ਨਵਾਂਸ਼ਹਿਰ, 9 ਫਰਵਰੀ : ਐਨ ਆਰ ਆਈ ਦੀ ਸਹੂਲਤ ਦੇ ਲਈ ਰਾਜ ਸਰਕਾਰ ਏਅਰਪੋਰਟ ਤੇ ਹੈਲਪ ਡੈਸਕ ਖੋਲੇਗੀ, ਤਾਂ ਜੋ ਏਅਰਪੋਰਟ ਤੇ ਆਉਣ ਵਾਲੇ ਐਨਆਰਆਈ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਪ੍ਰਵਾਸੀ ਭਾਰਤੀ ਮਾਮਲੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ
news
Articles by this Author
- ਸੂਬਾ ਤਾਂ ਹੀ ਤਰੱਕੀ ਕਰ ਸਕਦਾ ਹੈ ਜੇ ਹਰ ਕੋਈ ਹੋਵੇ ਪੜਿਆ ਲਿਖਿਆ : ਵਿਧਾਇਕ ਗਰੇਵਾਲ
- ਕਿਹਾ ਹਲਕੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਬਣ ਰਹੇ ਹਨ ਨਵੇਂ ਸਕੂਲ
ਲੁਧਿਆਣਾ, 09 ਫਰਵਰੀ : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 10 ਵਿਖੇ ਕਰੀਬ ਇਕ ਕਰੋੜ 81 ਲੱਖ ਦੀ ਲਾਗਤ ਨਾਲ ਅਤੇ ਕਰੀਬ 28 ਲੱਖ ਦੀ ਲਾਗਤ ਨਾਲ ਸੀਨੀਅਰ
- ਕੰਪੈਕਟਰ ਸਾਈਟ ਦਾ ਉਦਘਾਟਨ ਕਰਨ ਤੋਂ ਬਾਅਦ ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਨੇ ਜਲੰਧਰ ਬਾਈਪਾਸ ਨੇੜੇ ਅਸ਼ੋਕ ਨਗਰ ਤੋਂ ਖੁੱਲ੍ਹੇ ਕੂੜੇ ਦੇ ਡੰਪ ਨੂੰ ਵੀ ਚੁਕਵਾਇਆ
- ਸਮਾਰਟ ਸਿਟੀ ਮਿਸ਼ਨ ਤਹਿਤ ਸ਼ਹਿਰ ਭਰ ਵਿੱਚ ਕੁੱਲ 22 ਥਾਵਾਂ 'ਤੇ ਲਗਾਏ ਜਾ ਰਹੇ ਹਨ ਸਟੈਟਿਕ ਕੰਪੈਕਟਰ*
ਲੁਧਿਆਣਾ, 9 ਫਰਵਰੀ : 'ਕੂੜਾ ਮੁਕਤ ਸ਼ਹਿਰ' ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਇਕ ਕਦਮ ਅੱਗੇ
ਬਟਾਲਾ, 9 ਫਰਵਰੀ : ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਅਤੇ ਐਨ.ਐਸ.ਐਸ ਦੇ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਦੀ ਦੇਖਰੇਖ ਹੇਠ ਚੱਲ ਰਹੇ ਟਰੈਫਿਕ ਸੁਰੱਖਿਆ ਮਹੀਨਾ ਦੇ ਅੰਤਰਗਤ ਟਰੈਫਿਕ ਨਿਯਮਾਂ ਦੀ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਟਰੈਫਿਕ ਪੁਲਿਸ ਬਟਾਲਾ ਦੇ
ਬਟਾਲਾ, 9 ਫਰਵਰੀ : ਭਾਰਤੀ ਫੌਜ ਦੀ 62 ਮੀਡੀਅਮ ਰੈਜੀਮੈਂਟ ਦੇ ਸਿਪਾਹੀ ਗੁਰਬਾਜ਼ ਸਿੰਘ ਦਾ ਦੂਜਾ ਸ਼ਰਧਾਂਜਲੀ ਸਮਾਗਮ ਸੰਤ ਬਾਬਾ ਫੌਜਾ ਸਿੰਘ ਦੇ ਗੁਰਦੁਆਰਾ ਸਾਹਿਬ ਪਿੰਡ ਮਸਾਣੀਆਂ ਵਿਖੇ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਜਿਸ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਸ਼ੇਸ਼
ਗੁਰਦਾਸਪੁਰ, 9 ਫਰਵਰੀ : ਪੰਜਾਬ ਸਰਕਾਰ ਦੇ ਵਿਭਾਗ ਸੀ-ਪਾਈਟ ਆਰਮੀ ਕੈਂਪ ਡੇਰਾ ਬਾਬਾ ਨਾਨਕ, ਗੁਰਦਾਸਪੁਰ ਵਿਖੇ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ ਨੌਜਵਾਨ ਜੋ ਫੌਜ ਵਿੱਚ ਅਗਨੀਵੀਰ ਲਈ ਭਰਤੀ ਹੋਣ ਦੇ ਇੱਛੁਕ ਹਨ, ਉਹਨਾਂ ਲਈ ਟਰੇਨਿੰਗ ਕੈਂਪ ਸ਼ੁਰੂ ਕਰ ਦਿੱਤਾ ਗਿਆ ਹੈ। ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਸੰਚਾਲਕ ਸੂਬੇਦਾਰ ਗੁਰਨਾਮ ਸਿੰਘ, ਐਜਡੂਟੈਂਟ
- ਬਿਨ੍ਹਾਂ ਤਹਿਬਜ਼ਾਰੀ ਕੋਈ ਦੁਕਾਨਦਾਰ ਆਪਣੀ ਦੁਕਾਨ ਦਾ ਸਮਾਨ ਬਾਹਰ ਨਹੀ ਰੱਖੇਗਾ
ਗੁਰਦਾਸਪੁਰ, 9 ਫਰਵਰੀ : ਸ੍ਰੀ ਸੁਭਾਸ਼ ਚੰਦਰ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ ਬਟਾਲਾ ਨੇ ਆਪਣੇ ਪੱਤਰ ਰਾਹੀਂ ਸੂਚਿਤ ਕੀਤਾ ਸੀ ਕਿ ਬਟਾਲਾ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਕਰੀਬ 8-10
- ਪ੍ਰਚਾਰ ਵੈਨਾ ਰਾਹੀਂ ਲੋਕਾਂ ਨੂੰ ਕੈਂਪਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ
ਗੁਰਦਾਸਪੁਰ, 09 ਫਰਵਰੀ : ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ
- ਸਹਾਇਕ ਕਮਿਸ਼ਨਰ ਨੇ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ ਦੀ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਦਾ ਲਾਭ ਲੈਣ ਲਈ ਜਿਲ੍ਹੇ ਦੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਕੀਤੀ ਅਪੀਲ
- ਆਰ.ਡੀ.ਐਸ.ਐਸ ਸਕੀਮ ਤਹਿਤ ਸਮਾਰਟ ਪ੍ਰੀ-ਪੇਡ ਮੀਟਰ ਲਗਾਉਣ ਲਈ ਕਿਹਾ
ਮਾਲੇਰਕੋਟਲਾ 09 ਫਰਵਰੀ : ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ ਵੱਲੋਂ ਸਰਕਾਰੀ ਅਦਾਰੇ ਆਪਣੇ ਬਿਜਲੀ ਦੇ ਬਿਲਾਂ ਦੀ
ਮਲੇਰਕੋਟਲਾ 09 ਫਰਵਰੀ : ਇੱਕ ਬੇਮਿਸਾਲ ਕਦਮ ਚੁੱਕਦਿਆਂ, ਮਾਲੇਰਕੋਟਲਾ ਪੁਲਿਸ ਨੇ ਸਿਰਫ ਦੋ ਮਹੀਨਿਆਂ ਵਿੱਚ 99 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਵਿੱਚ 41 ਅਪਰਾਧੀ ਸ਼ਾਮਲ ਹਨ ਜਿਨ੍ਹਾਂ ਨੂੰ ਪਹਿਲਾਂ ਕਦੇ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ ਅਤੇ 58 ਜੋ ਅਦਾਲਤ ਦੀ ਸੁਣਵਾਈ ਨੂੰ ਛੱਡ ਗਏ ਸਨ। ਮਾਲੇਰਕੋਟਲਾ ਜ਼ਿਲ੍ਹਾ ਢਾਈ ਸਾਲ ਪਹਿਲਾਂ ਬਣਿਆ ਹੈ। ਇੱਕ ਛੋਟਾ