news

Jagga Chopra

Articles by this Author

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ *ਤੇ 13 ਫਰਵਰੀ 2024 ਨੂੰ ਦਿਵਿਆਂਗਜਨਾਂ ਲਈ ਲਗਾਇਆ ਜਾਵੇਗਾ ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ
  • ਜਿਲ੍ਹਾ ਫਾਜਿਲਕਾ ਵਿੱਚ ਨਵਾ ਸਿਵਲ ਹਸਪਤਾਲ ਫਾਜਿਲਕਾ ਵਿਖੇ ਮਨਾਇਆ ਜਾਵੇਗਾ ਕੈਂਪ

ਫਾਜ਼ਿਲਕਾ, 8 ਫਰਵਰੀ : ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਜਾਰੀ, ਜਾਗਰੂਕਤਾ ਵੈਨ ਵੀ ਪਹੁੰਚੀ ਮੁਹਿੰਮ ਵਿੱਚ
  • ਪੰਜਾਬ ਸਰਕਾਰ ਲੋਕ ਹਿਤੇਸ਼ੀ ਫੈਸਲੇ ਕਰ ਰਹੀ ਹੈ ਲਾਗੂ-  ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ 8 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਫਾਜ਼ਿਲਕਾ ਉਪਮੰਡਲ ਵਿੱਚ ਅੱਜ ਪਿੰਡ ਬਾਧਾ, ਜੱਟ ਵਾਲੀ, ਰਾਣਾ ਅਤੇ ਹਸਤਾ ਕਲਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸੇ ਤਰ੍ਹਾਂ

ਸਿਹਤ ਵਿਭਾਗ ਵੱਲੋਂ ਕੀਤੀ ਗਈ ਮੈਟਰਨਲ  ਡੈਥ ਰੀਵਿਊ ਮੀਟਿੰਗ

ਫਾਜ਼ਿਲਕਾ 8 ਫਰਵਰੀ : ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਵਜਾਤ ਬੱਚਿਆ  ਅਤੇ ਗਰਭਵਤੀ ਔਰਤਾਂ ਦੀ ਸਿਹਤ ਪ੍ਰਤੀ ਸਮੇਂ ਸਮੇਂ ‘ਤੇ ਨਿਰਿਖਣ ਕੀਤਾ ਜਾਂਦਾ ਰਹਿੰਦਾ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ  ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ  ਜੇਕਰ ਕਿਸੇ ਵੀ ਗਰਭਵਤੀ ਔਰਤ  ਅਤੇ 5 ਸਾਲ ਤੱਕ ਦੇ ਬੱਚਿਆ ਦੀ ਗਰਭ ਦੌਰਾਨ ਮੌਤ, ਜਣੇਪੇ ਦੌਰਾਨ

ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਸਕੂਲਾਂ ਵਿਖੇ ਸੈਮੀਨਾਰ ਅਤੇ ਗਤੀਵਿਧੀਆਂ ਦਾ ਆਯੋਜਨ

ਫਾਜ਼ਿਲਕਾ, 8 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸਿਖਿਆ ਵਿਭਾਗ ਵੱਲੋਂ ਸਕੂਲਾਂ ਵਿਚ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ । ਇਸੇ ਲੜੀ ਵਿਚ ਸਰਕਾਰੀ ਹਾਈ ਸਕੂਲ ਓਡੀਆਂ ਵਿਖੇ ਰੋਡ ਸੇਫਟੀ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਸਕੂਲ ਮੁੱਖਅਧਿਆਪਕ ਸ਼੍ਰੀ ਸੰਦੀਪ ਸਚਦੇਵਾ ਨੇ ਦਸਿਆ ਕਿ ਇਸ ਸੈਮੀਨਾਰ

ਡਾਕਟਰ ਨੀਲੂ ਚੁੱਘ  ਵੱਲੋਂ ਕੁਸ਼ਠ ਆਸ਼ਰਮ ਫਾਜ਼ਿਲਕਾ ਦਾ ਕੀਤਾ ਗਿਆ ਦੌਰਾ

ਫਾਜਿਲਕਾ 8 ਫਰਵਰੀ : ਸਿਵਲ ਸਰਜਨ ਫਾਜ਼ਿਲਕਾ ਡਾ ਕਵਿਤਾ ਸਿੰਘ, ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ ਨੀਲੂ ਚੁੱਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਨੀਲੂ ਚੁੱਘ  ਵੱਲੋਂ ਕੁਸ਼ਠ ਆਸ਼ਰਮ ਫਾਜ਼ਿਲਕਾ  ਦਾ ਦੌਰਾ ਕੀਤਾ ਗਿਆ  ।ਇਸ ਦੋਰਾਨ ਕੁਸ਼ਠ ਰੋਗ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਐੱਮ  ਸੀ ਆਰ ਜੂਤੇ ਅਤੇ ਸੇਲਫ ਕੇਅਰ ਕੀਟ ਮੁਹੱਇਆ ਕਰਵਾਉਣ ਲਈ ਵਿਅਕਤੀਆਂ ਦੀ ਗਿਣਤੀ ਅਤੇ

ਆਯੂਸ਼ਮਾਨ ਭਾਰਤ - ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ  36ਕਰੋੜ ਰੁਪਏ ਦਾ ਕੀਤਾ ਮੁਫ਼ਤ ਇਲਾਜ

ਫਾਜਿਲਕਾ 8 ਫਰਵਰੀ : ਡਾ.ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ 'ਚ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਿਹਤ ਸਹੂਲਤਾਂ ਹਰ ਇੱਕ ਦੀ ਪਹੁੰਚ ਵਿੱਚ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਇੱਕ ਲੋੜਵੰਦ ਸਮੇਂ ਸਿਰ ਸਿਹਤ ਸਹੂਲਤਾਂ ਦਾ ਲਾਭ ਲੈ

ਸਰਕਾਰ ਆਪ ਦੇ ਦੁਆਰ” ਕੈਂਪ ਦਾ ਐਸ.ਐਮ.ਓ. ਡਾ. ਗਾਂਧੀ ਵੱਲੋਂ ਕੀਤਾ ਦੌਰਾ

ਫਾਜਿਲਕਾ, 8 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਪ੍ਰੋਗਰਾਮ ਸਰਕਾਰ ਆਪ ਦੇ ਦੁਆਰ ਅਧੀਨ ਚੱਲ ਰਹੇ ਕੈਂਪਾਂ ਦੀ ਪ੍ਰਧਾਨਗੀ ਡਿਪਟੀ ਕਮੀਸ਼ਨਰ ਡਾ. ਸੇਨੂ ਦੁੱਗਲ ਅਤੇ ਸਿਵਲ ਸਰਜਨ ਡਾ ਕਵਿਤਾ ਦੀ ਅਗਵਾਈ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਵਿਕਾਸ ਗਾਂਧੀ ਦੀ ਦੇਖ ਰੇਖ ਹੇਠ ਬਲਾਕ ਖੂਈ ਖੇੜਾ ਦੇ ਵੱਖ-ਵੱਖ ਪਿੰਡਾਂ ਕੈਂਪ ਲਗਾਏ ਜਾ ਰਹੇ ਹਨ

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 7 ਫਰਵਰੀ ਨੂੰ ਲੱਗੇ 12 ਕੈਂਪ
  • 1284 ਲੋਕਾਂ ਨੂੰ ਮੌਕੇ ਤੇ ਸਰਕਾਰੀ ਸੇਵਾਵਾਂ ਦਾ ਦਿੱਤਾ ਗਿਆ ਲਾਭ, 144 ਸ਼ਿਕਾਇਤਾਂ ਦਾ ਵੀ ਮੌਕੇ ਤੇ ਨਿਪਟਾਰਾ

ਫਾਜ਼ਿਲਕਾ 8 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 7 ਫਰਵਰੀ ਨੂੰ ਫਾਜ਼ਿਲਕਾ ਜ਼ਿਲੇ ਵਿੱਚ 12 ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਾਏ ਗਏ। ਇਹ ਜਾਣਕਾਰੀ

ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਸਿਖਲਾਈ ਸ਼ੁਰੂ

ਫਾਜ਼ਿਲਕਾ, 8 ਫਰਵਰੀ : ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਾ ਉਦਯੋਗ ਕੇਂਦਰ ਫਾਜਲਕਾ ਦੇ ਸਹਿਯੋਗ ਨਾਲ ਪ੍ਰਿੰਸੀਪਲ ਸਰਦਾਰ ਅੰਗਰੇਜ਼ ਸਿੰਘ ਨੇ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਪਹਿਲੇ ਬੈਚ ਦੀ ਸਿਖਲਾਈ ਦੇਣੀ ਸ਼ੁਰੂ ਕਰਵਾਈ ਜਿਸ ਵਿੱਚ ਟ੍ਰੇਨਿੰਗ ਲੈਣ ਵਾਲਿਆਂ ਨੇ ਵੱਧ ਚੜ ਕੇ ਹਿੱਸਾ ਲਿਆ।

ਪੰਜਾਬ ਸਰਕਾਰ ਆਪ ਦੇ ਦੁਆਰ ਮੁਹਿੰਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ: ਮੁਸਾਫਰ
  • ਪਿੰਡ ਪਤਰੇਵਾਲਾ ਅਤੇ ਨਿਹਾਲ ਖੇੜਾ ਵਿੱਚ ਲੱਗੇ ਲੋਕ ਸੁਵਿਧਾ ਕੈਂਪ

ਅਬੋਹਰ 8 ਫਰਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਣ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਅੱਜ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਪਤਰੇਵਾਲਾ, ਨਿਹਾਲ ਖੇੜਾ ਅਤੇ ਚੂੜੀਵਾਲਾ ਧੰਨਾ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ। ਬੱਲੂਆਣਾ