news

Jagga Chopra

Articles by this Author

ਸਮਾਜਸੇਵਾ ਕਰਕੇ ਬਜ਼ੁਰਗਾਂ ਨੂੰ ਯਾਦ ਕਰਨ ਤੋਂ ਉੱਤਮ ਸੇਵਾ ਹੋਰ ਕੋਈ ਨਹੀਂ ਹੋ ਸਕਦੀ-ਸੰਧਵਾਂ
  • ਸਵ. ਕੁਲਦੀਪ ਸਿੰਘ ਗਰੇਵਾਲ ਦੀ  ਯਾਦ ਵਿੱਚ ਲਗਾਇਆ ਖੂਨਦਾਨ ਅਤੇ ਅੱਖਾਂ ਦਾ ਫ੍ਰੀ ਕੈਂਪ

ਜਗਰਾਓ, 11 ਫਰਵਰੀ : ਸਮਾਜਸੇਵੀ ਸੰਸਥਾ ਲਾਇਨ ਕਲੱਬ ਜਗਰਾਓਂ ਮੇਨ ਵਲੋ ਆਲ ਫਰੈਂਡਜ ਐਂਡ ਸਪੋਰਟਸ ਵੈੱਲਫੇਅਰ ਕਲੱਬ ਦੇ ਸਹਿਯੋਗ ਅਤੇ ਸੱਚਖੰਡ ਵਾਸੀ ਸੰਤ ਬਾਬਾ ਜਗਰੂਪ ਸਿੰਘ ਬੇਗ਼ਮ-ਪੁਰ ਭੋਰਾ ਸਾਹਿਬ (ਨਾਨਕਸਰ) ਵਾਲਿਆ ਦੇ ਅਸ਼ੀਰਵਾਦ ਨਾਲ ਸਵ: ਕੁਲਦੀਪ ਸਿੰਘ ਗਰੇਵਾਲ ਦੀ ਨਿੱਘੀ ਯਾਦ

'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਵਿਸ਼ੇਸ਼ ਬੱਸ ਸਾਲਾਸਰ ਤੇ ਖਾਟੂ ਸ਼ਿਆਮ ਧਾਰਮਿਕ ਸਥਾਨ ਲਈ ਰਵਾਨਾ

ਨਿਹਾਲ ਸਿੰਘ ਵਾਲਾ (ਮੋਗਾ) 11ਫਰਵਰੀ : ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਅੱਜ ਯਾਤਰੀਆਂ ਦੀ ਇੱਕ ਵਿਸ਼ੇਸ਼ ਬੱਸ ਨੂੰ ਸਬ ਡਵੀਜ਼ਨ  ਨਿਹਾਲ ਸਿੰਘ ਵਾਲਾ ਤੋਂ ਸਾਲਾਸਰ ਤੇ ਖਾਟੂ ਸ਼ਿਆਮ ਧਾਰਮਿਕ ਸਥਾਨ ਲਈ ਰਵਾਨਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸ੍ਰੀਮਤੀ ਸਿਵਾਤੀ ਟਿਵਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ

ਮੋਬਾਈਲ ਸਵੀਪ ਵੈਨ ਰਾਹੀਂ ਵੋਟਰ ਜਾਗਰੂਕਤਾ ਜਾਰੀ
  • 17 ਫਰਵਰੀ ਤੱੱਕ ਵੱਖ ਵੱਖ ਹਲਕਿਆਂ ਵਿੱਚ ਜਾਗਰੂਕਤਾ ਫੈਲਾਏਗੀ ਵੈਨ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸਾਰੰਗਪ੍ਰੀਤ ਸਿੰਘ

ਮੋਗਾ 11 ਫ਼ਰਵਰੀ : “ਚੋਣਾਂ ਦਾ ਪਰਵ, ਦੇਸ਼ ਦਾ ਗਰਵ” ਅਧੀਨ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਆਮ ਲੋਕਾਂ ਵਿੱਚ ਈ.ਵੀ.ਐੱਮ ਅਤੇ ਵੀਵੀ ਪੈਟ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਅਤੇ ਵੋਟਰਾਂ ਨੂੰ ਵੋਟ ਦੇ

ਜ਼ਿਲ੍ਹਾ ਮੋਗਾ ਦੇ ਲੋਕਾਂ ਲਈ ਲਗਾਤਾਰ ਤਿੰਨ ਦਿਨ ਖਿੱਚ ਦਾ ਕੇਂਦਰ ਬਣੀਆਂ ਰਹੀਆਂ ਪੰਜਾਬ ਸਰਕਾਰ ਦੀਆਂ ਝਾਕੀਆਂ
  • ਐਸਡੀਐਮ ਹਰਕੰਵਲਜੀਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕੀਤੀਆਂ ਸ਼ਾਨਦਾਰ ਝਾਕੀਆਂ
  • ਪੰਜਾਬ ਦੇ ਮਹਾਨ ਗੌਰਵਸ਼ਾਲੀ ਇਤਿਹਾਸ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਅਤੇ ਨਾਰੀ ਸ਼ਸਕਤੀਕਰਨ ਦੀ ਝਲਕ ਇਕੱਠੇ ਦੇਣ ਨੂੰ ਮਿਲੀ

ਮੋਗਾ, 11 ਫਰਵਰੀ : ਜ਼ਿਲ੍ਹਾ ਮੋਗਾ ਵਿੱਚ 8 ਫ਼ਰਵਰੀ ਤੋਂ ਆਈਆਂ, ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਸਬੰਧੀ ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਗੁੰਮਰਾਹਕੁੰਨ : ਐਡਵੋਕੇਟ ਧਾਮੀ
  • ਕਿਹਾ; ਮਹਾਰਾਸ਼ਟਰ ਸਰਕਾਰ ਸਿੱਖ ਜਗਤ ’ਤੇ ਆਪਹੁਦਰਾ ਫੈਸਲਾ ਠੋਸਣ ਤੋਂ ਗੁਰੇਜ਼ ਕਰੇ

ਅੰਮ੍ਰਿਤਸਰ, 10 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵਿਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿਚ ਮਹਾਰਾਸ਼ਟਰ ਸਰਕਾਰ ਦੀ ਅੜੀ ਨੂੰ ਸਿੱਖ ਭਾਵਨਾਵਾਂ ਦੀ

ਫਲੋਰੀਡਾ 'ਚ ਹਾਈਵੇਅ 'ਤੇ ਜਹਾਜ਼ ਹਾਦਸਾਗ੍ਰਸਤ, 2 ਲੋਕਾਂ ਦੀ ਮੌਤ

ਫਲੋਰੀਡਾ, 10 ਫਰਵਰੀ : ਅਮਰੀਕਾ ਦੇ ਫਲੋਰੀਡਾ 'ਚ ਹਾਈਵੇਅ 'ਤੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਗਾਰਡੀਅਨ ਦੀ ਰਿਪੋਰਟ ਮੁਤਾਬਕ ਜਹਾਜ਼ ਹਵਾ 'ਚ ਕੰਟਰੋਲ ਗੁਆ ਬੈਠਾ ਅਤੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿੱਚ ਦੋ ਲੋਕਾਂ ਦੀ ਜਾਨ ਚਲੀ ਗਈ। ਉਸ ਜਹਾਜ਼ ਵਿਚ ਸਵਾਰ ਬਾਕੀ ਯਾਤਰੀ ਵਾਲ-ਵਾਲ ਬਚ ਗਏ ਪਰ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਦਾ

ਰਫਾਹ 'ਚ ਘਰਾਂ 'ਤੇ ਕੀਤੇ ਤਿੰਨ ਹਵਾਈ ਹਮਲੇ, 10 ਬੱਚਿਆਂ ਸਮੇਤ 28 ਫਲਸਤੀਨੀਆਂ ਦੀ ਮੌਤ

ਰਫਾਹ, 10 ਫਰਵਰੀ : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਵੱਲੋਂ ਰਫਾਹ ਤੋਂ ਨਾਗਰਿਕਾਂ ਨੂੰ ਕੱਢਣ ਅਤੇ ਹਮਾਸ 'ਤੇ ਹਮਲਾ ਕਰਨ ਦੀ ਦੋਹਰੀ ਯੋਜਨਾ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਦੇ ਸਾਹ ਰੁਕੇ ਹੋਏ ਹਨ। ਉੱਥੇ ਕਰੀਬ 12 ਲੱਖ ਲੋਕ ਫਸੇ ਹੋਏ ਹਨ। ਹਾਲਾਂਕਿ ਨੇਤਨਯਾਹੂ ਵੱਲੋਂ ਹਮਲੇ ਦਾ ਸਮਾਂ ਨਹੀਂ ਦੱਸਿਆ ਗਿਆ ਹੈ। ਪਰ ਉਨ੍ਹਾਂ ਦੇ ਇਸ ਐਲਾਨ

ਪੰਜ ਸਾਲ ਦੇਸ਼ 'ਚ ਸੁਧਾਰ, ਪ੍ਰਦਰਸ਼ਨ ਅਤੇ ਪਰਿਵਰਤਨ ਦੇ ਸਨ : ਪੀਐਮ ਮੋਦੀ 

ਨਵੀਂ ਦਿੱਲੀ, 10 ਫਰਵਰੀ : ਸੰਸਦ ਦੇ ਬਜਟ ਸੈਸ਼ਨ ਦਾ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ 'ਚ ਕਿਹਾ ਕਿ ਇਹ ਪੰਜ ਸਾਲ ਦੇਸ਼ 'ਚ ਸੁਧਾਰ, ਪ੍ਰਦਰਸ਼ਨ ਅਤੇ ਪਰਿਵਰਤਨ ਦੇ ਸਨ। ਉਸ ਨੇ ਕਿਹਾ, 'ਇਹ ਬਹੁਤ ਘੱਟ ਹੁੰਦਾ ਹੈ ਕਿ ਸੁਧਾਰ ਅਤੇ ਪ੍ਰਦਰਸ਼ਨ ਦੋਵੇਂ ਹੁੰਦੇ ਹਨ। ਅਸੀਂ ਆਪਣੀਆਂ ਅੱਖਾਂ ਸਾਹਮਣੇ ਬਦਲਾਅ ਦੇਖ ਸਕਦੇ ਹਾਂ। ਦੇਸ਼ ਨੂੰ 17ਵੀਂ ਲੋਕ ਸਭਾ ਦਾ

ਕਿਸਾਨਾਂ ਨੂੰ ਰੋਕਣ ਲਈ ਸ਼ੰਭੂ ਬਾਰਡਰ ’ਤੇ ਲਗਾਏ ਵੱਡੇ ਪੱਥਰ ਤੇ ਲੋਹੇ ਦੀਆਂ ਤਿੱਖੀਆਂ ਸਲਾਖਾਂ, ਨੀਮ ਫ਼ੌਜੀ ਫ਼ੋਰਸ ਦੀਆਂ 50 ਕੰਪਨੀਆਂ ਕੀਤੀਆਂ ਤੈਨਾਤ

ਰਾਜਪੁਰਾ, 10 ਫਰਵਰੀ : ਦੇਸ਼ ਦੀਆਂ ਵੱਖ ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 13 ਫਰਵਰੀ ਨੁੰ ਦਿੱਲੀ ਚੱਲੋ ਮਾਰਚ ਤੋਂ ਪਹਿਲਾਂ ਹੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਵੱਖ ਵੱਖ ਰਸਤਿਆਂ ਤੇ ਬੈਰੀਗੇਟ ਲਗਾ ਕੇ ਬੰਦ ਕਰ ਦਿੱਤੇ ਗਏ ਹਨ। ਕਿਸਾਨਾਂ ਦੇ ਮਾਰਚ ਤੋਂ ਪਹਿਲਾਂ ਸ਼ੰਭੂ ਬਾਰਡਰ ’ਤੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ

ਕੈਨੇਡਾ ‘ਚ ਖੰਭੇ ਨਾਲ ਟਕਰਾਈ ਕਾਰ, ਹਾਦਸੇ ਵਿੱਚ 3 ਪੰਜਾਬੀ ਨੌਜਵਾਨਾਂ ਦੀ ਮੌਤ

ਬਰੈਂਪਟਨ, 10 ਫਰਵਰੀ : ਪੰਜਾਬ ਦੇ ਜਿਆਦਾਤਰ ਨੌਜਵਾਨਾਂ ਦਾ ਸੁਪਨਾ ਵਿਦੇਸ਼ ਜਾ ਕੇ ਆਪਣਾ ਭਵਿੱਖ ਬਿਹਤਰ ਬਣਾਉਣਾ ਹੈ। ਪਰ ਇਹ ਸੁਪਨਾ ਕਿਸੇ ਕਿਸੇ ਨੌਜਵਾਨ ਦਾ ਹੀ ਪੂਰਾ ਹੁੰਦਾ ਹੈ। ਅਜਿਹੀ ਹੀ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿੱਥੇ ਤਿੰਨ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰਾਂ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ।ਮਿਲੀ