੱਦੇਨਜ਼ਰ ਸਪੀਕਰ ਸੰਧਵਾਂ ਦੇ ਹੁਕਮਾਂ ਤੇ ਝਾਕੀਆਂ 16 ਫ਼ਰਵਰੀ ਨੂੰ ਸਥਗਿਤ
  • ਹੁਣ 17 ਫ਼ਰਵਰੀ ਨੂੰ ਕੋਟਕਪੂਰਾ ਅਤੇ ਜੈਤੋ ਵਾਸੀਆਂ ਦੇ ਕੀਤੀਆਂ ਜਾਣਗੀਆਂ ਰੂ-ਬ-ਰੂ

ਫ਼ਰੀਦਕੋਟ 15 ਫ਼ਰਵਰੀ : ਕਿਸਾਨਾਂ ਦੇ ਅੰਦੋਲਨ ਅਤੇ ਭਾਰਤ ਬੰਦ ਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ 16 ਫ਼ਰਵਰੀ ਦੀ ਬਜਾਏ ਹੁਣ 17 ਫ਼ਰਵਰੀ ਨੂੰ ਲੋਕਾਂ ਦੇ ਰੂ-ਬ-ਰੂ ਕੀਤੀਆਂ

ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੂਪਮਾਨ ਝਾਕੀਆਂ ਦਾ ਫ਼ਰੀਦਕੋਟ ਵਿਖੇ ਸ਼ਾਨਦਾਰ ਸਵਾਗਤ
  • ਪੰਜਾਬ ਸਰਕਾਰ ਵੱਲੋਂ ਝਾਕੀਆਂ ਨੂੰ ਪੰਜਾਬ ਵਾਸੀਆਂ ਨੂੰ ਦਿਖਾਉਣ ਦਾ ਉਪਰਾਲਾ ਸ਼ਲਾਘਾਯੋਗ : ਐਮ.ਐਲ.ਏ ਸੇਖੋਂ

ਫ਼ਰੀਦਕੋਟ 15 ਫ਼ਰਵਰੀ : ‘ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ,  ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ 3 ਝਾਕੀਆਂ ਦਾ ਅੱਜ ਫ਼ਰੀਦਕੋਟ ਵਿਖੇ ਪਹੁੰਚਣ ਤੇ ਐਮ.ਐਲ.ਏ. ਸ. ਗੁਰਦਿੱਤ ਸਿੰਘ ਸੇਖੋਂ ਦੀ