news

Jagga Chopra

Articles by this Author

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਾਧੇ ਲਈ ਦ੍ਰਿੜ ਸੰਕਲਪਿਤ : ਗੁਰਮੀਤ ਸਿੰਘ ਖੁਡੀਆਂ
  • ਪਸ਼ੂ ਪਾਲਣ ਵਿਭਾਗ ਵੱਲੋਂ ਸਾਹੀਵਾਲ ਮੈਗਾ ਕਾਫੀ ਰੈਲੀ ਕਰਵਾਈ ਗਈ
  • ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਨੇ ਕੀਤੀ ਸ਼ਿਰਕਤ
  • ਕਿੰਨੂੰ ਮਿਡ ਡੇ ਮੀਲ ਵਿੱਚ ਦਿੱਤਾ ਜਾਵੇਗਾ ਜਿਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ
  • ਪੰਜਾਬ ਸਰਕਾਰ ਬੱਲੂਆਣਾ ਹਲਕੇ ਵਿੱਚ ਕਰਵਾ ਰਹੀ ਹੈ 800 ਕਰੋੜ ਦੇ ਵਿਕਾਸ ਕਾਰਜ - ਵਿਧਾਇਕ ਗੋਲਡੀ ਮੁਸਾਫਰ

ਅਬੋਹਰ 9 ਫਰਵਰੀ : ਪਸ਼ੂ ਪਾਲਣ ਵਿਭਾਗ ਵੱਲੋਂ

ਬੱਲੂਆਣਾ ਵਿਧਾਇਕ ਵੱਲੋਂ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਦੁਤਾਰਾ ਵਾਲੀ ਵਿਖੇ ਲਗਾਏ ਗਏ ਸੁਵਿਧਾ ਕੈਂਪ ਦਾ ਕੀਤਾ ਦੌਰਾ

ਫਾਜਿਲਕਾ 9 ਫਰਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਣ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਅੱਜ ਬੱਲੂਆਣਾ ਦੇ ਪਿੰਡ ਦੁਤਾਰਾ ਵਾਲੀ ਵਿਖੇ ਲਗਾਏ ਲੋਕ ਸੁਵਿਧਾ ਕੈਂਪ ਦਾ ਦੌਰਾ ਕੀਤਾ ਗਿਆ। ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਪਿੰਡ ਦਾ ਦੌਰਾ ਕਰਕੇ ਇਹਨਾਂ ਕੈਂਪਾਂ ਵਿੱਚ ਪੁੱਜੇ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਟਾਹਲੀਵਾਲਾ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ
  • ਜਲਾਲਾਬਾਦ ਦੇ ਵਿਧਾਇਕ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਜਲਾਲਾਬਾਦ 9 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਜਲਾਲਾਬਾਦ ਉਪਮੰਡਲ ਦੇ ਪਿੰਡ ਟਾਹਲੀਵਾਲਾ, ਚੱਕ ਅਰਿਆ ਵਾਲਾ, ਲਦੂ ਵਾਲਾ ਉਤਾੜ ਅਤੇ ਸੁਖੇਰਾ ਬੋਦਲਾ ਵਿਖੇ ਅੱਜ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ

ਸਰਕਾਰ ਆਪ ਦੇ ਦੁਆਰ” ਕੈਂਪ ਵਿੱਚ ਸਿਹਤ ਵਿਭਾਗ ਵਲੋ 70 ਜਨਮ ਮੌਤ ਸਰਟੀਫਿਕੇਟ ਕੀਤੇ ਜਾਰੀ
  • ਲੋਕਾ ਨੂੰ ਜਿਆਦਾ ਤੋਂ ਜਿਆਦਾ ਕੈਂਪ ਦਾ ਫਾਇਦਾ ਲੈਣ ਦੀ ਕੀਤੀ ਅਪੀਲ

ਫਾਜਿਲਕਾ, 9 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਪ੍ਰੋਗਰਾਮ ਸਰਕਾਰ ਆਪ ਦੇ ਦੁਆਰ ਤਹਿਤ ਡਿਪਟੀ ਕਮੀਸ਼ਨਰ ਡਾ. ਸੇਨੂ ਦੁੱਗਲ ਅਤੇ ਸਿਵਲ ਸਰਜਨ ਡਾ ਕਵਿਤਾ ਦੀ ਅਗਵਾਈ ਹੇਠ  ਵੱਖ-ਵੱਖ ਪਿੰਡਾਂ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਸਿਹਤ ਵਿਭਾਗ ਵਲੋ ਲੋਕਾ ਨੂੰ ਸਰਕਾਰੀ ਸਕੀਮਾਂ ਦੀ

ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ

ਫ਼ਰੀਦਕੋਟ 09 ਫ਼ਰਵਰੀ : ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜਿਲਾ ਇੰਮਪਲੀਮਨਟੇਂਸ਼ਨ ਕਮੇਟੀ ਦੀ ਦੂਜੀ ਮੀਟਿੰਗ  ਡਿਪਟੀ ਕਮਿਸ਼ਨਰ  ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ ਨੂੰ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਉਨਾਂ ਵਿਸਥਾਰ ਸਹਿਤ ਜਾਣਕਾਰੀ

ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ 10 ਫ਼ਰਵਰੀ ਨੂੰ ਲੱਗੇਗਾ ਸਪੈਸ਼ਲ ਕੈਂਪ- ਡਿਪਟੀ ਕਮਿਸ਼ਨਰ 
  • ਫਾਰਮ ਜ਼ਿਲ੍ਹਾ ਪ੍ਰਸਾਸ਼ਨ ਦੀ ਵੈਬਸਾਈਟ www.faridkot.nic.in  ਤੇ ਉਪਲੱਬਧ 

ਫ਼ਰੀਦਕੋਟ 09 ਫ਼ਰਵਰੀ : ਐਸ.ਜੀ.ਪੀ.ਸੀ ਵੋਟਾਂ ਵਿੱਚ ਵੋਟ ਪਾਉਣ ਦਾ ਹੱਕ ਪ੍ਰਾਪਤ ਕਰਨ ਲਈ ਲੋਕਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਹਰ ਪਿੰਡ ਅਤੇ ਵਾਰਡ ਵਿੱਚ ਸ਼ਨੀਵਾਰ ਮਿਤੀ 10 ਫ਼ਰਵਰੀ 2024 ਨੂੰ ਤਿੰਨ ਘੰਟੇ ਲਈ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸਬੰਧਤ ਬੀ.ਐਲ.ਓਜ

ਤਿੰਨ ਸਾਲਾਂ ਤੋਂ ਲਟਕ ਰਹੇ ਸੀਵਰੇਜ ਪਾਈਪ ਲਾਈਨ ਦਾ ਐਮ.ਐਲ.ਏ ਫ਼ਰੀਦਕੋਟ ਨੇ ਰੱਖਿਆ ਨੀਹ ਪੱਥਰ
  • ਤਕਰੀਬਨ 10 ਲੱਖ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ ਹੋਵੇਗਾ ਮੁਕੰਮਲ-ਸੇਖੋਂ

ਫ਼ਰੀਦਕੋਟ 09 ਫ਼ਰਵਰੀ : ਪਿਛਲੇ ਤਿੰਨ ਸਾਲਾਂ ਤੋਂ ਲਟਕ ਰਹੇ ਮਾਈ ਗੋਦੜੀ ਸਾਹਿਬ ਵਿਖੇ ਸੀਵਰੇਜ ਪਾਈਪ ਲਾਈਨ ਪ੍ਰੋਜੈਕਟ ਦਾ ਐਮ.ਐਲ.ਏ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਅੱਜ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਤਕਰੀਬਨ 10 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ।

"ਆਪ ਦੀ ਸਰਕਾਰ ਆਪ ਦੇ ਦੁਆਰ" ਕੈਂਪ ਦੇ ਚੌਥੇ ਦਿਨ ਵੱਖ ਵੱਖ ਲੋਕ ਭਲਾਈ ਸਕੀਮਾਂ ਦਾ ਲੋਕਾਂ ਨੇ ਲਿਆ ਲਾਹਾ
  • "ਆਪ ਦੀ ਸਰਕਾਰ ਆਪ ਦੇ ਦੁਆਰ"
  • ਚੇਅਰਮੈਨ ਢਿੱਲਵਾਂ ਨੇ ਸੰਧਵਾਂ ਵਿਖੇ ਲੱਗੇ ਕੈਂਪ ਵਿੱਚ ਕੀਤੀ ਸ਼ਿਰਕਤ
  • ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ

ਫ਼ਰੀਦਕੋਟ 09 ਫ਼ਰਵਰੀ : "ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਦੇ ਅੱਜ ਚੌਥੇ ਦਿਨ ਬਲਾਕ ਫ਼ਰੀਦਕੋਟ ਦੇ ਪਿੰਡ ਚੱਕ ਕਾਲਾ ਤੋਲਾ, ਕਾਬਲਵਾਲਾ,ਹੱਸਣਭੱਟੀ, ਮੱਲੇਵਾਲਾ, ਬਲਾਕ

ਐਨਸੀਸੀ ਗਰੁੱਪ ਹੈੱਡਕੁਆਰਟਰ, ਅੰਮ੍ਰਿਤਸਰ ਨੇ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਲਈ ਦਵਾਈਆਂ ਅਤੇ ਖਾਣ-ਪੀਣ ਦੀਆਂ ਵਸਤੂਆਂ ਕੀਤੀਆਂ ਦਾਨ 

ਅੰਮ੍ਰਿਤਸਰ 09 ਫਰਵਰੀ : ਕਰਨਲ ਹਰਪ੍ਰੀਤ ਸਿੰਘ, ਕਾਰਜਕਾਰੀ ਗਰੁੱਪ ਕਮਾਂਡਰ, ਨੈਸ਼ਨਲ ਕੈਡੇਟ ਕੋਰ ਗਰੁੱਪ ਹੈੱਡਕੁਆਰਟਰ, ਅੰਮ੍ਰਿਤਸਰ ਨੇ ਸਟਾਫ਼ ਅਤੇ ਐਨ.ਸੀ.ਸੀ. ਕੈਡਿਟਾਂ ਦੇ ਨਾਲ 09 ਫਰਵਰੀ 2024 ਨੂੰ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਤਹਿਸੀਲਪੁਰਾ ਸ਼ਾਖਾ ਦਾ ਦੌਰਾ ਕੀਤਾ। ਉਨ੍ਹਾਂ ਚੈਰੀਟੇਬਲ ਸੁਸਾਇਟੀ ਵੱਲੋਂ ਮਾਨਵਤਾ ਪ੍ਰਤੀ ਕੀਤੇ ਜਾ ਰਹੇ ਅਥਾਹ ਸੇਵਾ ਦੇ ਸ਼ਲਾਘਾਯੋਗ

ਟਰੈਫਿਕ ਨਿਯਮਾ ਦੀ ਪਾਲਣਾ ਕਰਨ ਬਾਰੇ ਟਰੱਕ ਡਰਾਈਵਰਾ ਨਾਲ ਕੀਤਾ ਟਰੈਫਿਕ ਸੈਮੀਨਾਰ 

ਅੰਮ੍ਰਿਤਸਰ 9 ਫਰਵਰੀ : ਮਾਣਯੋਗ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਜ਼ੋਮਾਟੋ (ਰੈਸਟੁਰੈਂਟ ਤੋ ਘਰ ਅਤੇ ਹੋਰ ਸੰਸਥਾਵਾਂ ਤੇ ਖਾਣਾ ਡਿਲੀਵਰੀ ਬੋਇਜ਼ )ਦੇ ਡਰਾਈਵਰਾ