news

Jagga Chopra

Articles by this Author

ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੌਰਾਨ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ ਮੌਕੇ `ਤੇ ਮੁਹੱਈਆ ਕਰਵਾਈਆਂ ਗਈਆਂ 1665 ਸੇਵਾਵਾਂ-ਡਿਪਟੀ ਕਮਿਸ਼ਨਰ
  • ਜ਼ਿਲ੍ਹੇ ਦੀਆਂ ਸਮੂਹ ਸਬ-ਡਵੀਜ਼ਨਾਂ ਦੇ 17 ਵੱਖ-ਵੱਖ ਪਿੰਡਾਂ ਵਿੱਚ 16 ਫਰਵਰੀ ਨੂੰ ਵੀ ਲਗਾਏ ਜਾਣਗੇ ਵਿਸ਼ੇਸ ਕੈਂਪ

ਤਰਨ ਤਾਰਨ, 15 ਫਰਵਰੀ : ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ

ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲਗਾਇਆ ਗਿਆ ਵਿਸ਼ੇਸ ਕੈਂਪ
  • ਕੈਂਪ ਦੌਰਾਨ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਜਾਰੀ ਕੀਤੇ ਗਏ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ”
  • 19 ਫਰਵਰੀ ਨੂੰ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਅਤੇ 26 ਤੇ 28 ਫਰਵਰੀ ਨੂੰ ਸਬ-ਡਵੀਜ਼ਨਲ ਹਸਪਤਾਲ ਪੱਟੀ ਵਿਖੇ ਵੀ ਲਗਾਏ ਜਾਣਗੇ ਵਿਸ਼ੇਸ ਕੈਂਪ

ਤਰਨ ਤਾਰਨ, 15 ਫਰਵਰੀ : ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.)

ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੇ ਪਰਿਵਾਰ ਦੀ ਸ਼ੱਕੀ ਹਾਲਾਤਾਂ ਮੌਤ, ਘਰ ਵਿੱਚ ਮ੍ਰਿਤਕ ਪਾਏ ਪਤੀ, ਪਤਨੀ ਤੇ 2 ਮਾਸੂਮ ਬੱਚੇ

ਕੈਲੀਫੋਰਨੀਆ, 14 ਫਰਵਰੀ : ਕੈਲੀਫੋਰਨੀਆ ਦੇ ਸੈਨ ਮਾਟੇਓ ਵਿੱਚ ਇੱਕ ਭਾਰਤੀ ਮੂਲ ਦਾ ਪਰਿਵਾਰ ਸ਼ੱਕੀ ਹਾਲਾਤਾਂ ਵਿੱਚ ਮ੍ਰਿਤਕ ਪਾਇਆ ਗਿਆ। ਮਰਨ ਵਾਲਿਆਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਮਾਸੂਮ ਬੱਚੇ ਸ਼ਾਮਲ ਸਨ। ਪੁਲਿਸ ਨੂੰ ਕਤਲ-ਆਤਮ ਹੱਤਿਆ ਦਾ ਸ਼ੱਕ ਹੈ। ਮੌਤ ਦੇ ਪਿੱਛੇ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਦੱਸਿਆ ਕਿ 13 ਫਰਵਰੀ ਨੂੰ ਕੈਲੀਫੋਰਨੀਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਬੂ ਧਾਬੀ ਦੇ ਪਹਿਲੇ ਹਿੰਦੂ ਮੰਦਰ ਦਾ ਕੀਤਾ ਉਦਘਾਟਨ

ਅਬੂ ਧਾਬੀ, 14 ਫਰਵਰੀ : ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਬੂ ਧਾਬੀ ਦੇ ਪਹਿਲੇ ਹਿੰਦੂ ਮੰਦਰ ਦਾ ਉਦਘਾਟਨ ਕੀਤਾ। ਇਹ ਮੰਦਰ ਰਾਜਸਥਾਨ ਦੇ ਗੁਲਾਬੀ ਰੇਤਲੇ ਪੱਥਰ ਤੋਂ ਬਣਾਇਆ ਗਿਆ ਹੈ, ਇਹ ਮੰਦਰ 27 ਏਕੜ ਵਿੱਚ ਬਣਿਆ ਹੈ ਅਤੇ ਇਸ ਦੀ ਉਚਾਈ 108 ਫੁੱਟ ਹੈ। ਇਹ ਮੰਦਰ ਆਪਣੀ ਇਮਾਰਤਸਾਜ਼ੀ ਅਤੇ ਆਪਣੀ ਸ਼ਾਨ ਨਾਲ ਪੂਰੀ ਦੁਨੀਆ ਨੂੰ ਆਕਰਸ਼ਿਤ ਕਰ ਰਿਹਾ ਹੈ। ਮੰਦਰ ਦੇ

ਪੈਟਰੋਲ ਪੰਪ ਮਾਲਕਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਕੀਤਾ ਐਲਾਨ, 15 ਫਰਵਰੀ ਨੂੰ ਨੋ ਪਰਚੇਸ ਡੇ, 22 ਫਰਵਰੀ ਨੂੰ ਨੋ ਸੇਲ ਡੇ ਰਹੇਗਾ 

ਚੰਡੀਗੜ੍ਹ, 14 ਫਰਵਰੀ : ਪੰਜਾਬ ਦੇ ਪੈਟਰੋਲ ਪੰਪ ਮਾਲਕ ਨੇ ਵੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਪੈਟਰੋਲ ਪੰਪ ਮਾਲਕ ਆਪਣੀਆਂ ਮੰਗਾਂ ਨੂੰ ਲੈ ਕੇ 22 ਫਰਵਰੀ ਨੂੰ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨਗੇ। ਜਦਕਿ 15 ਫਰਵਰੀ ਨੂੰ ਨੋ ਪਰਚੇਸ ਡੇ ਰਹੇਗਾ ਅਤੇ 22 ਫਰਵਰੀ ਨੂੰ ਨੋ ਸੇਲ ਡੇ ਦਾ ਐਲਾਨ ਕੀਤਾ ਹੈ। ਪੰਜਾਬ ਦੇ ਪੈਟਰੋਲ ਪੰਪ ਮਾਲਕ ਬੇਸ਼ੱਕ

ਕਿਸਾਨ ਜਥੇਬੰਦੀਆਂ ਦੀ ਕੇਂਦਰੀ ਮੰਤਰੀਆਂ ਨਾਲ ਭਲਕੇ ਹੋਵੇਗੀ ਮੀਟਿੰਗ, ਮੀਟਿੰਗ ਬਾਅਦ ਦਿੱਲੀ ਕੂਚ ਦਾ ਲਿਆ ਜਾਵੇਗਾ ਫ਼ੈਸਲਾ

ਚੰਡੀਗੜ੍ਹ, 14 ਫਰਵਰੀ : ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਮਾਰਚ ਦਾ ਐਲਾਨ ਕੀਤਾ ਸੀ। ਦੂਜੇ ਪਾਸੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸ਼ੰਭੂ, ਖਨੌਰੀ ਸਮੇਤ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਦਿੱਲੀ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ

ਪੰਜਾਬ 'ਚ ਵਾਪਰੇ ਦੋ ਵੱਖ ਵੱਖ ਸੜਕੀ ਹਾਦਸਿਆਂ ਵਿੱਚ 2 ਮੌਤਾਂ, 4 ਜਖਮੀ 

ਚੰਡੀਗੜ੍ਹ, 14 ਫਰਵਰੀ : ਕਪੂਰਥਲਾ ਦੇ ਨਡਾਲਾ-ਬੇਗੋਵਾਲ ਰੋਡ ਤੇ ਦੋ ਕਾਰਾਂ ਦਰਮਿਆਨ ਦਰਦਨਾਕ ਹਾਦਸਾ ਵਾਪਰਿਆ। ਸਾਹਮਣੇ ਤੋਂ ਆ ਰਹੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਆਈ-20 ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਦੋਰਾਨ ਕਾਰ ਵਿੱਚ ਕਲੀਨਰ ਸਾਈਡ ਤੇ ਬੈਠੇ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਉਕਤ ਕਾਰ ਦੇ ਡ੍ਰਾਈਵਰ ਅਤੇ ਪਿਛਲੀ ਸੀਟ ਤੇ ਬੈਠੇ

ਸਿੱਖਾਂ ਦੇ ਰੋਹ ਅੱਗੇ ਝੁਕੀ ਮਹਾਰਾਸ਼ਟਰ ਸਰਕਾਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ’ਚ ਸੋਧ ਦਾ ਬਿੱਲ ਰੋਕਿਆ

ਚੰਡੀਗੜ੍ਹ, 14 ਫਰਵਰੀ : ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਸੋਧ ਮਾਮਲੇ ‘ਚ ਆਪਣੇ ਕਦਮ ਪਿਛੇ ਖਿੱਚ ਲਏ ਹਨ। ਮਹਾਰਾਸ਼ਟਰ ਸਰਕਾਰ ਦੇ ਇਸ ਫ਼ੈਸਲੇ ਨਾਲ ਸੰਗਤਾਂ ਦੀ ਜਿੱਤ ਹੋਈ ਹੈ। ਇਹ ਜਾਣਕਰੀ ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਐਕਸ (ਪਹਿਲਾਂ ਟਵੀਟਰ) ‘ਤੇ ਦਿੱਤੀ ਹੈ। ਆਰਪੀ ਸਿੰਘ ਨੇ ਟਵੀਟ ਕਰ ਕਿਹਾ, ਮੇਰੀ ਪਿਛਲੀ ਬੇਨਤੀ ਤੋਂ ਅੱਗੇ ਮੈਨੂੰ ਹੁਣੇ

ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ ਯਾਤਰਾ’ ਅਣਮਿੱਥੇ ਸਮੇਂ ਲਈ ਮੁਲਤਵੀ 

ਚੰਡੀਗੜ੍ਹ, 14 ਫਰਵਰੀ : ਸੂਬੇ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਪੰਜਾਬ ਬਚਾਓ ਯਾਤਰਾ’ ਮੁਲਤਵੀ ਕਰ ਦਿੱਤੀ ਹੈ। ਇਹ ਫੈਸਲਾ ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਲਿਆ ਗਿਆ ਹੈ। ਸਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਭਲਕੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਮੀਟਿੰਗ ਸੱਦੀ ਹੈ। ਇਹ ਜਾਣਕਾਰੀ ਪਾਰਟੀ ਦੇ ਪ੍ਰਧਾਨ

ਹਰਿਆਣਾ ਪੁਲਿਸ ਵਲੋਂ ਟਰੈਫਿਕ ਐਡਵਾਈਜ਼ਰੀ ਜਾਰੀ, ਅਸੁਵਿਧਾਜਨਕ ਸਥਿਤੀ ਵਿੱਚ 112 'ਤੇ ਸੰਪਰਕ ਕਰੋ 

ਚੰਡੀਗੜ੍ਹ, 14 ਫਰਵਰੀ : ਹਰਿਆਣਾ ਪੁਲੀਸ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਮਾਰਚ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਯਾਤਰੀ ਪੰਚਕੂਲਾ, ਬਰਵਾਲਾ, ਦੋ ਸਾਦਕਾ, ਬਰਾੜਾ, ਬਾਬੈਨ, ਲਾਡਵਾ, ਪਿਪਲੀ-ਕੁਰੂਕਸ਼ੇਤਰ ਜਾਂ ਪੰਚਕੂਲਾ, ਬਰਵਾਲਾ, ਯਮੁਨਾਨਗਰ (NH-344), ਲਾਡਵਾ, ਇੰਦਰੀ, ਕਰਨਾਲ ਰਾਹੀਂ ਦਿੱਲੀ