ਲੁਧਿਆਣਾ 11ਫਰਵਰੀ (ਸਤਵਿੰਦਰ ਸਿੰਘ ਗਿੱਲ) ਆਮ ਆਦਮੀ ਪਾਰਟੀ ਦੇ ਵਲੰਟੀਅਰ ਨੀਰਜ਼ ਸਚਦੇਵਾ ਅਤੇ ਉਨ੍ਹਾਂ ਦੀ ਟੀਮ ਦੀ ਦੇਖ ਰੇਖ ਹੇਠ ਚੀਮਾਂ ਚੌਂਕ ਨੇੜੇ ਚੱਲ ਰਹੇ ਬੇਸਹਾਰਾ ਬਜ਼ੁਰਗਾਂ ਲਈ ਰੈਣ ਬਸੇਰੇ ਵਿੱਚ ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਜ਼ਿਲ੍ਹਾ ਪ੍ਰਧਾਨ ਲੁਧਿਆਣਾ/ਚੇਅਰਮੈਨ ਜ਼ਿਲ੍ਹਾ ਵਿੱਤ ਤੇ ਯੋਜਨਾ ਕਮੇਟੀ ਸ਼ਰਨ ਪਾਲ ਸਿੰਘ ਮੱਕੜ ਆਪਣੇ ਸਾਥੀਆਂ ਸਮੇਤ ਪੁੱਜੇ। ਜਿੰਨਾ
news
Articles by this Author
- ਤਿੰਨ ਰੋਜ਼ਾ ਖੇਡ ਮੇਲੇ ਦੌਰਾਨ ਹਾਕੀ, ਕਬੱਡੀ, ਅਥਲੈਟਿਕਸ ਦੇ ਕਰਵਾਏ ਜਾਣਗੇ ਮੈਚ, 30 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ
- ਤਿੰਨੇ ਦਿਨ ਸ਼ਾਮ ਨੂੰ ਹੋਵੇਗਾ ਸੱਭਿਆਚਾਰਕ ਪ੍ਰੋਗਰਾਮ
- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਪਹੁੰਚਣ ਦੀ ਅਪੀਲ
- ਇਸ ਸਾਲ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਨੇ ਪ੍ਰਸਿੱਧ ਖੇਡਾਂ
- ਲਗਭਗ 20 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਪੁਲ
ਫ਼ਰੀਦਕੋਟ 11 ਫ਼ਰਵਰੀ : ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਵਿਕਾਸ
- ਪੰਜਾਬ ਸਰਕਾਰ ਦੇ ਇਸ ਸ਼ਲਾਂਘਾਯੋਗ ਉਪਰਾਲੇ ਲਈ ਕੀਤਾ ਧੰਨਵਾਦ
- ਵਿਧਾਇਕ ਸ. ਅਮੋਲਕ ਸਿੰਘ ਬਲਾਕ ਜੈਤੋ ਦੇ ਕੈਂਪਾਂ ਵਿੱਚ ਰਹੇ ਵਿਸ਼ੇਸ਼ ਤੌਰ ਤੇ ਹਾਜ਼ਰ
ਫ਼ਰੀਦਕੋਟ 11 ਫ਼ਰਵਰੀ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਬਲਾਕ ਕੋਟਕਪੂਰਾ ਦੇ ਵਾਰਡ ਨੰ-6 ਵਿਖੇ ਲਗਾਏ ਗਏ ਕੈਂਪ
ਫ਼ਰੀਦਕੋਟ 11 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅਫਸਰ ਕਲੱਬ ਫਰੀਦਕੋਟ ਵਿਖੇ ਜਿਮੀ ਅੰਗਦ ਸਿੰਘ ਲੇਖਕ ਤੇ ਮਨੋਵਿਗਿਆਨੀ ਦੀ "24 ਮਾਨਸਿਕ ਸ਼ਕਤੀ ਸਿਧਾਂਤ ਕਿਤਾਬ ਲਾਂਚ ਕੀਤੀ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਧਰਮਪਤੀ ਬੇਅੰਤ ਕੌਰ ਵਿਸ਼ੇਸ਼ ਤੌਰ ਤੇ ਹਾਜਰ ਸਨ
- ਆਪ ਦੀ ਸਰਕਾਰ ਆਪ ਦੇ ਦੁਆਰ"
ਫ਼ਰੀਦਕੋਟ 11 ਫ਼ਰਵਰੀ : "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ 6 ਫਰਵਰੀ ਤੋਂ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਇਸ ਮੁਹਿੰਮ ਤਹਿਤ ਲੋਕਾਂ ਦੀ ਖੱਜਲ ਖੁਆਰੀ ਨੂੰ
ਫ਼ਰੀਦਕੋਟ 11 ਫਰਵਰੀ : ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਪੁਲਿਸ ਕਪਤਾਨ ਸ. ਹਰਜੀਤ ਸਿੰਘ ਅਤੇ ਸਿਵਲ ਸਰਜਨ ਫਰੀਦਕੋਟ ਸ. ਮਨਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਅੱਜ ਟਰੱਕ ਯੂਨੀਅਨ ਕੋਟਕਪੂਰਾ ਵਿਖੇ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ
- ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ 'ਆਪ' ਨੂੰ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ
- ਪੰਜਾਬ ਅਤੇ ਭਾਰਤ ਵਿਚਕਾਰ ਕੰਡਿਆਲੀ ਵਾੜ ਖੜ੍ਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ
- ਕਿਸਾਨੀ ਮਸਲੇ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਉੱਤੇ ਦਿੱਤਾ ਜ਼ੋਰ
- ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਅਤੇ ਕਾਂਗਰਸ ਦੀ ਕੀਤੀ ਨਿੰਦਾ
- ਕੇਜਰੀਵਾਲ ਨੇ ਕੇਂਦਰੀ
- ਹਲਕੇ ਦੇ ਵਿਕਾਸ ਵਿੱਚ ਤੇਜ਼ੀ ਆਉਣ ਤੇ ਰੋਜ਼ਗਾਰ ਦੇ ਮੌਕੇ ਵਧਣ ਦੀ ਸੰਭਾਵਨਾ
ਗੋਇੰਦਵਾਲ ਸਾਹਿਬ (ਤਰਨ ਤਾਰਨ), 11 ਫਰਵਰੀ : ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀ ਦਾ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨਾਲ ਜਿੱਥੇ ਲੋਕ ਖ਼ੁਸ਼ ਹਨ, ਉੱਥੇ ਇਸ ਨਾਲ ਲੋਕਾਂ ਨੂੰ ਜਨਤਕ ਖੇਤਰ ਦੇ ਮਜ਼ਬੂਤ ਹੋਣ ਦੀ ਆਸ ਵੀ ਬੱਝੀ ਹੈ। ਇੱਥੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਪੁੱਜੇ ਖੇਮਕਰਨ ਦੇ
- ਪੰਜਵੇਂ ਦਿਨ ਤੱਕ ਕੁੱਲ 7752 ਸੇਵਾਵਾਂ ਲਈ ਆਈਆਂ ਅਰਜ਼ੀਆਂ, 6239 ਦਾ ਹੋਇਆ ਮੌਕੇ ’ਤੇ ਨਿਪਟਾਰਾ
- 1326 ਸ਼ਿਕਾਇਤਾਂ ’ਚੋਂ 1287 ਮੌਕੇ ’ਤੇ ਕੀਤੀਆਂ ਗਈਆਂ ਹੱਲ
ਹੁਸ਼ਿਆਰਪੁਰ, 11 ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰਾ’ ਤਹਿਤ ਲਗਾਏ ਗਏ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਸਾਰੇ ਉਪ