- ਸਪੀਕਰ ਸੰਧਵਾਂ ਨੇ ਲੋਕਾਂ ਨੂੰ ਸਤਿਗੁਰੂ ਰਾਮ ਸਿੰਘ ਜੀ ਦੀ ਵਿਚਾਰਧਾਰਾ ਨੂੰ ਅਪਣਾਉਣ ਦੀ ਕੀਤੀ ਅਪੀਲ
ਸ੍ਰੀ ਭੈਣੀ ਸਾਹਿਬ, 14 ਫਰਵਰੀ : ਭਾਰਤ ਦੀ ਅਜ਼ਾਦੀ ਦੀ ਲੜਾਈ ਦਾ ਮੁੱਢ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਅੰਗਰੇਜ ਸਾਮਰਾਜ ਵਿਰੁੱਧ ਨਾ ਮਿਲਵਤਰਨ ਲਹਿਰ ਚਲਾ ਕੇ ਬੰਨ੍ਹਿਆ ਅਤੇ ਦੇਸ਼ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸੇਧ ਪ੍ਰਦਾਨ ਕੀਤੀ. ਉਨ੍ਹਾਂ ਸੱਚ, ਸਤਿਆਗ੍ਰਹਿ