news

Jagga Chopra

Articles by this Author

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਕੈਂਪ
  • ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕੀਤਾ ਕੈਂਪਾਂ ਦਾ ਦੌਰਾ
  • ਕਿਹਾ, ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ਤੇ ਮਿਲਣ ਰਹੀਆਂ ਹਨ ਸਰਕਾਰੀ ਸੇਵਾਵਾਂ

ਫਾਜ਼ਿਲਕਾ 12 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਗਏ।

ਮਿਡ ਡੇ ਮੀਲ ਵਿੱਚ ਕਿੰਨੂ ਵੰਡਣ ਦੀ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਖੁਦ ਬੱਚਿਆਂ ਨੂੰ ਵੰਡੇ ਕਿਨੂੰ
  • ਕਿਹਾ, ਇਸ ਨਾਲ ਕਿਸਾਨਾਂ ਨੂੰ ਕਿਨੂੰ ਦੀ ਫਸਲ ਦਾ ਮਿਲ ਸਕੇਗਾ ਉਚਿਤ ਮੁੱਲ
  • ਵਿਦਿਆਰਥੀਆਂ ਨੇ ਚਾਅ ਨਾਲ ਖਾਧੇ ਔਸ਼ਧੀ ਗੁਣਾਂ ਨਾਲ ਭਰਪੂਰ ਪੋਸ਼ਟਿਕ ਕਿਨੂੰ

ਫਾਜ਼ਿਲਕਾ 12 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਮਿਡ ਡੇ ਮੀਲ ਵਿੱਚ ਮੌਸਮੀ ਫਲ ਕਿਨੂੰ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਅੱਜ ਜ਼ਿਲ੍ਹੇ ਭਰ ਦੇ

ਡਿਪਟੀ ਕਮਿਸ਼ਨਰ ਨੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ 42 ਬਿਊਟੀ ਐਂਡ ਵੈਲਨੈੱਸ ਤੇ ਅਪੈਰਲ ਕਿੱਟਸ ਵੰਡੀਆਂ
  • ਵਿਦਿਆਰਥਣਾਂ ਨੂੰ ਅੱਗੇ ਭਵਿੱਖ 'ਚ ਤਰੱਕੀ ਕਰਨ ਲਈ ਦਿੱਤੀਆਂ ਸੁੱਭ ਕਾਮਨਾਵਾਂ

ਫਾਜ਼ਿਲਕਾ 12 ਫਰਵਰੀ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਾਜ਼ਿਲਕਾ ਵਿਖੇ ਕਿੱਤਾ ਮੁਖੀ ਕੋਰਸ ਬਿਊਟੀ ਐਂਡ ਵੈਲਨੈੱਸ ਦੀਆਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਵੈ ਰੁਜ਼ਗਾਰ ਲਈ ਟੂਲ ਕਿੱਟਾਂ ਵੰਡੀਆਂ ਗਈਆਂ। ਇਸ ਦੌਰਾਨ

ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਨੇ ਜਿਲ੍ਹਾ ਫਾਜਿਲਕਾ ਵਿੱਚ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
  • ਸੜਕ ਹਾਦਸਿਆਂ ਦਾ ਸ਼ਿਕਾਰ ਲੋਕਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਜਾਨ ਬਚਾਉਣ ਵਿਚ ਲਾਹੇਵੰਦ ਹੋਣਗੀਆਂ ਐਸ.ਐਸ.ਐਫ.

ਫਾਜ਼ਿਲਕਾ, 12 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਪੂਰੇ ਪੰਜਾਬ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਫੋਰਸ (ਐਸ.ਐਸ. ਐਫ.) ਤਾਇਨਾਤ ਕੀਤੀ ਗਈ ਹੈ। ਇਸ ਸੜਕ

ਸੀਨੀਅਰ ਸੈਕੈਂਡਰੀ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਸੈਮੀਨਾਰ ਲੱਗਾ ਕੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਕੀਤਾ ਜਾਗਰੂਕ

ਫਾਜ਼ਿਲਕਾ, 12 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਦੇਸ਼ਾਂ *ਤੇ ਜ਼ਿਲੇਹ ਅੰਦਰ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੀਨੀਅਰ ਸੈਕੈਂਡਰੀ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਸੈਮੀਨਾਰ ਲੱਗਾ ਕੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਕੀਤਾ ਗਿਆ। ਟਰੈਫਿਕ

ਜ਼ਿਲ੍ਹਾ ਹਸਪਤਾਲ ਫਾਜ਼ਿਲਕਾ, ਅਬੋਹਰ ਅਤੇ  ਜਲਾਲਾਬਾਦ ਵਿਖ਼ੇ ਅੱਜ ਲਗੇਗਾ  ਦਿਵਿਆਂਗਜਨਾਂ ਲਈ  ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ
  • ਲੋਕਾ ਕੈਂਪ ਦਾ  ਵੱਧ ਤੋਂ ਵੱਧ  ਲੈਣ ਲਾਭ =ਡਾਕਟਰ ਕਵਿਤਾ ਸਿੰਘ 

ਫਾਜ਼ਿਲਕਾ, 12 ਫਰਵਰੀ : ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਸਮਰਪਿਤ  ਜ਼ਿਲ੍ਹਾ ਹਸਪਤਾਲ ਫਾਜ਼ਿਲਕਾ, ਸਿਵਲ ਹਸਪਤਾਲ ਅਬੋਹਰ ਅਤੇ ਸਿਵਲ ਹਸਪਤਾਲ ਜਲਾਲਾਬਾਦ ਵਿਖ਼ੇ 13 ਫਰਵਰੀ 2024 ਨੂੰ ਦਿਵਿਆਂਗਜਨਾਂ ਲਈ  ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ ਲਗਾਇਆ ਜਾਵੇਗਾ। ਜਿਨਾ ਵਿਚ ਲਾਭਪਾਤਰ ਦੇ ਮੌਕੇ ਤੇ ਕਾਰਡ

ਸਰਕਾਰੀ ਸਕੂਲ ਦੇ ਰਹੇ ਹਨ ਪ੍ਰਾਈਵੇਟ ਸਕੂਲਾਂ ਨੂੰ ਮਾਤ - ਵਿਧਾਇਕ ਸੇਖੋਂ
  • ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਿਵਾਉਣ ਲਈ ਪ੍ਰੇਰਿਤ ਕਰਨ ਵਾਲੀ ਵੈਨ ਨੂੰ ਦਿੱਤੀ ਹਰੀ ਝੰਡੀ

ਫ਼ਰੀਦਕੋਟ 12 ਫ਼ਰਵਰੀ :  ਫ਼ਰੀਦਕੋਟ ਜ਼ਿਲ੍ਹੇ ਦੇ 401 ਸਰਕਾਰੀ ਸਕੂਲ ਹੁਣ ਉਹ ਪੁਰਾਣੇ ਜਮਾਨੇ ਦੇ ਸਕੂਲ ਨਹੀਂ ਰਹਿ ਗਏ ਹਨ ਕਿਉਂ ਜੋ ਇਹ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇਣ ਲੱਗੇ ਹਨ। ਇਹਨਾਂ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਲਈ ਹੁਣ ਹਰ ਕਿਸਮ ਦੀ ਆਧੁਨਿਕ

ਯੋਗ ਵਿਅਕਤੀਆਂ ਦੀਆਂ ਵੋਟਾਂ ਬਣਾਉਣ ਅਤੇ ਮਰ ਚੁੱਕਿਆਂ ਦੀਆਂ ਵੋਟਾਂ ਕੱਟੀਆ ਜਾਣ- ਡਿਪਟੀ ਕਮਿਸ਼ਨਰ
  • ਬੀ.ਐਲ.ਓਜ਼ ਦੋ ਤੋਂ ਪੰਜ ਵਜੇ ਤੱਕ ਘਰ ਘਰ ਜਾ ਕੇ ਇਹ ਕੰਮ ਕਰਨ

ਫ਼ਰੀਦਕੋਟ 12 ਫ਼ਰਵਰੀ : ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾਂ ਫਰੀਦਕੋਟ ਵਿੱਚ ਐਸ.ਜੀ.ਪੀ.ਸੀ ਚੋਣਾਂ ਲਈ ਬਲਾਕ ਲੈਵਲ ਅਫਸਰ ਹਰ ਰੋਜ਼ ਘਰ ਘਰ ਜਾ ਕੇ ਯੋਗ ਵੋਟਾਂ ਬਣਾਉਣ ਅਤੇ ਮਰ ਚੁੱਕਿਆਂ ਦੀਆਂ ਵੋਟਾਂ ਕੱਟਣਗੇ। ਇਸ

ਪੰਜਾਬ ਦੇ ਇਤਿਹਾਸ ਅਤੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਦੀਪ ਸਿੰਘ ਵਾਲਾ ਤੋਂ ਫ਼ਰੀਦਕੋਟ ਵਿੱਚ ਦਾਖਲ ਹੋਣਗੀਆਂ
  • 15 ਅਤੇ 16 ਫਰਵਰੀ ਨੂੰ ਝਾਕੀਆਂ ਫ਼ਰੀਦਕੋਟ ਵਾਸੀਆਂ ਨੂੰ ਵਿਖਾਈਆਂ ਜਾਣਗੀਆਂ- ਡਿਪਟੀ ਕਮਿਸ਼ਨਰ

ਫ਼ਰੀਦਕੋਟ 12 ਫ਼ਰਵਰੀ : ਪੰਜਾਬ ਦੇ ਅਮੀਰ ਵਿਰਸੇ ਨੂੰ ਰੂਪਮਾਨ ਕਰਦੀਆਂ ਤਿੰਨ ਝਾਕੀਆਂ ਪਿੰਡ ਦੀਪ ਸਿੰਘ ਵਾਲਾ ਤੋਂ 15 ਫਰਵਰੀ ਨੂੰ ਫਰੀਦਕੋਟ ਵਿਖੇ ਦਾਖਲ ਹੋਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਹਨਾਂ ਕਿਹਾ ਕਿ 15 ਫ਼ਰਵਰੀ ਨੂੰ ਸਵੇਰੇ 10 ਵਜੇ

ਬਲਾਕ ਅਜਨਾਲਾ ਅਤੇ ਵੇਰਕਾ ਦੇ ਵਿਕਾਸ ਕਾਰਜਾਂ ਲਈ ਖਰਚ ਕੀਤੇ ਜਾਣਗੇ ਕਰੀਬ 65 ਲੱਖ ਰੁਪਏ : ਡਿਪਟੀ ਕਮਿਸ਼ਨਰ
  • ਵਿਕਾਸ ਦੇ ਕੰਮਾਂ ਦੀ ਵਿੱਤੀ ਅਤੇ ਪ੍ਰਬੰਧਕੀ ਪ੍ਰਵਾਨਗੀ ਕੀਤੀ ਜਾਰੀ

ਅੰਮ੍ਰਿਤਸਰ 12 ਫਰਵਰੀ : ਜਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਮਗਨਰੇਗਾ ਸਕੀਮ ਅਧੀਨ ਵੱਖ-ਵੱਖ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ ਜਿਸ ਅਧੀਨ ਨਿਕਾਸੀ ਨਾਲਿਆਂ ਦੀ ਉਸਾਰੀ, ਪੀਣ ਵਾਲੇ ਪਾਣੀ ਦੇ ਟੈਂਕੀ ਦਾ ਨਿਰਮਾਣ, ਸ਼ਮਸ਼ਾਨ ਘਾਟ ਦੀ ਜਮੀਨੀ ਪੱਧਰ ਨੂੰ ਠੀਕ ਕਰਨਾ, ਰਸਤਿਆਂ ਦਾ ਕੰਮ ਅਤੇ ਸੋਲਿਡ ਵੇਸਟ