news

Jagga Chopra

Articles by this Author

ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਰੱਖਿਆ ਯੂਨਿਟਾਂ ਦਾ ਦੌਰਾ ਕੀਤਾ
  • ਜ਼ੀਰਕਪੁਰ ਅਤੇ ਚੰਡੀਮੰਦਰ ਮਿਲਟਰੀ ਸਟੇਸ਼ਨਾਂ, ਐਨ ਸੀ ਸੀ ਅਤੇ ਟੀ ਬੀ ਆਰ ਐਲ ਦੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ

ਚੰਡੀਗੜ੍ਹ: 12 ਫਰਵਰੀ : ਰੱਖਿਆ ਰਾਜ ਮੰਤਰੀ (ਆਰਆਰਐਮ) ਸ਼੍ਰੀ ਅਜੈ ਭੱਟ ਨੇ ਅੱਜ ਪੱਛਮੀ ਕਮਾਂਡ ਹੈੱਡਕੁਆਰਟਰ ਦਾ ਦੌਰਾ ਕੀਤਾ। ਉਨ੍ਹਾਂ ਨੂੰ ਪੱਛਮੀ ਕਮਾਂਡ ਦੇ ਜੀਓਸੀ-ਇਨ-ਸੀ ਲੈਫਟੀਨੈਂਟ ਜਨਰਲ ਮਨੋਜ ਕੁਮਾਰ ਕਟਿਆਰ, ਏ.ਵੀ.ਐੱਸ.ਐੱਮ. ਦੁਆਰਾ ਸੰਚਾਲਨ ਅਤੇ

ਸਿਹਤ ਕੇਂਦਰਾਂ ਤੇ ਹੋਰ ਸਰਕਾਰੀ ਅਦਾਰਿਆ ਦਾ ਦੌਰਾ ਕਰਕੇ ਉਨ੍ਹਾ ਦੀ ਕਾਰਗੁਜਾਰੀ ਦਾ ਮੁਲਾਕਣ ਕੀਤਾ ਜਾ ਰਿਹਾ ਹੈ : ਕੈਬਨਿਟ ਮੰਤਰੀ ਬੈਂਸ 
  • ਕੈਬਨਿਟ ਮੰਤਰੀ ਬੈਂਸ ਵਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਅਧੀਨ 54 ਕੈਂਪਾਂ ਵਿੱਚ ਸ਼ਿਰਕਤ
  • ਹਰ ਕੈਂਪ ਵਿੱਚ ਖੁੱਦ ਪਹੁੰਚ ਕੇ ਕੈਬਨਿਟ ਮੰਤਰੀ ਕਰ ਰਹੇ ਲੋਕਾਂ ਦੀਆਂ ਮੁਸ਼ਕਿਲਾ ਦਾ ਨਿਪਟਾਰਾ

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 6 ਫ਼ਰਵਰੀ 2024 ਨੂੰ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ

ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ: ਬਲਕਾਰ ਸਿੰਘ
  • ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਨ.ਆਰ.ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜਾ ਲਿਆ
  • ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਵਚਨਬੱਧ

ਚੰਡੀਗੜ੍ਹ, 12 ਫਰਵਰੀ: ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ

ਐਸ.ਐਸ.ਐਸ. ਬੋਰਡ ਦੇ ਮੈਂਬਰਾਂ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ

ਚੰਡੀਗੜ੍ਹ, 12 ਫਰਵਰੀ : ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਵ-ਨਿਯੁਕਤ ਮੈਂਬਰਾਂ ਨੇ ਅੱਜ ਮੁਹਾਲੀ ਵਿਖੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਸੰਭਾਲੇ। ਨਵ-ਨਿਯੁਕਤ ਮੈਂਬਰਾਂ ਅਨਿਲ

ਆਪ ਦੀ ਸਰਕਾਰ ਆਪ ਦੇ ਦੁਆਰਾ’’ ਅਧੀਨ ਲਗਾਏ ਲੋਕ ਸੁਵਿਧਾ ਕੈਂਪ ਦਾ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕੀਤਾ ਦੌਰਾ
  • ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਨਵਾਂਸ਼ਹਿਰ, 12 ਫਰਵਰੀ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘‘ਆਪ ਦੀ ਸਰਕਾਰ ਆਪ ਦੇ ਦੁਆਰਾ’’ ਅਧੀਨ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਬ ਡਵੀਜ਼ਨ ਬਲਾਚੌਰ ਦੇ ਪਿੰਡ ਰੱਤੇਵਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਲੋਕ ਸੁਵਿਧਾ ਕੈਂਪ ਦਾ ਵਧੀਕ

ਆਪ ਦੀ ਸਰਕਾਰ ਆਪ ਦੇ ਦੁਆਰਾ’’ ਮੁਹਿੰਮ ਤਹਿਤ ਵਾਰਡ ਨੰ: 8 ਡਾ. ਅੰਬਦੇਕਰ ਪਾਰਕ ਬੰਗਾ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ
  • ਲੋਕ ਸੁਵਿਧਾ ਕੈਂਪ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ ਦੀਆਂ ਸੇਵਾਵਾਂ ਦਾ ਲਿਆ ਲਾਭ

ਨਵਾਂਸ਼ਹਿਰ, ਬੰਗਾ, 12 ਫਰਵਰੀ : ‘‘ਆਪ ਦੀ ਸਰਕਾਰ ਆਪ ਦੇ ਦੁਆਰਾ’’ ਮੁਹਿੰਮ ਤਹਿਤ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਗਰ ਕੌਂਸਲ ਬੰਗਾਂ ਵੱਲੋਂ ਵਾਰਡ ਨੰ: 8 ਡਾ. ਅੰਬਦੇਕਰ ਪਾਰਕ ਬੰਗਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ

ਵਿਧਾਇਕ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 6 ਚ ਨਵੇਂ ਟਿਊਬਵੈਲ ਦਾ ਉਦਘਾਟਨ 
  • ਟਿਊਬਵੈਲ ਦੇ ਲੱਗਣ ਨਾਲ ਇਲਾਕਾ ਵਾਸੀਆਂ ਨੂੰ ਆ ਰਹੀ ਪਾਣੀ ਦੀ ਕਿੱਲਤ ਤੋਂ ਮਿਲੇਗਾ ਛੁਟਕਾਰਾ - ਵਿਧਾਇਕ ਗਰੇਵਾਲ

ਲੁਧਿਆਣਾ, 12 ਫਰਵਰੀ : ਵਿਧਾਨ ਸਭਾ ਹਲਕਾ ਪੂਰਵੀ  ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 6 ਚ ਸਥਿਤ ਨਿਊ ਲਕਸ਼ਮੀ ਕਲੋਨੀ ਵਿਖੇ ਕਰੀਬ 24.5 ਲੱਖ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਗੱਲਬਾਤ

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 33 'ਚ ਨਵੇਂ ਟਿਊਬਵੈਲ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ 

ਲੁਧਿਆਣਾ, 12 ਫਰਵਰੀ : ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 'ਹਰ ਘਰ ਨਲ ਤੇ ਹਰ ਘਰ ਜਲ' ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਗਿਆਸਪੁਰਾ ਦੇ ਵਾਰਡ ਨੰਬਰ 33 ਅਧੀਨ ਨਿਊ ਸਮਰਾਟ

ਸ਼੍ਰੀ ਆਤਮ ਵਲੱਭ ਜੈਨ ਕਾਲਜ ਲੁਧਿਆਣਾ ਵਿਖੇ ਕੈਰੀਅਰ ਟਾਕ ਆਯੋਜਿਤ 

ਲੁਧਿਆਣਾ, 12 ਫਰਵਰੀ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.)  ਵੱਲੋੋਂ ਸਥਾਨਕ ਆਤਮ ਵੱਲਭ ਜੈਨ ਕਾਲਜ ਲੁਧਿਆਣਾ ਵਿਖੇ ਕੈਰੀਅਰ ਟਾਕ ਕਰਵਾਇਆ ਗਿਆ ਜਿੱਥੇ ਕਰੀਬ 60 ਪ੍ਰਾਰਥੀਆਂ ਨੇ ਭਾਗ ਲਿਆ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਰੁਪਿੰਦਰ ਕੌੌਰ ਵਲੋਂ ਪ੍ਰਾਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ

ਸਰਕਾਰੀ ਪੋਲਟੈਕਨੀਕਲ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੇ ਰੀਫਲ ਕਰਨ ਤੋ ਪਹਿਲਾਂ ਅੱਗ ਬੂਝਾਊ ਯੰਤਰਾਂ ਨੂੰ ਵਰਤਣ ਦੇ ਸਿੱਖੇ ਗੁਰ

ਬਟਾਲਾ, 12 ਫਰਵਰੀ : ਸਰਕਾਰੀ ਪੋਲਟੈਕਨੀਕਲ ਕਾਲਜ ਵਿਖੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਅਤੇ ਕੈਮੀਕਲ ਵਿਭਾਗ ਦੇ ਇੰਚਾਰਜ ਜਸਬੀਰ ਸਿੰਘ ਦੀ ਦੇਖਰੇਖ ਹੇਠ ਵਿਦਿਆਰਥੀਆਂ ਲਈ ਮੁੱਢਲ਼ੀ ਅੱਗ ਸੁਰੱਖਿਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਵਲ ਡਿਫੈਂਸ ਬਟਾਲਾ ਵੱਲੋਂ ਹਰਬਖਸ਼ ਸਿੰਘ ਅਤੇ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਇੰਜ