news

Jagga Chopra

Articles by this Author

ਟੇ੍ਰਨਿੰਗ ਮੰਡਲ ਬੱਸੀ ਜਾਨਾ ’ਚ ਹੋਇਆ 54ਵਾਂ ਅਤੇ 55ਵਾਂ ਇੰਡਕਸ਼ਨ ਕੋਰਸ ਦਾ ਸਮਾਪਤੀ ਸਮਾਰੋਹ
  • ਵਧੀਕ ਮੁੱਖ ਸਕੱਤਰ ਵਣ ਵਿਭਾਗ ਵਿਕਾਸ ਗਰਗ ਨੇ ਸਮਾਰੋਹ ’ਚ ਪਹੁੰਚ ਕੇ ਕੀਤੀ ਪ੍ਰੀਖਿਆ ਨਤੀਜ਼ਿਆਂ ਦੀ ਘੋਸ਼ਣਾ
  • 29 ਔਰਤਾਂ ਅਤੇ 40 ਮਰਦ ਵਣ ਗਾਰਡਾਂ ਨੇ ਪੂਰਾ ਕੀਤਾ ਇੰਡਕਸ਼ਨ ਕੋਰਸ

ਹੁਸ਼ਿਆਰਪੁਰ, 10 ਫਰਵਰੀ : ਟੇ੍ਰਨਿੰਗ ਮੰਡਲ ਬੱਸੀ ਜਾਨਾ ਹੁਸ਼ਿਆਰਪੁਰ ਵਿਖੇ 54ਵੇਂ (29 ਔਰਤ ਵਣ ਗਾਰਡ) ਅਤੇ 55ਵੇਂ (40 ਪੁਰਸ਼ ਵਣ ਗਾਰਡ) ਦਾ ਇੰਡਕਸ਼ਨ ਕੋਰਸ ਸਮਾਪਤੀ ਸਮਾਰੋਹ ਕਰਵਾਇਆ ਗਿਆ। ਇਸ

ਵਿਧਾਇਕ ਕਲਸੀ ਵੱਲੋਂ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ  ਭਿੱਟੇਵਿੰਡ ਵਿਖੇ ਲਗਾਏ ਗਏ ਸੁਵਿਧਾ ਕੈਂਪ ਦਾ ਦੌਰਾ

ਬਟਾਲਾ, 10 ਫਰਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿੰਡ ਭਿੱਟੇਵਿੰਡ ਵਿਖੇ ਲੋਕ ਸੁਵਿਧਾ ਕੈਂਪ ਦਾ ਦੌਰਾ ਕੀਤਾ ਗਿਆ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਭਿੱਟੇਵਿੰਡ ਦਾ ਦੌਰਾ ਕਰਕੇ ਇਹਨਾਂ ਕੈਂਪਾਂ ਵਿੱਚ

ਕਸਬਾ ਘੁਮਾਣ ਵਿਖੇ ਵਿਧਾਇਕ ਅਮਰਪਾਲ ਸਿੰਘ ਦੀ ਅਗਵਾਈ ਚ ਲੋਕ ਸਹੂਲਤਾਂ ਪ੍ਰਤੀ ਕੈਂਪ ਲੱਗਾ
  • 200 ਤੋਂ ਵੱਧ ਲੋਕਾਂ ਨੇ ਆਪਣੇ ਸਰਕਾਰੀ ਕੰਮ ਕਰਵਾਏ।

ਸ੍ਰੀ ਹਰਗੋਬਿੰਦਪੁਰ ਸਾਹਿਬ  (ਬਟਾਲਾ) 10 ਫਰਵਰੀ : ਭਗਵੰਤ ਮਾਨ ਸਰਕਾਰ ਲੋਕਾਂ ਦੇ ਦੁਆਰ ਸ਼ੁਰੂ ਹੋਈ ਸਕੀਮ ਦੇ ਤਹਿਤ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਹੇਠ ਅੱਜ ਕਸਬਾ ਘੁਮਾਣ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੋਂ ਇਲਾਵਾ ਨਾਇਬ

ਕੈਬਨਿਟ ਮੰਤਰੀ ਅਰੋੜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ 7ਵਾਂ ਜਥਾ ਰਵਾਨਾ ਕੀਤਾ
  • ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ ਸ਼ਰਧਾਲੂ

ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਇੱਕ ਵੱਡਾ ਤੋਹਫ਼ਾ ਦਿੰਦੇ ਹੋਏ ਕਰੀਬ ਤਿੰਨ ਮਹੀਨੇ ਪਹਿਲਾਂ ਆਰੰਭ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਆਯੋਜਿਤ ਕੈਂਪ ਦਾ ਲਿਆ ਜਾਇਜ਼ਾ 

ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਲਗਵਾਏ ਜਾ ਰਹੇ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਲਈ ਵਰਦਾਨ ਕਰਾਰ ਦਿੰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਵਿਆਪਕ ਪੱਧਰ ਉਤੇ ਲੋਕਾਂ ਦੇ ਫਾਇਦਿਆਂ ਨੂੰ ਯਕੀਨੀ ਬਣਾਉਣ ਲਈ ਅਜਿਹੀ ਪਹਿਲਕਦਮੀ ਨਹੀਂ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ

ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਲਈ 10 ਫਰਵਰੀ ਤੋਂ ਬਦਲਵਾਂ ਰੂਟ 
  • ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ ਡਿਪਟੀ ਕਮਿਸ਼ਨਰ 

ਪਟਿਆਲਾ, 10 ਫਰਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ (ਨਾਨ ਪੁਲਿਟੀਕਲ) ਪੰਜਾਬ ਵੱਲੋਂ ਮਿਤੀ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜਰ ਹਰਿਆਣਾ ਪੁਲਿਸ ਨੇ ਪਟਿਆਲਾ ਤੋਂ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ ਸਕੀਮ’ ਦਾ ਆਗਾਜ਼ 
  • ਪਹਿਲੇ ਪੜਾਅ ਵਿੱਚ 25 ਲੱਖ ਲਾਭਪਾਤਰੀਆਂ ਨੂੰ ਹੋਵੇਗਾ ਫਾਇਦਾ*
  • ਪਿੰਡ ਸਲਾਣਾ ਦੁੱਲਾ ਸਿੰਘ ਵਿਖੇ ਯੋਗ ਲਾਭਪਾਤਰੀਆਂ ਨੂੰ ਸੌਂਪੀਆਂ ਰਾਸ਼ਨ ਕਿੱਟਾਂ*
  • ਰਾਸ਼ਨ ਵੰਡਣ ਵਾਲੇ ਵਿਸ਼ੇਸ਼ ਵਾਹਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਫਤਹਿਗੜ੍ਹ ਸਾਹਿਬ, 10 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਿੰਡ

ਜ਼ਿਲ੍ਹੇ ਨਾਲ ਸਬੰਧਤ ਐਨ.ਆਰ.ਆਈਜ਼ ਦੀਆਂ ਮੁਸ਼ਕਿਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ : ਜਤਿੰਦਰ ਜੋਰਵਾਲ 
  • ਡਿਪਟੀ ਕਮਿਸ਼ਨਰ ਵੱਲੋਂ ਸਮੂਹ ਮਾਲ ਅਧਿਕਾਰੀਆਂ ਨੂੰ ਐਨ.ਆਰ.ਆਈ. ਮਿਲਣੀ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਵਾਉਣ ਦੇ ਹੁਕਮ

ਬਰਨਾਲਾ, 10 ਫਰਵਰੀ : ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਐਨ

ਆਪ ਦੀ ਸਰਕਾਰ, ਆਪ ਦੇ ਦਵਾਰ : ਬਿਨੈਕਾਰ ਨੂੰ ਕੈਂਪ ‘ਚ ਮੌਕੇ ਉੱਤੇ ਹੀ ਦਿੱਤਾ ਗਿਆ ਜਨਮ ਸਰਟੀਫਿਕੇਟ
  • ਮੰਤਰੀ ਮੀਤ ਹੇਅਰ ਨੇ ਪਿੰਡ ਅਮਲਾ ਸਿੰਘ ਵਾਲਾ ਵਿਖੇ ਕੈਂਪ ਦਾ ਕੀਤਾ ਦੌਰਾ, ਲੋਕਾਂ ਨਾਲ ਕੀਤੀ ਗੱਲਬਾਤ

ਬਰਨਾਲਾ, 10 ਫਰਵਰੀ : ਪੰਜਾਬ ਸਰਕਾਰ ਦੇ ਉਪਰਾਲੇ ਆਪ ਦੀ ਸਰਕਾਰ ਆਪ ਦੇ ਦਵਾਰ ਤਹਿਤ ਜ਼ਿਲ੍ਹਾ ਬਰਨਾਲਾ ਦੀਆਂ ਤਿੰਨੋਂ ਸਬ ਡਵੀਜ਼ਨਾਂ ‘ਚ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ‘ਚ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਕੇ ਉੱਤੇ ਹੀ ਕੀਤਾ ਜਾਂਦਾ ਹੈ। ਇਸ ਤਹਿਤ ਕੈਬਨਿਟ

ਪੁਰਾਣੀ ਸ਼ੂਗਰ  ਮਿੱਲ, ਸੇਰੋਂ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਸਮਾਗਮ 
  • ਤਰਨ ਤਾਰਨ ਨੂੰ ਆਉਣ ਅਤੇ ਜਾਣ ਵਾਲੇ ਹਲਕੇ ਅਤੇ ਭਾਰੀ ਵਾਹਨਾਂ ਲਈ ਜ਼ਿਲ੍ਹਾ ਪੁਲਿਸ ਵੱਲੋ ਟਰੈਫਿਕ ਦੇ ਬਦਲਵੇ ਪ੍ਰਬੰਧਾਂ ਸਬੰਧੀ ਰੂਟ ਪਲਾਨ ਜਾਰੀ

ਤਰਨ ਤਾਰਨ, 10 ਫਰਵਰੀ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਪੁਰਾਣੀ ਸ਼ੂਗਰ ਮਿੱਲ, ਸੇਰੋਂ (ਤਰਨ ਤਾਰਨ) ਵਿਖੇ ਕਰਵਾਏ ਜਾ ਰਹੇ ਵਿਸ਼ਾਲ ਸਮਾਗਮ ਵਿੱਚ ਸ਼ਿਰਕਤ ਕਰਨ