ਅਬੂ ਧਾਬੀ, 13 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਅਰਬ ਅਮੀਰਾਤ ਦੇ ਦੋ ਦਿਨਾਂ ਦੌਰੇ 'ਤੇ ਹਨ। ਉਨ੍ਹਾਂ ਨੇ ਆਪਣੇ ਦੌਰੇ ਦੇ ਪਹਿਲੇ ਦਿਨ ਅਬੂ ਧਾਬੀ ਦੇ ਜ਼ਾਇਦ ਸਪੋਰਟਸ ਸਟੇਡੀਅਮ ਵਿੱਚ ਅਹਲਾਨ ਮੋਦੀ ਸਮਾਗਮ ਨੂੰ ਸੰਬੋਧਨ ਕੀਤਾ। ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕਰਦੇ ਹੋਏ ਕਿਹਾ, ਅੱਜ ਆਬੂ ਧਾਬੀ ਵਿੱਚ ਤੁਸੀਂ ਲੋਕਾਂ ਨੇ ਨਵਾਂ ਇਤਿਹਾਸ ਰਚਿਆ ਹੈ। ਅੱਜ ਹਰ ਦਿਲ
news
Articles by this Author
- ਭਾਜਪਾ ਸਰਕਾਰ ਨੇ ਐਮਐਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ, ਪਰ ਸਵਾਮੀਨਾਥਨ ਦੀ ਗੱਲ ਨੂੰ ਲਾਗੂ ਕਰਨ ਲਈ ਤਿਆਰ ਨਹੀਂ : ਰਾਹੁਲ ਗਾਂਧੀ
ਅੰਬਿਕਾਪੁਰ, 13 ਫਰਵਰੀ : ਕਾਂਗਰਸ ਆਗੂ ਰਾਹੁਲ ਗਾਂਧੀ ਭਾਰਤ ਜੋੜੋ ਨਿਆ ਯਾਤਰਾ ਦੇ ਨਾਲ ਅੰਬਿਕਾਪੁਰ ਪਹੁੰਚੇ। ਅੰਬਿਕਾਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਅੱਜ ਕਿਸਾਨ ਦਿੱਲੀ ਵੱਲ ਮਾਰਚ ਕਰ
ਚੰਡੀਗੜ੍ਹ, 13 ਫਰਵਰੀ : ਕਿਸਾਨਾਂ ਦੇ ਮੁੱਦੇ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਅੱਜ ਦਿੱਲੀ ਜਾ ਰਹੇ ਹਨ। ਇਹ ਦਿਨ ਇਤਿਹਾਸ ਵਿੱਚ ਲਿਖਿਆ ਜਾਵੇਗਾ ਕਿ ਜਦੋਂ ਦੇਸ਼ ਦੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਦਿੱਲੀ ਜਾ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ
ਸ਼ੰਭੂ, 13 ਫਰਵਰੀ : ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਤੇ ਕਾਨੂੰਨ ਦੀ ਮੰਗ ਨੂੰ ਲੈ ਕੇ ਦਿੱਲੀ ਵਲ ਮਾਰਚ ਸ਼ੁਰੂ ਕਰ ਦਿਤਾ। ਹਾਲਾਂਕਿ ਸ਼ੰਭੂ ਵਿਖੇ ਪੁੱਜਣ ’ਤੇ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿਤਾ ਅਤੇ ਪੰਜਾਬ ਨਾਲ ਲਗਦੀ ਸਰਹੱਦ ’ਤੇ ਲਗਾਏ ਗਏ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ, ਰਬੜ ਦੀਆਂ ਅਤੇ ‘ਅਸਲ
ਚੰਡੀਗੜ੍ਹ, 13 ਫਰਵਰੀ : ਸ਼੍ਰੋਮਣੀ ਅਕਾਲੀ ਦਲ ਕਿਸਾਨੀ ਹੱਕਾਂ ਵਾਸਤੇ ਹਮੇਸ਼ਾ ਡਟਿਆ ਹੈ ਅਤੇ ਡਟਿਆ ਰਹੇਗਾ ਤੇ ਹਮੇਸ਼ਾ ਉਹਨਾਂ ਦੇ ਨਾਲ ਖੜ੍ਹਾ ਹੋਵੇਗਾ। ਪਾਰਟੀ ਉਹਨਾਂ ਦੇ ਸ਼ਾਂਤਮਈ ਲੋਕਤੰਤਰੀ ਰੋਸ ਪ੍ਰਗਟਾਵੇ ਦੇ ਅਧਿਕਾਰ ਦਾ ਡਟਵਾਂ ਸਮਰਥਨ ਕਰਦੀ ਹੈ। ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਖੇਤੀਬਾੜੀ ਲਈ ਮੁਫਤ ਬਿਜਲੀ ਸਮੇਤ ਹੋਰ ਅਨੇਕਾਂ ਕਦਮ ਖੇਤੀਬਾੜੀ ਸੈਕਟਰ ਲਈ
- ਪੁੱਛਿਆ ਕਿ ਹਰਿਆਣਾ ਪੁਲਿਸ ਨੇ ਪੰਜਾਬ ਦੀ ਧਰਤੀ 'ਤੇ ਕਿਸਾਨਾਂ 'ਤੇ ਦਮਨਕਾਰੀ ਕਾਰਵਾਈਆਂ ਕਿਵੇਂ ਸ਼ੁਰੂ ਕਰ ਦਿੱਤੀਆਂ ?
- ਮਜੀਠੀਆ ਨੇ ਪਟਿਆਲਾ ਦੇ ਐਸਐਸਪੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
ਚੰਡੀਗੜ੍ਹ, 13 ਫਰਵਰੀ : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਵਿਚ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਅਤੇ ਹੋਰ ਕਿਸਮ ਦੇ ਹਮਲਿਆਂ ਨੂੰ
- ਚੇਤਨ ਸਿੰਘ ਜੌੜਾਮਾਜਰਾ ਨੇ ਮਾਣਮੱਤੀ ਪ੍ਰਾਪਤੀ ਲਈ ਅਧਿਕਾਰੀਆਂ ਦੀ ਪਿੱਠ ਥਾਪੜੀ
ਚੰਡੀਗੜ੍ਹ, 13 ਫ਼ਰਵਰੀ : ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਰਤਾਰਪੁਰ, ਜਲੰਧਰ ਸਥਿਤ
- ਗਲਤ ਰਿਪੋਰਟ ਤੇ ਹਲਫੀਆ ਬਿਆਨ ਦੇਣ ਵਾਲਾ ਪਟਵਾਰੀ ਤੇ ਦੋ ਕਿਸਾਨ ਗ੍ਰਿਫ਼ਤਾਰ
ਚੰਡੀਗੜ੍ਹ, 13 ਫਰਵਰੀ : ਗਲਤ ਰਿਪੋਰਟ ਅਤੇ ਝੂਠੇ ਹਲਫੀਆ ਬਿਆਨ ਦੇ ਕੇ ਪੰਜਾਬ ਸਰਕਾਰ ਤੋਂ 4,02,222 ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਅਤੇ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ
- ਖੇਡ ਨਰਸਰੀਆਂ ਲਈ 21 ਸੁਪਰਵਾਈਜ਼ਰ ਤੇ 205 ਕੋਚਾਂ ਦੀ ਭਰਤੀ ਲਈ 25 ਫਰਵਰੀ ਤੱਕ ਅਰਜ਼ੀਆਂ ਮੰਗੀਆਂ
- 1000 ਖੇਡ ਨਰਸਰੀਆਂ ਖੁੱਲ੍ਹਣਗੀਆਂ, ਪਹਿਲੇ ਪੜਾਅ ਵਿੱਚ 205 ਨਰਸਰੀਆਂ ਸਥਾਪਤ ਕਰਨ ਦਾ ਕੰਮ ਸ਼ੁਰੂ
ਚੰਡੀਗੜ੍ਹ, 13 ਫਰਵਰੀ : ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ਵਿੱਚ ਸੂਬੇ ਵਿੱਚ ਸਥਾਪਤ ਹੋਣ ਜਾ ਰਹੀਆਂ ਨਵੀਆਂ ਖੇਡ ਨਰਸਰੀਆਂ ਅਹਿਮ ਰੋਲ ਨਿਭਾਉਣਗੀਆਂ। ਮੁੱਖ ਮੰਤਰੀ
- ਪਾਰਦਰਸ਼ੀ ਆਨਲਾਈਨ ਬੋਲੀ ਪ੍ਰਕ੍ਰਿਆ ਕਾਰਨ ਹੋਈ 21 ਫੀਸਦੀ ਬਚਤ
- 15 ਫਰਵਰੀ ਤੋਂ ਸੜਕਾਂ ਦੇ ਮੁੜ ਸ਼ੁਰੂ ਹੋ ਰਹੇ ਨਿਰਮਾਣ ਕਾਰਜਾਂ ਤਹਿਤ ਬਾਕੀ ਰਹਿੰਦੇ 1954 ਕਿਲੋਮੀਟਰ ਦੇ ਕਾਰਜ ਵੀ ਹੋਣਗੇ ਮੁਕੰਮਲ
ਚੰਡੀਗੜ੍ਹ, 13 ਫਰਵਰੀ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੌਰਾਨ ਹੁਣ ਤੱਕ 2121 ਕਿਲੋਮੀਟਰ