news

Jagga Chopra

Articles by this Author

ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਠ ਤਸਵੀਰਾਂ ਸੁਸ਼ੋਭਿਤ
  • ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਹੋਰਾਂ ਦੀ ਮੌਜੂਦਗੀ ’ਚ ਤਸਵੀਰਾਂ ਤੋਂ ਹਟਾਇਆ ਪਰਦਾ

ਅੰਮ੍ਰਿਤਸਰ, 7 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਥੇਦਾਰ ਮਾਨ ਸਿੰਘ ਹੰਭੋ, ਧਰਮ ਪ੍ਰਚਾਰ ਕਮੇਟੀ ਦੇ

ਪਿੰਡ ਭਰਥਵਾਲ, ਸੰਦਲ, ਕਾਲੂਵਾਲ, ਅਤੇ ਫਤਿਹਗੜ੍ਹ ਚੂੜੀਆ ਵਾਰਡ ਨੰ-3 ਵਿੱਚ ਲੱਗੇ ਵਿਸ਼ੇਸ਼ ਕੈਂਪ
  • ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ
  • ਕੱਲ 8 ਫਰਵਰੀ ਨੂੰ  ਸਾਰਚੂਰ ਸਵੇਰੇ 10 ਵਜੇ ਤੋਂ 1 ਵਜੇ ਤੱਕ, ਨਾਸਰਕੇ ਦੁਪਹਿਰ 2 ਵਜੇ ਤੋਂ 05 ਵਜੇ ਤੱਕ, ਜਾਂਗਲਾ 10 ਵਜੇ ਤੋਂ 2 ਵਜੇ ਤੱਕ, ਫਤਿਹਗੜ੍ਹ ਚੂੜੀਆਂ ਵਾਰਡ ਨੰ-4 ਵਿਖੇ 10 ਵਜੇ ਤੋਂ 2 ਵਜੇ ਤੱਕ ਲੱਗਣਗੇ ਵਿਸ਼ੇਸ਼ ਕੈਂਪ

ਫਤਿਹਗੜ੍ਹ ਚੂੜੀਆਂ, 7 ਫਰਵਰੀ : ‘ਪੰਜਾਬ ਸਰਕਾਰ, ਤੁਹਾਡੇ

ਨਾਰੀ ਸ਼ਕਤੀ ਕੇਂਦਰ ਲੜਕੀਆਂ ਦੇ ਸਸ਼ਕਤੀਕਰਨ ਵਿੱਚ ਹੋ ਰਿਹਾ ਸਹਾਈ
  • ਨਾਰੀ ਸ਼ਕਤੀ ਕੇਂਦਰ 'ਚ ਲੜਕੀਆਂ ਡਰਾਈਵਿੰਗ ਸਿਖਲਾਈ ਅਤੇ ਸੋਫ਼ਟ ਸਕਿੱਲ ਦੇ ਕੋਰਸਾਂ ਦੀ ਲੈ ਰਹੀਆਂ ਹਨ ਮੁਫ਼ਤ ਸਿਖਲਾਈ
  • ਪ੍ਰਭਜੋਤ ਕੌਰ ਨੇ ਡਿਪਟੀ ਕਮਿਸ਼ਨਰ ਨੂੰ ਗੱਡੀ 'ਚ ਬਿਠਾ ਕੇ ਗੁਰਦਾਸਪੁਰ ਦੀ ਸੜਕਾਂ 'ਤੇ ਆਪਣੀ ਡਰਾਈਵਿੰਗ ਪ੍ਰਤਿਭਾ ਦਿਖਾਈ
  • ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਹੀ ਆਪਣੀਆਂ ਧੀਆਂ ਨੂੰ ਅੱਗੇ ਵਧਣ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਕਰਦਾ ਰਹੇਗਾ - ਡਿਪਟੀ
ਡਿਪਟੀ ਕਮਿਸ਼ਨਰ ਵੱਲੋਂ ਯੋਗ ਵੋਟਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ ਅਪੀਲ
  • 29 ਫਰਵਰੀ 2024 ਤੱਕ ਬਣਵਾਈਆਂ ਜਾ ਸਕਦੀਆਂ ਹਨ ਵੋਟਾਂ
  • 10 ਤੇ 11 ਫਰਵਰੀ ਨੂੰ ਜ਼ਿਲ੍ਹੇ ਵਿੱਚ ਵੋਟਾਂ ਬਣਾਉਣ ਲਈ ਲੱਗਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 7 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਨੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਉਠਾਇਆ
  • ਪਹਿਲੇ ਦਿਨ ਦੇ ਕੈਂਪਾਂ ਵਿਚ 940 ਸੇਵਾਵਾਂ ਲਈ ਆਈਆਂ ਅਰਜ਼ੀਆਂ, 413 ਸੇਵਾਵਾਂ ਮੌਕੇ ’ਤੇ ਕਰਵਾਈਆਂ ਗਈਆਂ ਮੁਹੱਈਆ
  • ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਉਣ ਅਧਿਕਾਰੀ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 7 ਫਰਵਰੀ : 'ਆਪ ਦੀ ਸਰਕਾਰ ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਅੱਜ ਦੂਜੇ ਦਿਨ ਵੀ ਜ਼ਿਲ੍ਹਾ ਗੁਰਦਾਸਪੁਰ

ਚੇਅਰਮੈਨ ਬਹਿਲ ਅਤੇ ਚੇਅਰਮੈਨ ਸ਼ਰਮਾ ਵੱਲੋਂ ਸਕੀਮ ਨੰਬਰ 7 ਵਿਖੇ 5.60 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ
  • ਆਪ ਸਰਕਾਰ ਦੇ ਆਉਣ ਨਾਲ ਨਗਰ ਸੁਧਾਰ ਟਰੱਸਟ ਦੀ ਆਮਦਨ ਵਿੱਚ ਰਿਕਾਰਡ ਵਾਧਾ ਹੋਇਆ : ਰਮਨ ਬਹਿਲ
  • ਪਹਿਲੀਆਂ ਸਰਕਾਰਾਂ ਦੇ ਆਗੂਆਂ ਨੇ ਸਿਰਫ਼ ਆਪਣੇ ਨਿੱਜੀ ਹਿਤਾਂ ਨੂੰ ਪਹਿਲ ਦਿੱਤੀ : ਬਹਿਲ 
  • ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ਉੱਪਰ ਹੀ ਖ਼ਰਚ ਕੀਤਾ ਜਾ ਰਿਹਾ - ਚੇਅਰਮੈਨ ਰਜੀਵ ਸ਼ਰਮਾ

ਗੁਰਦਾਸਪੁਰ, 7 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ

ਡਿਪਟੀ ਕਮਿਸ਼ਨਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮਿਤੀ 08 ਫਰਵਰੀ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਸਮਾਂ ਸਾਰਣੀ ਸਾਂਝੀ ਕੀਤੀ
  • ਸਬ ਡਵੀਜ਼ਨ ਵਿੱਚ ਰੋਜ਼ਾਨਾ ਲੱਗਣ ਵਾਲੇ ਕੈਂਪਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਨੂੰ ਉਠਾਉਣ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਅਪੀਲ

ਮਾਲੇਰਕੋਟਲਾ 07 ਫਰਵਰੀ : ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਪ੍ਰਸਾਸ਼ਨਿਕ

'ਆਪ ਦੀ ਸਰਕਾਰ ਆਪ ਦੇ ਦੁਆਰ'' ਦੇ ਵਿਸ਼ੇਸ਼ ਕੈਂਪਾਂ ਨੂੰ ਦੂਸਰੇ ਦਿਨ ਵੀ ਮਿਲਿਆ ਭਰਵਾਂ ਹੁੰਗਾਰਾ
  • 2500 ਤੋਂ ਵਧੇਰੇ ਲੋਕਾਂ ਨੇ ਕੀਤੀ ਸ਼ਮੂਲੀਅਤ
  • ਲੋਕਾਂ ਨੂੰ ਇੱਕੋ ਛੱਤ ਥੱਲੇ ਦਿੱਤੀਆਂ ਜਾ ਰਹੀਆਂ ਸਰਕਾਰੀ ਸੇਵਾਵਾਂ-ਡਿਪਟੀ ਕਮਿਸ਼ਨਰ

ਮੋਗਾ, 7 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਵਿਸ਼ੇਸ਼ ਕੈਂਪ ਜ਼ਿਲ੍ਹਾ ਮੋਗਾ ਦੀਆਂ ਸਮੂਹ ਸਬ ਡਿਵੀਜ਼ਨਾਂ ਵਿੱਚ ਸ਼ੁਰੂ ਹੋ ਚੁੱਕੇ ਹਨ।ਇੱਕ

ਸੜਕ ਸੁਰੱਖਿਆ ਮਹੀਨੇ ਤਹਿਤ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖੰਬਾ ਵਿਖੇ ਜਾਗਰੂਕਤਾ ਸੈਮੀਨਾਰ

ਮੋਗਾ 7 ਜਨਵਰੀ : ਪੰਜਾਬ ਸਰਕਾਰ  ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਨੂੰ ਮੁੱਖ ਰੱਖਦਿਆਂ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖੰਬਾ ਦੇ ਵਿਦਿਆਰਥੀਆ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋ ਕਰਨ,ਸੀਟ ਬੈਲਟ ਦੀ ਵਰਤੋ ਕਰਨ, ਓਵਰ ਸਪੀਡ ਵਹੀਕਲ

ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਸਬ ਜੇਲ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਲਈ 15 ਦਿਨਾਂ ਦੀ ਵੋਕੇਸ਼ਨਲ ਟ੍ਰੇਨਿੰਗ ਕਰਵਾਈ ਸ਼ੁਰੂ

ਮੋਗਾ, 7 ਫਰਵਰੀ : ਸ਼੍ਰੀ ਅਤੁਲ ਕਸਾਨਾ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਬ ਜੇਲ  ਮੋਗਾ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਲਈ ਇਲੈਕਟ੍ਰੀਕਲ ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ। ਇਸ  ਮੁਹਿੰਮ ਦਾ ਉਦਘਾਟਨ ਸ਼੍ਰੀ ਅਮਰੀਸ਼ ਕੁਮਾਰ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ