news

Jagga Chopra

Articles by this Author

ਮੋਦੀ ਸਰਕਾਰ ਨੇ 10 ਸਾਲਾਂ 'ਚ ਕਿਸਾਨਾਂ ਅਤੇ ਜਵਾਨਾਂ ਨੂੰ ਬਰਬਾਦ ਕੀਤਾ : ਮਲਿਕਾਰਜੁਨ ਖੜਗੇ

ਸਮਰਾਲਾ, 11 ਫਰਵਰੀ : ਸਮਰਾਲਾ ਵਿੱਚ ਰੈਲੀ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੋਦੀ ਸਰਕਾਰ ਨੇ 10 ਸਾਲਾਂ 'ਚ ਕਿਸਾਨਾਂ ਤੇ ਫੌਜੀਆਂ ਨੂੰ ਬਰਬਾਦ ਕਰ ਦਿੱਤਾ ਹੈ। ਕਿਸਾਨ 3 ਕਾਲੇ ਕਾਨੂੰਨਾਂ ਖਿਲਾਫ ਲੜੇ। ਸਰਕਾਰ ਨੇ ਉਨ੍ਹਾਂ ਦੇ ਅੰਦੋਲਨ ਨੂੰ ਖਤਮ ਕਰਨ ਲਈ ਕਾਨੂੰਨਾਂ ਨੂੰ ਮੁਅੱਤਲ ਕਰਨ ਦਾ ਭਰੋਸਾ ਦਿੱਤਾ ਪਰ ਕੋਈ

ਅਸੀਂ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਚੋਣ ਲੜਾਂਗੇ : ਰਾਜਾ ਵੜਿੰਗ 

ਸਮਰਾਲਾ, 11 ਫਰਵਰੀ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਸਮਰਾਲਾ 'ਚ ਰੈਲੀ ਦੌਰਾਨ ਕਿਹਾ ਕਿ ਅਸੀਂ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਚੋਣ ਲੜਾਂਗੇ।  ਇਸ ਮੌਕੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਵੀ ਮੌਜੂਦ ਸਨ। ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚੋਂ ਜਦੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਹੋਇਆ ਸਨ ਉਸ ਸਮੇਂ ਹਲਾਤ ਬਹੁਤ ਖਰਾਬ ਸਨ ਅਸੀਂ 80

ਕਿਸਾਨਾਂ ਨਾਲ ਬੈਠ ਕੇ ਗੱਲ ਕਰ ਲਓ, "ਤੁਸੀਂ ਇੰਡੀਆ ਤੇ ਪੰਜਾਬ ਦਾ ਬਾਰਡਰ ਨਾ ਬਣਾਓ" : ਮੁੱਖ ਮੰਤਰੀ ਮਾਨ

ਚੰਡੀਗੜ੍ਹ, 11 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਸੜਕਾਂ 'ਤੇ ਮੇਖਾਂ ਅਤੇ ਕੰਡਿਆਲੀ ਤਾਰ ਲਾਉਣ 'ਤੇ ਦੁੱਖ ਪ੍ਰਗਟ ਕਰਦੇ ਹੋਏ, ਉਹਨਾਂ ਨੇ ਐਤਵਾਰ ਨੂੰ ਟਵੀਟ ਕੀਤਾ - 'ਮੇਰੀ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਕਿਸਾਨਾਂ ਨਾਲ

ਦਿੱਲੀ ਕੂਚ 'ਤੇ ਅੜੇ ਕਿਸਾਨ, ਪੰਜਾਬ-ਹਰਿਆਣਾ ਬਾਰਡਰ ਸੀਲ, ਹਰਿਆਣਾ ਸਰਕਾਰ ਨੇ ਬਣਾਈਆਂ ਦੋ ਆਰਜ਼ੀ ਜੇਲ੍ਹਾਂ

ਚੰਡੀਗੜ੍ਹ, 11 ਫਰਵਰੀ : ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਸ਼ੰਭੂ, ਖਨੌਰੀ ਸਮੇਤ ਹਰਿਆਣਾ ਅਤੇ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਸੀਮਿੰਟ ਦੇ ਬੈਰੀਕੇਡ ਵੀ ਲਗਾਏ ਗਏ ਹਨ। ਪੰਜਾਬ ਤੋਂ ਆਉਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਅੰਬਾਲਾ ਅਤੇ ਫਤਿਹਾਬਾਦ ਦੇ

ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ

ਚੰਡੀਗੜ੍ਹ, 11 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ

ਸੜਕ ਸੁਰੱਖਿਆ ਫੋਰਸ ਦਾ ਮੁੱਲਾਂਪੁਰ ਸ਼ਹਿਰ ਪੁੱਜਣ ’ਤੇ ਸਮਾਜ ਸੇਵੀ ਤੇ ਬੁੱਧਜੀਵੀ ਵਰਗ ਵੱਲੋਂ ਭਰਵਾਂ ਸੁਆਗਤ

ਮੁੱਲਾਂਪੁਰ ਦਾਖਾ 11 ਫਰਵਰੀ (ਸਤਵਿੰਦਰ ਸਿੰਘ ਗਿੱਲ) : ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੜਕ ਸੁਰੱਖਿਆ ਫੋਰਸ ਨੂੰ ਵਧੀਆਂ ਗੱਡੀਆਂ ਦੇ ਕੇ ਵੱਖ-ਵੱਖ ਜਿਲਿ੍ਹਆਂ ਦੇ ਥਾਣਿਆਂ ਨੂੰ ਭੇਜੀਆਂ ਸਨ। ਜੋ ਕਿ ਅੱਜ ਸਥਾਨਕ ਕਸਬੇ ਅੰਦਰ ਇੱਕ ਟੀਮ ਪੱਕੇ ਤੌਰ ’ਤੇ ਪੁੱਜੀ। ਜਿਸਦੀ ਅਗਵਾਈ ਏ.ਐੱਸ.ਆਈ ਰਣਜੀਤ ਸਿੰਘ ਕਰ ਰਹੇ ਸਨ, ਉਨ੍ਹਾਂ ਨਾਲ ਸਾਹਿਲਪ੍ਰੀਤ ਸਿੰਘ

ਮਜ਼ਦੂਰਾਂ ਦੇ ਘਰੇਲੂ ਬਿਜਲੀ ਕੁਨੈਕਸ਼ਨ ਕੱਟਣ ਦਾ ਵਿਰੋਧ.
  • ਪਿੰਡਾਂ 'ਚ ਪਾਵਰਕੌਮ ਅਤੇ ਐਸਡੀਓ ਹੰਬੜਾਂ ਦੇ ਪੁਤਲੇ ਸਾੜਨ ਦੀ ਮੁਹਿੰਮ 

ਮੁੱਲਾਂਪੁਰ ਦਾਖਾ 11 ਫਰਵਰੀ (ਸਤਵਿੰਦਰ ਸਿੰਘ ਗਿੱਲ) : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ 16 ਫਰਵਰੀ ਦੇ ਭਾਰਤ ਬੰਦ ਦੀ ਤਿਆਰੀ ਲਈ ਪਿੰਡ ਪਿੰਡ ਮੀਟਿੰਗਾਂ ਕਰਕੇ ਪੇਂਡੂ ਤੇ ਖੇਤ ਮਜ਼ਦੂਰਾਂ ਨੂੰ ਭਾਰਤ ਬੰਦ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਪਿੰਡ ਸਿੱਧਵਾਂ

ਸਮਰਾਲਾ ਕਾਂਗਰਸ ਦੀ ਕਨਵੈਨਸ਼ਨ ਸਬੰਧੀ ਮੁੱਲਾਂਪੁਰ ਦਾਖਾ ਤੋ ਵਰਕਰਾਂ ਦਾ ਕਾਫ਼ਲਾ ਰਵਾਨਾ 

ਮੁੱਲਾਂਪੁਰ ਦਾਖਾ 11 ਫਰਬਰੀ (ਸਤਵਿੰਦਰ ਸਿੰਘ ਗਿੱਲ) : ਪੰਜਾਬ ਦੇ ਸ਼ਹਿਰ ਸਮਰਾਲਾ ਵਿੱਚ ਕਾਂਗਰਸ ਪਾਰਟੀ ਵੱਲੋਂ ਰੱਖੀ ਕਨਵੈਨਸ਼ਨ ਵਿੱਚਂ ਸ਼ਮੂਲੀਅਤ ਕਰਨ ਵਾਸਤੇ ਅੱਜ ਵੱਖ ਵੱਖ ਵਿਧਾਨ ਸਭਾ ਹਲਕਿਆਂ ਤੋ ਵੱਡੇ ਕਾਫਲੇ ਰਵਾਨਾ ਹੋਏ। ਇਸੇ ਤਹਿਰ ਅੱਜ ਸਵੇਰੇ 10 ਵਜੇ ਵਿਧਾਨ ਸਭਾ ਹਲਕਾ ਦਾਖਾ ਦੇ ਮੁੱਖ ਦਫਤਰ ਮੁੱਲਾਂਪੁਰ ਦਾਖਾ ਤੋ ਵਰਕਰਾਂ ਦਾ ਵੱਡਾ ਕਾਫ਼ਲਾ ਸਮਰਾਲਾ ਜਾਣ ਵਾਸਤੇ

16 ਦੇ ਬੰਦ ਤੇ ਹੜਤਾਲ ਦੀਆਂ ਮੁਕੰਮਲ ਤਿਆਰੀਆਂ 

ਰਾਏਕੋਟ 11 ਫਰਵਰੀ : ਅੱਜ ਭਾਰਤ ਦੀਆਂ ਪ੍ਰਮੁੱਖ ਮਜ਼ਦੂਰ, ਮੁਲਾਜ਼ਮ ਅਤੇ ਸਾਰੀਆਂ ਟ੍ਰੇਡ ਜਥੇਬੰਦੀਆਂ ਵੱਲੋਂ ਪੂਰੇ ਦੇਸ਼ ਚ ਬੰਦ ਅਤੇ ਹੜਤਾਲ ਲਈ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨ ਦੀਆਂ ਜਥੇਬੰਦੀਆਂ ਨੇ ਸਾਂਝੇ ਤੌਰ ਤੇ ਮੀਟਿੰਗ ਕੀਤੀ। ਜਿਸ ਵਿੱਚ ਤਹਿ ਹੋਇਆ ਕਿ 16 ਫਰਵਰੀ ਨੂੰ ਸਥਾਨਕ ਹਰੀ ਸਿੰਘ ਨਲੂਆ ਚੌਂਕ ਚ ਪੱਕੇ ਤੌਰ ਤੇ

ਰਵਿੰਦਰ ਕੁਮਾਰ ਦੇ ਏਐਸਆਈ ਬਣਨ ਤੇ ਸਾਥੀਆ ਵੱਲੋ ਕਰਵਾਇਆ ਮੂੰਹ ਮਿੱਠਾ ਅਤੇ ਦਿੱਤੀਆ ਵਧਾਈਆ।

ਲੁਧਿਆਣਾ 11 ਫਰਵਰੀ (ਸਤਵਿੰਦਰ ਸਿੰਘ ਗਿੱਲ) ਨਿਊ ਸੁਭਾਸ਼ ਨਗਰ ਪੁਲਿਸ ਚੋਂਕੀ ਵਿੱਚ ਪੰਜਾਬ ਪੁਲਿਸ ਦੇ ਰਵਿੰਦਰ ਕੁਮਾਰ ਨੂੰ ਏ.ਐਸ.ਆਈ ਬਣਨ ਤੇ ਸਾਥੀਆ ਵੱਲੋ ਕਰਵਾਇਆ ਮੁੰਹ ਮਿੱਠਾ ਇਸ ਮੋਕੇ ਤੇ ਪਵਨ ਰਾਜ ਨੇ ਰਵਿੰਦਰ ਕੁਮਾਰ ਦੇ ਏ.ਐਸ.ਆਈ ਬਣਨ ਤੇ ਉਨ੍ਹਾ ਨੂੰ ਵਧਾਈ ਦਿੱਤੀ ਅਤੇ ਉਨ੍ਹਾ ਦਾ ਲੱਡੂਆ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੋਕੇ ਤੇ ਰਵਿੰਦਰ ਕੁਮਾਰ ਨੇ ਸਾਰੀਆ ਦਾ