news

Jagga Chopra

Articles by this Author

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਦਾਖਲਾ ਮੁਹਿੰਮ ਦਾ ਆਗਾਜ਼ 
  • ਵਿਧਾਇਕ ਸੰਧੂ ਤੇ ਡਿਪਟੀ ਕਮਿਸ਼ਨਰ ਨੇ ਝੰਡੀ ਵਿਖਾ ਕੇ ਰਵਾਨਾ ਕੀਤੀ ਜਾਗਰੂਕਤਾ ਵੈਨ 
  • ਸਰਕਾਰੀ ਸਕੂਲਾਂ ਅੰਦਰ ਪੜ੍ਹਨਾ ਹੁਣ ਮਾਣ ਵਾਲੀ ਗੱਲ : ਵਿਧਾਇਕ ਸੰਧੂ 

ਅੰਮ੍ਰਿਤਸਰ,12 ਫ਼ਰਵਰੀ : ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਦੇ ਨਾਂ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ

ਟਰੈਫਿਕ ਐਜੂਕੇਸ਼ਨ ਸੈੱਲ ਨੇ ਸਕੂਲੀ ਵੈਨ ਦੇ ਡਰਾਈਵਰਾ ਨੂੰ ਟਰੈਫਿਕ ਨਿਯਮਾਂ ਪ੍ਰਤੀ ਦਿੱਤੀ ਜਾਣਕਾਰੀ 

ਅੰਮ੍ਰਿਤਸਰ 12 ਫਰਵਰੀ : ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਸਪਰਿੰਗ ਡੇਲ ਸਕੂਲ ਫਤਿਹਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ ਵਿਖੇ ਸਕੂਲ ਬੱਸ ਦੇ ਡਰਾਈਵਰਾ ਨਾਲ ਟਰੈਫਿਕ

10 ਲੱਖ ਲੋਕਾਂ ਨੂੰ ਧਰਤੀ ਤੋਂ ਮੰਗਲ ਗ੍ਰਹਿ ’ਤੇ ਲਿਜਾਇਆ ਜਾਵੇਗਾ, ਯੋਜਨਾ ਦੀ ਕੀਤੀ ਜਾ ਰਹੀ ਤਿਆਰੀ : ਐਲਨ ਮਸਕ 

ਵਾਸਿੰਗਟਨ, 11 ਫਰਵਰੀ : ਅਮਰੀਕੀ ਅਰਬਪਤੀ ਕਾਰੋਬਾਰੀ ਐਲਨ ਮਸਕ ਨੇ ਪੁਲਾੜ ’ਚ ਉੱਦਮ ਦੇ ਇਕ ਹੋਰ ਕ੍ਰਾਂਤੀਕਾਰੀ ਕਦਮ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮਨੁੱਖ ਜਾਤੀ ਨੂੰ ਧਰਤੀ ਤੋਂ ਇਲਾਵਾ ਮੰਗਲ ਗ੍ਰਹਿ ’ਤੇ ਵਸਾਉਣ ਲਈ ਕਈ ਵੱਡੇ ਦਾਅਵੇ ਕੀਤੇ ਹਨ ਜਿਨ੍ਹਾਂ ਨੂੰ ਹਾਲੇ ਤੱਕ ਸਿਰਫ਼ ਕਲਪਨਾ ਦੀ ਉਡਾਣ ਮੰਨਿਆ ਜਾਂਦਾ ਸੀ। ਮਸਕ ਦਾ ਕਹਿਣਾ ਹੈ ਕਿ ਉਹ ਇਕ ਅਜਿਹੀ ਕਾਰਜ ਯੋਜਨਾ ਤਿਆਰ

ਭਗਵੰਤ ਮਾਨ, ਭਾਨਾ ਸਿੱਧੂ ਅਤੇ ਲੱਖਾ ਸਿਧਾਣਾ ਤਿੰਨੋਂ ਪੁਰਾਣੇ ਦੋਸਤ ਰਹੇ ਹਨ, ਹੁਣ ਆਪਸ ਵਿੱਚ ਉਲਝੇ : ਮਜੀਠੀਆ
  • ਭਗਵੰਤ ਮਾਨ ਨੇ ਭਾਨਾ ਸਿੱਧੂ ਅਤੇ ਲੱਖਾ ਸਿਧਾਣਾ 'ਤੇ ਹੀ ਨਹੀਂ ਪਰਿਵਾਰਕ ਮੈਂਬਰਾਂ 'ਤੇ ਵੀ 307 ਦੇ ਪਰਚੇ ਜਾਰੀ ਕੀਤੇ: ਮਜੀਠੀਆ 

ਚੰਡੀਗੜ੍ਹ, 11 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਟਵਿੱਟਰ 'ਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਭਗਵੰਤ ਮਾਨ, ਭਾਨਾ ਸਿੱਧੂ ਅਤੇ ਲੱਖਾ ਸਿਧਾਣਾ ਪੁਰਾਣੇ ਦੋਸਤ ਸਨ

ਪੰਜਾਬ ਸਰਕਾਰ ਵੱਲੋਂ 24 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 11 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 24 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਰਵਿਦਾਸ ਜਯੰਤੀ ਦੇ ਮੌਕੇ ’ਤੇ ਸਰਕਾਰੀ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ

ਸੂਬਾ ਸਰਕਾਰ ਨੇ ਖੇਡ ਨਰਸਰੀਆਂ ਦੀ ਸਥਾਪਨਾ ਵੱਲ ਚੁੱਕੇ ਕਦਮ,  14 ਖੇਡਾਂ ਲਈ 205 ਕੋਚ ਅਤੇ 21 ਸੁਪਰਵਾਈਜ਼ਰ ਨਿਯੁਕਤ ਕੀਤੇ ਜਾਣਗੇ

ਚੰਡੀਗੜ੍ਹ, 11 ਫਰਵਰੀ : ਪੰਜਾਬ ਵਿੱਚ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਸੂਬਾ ਸਰਕਾਰ ਨੇ ਖੇਡ ਨਰਸਰੀਆਂ ਦੀ ਸਥਾਪਨਾ ਵੱਲ ਕਦਮ ਚੁੱਕੇ ਹਨ। ਪਹਿਲੇ ਪੜਾਅ ਵਿੱਚ 14 ਖੇਡਾਂ ਲਈ 205 ਕੋਚ ਅਤੇ 21 ਸੁਪਰਵਾਈਜ਼ਰ ਨਿਯੁਕਤ ਕੀਤੇ ਜਾਣਗੇ। ਇਹ ਸਾਰੀ ਪ੍ਰਕਿਰਿਆ ਮਾਰਚ ਦੇ ਪਹਿਲੇ ਹਫ਼ਤੇ ਤੱਕ ਮੁਕੰਮਲ ਕਰ ਲਈ ਜਾਵੇਗੀ। ਸਰਕਾਰ ਦੀ ਕੋਸ਼ਿਸ਼ ਹੈ ਕਿ ਨਵੇਂ ਸੈਸ਼ਨ ਤੋਂ ਖੇਡਾਂ ਦੀਆਂ

ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਠੰਢ ਦਾ ਅਸਰ ਘੱਟਣਾ ਹੋਇਆ ਸ਼ੁਰੂ 

ਚੰਡੀਗੜ੍ਹ, 11 ਫਰਵਰੀ : ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ  ਤਿੰਨਾਂ ਰਾਜਾਂ ਵਿਚ ਆਮ ਨਾਲੋਂ ਲਗਭਗ 40 ਫੀਸਦੀ ਘੱਟ ਬਾਰਿਸ਼ ਕਾਰਨ ਫਰਵਰੀ ਦੇ ਮਹੀਨੇ ਸੋਕੇ ਦੀ ਲਪੇਟ ਵਿਚ ਹਨ। ਜਦਕਿ ਹਿਮਾਚਲ 'ਚ ਬਰਫਬਾਰੀ ਵੀ ਬਹੁਤ ਘੱਟ ਹੈ। ਦੂਜੇ ਪਾਸੇ ਤਿੰਨਾਂ ਸੂਬਿਆਂ 'ਚ ਠੰਢ ਦਾ ਅਸਰ ਘੱਟ ਹੋਣਾ ਸ਼ੁਰੂ ਹੋ ਗਿਆ ਹੈ। ਘੱਟੋ-ਘੱਟ ਤਾਪਮਾਨ 'ਚ ਕਰੀਬ 1 ਤੋਂ 2 ਡਿਗਰੀ ਦੀ ਗਿਰਾਵਟ

ਪੀਐਮ ਮੋਦੀ ਨੇ ਮੱਧ ਪ੍ਰਦੇਸ਼ ਦੇ ਝਾਬੂਆ ਵਿੱਚ 7500 ਕਰੋੜ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ 

ਝਾਬੁਆ, 11 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਝਾਬੁਆ ਦਾ ਦੌਰਾ ਕੀਤਾ ਅਤੇ ਰਾਜ ਲਈ 7,550 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਰਾਜ ਦੀ 'ਆਹਾਰ ਅਨੁਦਾਨ ਯੋਜਨਾ' ਤਹਿਤ ਲਗਭਗ ਦੋ ਲੱਖ ਮਹਿਲਾ ਲਾਭਪਾਤਰੀਆਂ ਨੂੰ ਮਹੀਨਾਵਾਰ ਕਿਸ਼ਤਾਂ ਵੀ ਵੰਡੀਆਂ। ਇਸ ਸਕੀਮ ਤਹਿਤ ਖਾਸ ਕਰਕੇ ਪੱਛੜੇ

ਕਿਸਾਨਾਂ ਦੇ 'ਦਿੱਲੀ ਚੱਲੋ' ਦੇ ਰੋਸ ਕਾਰਨ ਸਿੰਘੂ ਬਾਰਡਰ 'ਤੇ ਪੁਲਿਸ ਨੇ ਵਧਾਈ ਚੌਕਸੀ, ਕਰਨਾਲ ਜੀ.ਟੀ ਰੋਡ 'ਤੇ ਲੱਗਾ ਕਈ ਕਿਲੋਮੀਟਰ ਤੱਕ ਜਾਮ 

ਨਵੀਂ ਦਿੱਲੀ, 11 ਫਰਵਰੀ : ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਦਿੱਲੀ ਦੇ ਸਿੰਘੂ ਬਾਰਡਰ 'ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ, ਜਿਸ ਕਾਰਨ ਕਰਨਾਲ ਜੀ.ਟੀ ਰੋਡ 'ਤੇ ਜਾਮ ਲੱਗ ਗਿਆ ਹੈ। ਸੜਕ 'ਤੇ ਵਾਹਨਾਂ ਦੀ ਰਫ਼ਤਾਰ ਧੀਮੀ ਹੋ ਗਈ ਹੈ। ਰਾਤ ਹੋਣ ਕਾਰਨ ਵਾਹਨ ਹੌਲੀ-ਹੌਲੀ ਚੱਲ ਰਹੇ ਹਨ। 13 ਫਰਵਰੀ ਨੂੰ ਹੋਣ ਵਾਲੇ ਕਿਸਾਨ ਅੰਦੋਲਨ 'ਦਿੱਲੀ ਚਲੋ' ਦੀ ਗੂੰਜ ਦੌਰਾਨ

ਸਿੱਕਮ 'ਚ ਤੇਜ਼ ਰਫ਼ਤਾਰ ਟਰੱਕ ਦੇ ਪਲਟਣ ਕਾਰਨ ਤਿੰਨ ਲੋਕਾਂ ਦੀ ਮੌਤ, 20 ਲੋਕ ਜ਼ਖ਼ਮੀ

ਗੰਗਟੋਕ, 11 ਫਰਵਰੀ : ਸਿੱਕਮ 'ਚ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਸੂਬੇ ਦੇ ਗੰਗਟੋਕ ਜ਼ਿਲ੍ਹੇ ਦੇ ਰਾਨੀਪੂਲ ਵਿਖੇ ਬੀਤੀ ਸ਼ਾਮ ਤੰਬੋਲਾ ਸਮਾਗਮ ਦੌਰਾਨ ਇੱਕ ਟਰੱਕ ਦੇ ਅਚਾਨਕ ਪਲਟਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਟਰੱਕ ਹਾਦਸੇ 'ਚ 20 ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਮਨੀਪਾਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਦਿੰਦੇ