news

Jagga Chopra

Articles by this Author

ਕੰਬੋਡੀਆ 'ਚ ਐਕਸਪ੍ਰੈੱਸ ਵੇਅ 'ਤੇ ਕਾਰ ਦੀ ਟੱਕਰ 'ਚ 5 ਲੋਕਾਂ ਦੀ ਮੌਤ

ਫਨਾਮ ਪੇਨ, 7 ਫਰਵਰੀ : ਕੰਬੋਡੀਆ ਦੇ ਸਮਰਾਂਗ ਟੋਂਗ ਜ਼ਿਲੇ ਦੇ ਸਪੇਯੂ ਸੂਬੇ 'ਚ ਇਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ। ਸੜਕ ਆਵਾਜਾਈ ਦੇ ਇੰਚਾਰਜ ਸੂਬਾਈ ਡਿਪਟੀ ਪੁਲਿਸ ਮੁਖੀ ਟੈਬ ਲੋਨ ਨੇ ਦੱਸਿਆ ਕਿ ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ 6:44 ਵਜੇ ਫਨੋਮ ਪੇਨਹ-ਸਿਹਾਨੋਕਵਿਲੇ ਐਕਸਪ੍ਰੈਸਵੇਅ 'ਤੇ ਵਾਪਰਿਆ ਜਦੋਂ ਇੱਕ ਤੇਜ਼ ਡਰਾਈਵਿੰਗ ਕਾਰ ਇੱਕ ਮੋੜ 'ਤੇ ਇੱਕ

ਵਿਆਹ ਸਮਾਗਮ ਤੋਂ ਪੈਦਲ ਘਰ ਜਾ ਰਹੇ ਨੌਜਵਾਨਾਂ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲਿਆ, 3 ਦੀ ਮੌਤ

ਮਹਿੰਦਰਗੜ੍ਹ, 07 ਫਰਵਰੀ : ਹਰਿਆਣਾ ਦੇ ਜਿਲ੍ਹਾ ਮਹਿੰਦਰਗੜ੍ਹ ‘ਚ ਪੈਦਲ ਜਾ ਰਹੇ ਕੁੱਝ ਨੌਜਵਾਨਾਂ ਨੂੰ ਇੱਕ ਤੇਜ਼ ਰਫਤਾਰ ਕਾਰਨ ਨੇ ਕੁਚਲ ਦਿੱਤਾ, ਜਿਸ ਕਾਰਨ ਤਿੰਨ ਦੀ ਮੌਤ ਅਤੇ ਇੱਕ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਨੀਨਾ ‘ਚ ਇੱਕ ਮੈਰਿਜ ਪੈਲੇਸ ਤੋਂ ਵਿਆਹ ਸਮਾਗਮ ‘ਚ ਸ਼ਾਮਲ ਹੋਣ ਤੋਂ ਬਾਅਦ ਪੈਦਲ ਜਾ ਰਹੇ 4 ਨੌਜਵਾਨਾਂ ਨੂੰ ਇੱਕ ਤੇਜ਼

ਬਲੋਚਿਸਤਾਨ 'ਚ ਹੋਇਆ ਧਮਾਕਾ, 25 ਲੋਕਾਂ ਦੀ ਮੌਤ, ਕਈ ਜ਼ਖਮੀ

ਬਲੋਚਿਸਤਾਨ, 7 ਫਰਵਰੀ : ਪਾਕਿਸਤਾਨ 'ਚ ਚੋਣਾਂ ਤੋਂ ਇਕ ਦਿਨ ਪਹਿਲਾਂ ਬਲੋਚਿਸਤਾਨ 'ਚ ਧਮਾਕਾ ਹੋਇਆ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਬਲੋਚਿਸਤਾਨ 'ਚ ਇਕ ਸਿਆਸੀ ਪਾਰਟੀ ਦੇ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜਿਸ 'ਚ 25 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕਾ ਬੁੱਧਵਾਰ ਨੂੰ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਇੱਕ ਸਿਆਸੀ ਪਾਰਟੀ ਦੇ

‘ਖੜਗੇ ਜੀ ਨੇ ਐਨਡੀਏ ਨੂੰ 400 ਸੀਟਾਂ ਦਾ ਅਸ਼ੀਰਵਾਦ ਦਿੱਤਾ, ਮੇਰੀ ਅਰਦਾਸ ਕਾਂਗਰਸ 40 ਟੱਪ ਜਾਵੇ : ਪੀਐਮ ਮੋਦੀ

ਨਵੀਂ ਦਿੱਲੀ, 7 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਬੋਲਦੇ ਹੋਏ ਕਿਹਾ ਕਿ ਸੰਵਿਧਾਨ ਦੀ ਯਾਤਰਾ ਦੇ ਇਸ ਮਹੱਤਵਪੂਰਨ ਪੜਾਅ ‘ਤੇ ਰਾਸ਼ਟਰਪਤੀ ਦੇ ਭਾਸ਼ਣ ਦਾ ਵੀ ਇਤਿਹਾਸਕ ਮਹੱਤਵ ਹੈ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਭਾਰਤ ਦੀ ਸਮਰੱਥਾ, ਤਾਕਤ ਅਤੇ ਉੱਜਵਲ ਭਵਿੱਖ ਬਾਰੇ ਗੱਲ ਕੀਤੀ ਅਤੇ ਬਹੁਤ ਹੀ

ਕਾਨੂੰਨ ਮੁਤਾਬਕ ਕਦਮ ਚੁੱਕਾਂਗੇ, ਕੋਰਟ ਨੂੰ ਦੱਸਾਂਗੇ ਈਡੀ ਦੇ ਸੰਮਨ ਕਿਵੇਂ ਗ਼ੈਰ-ਕਾਨੂੰਨੀ ਸਨ : ਭਗਵੰਤ ਮਾਨ 

ਚੰਡੀਗੜ੍ਹ, 7 ਫਰਵਰੀ : ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਈਡੀ ਤੋਂ ਬਾਅਦ ਹੁਣ ਰਾਊਜ਼ ਐਵੇਨਿਊ ਕੋਰਟ ਵੱਲੋਂ ਸੰਮਨ ਜਾਰੀ ਕੀਤਾ ਗਿਆ ਹੈ। ਇਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਊਜ਼ ਐਵੇਨਿਊ ਕੋਰਟ ਦੇ ਨੋਟਿਸ ‘ਤੇ ਅਸੀਂ ਕੋਰਟ ਦੇ ਹੁਕਮਾਂ ਦਾ ਅਧਿਐਨ

ਪੰਜਾਬ ਵਿੱਚ ਠੰਢ ਤੋਂ ਨਹੀਂ ਮਿਲੇਗੀ ਰਾਹਤ, ਵੱਡੇ ਸ਼ਹਿਰਾਂ ਤਾਪਮਾਨ ਵਿੱਚ ਗਿਰਾਵਟ ਹੋਵੇਗੀ : ਮੌਸਮ ਵਿਭਾਗ

ਚੰਡੀਗੜ੍ਹ, 7 ਫਰਵਰੀ : ਪੰਜਾਬ ਵਿੱਚ ਅਜੇ ਠੰਢ ਤੋਂ ਰਾਹਤ ਨਹੀਂ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਹਿਮਾਚਲ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਉੱਤਰਾਖੰਡ ‘ਚ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ

ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਅੰਮ੍ਰਿਤਸਰ ਤੋਂ ਕਾਬੂ, ਦੋ ਪਿਸਤੌਲ ਵੀ ਕੀਤੇ ਬਰਾਮਦ 
  • ਗ੍ਰਿਫਤਾਰ ਕੀਤੇ ਗਏ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅਪਰਾਧਿਕ ਗਤੀਵਿਧੀਆਂ ਨੂੰ ਦੇ ਰਹੇ ਸਨ ਅੰਜਾਮ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 7 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ  ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ

ਸਾਬਕਾ ਲੇਡੀ ਡੀਐਸਪੀ ਨੂੰ  ਸੀਬੀਆਈ ਕੋਰਟ ਨੇ ਸੁਣਾਈ 6 ਸਾਲ ਦੀ ਸਜ਼ਾ
  • 90 ਲੱਖ ਦੀ ਨਕਦੀ, ਸ਼ਰਾਬ ਤੇ ਹਥਿਆਰ ਹੋਏ ਸੀ ਬਰਾਮਦ 

ਚੰਡੀਗੜ੍ਹ, 7 ਫਰਵਰੀ : ਚੰਡੀਗੜ੍ਹ ਸੀਬੀਆਈ ਕੋਰਟ ਨੇ ਪੰਜਾਬ ਪੁਲਿਸ ਦੀ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ 6 ਸਾਲ ਦੀ ਸਜ਼ਾ ਸੁਣਾਈ ਹੈ। ਰਾਕਾ ਗੇਰਾ 'ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਡੀਐਸਪੀ ਰਾਕਾ ਗੇਰਾ ਮੁਹਾਲੀ ਵਿੱਚ ਤਾਇਨਾਤ ਸਨ। ਜਦੋਂ ਉਸ ਖਿਲਾਫ 1

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ ਦੀ ਨਿੰਦਾ ਕੀਤੀ 

ਅੰਮ੍ਰਿਤਸਰ, 7 ਫਰਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਂਰਾਸ਼ਟਰ ਸਰਕਾਰ ਵਲੋਂ ਤਖ਼ਤ ਸੱਚਖੰਡ ਸ੍ਰੀ ਅਬਿਚਲ ਨਗਰ, ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ ਨਾਲ ਸੋਧ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਘਟਾ ਕੇ ਸਰਕਾਰ ਵਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ

ਗ਼ੈਰ-ਕਾਨੂੰਨੀ ਕਲੋਨੀਆਂ ਵਿਰੁੱਧ ਸਖ਼ਤ ਕਦਮ ਚੁੱਕੇ ਜਾਣ : ਮੁੱਖ ਮੰਤਰੀ ਮਾਨ
  • ਆਮ ਜਨਤਾ ਨੂੰ ਵੱਡੀ ਰਾਹਤ ਦੇਣ ਲਈ ਜ਼ਮੀਨ ਤੇ ਜਾਇਦਾਦ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦਾ ਲਿਆ ਫੈਸਲਾ
  • ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਬਿੱਲ ਦਾ ਖ਼ਰੜਾ ਬਣਾਉਣ ਦੇ ਆਦੇਸ਼
  • ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਲਿਆਂਦਾ ਜਾਵੇਗਾ ਬਿੱਲ

ਚੰਡੀਗੜ੍ਹ, 7 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ