news

Jagga Chopra

Articles by this Author

'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਨੂੰ ਤੀਜੇ ਦਿਨ ਵੀ ਲੋਕਾਂ ਦਾ ਭਰਵਾਂ ਹੁੰਗਾਰਾ
  • 2000 ਦੇ ਕਰੀਬ ਨਾਗਰਿਕ ਕੈਂਪਾਂ 'ਚ ਪੁੱਜ ਕੇ ਰੋਜ਼ਾਨਾ ਲੈ ਰਹੇ ਨੇ ਸਰਕਾਰੀ ਸੇਵਾਵਾਂ ਦਾ ਲਾਭ
  • ਕੈਂਪਾਂ 'ਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ-ਡਿਪਟੀ ਕਮਿਸ਼ਨਰ

ਪਟਿਆਲਾ, 8 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸੇਵਾਵਾਂ ਲੋਕਾਂ ਨੂੰ ਲੋਕਾਂ ਦੇ ਘਰਾਂ

ਹਰੇਕ ਤਰ੍ਹਾਂ ਦੇ ਰਾਜ਼ੀਨਾਮੇ ਯੋਗ ਝਗੜਿਆਂ ਦੇ ਨਿਪਟਾਰੇ ਲਈ  9 ਮਾਰਚ ਨੂੰ ਆਯੋਜਿਤ ਕੀਤੀ ਜਾਵੇਗੀ ਕੌਮੀ ਲੋਕ ਅਦਾਲਤ
  • ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ

ਫਤਿਹਗੜ ਸਾਹਿਬ 08 ਫਰਵਰੀ : ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥੋਰਟੀ ਦੇ ਨਿਰਦੇਸ਼ਾਂ ਤਹਿਤ 09 ਮਾਰਚ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਹਰੇਕ ਤਰ੍ਹਾਂ ਦੇ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਹੁਣ ਤੱਕ 2050 ਨਾਗਰਿਕਾਂ ਨੇ ਲਿਆ ਲਾਭ : ਡਿਪਟੀ ਕਮਿਸ਼ਨਰ
  • ਲਗਾਏ ਗਏ ਕੈਂਪਾਂ ਵਿੱਚ 726 ਸੇਵਾਵਾਂ ਕਰਵਾਈਆਂ ਗਈਆਂ ਮੁਹੱਈਆ
  • ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 100 ਫੀਸਦੀ ਨਿਪਟਾਰਾ ਕਰਨ ਨੂੰ ਬਣਾਇਆ ਜਾ ਰਿਹੈ ਯਕੀਨੀ
  • ਪ੍ਰਚਾਰ ਵੈਨਾ ਰਾਹੀਂ ਲੋਕਾਂ ਨੂੰ ਕੈਂਪਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ

ਫ਼ਤਹਿਗੜ੍ਹ ਸਾਹਿਬ, 08 ਫਰਵਰੀ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ

ਖੇਤੀਬਾੜੀ ਵਿਭਾਗ ਦੇ ਸਕੱਤਰ ਨੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਲਿਆ ਜਾਇਜ਼ਾ
  • ਕਿਸਾਨਾਂ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਬਾਰੇ ਦੱਸੇ ਆਪਣੇ ਤਜ਼ਰਬੇ

ਫ਼ਤਹਿਗੜ੍ਹ ਸਾਹਿਬ, 08 ਫਰਵਰੀ : ਖੇਤੀਬਾੜੀ ਵਿਭਾਗ ਦੇ ਸਕੱਤਰ ਸ਼੍ਰੀ ਅਜੀਤ ਬਾਲਾ ਜੋਸ਼ੀ ਨੇ ਅੱਜ ਜ਼ਿਲ੍ਹੇ ਵਿੱਚ ਸਰਫੇਸ ਸੀਡਰ ਨਾਂਲ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਖੇਤਾਂ ਦਾ ਦੌਰਾ ਕੀਤਾ। ਉਨ੍ਹਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ

ਸਰਕਾਰੀ ਹਾਈ ਸਕੂਲ ਕਾਹਨੇਕੇ ਦੇ ਵਿਦਿਆਰਥੀਆਂ ਦੀ ਇੱਕ ਰੋਜ਼ਾ ਵਿੱਦਿਅਕ ਵਿਜ਼ਿਟ  ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਈ ਗਈ

ਬਰਨਾਲਾ, 8 ਫਰਵਰੀ : ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਹੈਡਮਾਸਟਰ ਸ੍ਰੀ ਪਰਦੀਪ ਕੁਮਾਰ ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਕਾਹਨੇਕੇ ਦੇ ਵਿਦਿਆਰਥੀਆਂ ਦੀ ਇੱਕ ਰੋਜ਼ਾ ਵਿੱਦਿਅਕ ਵਿਜ਼ਿਟ ਮਿਤੀ 07 ਫਰਵਰੀ, 2024 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਈ ਗਈ। ਜਿਸ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ

ਆਪ ਦੀ ਸਰਕਾਰ, ਆਪ ਦੇ ਦਵਾਰ ਤਹਿਤ ਜ਼ਿਲ੍ਹੇ ਭਰ ਵਿਚ ਲਗਾਏ ਗਏ ਕੈਂਪ
  • ਵਿਧਾਇਕ ਕੁਲਵੰਤ ਪੰਡੋਰੀ, ਲਾਭ ਸਿੰਘ ਉਗੋਕੇ ਨੇ ਕੀਤੀ ਕੈਂਪਾਂ ‘ਚ ਸ਼ਿਰਕਤ
  • ਵਿਸ਼ੇਸ਼ ਜਾਗਰੂਕਤਾ ਵੈਨਾਂ ਰਾਹੀਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਕੀਤਾ ਗਿਆ ਜਾਗਰੂਕ
  • ਲੋਕਾਂ ਨੂੰ ਕੈਂਪਾਂ ‘ਚ ਪੈਨਸ਼ਨ, ਜਾਤੀ, ਰਿਹਾਇਸ਼ੀ ਸਰਟੀਫਿਕੇਟ, ਨੀਲੇ ਕਾਰਡ, ਆਯੂਸ਼ਮਾਨ ਕਾਰਡ ਆਦਿ ਦੀਆਂ ਸੇਵਾਵਾਂ ਮੌਕੇ ਉੱਤੇ ਦਿੱਤੀਆਂ ਜਾ ਰਹੀਆਂ ਹਨ

ਬਰਨਾਲਾ, 8 ਫਰਵਰੀ : ਮੁੱਖ ਮੰਤਰੀ

ਆਪ ਦੀ ਸਰਕਾਰ ਆਪ ਦੇ ਦੁਆਰ, ਜ਼ਿਲ੍ਹੇ ਅੰਦਰ 28 ਕੈਂਪਾਂ ’ਚ ਪ੍ਰਾਪਤ 1583 ਸੇਵਾਵਾਂ ’ਚੋਂ 854 ਮੌਕੇ ’ਤੇ ਮੁਹੱਈਆ ਕਰਵਾਈਆਂ-ਡਿਪਟੀ ਕਮਿਸ਼ਨਰ
  • ਦੋ ਦਿਨਾਂ ’ਚ ਪ੍ਰਾਪਤ ਹੋਈਆਂ 75 ਸ਼ਿਕਾਇਤਾਂ ਵਿਚੋਂ 68 ਦਾ ਨਿਪਟਾਰਾ
  • ਕੈਂਪਾਂ ਵਿਚ ਪ੍ਰਚਾਰ ਵੈਨਾਂ ਰਾਹੀਂ ਸਰਕਾਰੀ ਸੇਵਾਵਾਂ ਬਾਰੇ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਮਾਨਸਾ, 08 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲੋਕ ਸਮੱਸਿਆਵਾਂ ਦੇ ਹੱਲ ਲਈ ਲਗਾਏ ਜਾ ਰਹੇ ਕੈਂਪਾਂ ਵਿਚ ਲੋਕਾਂ ਦਾ

ਰਾਜ ਸਰਕਾਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਦਿੱਤੀ ਵੱਡੀ ਸੌਗਾਤ-ਵਿਧਾਇਕ ਬੁੱਧ ਰਾਮ
  • ਵਿਧਾਇਕ ਬੁੱਧ ਰਾਮ ਨੇ ਸਬ ਡਵੀਜਨ ਬੁਢਲਾਡਾ ਵਿਖੇ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ

ਬੁਢਲਾਡਾ/ਮਾਨਸਾ, 08 ਫਰਵਰੀ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ, ਜਿਸ ਨਾਲ ਦੂਰ ਦੁਰਾਡੇ ਰਹਿੰਦੇ ਲੋਕਾਂ ਨੂੰ ਦਫ਼ਤਰਾਂ ਤੱਕ ਪਹੁੰਚ ਕੀਤੇ ਬਿਨ੍ਹਾਂ ਉਨ੍ਹਾਂ ਦੇ ਘਰਾਂ

ਜ਼ਿਲ੍ਹਾ ਪੱਧਰੀ ਸਕਿਲ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਪੇਸ਼ ਕੀਤੇ ਵਰਕਿੰਗ ਮਾਡਲ

ਫਾਜ਼ਿਲਕਾ, 8 ਫਰਵਰੀ : ਐੱਨ. ਐੱਸ. ਕਿਊ. ਐੱਫ. ਦੇ ਸਕਿਲ ਮਾਡਲ ਦੇ ਜਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫਾਜ਼ਿਲਕਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ‌(ਸੈ: ਸਿ:) ਫਾਜ਼ਿਲਕਾ ਪੰਕਜ ਕੁਮਾਰ ਅੰਗੀ ਦੀ ਸਰਪ੍ਰਸਤੀ ਹੇਠ ਕਰਵਾਏ ਗਏ। ਇਸ ਮੁਕਾਬਲੇ ਵਿੱਚ ਸਮੁੱਚੇ ਫਾਜ਼ਿਲਕਾ ਜ਼ਿਲ੍ਹੇ ਦੇ 8 ਬਲਾਕਾਂ  ਦੇ ਵੱਖ-ਵੱਖ ਸਕੂਲਾਂ ਵੱਲੋਂ ਸਕਿਲ

ਫਾਜ਼ਿਲਕਾ ਸ਼ਹਿਰ ਵਿਚੋਂ ਬੀਤੇ 2 ਦਿਨਾਂ ਦੌਰਾਨ 66 ਬੇਸਹਾਰਾ ਗਊਵੰਸ਼ ਨੂੰ ਭੇਜਿਆ ਗਿਆ ਸਰਕਾਰੀ ਗਊਸ਼ਾਲਾ-ਡਿਪਟੀ ਕਮਿਸ਼ਨਰ
  • ਫੜੇ ਗਏ ਬੇਸਹਾਰਾ ਗਊਵੰਸ ਨੂੰ ਮੌਕੇ ਤੇ ਹੀ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਕੀਤਾ ਗਿਆ

ਫਾਜਿ਼ਲਕਾ 8 ਫਰਵਰੀ : ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਫਾਜ਼ਿਲਕਾ ਸ਼ਹਿਰ ਵਿਚੋਂ ਬੇਸਹਾਰਾ ਗਊਵੰਸ਼ ਨੂੰ ਗਊਸਾ਼ਲਾ ਭੇਜਣ ਦੀ ਮੁਹਿੰਮ ਤਹਿਤ ਫਰਵਰੀ ਮਹੀਨੇ ਦੇ 2 ਬੀਤੇ ਦਿਨਾਂ ਦੌਰਾਨ ਤੱਕ 66 ਬੇਸਹਾਰਾ ਗਊਵੰਸ਼ ਨੂੰ ਸਰਕਾਰੀ ਗਉ਼ਸ਼ਾਲਾ ਸਲੇਮਸ਼ਾਹ ਵਿਚ ਭੇਜਿਆ ਗਿਆ ਹੈ। ਇਹ