ਤਰਨ ਤਾਰਨ , 10 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਦੌਰਾ ਕਰਦੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅੱਜ 11 ਫਰਵਰੀ ਨੂੰ 540 ਮੈਗਾਵਾਟ ਸਮਰੱਥਾ ਵਾਲੇ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ
news
Articles by this Author
ਕੋਟਕਪੂਰਾ 10 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਤਲਵੰਡੀ ਸਾਬੋ ਅਤੇ ਆਨੰਦਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਕੋਟਕਪੂਰਾ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ
ਕੋਟਕਪੂਰਾ 10 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ.ਕੁਲਤਾਰ ਸਿੰਘ ਸੰਧਵਾ ਨੇ ਕੋਟਕਪੂਰਾ ਸ਼ਹਿਰ ਵਾਸੀਆਂ ਦੀ ਮੰਗ ਅਨੁਸਾਰ ਸ਼ਹਿਰ ਦੇ ਮੇਨ ਰੋਡ ਤੇ ਲਗਾਏ ਜਾ ਰਹੇ ਕੂੜੇ ਦੇ ਢੇਰ, ਡੰਪ, ਕੁਝ ਮੁਹੱਲਿਆਂ ਵਿੱਚ ਗਲੀਆਂ ਨਾਲੀਆਂ ਅਤੇ ਹੋਰ ਅਨੇਕਾਂ ਥਾਵਾਂ ਦੀ ਸਫਾਈ ਕਰਵਾਉਣ ਦੇ ਮੰਤਵ ਨਾਲ ਦਫਤਰ ਨਗਰ ਕੌਂਸਲ, ਕੋਟਕਪੂਰਾ ਵਿਖੇ ਸਫਾਈ ਲਈ ਵਰਤੀਆਂ ਜਾਣ ਵਾਲੀਆਂ 16 ਟਾਟਾ ਏਸ
- ਆਪ ਦੀ ਸਰਕਾਰ ਆਪ ਦੇ ਦੁਆਰ
- ਪਿੰਡ ਬੇਰੀਆਂ ਵਾਲਾ ਵਿਖੇ ਲਗਾਏ ਗਏ ਕੈਂਪ ਦਾ ਕੀਤਾ ਨਿਰੀਖਣ
ਅੰਮ੍ਰਿਤਸਰ 10 ਫਰਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਹਰੇਕ ਪਿੰਡ ਵਿੱਚ ਕੈਂਪ ਲਗਾ ਰਹੀ ਹੈ ਅਤੇ ਹੇਠਲੇ ਪੱਧਰ ਦੇ
- ਅਟਾਰੀ ਪਿੰਡ ਨੂੰ 15 ਲੱਖ ਰੁਪਏ ਦੇਣ ਦਾ ਕੀਤਾ ਐਲਾਨ
- ਹਰ ਸਾਲ ਮਨਾਇਆ ਜਾਵੇਗਾ ਜਰਨੈਲ ਸ਼ਾਮ ਸਿੰਘ ਅਟਾਰੀ ਦਾ ਰਾਜ ਪੱਧਰੀ ਸਮਾਗਮ
- 178ਵੇਂ ਸ਼ਹੀਦੀ ਦਿਵਸ ਮੌਕੇ ਹੋਇਆ ਰਾਜ ਪੱਧਰੀ ਸਮਾਗਮ
ਅਟਾਰੀ, 10 ਫਰਵਰੀ : ਰਾਜ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 178ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ
ਰਾਏਕੋਟ, 09 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਵਲੋਂ ਸੂਬੇ ਦੀ ਜਨਤਾ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ‘ਆਪ ਸਰਕਾਰ-ਤੁਹਾਡੇ ਦੁਆਰ’ ਸਕੀਮ ਤਹਿਤ ਪਿੰਡਾਂ ਵਿੱਚ ਲਗਾਏ ਜਾ ਰਹੇ ਸੁਵਿਧਾ ਕੈਂਪ ਪੂਰੀ ਤਰਾਂ ਫਲਾਪ ਸਿੱਧ ਹੋ ਰਹੇ ਹਨ, ਕਿਉਂਕਿ ਇੰਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਸਹੂਲਤ ਘੱਟ ਅਤੇ ਖੱਜਲ ਖੁਆਰੀ ਦਾ ਵੱਧ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨ੍ਹਾਂ ਵਿਚਾਰਾਂ
ਰਾਏਕੋਟ/ਲੁਧਿਆਣਾ, 09 ਫਰਵਰੀ (ਰਘਵੀਰ ਸਿੰਘ ਜੱਗਾ) : ਯੰਗ ਸਪੋਰਟਸ ਕਲੱਬ ਵਲੋਂ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਪ੍ਰਧਾਨ ਬੂਟਾ ਸਿੰਘ ਛਾਪਾ ਦੀ ਅਗਵਾਈ ’ਚ ਸਥਾਕ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ’ਚ ਕਰਵਾਏ ਜਾ ਰਹੇ 20ਵੇਂ ਸਲਾਨਾ ਖੇਡ ਮੇਲੇ ਦੇ ਅੱਜ ਦੂਜੇ ਦਿਨ ਕਬੱਡੀ ਦੇ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ। ਅੱਜ ਖੇਡੇ ਗਏ ਕਬੱਡੀ 65
ਮਨੀਲਾ, 9 ਫਰਵਰੀ : ਦੱਖਣੀ ਫਿਲੀਪੀਨਜ਼ ਦੇ ਦਾਵਾਓ ਡੇ ਓਰੋ ਸੂਬੇ ਦੇ ਪਿੰਡਾਂ 'ਚ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 15 ਹੋ ਗਈ ਹੈ, ਜਦਕਿ 110 ਲਾਪਤਾ ਹਨ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ 31 ਨੂੰ ਜ਼ਮੀਨ ਖਿਸਕਣ ਤੋਂ ਬਚਾਇਆ ਗਿਆ ਹੈ, ਜੋ ਕਿ ਮੰਗਲਵਾਰ ਰਾਤ ਨੂੰ ਮੈਕੋ ਕਸਬੇ ਵਿੱਚ ਇੱਕ ਮਾਈਨਿੰਗ ਸਾਈਟ ਦੇ ਨੇੜੇ ਵਾਪਰਿਆ ਸੀ ਜਿਸ ਵਿੱਚ ਕਈ ਘਰ ਅਤੇ
ਕਿਨਸ਼ਾਸਾ, 9 ਫਰਵਰੀ : ਕਾਂਗੋ ਦੀ ਰਾਜਧਾਨੀ ਕਿਨਸ਼ਾਸਾ ਵਿੱਚ 18 ਲੋਕਾਂ ਦੀ ਮੌਤ ਹੋ ਗਈ ਜਦੋਂ ਉਹ ਯਾਤਰਾ ਕਰ ਰਹੇ ਸਨ, ਇੱਕ ਬੱਸ- ਟਰੱਕ ਨਾਲ ਟਕਰਾ ਗਈ, ਅਧਿਕਾਰੀਆਂ ਨੇ ਦੱਸਿਆ। ਕਿਮਬਾਸੇਕੇ ਨਗਰਪਾਲਿਕਾ ਦੇ ਮੇਅਰ ਅਨਾਦੋਲੂ ਨਗੰਗਾ ਨੇ ਕਿਹਾ ਕਿ ਬੱਸ ਟਰੱਕ ਨਾਲ ਟਕਰਾ ਗਈ ਕਿਉਂਕਿ ਇਹ ਐਨ'ਡਿਜੀਲੀ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਜਾਣ ਵਾਲੇ ਹਾਈਵੇਅ 'ਤੇ ਮੋੜ ਲੈਣ ਦੀ
ਚੰਡੀਗੜ੍ਹ, 9 ਫਰਵਰੀ : ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਸਰਚ ਆਪ੍ਰੇਸ਼ਨ ਤੇਜ਼ ਕਰਨ ਦੀ ਹਦਾਇਤ ਦਿੱਤੀ ਹੈ, ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਆਪਣੇ ਅਧਿਕਾਰ ਖੇਤਰਾਂ ਵਿਚ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁੰਨ ਲੜਾਈ ਲੜਨ ਲਈ ਕਿਹਾ ਗਿਆ ਹੈ,ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ