news

Jagga Chopra

Articles by this Author

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਤੀਜੇ ਦਿਨ  ਵੀ ਜਾਰੀ ਰਹੇ 
  • ਖੋ-ਖੋ ਅੰ-14 ਲੜਕੇ ਚ ਫਾਈਨਲ ਚ ਸ.ਸ.ਸ.ਸਕੂਲ ਦੌਲਤ ਸਿੰਘ ਵਾਲਾ ਨੇ ਪਹਿਲਾ ਸਥਾਨ ਤੇ ਅੰ-17 ਲੜਕੇ ਚ ਸ.ਸ.ਸ.ਸਕੂਲ ਗੀਗੇ ਮਾਜਰਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਸਤੰਬਰ, 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾ ਵਤਨ ਪੰਜਾਬ ਦੀਆਂ 2024-25 ਜਿਲ੍ਹਾ ਪੱਧਰੀ ਸੀਜ਼ਨ-3 ਖੇਡਾ

ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਰਾਜੀਵ ਪੁਰੀ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਨਿਯੁਕਤ 

ਖਰੜ, 24 ਸਤੰਬਰ 2024 : ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਰਾਜੀਵ ਪੁਰੀ ਨੂੰ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਵੱਜੋਂ ਪਦ ਉਨਤ ਕੀਤਾ ਗਿਆ ਹੈ। ਸ੍ਰੀ ਰਾਜੀਵ ਪੁਰੀ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਦੇ ਨਾਲ ਨਾਲ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਦਾ ਕਾਰਜ ਵੀ ਦੇਖਣਗੇ। ਅੱਜ ਕਾਲਜ ਵਿਚ ਸਮੂਹ

ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ ਸਾਲ 2025-2026 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਦੀ ਮਿਤੀ 07 ਅਕਤੂਬਰ 2024  ਤੱਕ ਵਧਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਸਤੰਬਰ 2024 : ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ ਸਾਲ 2025-2026 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਜੋ ਪਹਿਲਾਂ ਮਿਤੀ 23.09.2024 ਤੱਕ ਸੀ, ਕੁੱਝ ਪ੍ਰਸ਼ਾਸਨਿਕ ਕਾਰਨਾਂ ਕਰਕੇ, ਨਵੋਦਿਆ ਵਿਦਿਆਲਿਆ ਸਮਿਤੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਹੁਣ ਮਿਤੀ 07 ਅਕਤੂਬਰ 2024 ਤੱਕ ਵਧਾ ਦਿੱਤੀ ਗਈ ਹੈ। ਜਿਨ੍ਹਾਂ

ਬੈਂਕ ਆਫ ਬੜੌਦਾ ਅਤੇ ਆਈ  ਸੀ ਆਈ ਸੀ ਆਈ ਬੈਂਕ ਨੇ ਮੋਹਾਲੀ ਵਿੱਚ "ਸਵੱਛਤਾ ਹੀ ਸੇਵਾ" ਦਾ ਜਸ਼ਨ ਮਨਾਇਆ

ਐਸ.ਏ.ਐਸ.ਨਗਰ, 24 ਸਤੰਬਰ 2024 : ਜ਼ਿਲ੍ਹਾ ਲੀਡ ਬੈਂਕ, ਪੰਜਾਬ ਨੈਸ਼ਨਲ ਬੈਂਕ ਵੱਲੋਂ 17 ਸਤੰਬਰ ਤੋਂ 01 ਅਕਤੂਬਰ ਤੱਕ ਐਲ ਡੀ ਐਮ ਮੋਹਾਲੀ ਐਮ ਕੇ ਭਾਰਦਵਾਜ ਦੀ ਨਿਗਰਾਨੀ ਹੇਠ “ਸਵੱਛਤਾ ਹੀ ਸੇਵਾ” ਮੁਹਿੰਮ ਦਾ ਹਿੱਸਾ ਬਣਨ ਲਈ ਉਲੀਕੇ ਗਏ ਸਮਾਗਮਾਂ ਦੀ ਲੜੀ ਵਿੱਚ ਬੈਂਕ ਆਫ਼ ਬੜੌਦਾ ਫੇਜ਼-9 ਬ੍ਰਾਂਚ ਅਤੇ ਆਈ.ਸੀ.ਆਈ.ਸੀ.ਆਈ. ਬੈਂਕ ਫੇਜ਼-7 ਸ਼ਾਖਾ ਨੇ ਆਪੋ-ਆਪਣੀਆਂ

ਸਾਧੂ ਸਮਾਜ ਸੇਵਾ ਸਮਿਤੀ 11 ਰੁਦਰ ਸਿਵਾਲਾ ਮੰਦਿਰ ਪਿੰਡ ਡੱਲਾ ਬਲੀਮ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਦੇ ਬੱਚਿਆਂ ਨੂੰ ਬੈਗ, ਕਾਪੀਆਂ ਅਤੇ ਸਟੇਸ਼ਨਰੀ ਕਿੱਟਾਂ ਭੇਂਟ

ਪਠਾਨਕੋਟ, 24 ਸਤੰਬਰ 2024 : ਸਾਧੂ ਸਮਾਜ ਸੇਵਾ ਸਮਿਤੀ 11 ਰੁਦਰ ਸਿਵਾਲਾ ਮੰਦਿਰ ਪਿੰਡ ਡੱਲਾ ਬਲੀਮ ਦੇ ਮੈਂਬਰਾਂ ਵੱਲੋਂ ਸ੍ਰੀ 108 ਮਹੰਤ ਸ੍ਰੀ ਪੂਰਣ ਗਿਰੀ ਜੀ ਮਹਾਰਾਜ ਅਤੇ ਸ੍ਰੀ ਮਹੰਤ ਬਾਬਾ ਰੁਦਰ ਗਿਰੀ ਜੀ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਦੇ ਬੱਚਿਆਂ ਨੂੰ ਬੈਗ , ਕਾਪੀਆਂ ਅਤੇ ਸਟੇਸ਼ਨਰੀ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸਕੂਲ ਮੁਖੀ ਬਲਕਾਰ

ਵਿਧਾਇਕ ਸ਼ੈਰੀ ਕਲਸੀ ਵਲੋਂ ਨਵੇਂ ਬਣ ਰਹੇ ਤਹਿਸੀਲ ਕੰਪਲੈਕਸ ਦੇ ਵਿਕਾਸ ਕੰਮਾਂ ਦਾ ਜਾਇਜ਼ਾ
  • ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ ਨਵਾਂ ਤਹਿਸੀਲ ਕੰਪਲੈਕਸ ਬਟਾਲਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 24 ਸਤੰਬਰ 2024 : ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਪੁਲਿਸ ਲਾਈਨ, ਨੇੜੇ ਜੁਡੀਸ਼ੀਅਲ ਕੰਪਲੈਕਸ ਬਟਾਲਾ ਵਿਖੇ ਨਵੇਂ ਬਣਨ ਵਾਲੇ ਤਹਿਸੀਲ ਕੰਪਲੈਕਸ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ 1 ਸਫ਼ਲਤਾ ਪੂਰਵਕ ਸੰਪੰਨ
  • ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ : ਡੀ.ਈ.ਓ. ਪਰਮਜੀਤ

ਬਟਾਲਾ 24 ਸਤੰਬਰ 2024 : ਬੀਤੇ ਦਿਨੀ ਸ਼ੁਰੂ ਹੋਈਆਂ 3 ਰੋਜ਼ਾ ਬਲਾਕ ਬਟਾਲਾ 1 ਦੀਆਂ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਗੁਰਦਾਸਪੁਰ ਸ੍ਰੀਮਤੀ ਪਰਮਜੀਤ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਡਾ. ਅਨਿਲ ਸ਼ਰਮਾਂ ਵੱਲੋਂ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਕਿਸਾਨਾਂ ਅਤੇ ਬੱਚਿਆ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਗਰੂਕ

ਬਟਾਲਾ, 24 ਸਤੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ਼੍ਰੀ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਕਾਰੀ ਕੰਨਿਆ ਸੀਨੀਅਰ  ਸੈਕੰਡਰੀ ਸਕੂਲ ਘੁਮਾਣ ਵਿੱਚ ਕਿਸਾਨਾਂ ਅਤੇ ਬੱਚਿਆਂ ਨੂੰ ਬੁਲਾ ਕੇ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਆ ਗਿਆ ਅਤੇ ਬੱਚਿਆ ਨੂੰ ਪਰਾਲੀ

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਤਲਵੰਡੀ ਲਾਲ ਸਿੰਘ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦਾ ਉਦਘਾਟਨ ਕੀਤਾ

ਫਤਿਹਗੜ੍ਹ ਚੂੜੀਆਂ 24 ਸਤੰਬਰ 2024 : ਬਲਬੀਰ ਸਿੰਘ ਪੰਨੂ, ਚੇਅਰਮੈਨ,ਪਨਸਪ ਪੰਜਾਬ ਵੱਲੋਂ ਪਿੰਡ ਤਲਵੰਡੀ ਲਾਲ ਸਿੰਘ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੀ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ

ਖੇਡਾ ਵਤਨ ਪੰਜਾਬ ਦੀਆਂ ਤਹਿਤ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਵਿੱਚ ਸ਼ੁਰੂ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ
  • ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਕੀਤਾ ਗਿਆ ਉਦਘਾਟਨ

ਤਰਨ ਤਾਰਨ 23 ਸਤੰਬਰ 2024 :  ਖੇਡਾ ਵਤਨ ਪੰਜਾਬ ਦੀਆਂ 2024 ਸੀਜਨ 3 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿਚ ਸ਼ੁਰੂ ਹੋਈਆ । ਜਿਸ ਦਾ ਉਦਘਾਟਨ ਮੁੱਖ ਮਹਿਮਾਨ ਏ. ਡੀ. ਸੀ (ਡੀ) ਤਰਨਤਾਰਨ  ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋ ਕੀਤਾ ਗਿਆ।