news

Jagga Chopra

Articles by this Author

ਰਜਿਸਟਰੀ ਨਾ ਹੋਣ ਦੀ ਸੂਰਤ ਵਿੱਚ ਜਮ੍ਹਾਂ ਕਰਵਾਈ ਗਈ ਫੀਸ ਹੋਵੇਗੀ ਵਾਪਸ- ਡਿਪਟੀ ਕਮਿਸ਼ਨਰ
  • 27 ਜੁਲਾਈ 2017 ਅਤੇ 5 ਅਪ੍ਰੈਲ 2021 ਤੋਂ ਜਮ੍ਹਾਂ ਕਰਵਾਈ ਗਈ ਆਈ.ਡੀ ਅਤੇ ਵਿਸ਼ੇਸ਼ ਆਈ.ਡੀ ਫੀਸ ਹੋਵੇਗੀ

ਫ਼ਰੀਦਕੋਟ, 08 ਫ਼ਰਵਰੀ : ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਅੱਜ ਜਾਣਕਾਰੀ ਦਿੰਦੇ ਦੱਸਿਆ ਕਿ ਜਿਨਾਂ ਲੋਕਾਂ ਨੇ ਅਚੱਲ ਸੰਪਤੀ ਦੀ ਰਜਿਸਟਰੀ ਨਾ ਹੋਣ ਕਾਰਨ ਰਜਿਸਟਰੀ ਕੀਮਤ ਦਾ 1 ਪ੍ਰਤੀਸ਼ਤ ਸਰਕਾਰ ਨੂੰ ਜਮਾਂ ਕਰਵਾਇਆ ਸੀ, ਉਹ ਹੁਣ ਵਾਪਸ ਕੀਤਾ ਜਾਵੇਗਾ।

"ਆਪ ਦੀ ਸਰਕਾਰ ਆਪ ਦੇ ਦੁਆਰ", ਐਮ.ਐਲ.ਏ ਸੇਖੋਂ ਨੇ ਜਨ ਸੁਣਵਾਈ ਕੈਂਪ ਵਿੱਚ ਕੀਤੀ ਸ਼ਿਰਕਤ
  • ਲੋਕਾਂ ਦੀਆਂ ਮੁਸ਼ਕਿਲਾਂ ਦੇ ਫੌਰੀ ਹੱਲ ਲਈ ਦਿੱਤੇ ਨਿਰਦੇਸ਼

ਫ਼ਰੀਦਕੋਟ 08 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ  ਨੇ ਵਾਰਡ ਨੰ- 4

ਨਾਬਾਲਗ ਕੈਦੀਆਂ ਅਤੇ ਬੰਦੀਆਂ ਦੀ ਪਛਾਣ ਲਈ ਜ਼ਿਲ੍ਹਾ ਸ਼ੈਸ਼ਨ ਜੱਜ ਵਲੋਂ ਜੇਲ੍ਹ ਦਾ ਦੌਰਾ
  • ਕੈਦੀਆਂ ਦਾ ਖਾਣਾ ਖਾ ਕੇ ਅਤੇ ਕੰਟੀਨ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜਾ ਲਿਆ
  • ਨਾਬਾਲਗ ਕੈਦੀਆਂ ਨੂੰ ਕੀਤਾ ਜਾਵੇਗਾ ਬਾਲ ਸੁਧਾਰ ਘਰ ਵਿੱਚ ਤਬਦੀਲ

ਅੰਮ੍ਰਿਤਸਰ 8 ਫਰਵਰੀ : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮਾਣਯੋਗ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵਲੋਂ ਕੇਂਦਰੀ ਜੇਲ੍ਹ ਵਿੱਚੋਂ ਨਾਬਾਲਗ ਕੈਦੀਆਂ ਅਤੇ ਬੰਦੀਆਂ ਦੀ ਪਛਾਣ ਲਈ

ਅੰਧ ਮਹਾਂਵਿਦਿਆਲਾ ਵਿਚ ਹੋਇਆ ਚੋਣ ਚੇਤਨਾ ਸਮਾਗਮ 

ਅੰਮ੍ਰਿਤਸਰ 8 ਫਰਵਰੀ : ਅੱਜ ਚੋਣ ਚੇਤਨਾ ਮੁਹਿੰਮ ਤਹਿਤ ਦਫਤਰ ਮੁੱਖ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਣ ਚੇਤਨਾ ਸਮਾਗਮ ਅੰਧ ਵਿਦਿਆਲਿਆ, ਅੰਮ੍ਰਿਤਸਰ-ਉੱਤਰੀ ਵਿਚ ਕਰਵਾਇਆ ਗਿਆ। ਜਿਸ ਵਿਚ ਸ੍ਰ ਜਸਬੀਰ ਸਿੰਘ ਅਤੇ ਸ੍ਰੀ ਰਾਜਕੁਮਾਰ (ਨੋਡਲ ਅਫਸਰ ,ਸਵੀਪ )ਅੰਮ੍ਰਿਤਸਰ ਉੱਤਰੀ ਨੇ ਸ਼ਿਰਕਤ ਕੀਤੀ। ਉਹਨਾਂ ਨੇਤਰਹੀਣ

ਐਨ ਓ ਸੀ ਦੀ ਮੁਕਤੀ ਨਾਲ ਵਪਾਰ ਵੀ ਹੋਵੇਗਾ ਪ੍ਰਫੁੱਲਤ : ਬੰਦੇਸ਼ਾ
  • ਮਾਨ ਸਰਕਾਰ ਨੇ ਸਮਾਜਿਕ ਅਲਾਮਤਾਂ ਦੀ ਦਰ ਨੂੰ ਮਨਫੀ ਕਰਕੇ ਰੰਗਲੇ ਪੰਜਾਬ ਦੀ ਸਿਰਜਣਾ ਨੂੰ ਦਿੱਤੀ ਗਤੀਸ਼ੀਲਤਾ 

ਅੰਮ੍ਰਿਤਸਰ,8 ਫਰਵਰੀ : ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਪੰਜਾਬ ਦੇ ਸੰਵਿਧਾਨਕ ਮੈਂਬਰ ਜਸਕਰਨ ਸਿੰਘ  ਬੰਦੇਸ਼ਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋ ਆਪਣੀ ਇੱਕ ਹੋਰ ਚੋਣ ਗਾਰੰਟੀ ਨੂੰ ਲਾਗੂ ਕਰਨ ਲਈ ਐਨ ਓ ਸੀ ਤੋਂ ਮੁਕੰਮਲ ਛੋਟ ਦੇਣ ਦੇ ਲਏ ਗਏ

ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ
  • ਕੈਬਿਨਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਹੋਣਗੇ ਮੁੱਖ ਮਹਿਮਾਨ

ਅੰਮ੍ਰਿਤਸਰ, 8 ਫਰਵਰੀ : ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਉਨਾਂ ਦੇ 178ਵੇਂ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣਗੜ ਅਤੇ ਅਟਾਰੀ ਵਿਖੇ ਕਰਵਾਇਆ ਜਾ ਰਿਹਾ ਹੈ। ਉਕਤ ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ

10 ਫਰਵਰੀ ਤੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਕਾਰਡ ਬਣਾਉਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਅੰਮ੍ਰਿਤਸਰ 8 ਫਰਵਰੀ : 10 ਫਰਵਰੀ ਤੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਕਾਰਡ (ਯੂ.ਡੀ.ਆਈ.ਡੀ. ਕਾਰਡ) ਬਣਾਉਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਉਨਾਂ ਦੇ ਘਰ ਤੰਕ ਪਹੁੰਚ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 10 ਫਰਵਰੀ ਅਤੇ 11 ਫਰਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

ਅੰਮ੍ਰਿਤਸਰ 8 ਫਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 10 ਫਰਵਰੀ  ਦਿਨ ਸ਼ਨੀਵਾਰ ਅਤੇ 11 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ 4:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ

‘ਆਪ ਦੀ ਸਰਕਾਰ-ਆਪ ਦੇ ਦੁਆਰ’ ਦੇ ਕੈਂਪਾਂ ਵਿਚ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ਲੋਕ
  • 9 ਫਰਵਰੀ ਨੂੰ ਵੱਖ-ਵੱਖ ਥਾਵਾਂ ਤੇ ਲਗਾਏ  ਜਾਣਗੇ ਕੈਂਪ
  • ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਕੈਂਪਾਂ ਵਿਚ ਪਹੁੰਚਣ ਇਲਾਕਾ ਵਾਸੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 8 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਰੋਕ ਦੇ ਦੇਣ ਦੇ ਕੀਤੇ ਗਏ ਯਤਨ ਤਹਿਤ ‘ਆਪ ਦੀ ਸਰਕਾਰ-ਆਪ ਦੇ  ਦੁਆਰ’ ਜੋ ਕੈਂਪ ਲਗਾਏ ਜਾ ਰਹੇ ਹਨ, ਉਨਾਂ ਦਾ

ਹਮਾਸ ਦੀ ਹਿਰਾਸਤ ਵਿੱਚ 31 ਬੰਧਕਾਂ ਦੀ ਮੌਤ, ਇਜ਼ਰਾਈਲ ਨੇ ਕੀਤੀ ਪੁਸ਼ਟੀ

ਤੇਲ ਅਵੀਵ, 7 ਫਰਵਰੀ : ਇਜ਼ਰਾਈਲ ਨੇ ਗਾਜ਼ਾ ਵਿੱਚ ਹਮਾਸ ਦੀ ਹਿਰਾਸਤ ਵਿੱਚ 136 ਬੰਧਕਾਂ ਵਿੱਚੋਂ 31 ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਆਈਡੀਐਫ ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਫੌਜ ਨੇ ਉਨ੍ਹਾਂ ਬੰਧਕਾਂ ਦੇ ਪਰਿਵਾਰਾਂ ਨੂੰ ਆਪਣੇ ਅਜ਼ੀਜ਼ ਦੀ ਮੌਤ ਬਾਰੇ ਸੂਚਿਤ ਕਰ ਦਿੱਤਾ ਹੈ। ਇਜ਼ਰਾਈਲ ਫੌਜ, ਮਿਲਟਰੀ ਇੰਟੈਲੀਜੈਂਸ ਅਤੇ ਖੁਫੀਆ ਏਜੰਸੀਆਂ ਨੇ ਇਸ ਮਾਮਲੇ ਨੂੰ