news

Jagga Chopra

Articles by this Author

ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਬੱਸਾਂ ਤੇ ਵਾਹਨਾਂ ਦੇ ਲਗਾਏ ਗਏ ਰਿਫਲੈਕਟਰ
  • ਸੜਕੀ ਦੁਰਘਟਨਾਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਬਹੁਤ ਜਰੂਰੀ-ਰਵਿੰਦਰ ਸਿੰਘ ਅਰੋੜਾ

ਫਾਜ਼ਿਲਕਾ, 07 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਜ਼ਿਲਾ ਫਾਜ਼ਿਲਕਾ ਅੰਦਰ ਮਨਾਏ ਜਾ ਰਹੇ

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗੇ ਕੈਂਪਾਂ ਵਿੱਚ ਪਹੁੰਚੇ ਫਾਜ਼ਿਲਕਾ ਦੇ ਵਿਧਾਇਕ ਸਵਨਾ
  • ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਸਰਕਾਰੀ ਸੇਵਾਵਾਂ ਦਾ ਦਿੱਤਾ ਗਿਆ ਲਾਭ

ਫਾਜ਼ਿਲਕਾ 7 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਅੱਜ ਫਾਜ਼ਿਲਕਾ ਉਪ ਮੰਡਲ ਵਿੱਚ ਚਾਰ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਾਏ ਗਏ । ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ

ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਫੈਸਲਾ ਸਲਾਘਾਯੋਗ : ਵਿਧਾਇਕ ਸਵਨਾ
  • ਕਿਹਾ, ਵਡੇਰੇ ਜਨਤਕ ਹਿੱਤ ਵਿੱਚ ਲਿਆ ਫੈਸਲਾ

ਫਾਜ਼ਿਲਕਾ 7 ਫਰਵਰੀ : ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਕੇ ਬਹੁਤ ਹੀ ਸਲਾਘਾਯੋਗ ਫੈਸਲਾ ਕੀਤਾ ਹੈ। ਇਹ ਗੱਲ ਫਾਜ਼ਿਲਕਾ ਦੇ

‘ਆਪ ਦੀ ਸਰਕਾਰ-ਆਪ ਦੇ ਦੁਆਰ’ ਦੇ ਕੈਂਪਾਂ ਵਿਚ ਪਹਿਲੇ ਦਿਨ ਸੈਂਕੜੇ ਲੋਕਾਂ ਨੇ ਲਿਆ ਲਾਹਾ
  • ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਕੈਂਪਾਂ ਵਿਚ ਪਹੁੰਚਣ ਇਲਾਕਾ ਵਾਸੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 7 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਰੋਕ ਦੇ ਦੇਣ ਦੇ ਕੀਤੇ ਗਏ ਯਤਨ ਤਹਿਤ ‘ਆਪ ਦੀ ਸਰਕਾਰ-ਆਪ ਦੇ  ਦੁਆਰ’ ਜੋ ਕੈਂਪ ਲਗਾਏ ਜਾ ਰਹੇ ਹਨ, ਉਨਾਂ ਦਾ ਲਾਹਾ ਸਥਾਨਕ ਵਾਸੀਆਂ ਨੂੰ ਮਿਲ ਰਿਹਾ ਹੈ। ਬੀਤੇ ਕੱਲ ਜੋ 24

ਬਿਰਧ ਘਰਾਂ ਨੂੰ ਚਲਾਉਣ ਲਈ ਸੰਸਥਾ ਨੂੰ ਪੰਜਾਬ ਮੈਨੇਜਮੈਂਟ ਆਫ ਸੀਨੀਅਰ ਸਿਟੀਜਨ ਹੋਮਸ ਫੋਰ ਐਲਡਰਲੀ ਪ੍ਰਸਨਸ ਸਕੀਮ 2019 ਅਧੀਨ ਰਜਿਸਟਰੇਸ਼ਨ ਕਰਾਉਣੀ ਲਾਜ਼ਮੀ : ਡਿਪਟੀ ਕਮਿਸ਼ਨਰ

ਅੰਮ੍ਰਿਤਸਰ 7 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਕਿਸੇ ਵੀ ਸੰਸਥਾ ਵੱਲੋ ਬਿਰਧ ਘਰਾਂ ਨੂੰ ਚਲਾਉਣ ਲਈ ਪੰਜਾਬ ਮੈਨੇਜਮੈਂਟ ਆਫ ਸੀਨੀਅਰ ਸਿਟੀਜਨ ਹੋਮਸ ਫੋਰ ਐਲਡਰਲੀ  ਪ੍ਰਸਨਸ ਸਕੀਮ 2019 ਅਧੀਨ ਰਜਿਸਟਰੇਸ਼ਨ ਕਰਾਉਣੀ ਲਾਜ਼ਮੀ ਹੁੰਦੀ ਹੈ। ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਕਿਰਤਪ੍ਰੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਖਣ ਵਿਚ  ਆਇਆ

ਕਿਸਾਨ ਰਵਾਇਤੀ ਫਸਲਾਂ ਤੋਂ ਹੱਟ ਕੇ ਆਮਦਨ ਵਧਾਉਣ ਲਈ ਛੋਟੇ ਛੋਟੇ ਧੰਦੇ ਅਪਣਾਉਣ - ਡਿਪਟੀ ਡਾਇਰੈਕਟਰ ਡੇਅਰ

ਅੰਮ੍ਰਿਤਸਰ 7 ਫਰਵਰੀ : ਕਿਸਾਨਾਂ ਨੂੰ ਰਵਾਇਤੀ ਫਸਲਾਂ ਤੋਂ ਹੱਟ ਕੇ ਆਪਣੀ ਆਮਦਨ ਨੂੰ ਵਧਾਉਣ ਲਈ ਛੋਟੇ-ਛੋਟੇ ਧੰਦਿਆਂ ਨੂੰ ਜਰੂਰ ਅਪਨਾਉਣਾ ਚਾਹੀਦਾ ਹੈ ਤਾਂ ਜੋ ਆਪਣੀਆਂ ਰੋਜਾਨਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਖੇਤੀ ਦੇ ਨਾਲ ਨਾਲ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣਾ ਚਾਹੀਦਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ

ਗਰੀਬ ਕੈਦੀਆਂ ਦੇ 40 ਹਜਾਰ ਤੱਕ ਦੇ  ਜੁਰਮਾਨੇ ਭਰੇਗੀ ਸਰਕਾਰ-ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਕੈਦੀਆਂ ਦੀ ਸ਼ਨਾਖਤ ਬਾਰੇ ਕਮੇਟੀ ਨਾਲ ਮੀਟਿੰਗ 

ਅੰਮ੍ਰਿਤਸਰ, 7 ਫਰਵਰੀ : ਕੇਂਦਰੀ ਜ਼ੇਲ੍ਹ ਵਿਚ ਬੰਦ ਅਜਿਹੇ ਕੈਦੀ ਜੋ ਕਿ ਆਰਥਿਕ ਤੌਰ ਉਤੇ ਕਮਜ਼ੋਰ ਹੋਣ ਕਾਰਨ ਆਪਣੀ ਜਮਾਨਤ ਰਾਸ਼ੀ ਜਾਂ ਜੁਰਮਾਨਾ ਨਹੀਂ ਭਰ ਸਕੇ ਅਤੇ ਇਸ ਕਾਰਨ ਹੀ ਜੇਲ ਵਿੱਚ ਬੰਦ ਹਨ, ਦੀ ਇਹ ਰਾਸ਼ੀ ਭਰਨ ਲਈ ਸਹਾਇਤਾ ਸਰਕਾਰ ਕਰਨ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਡਿਪਟੀ

ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸ਼ਰਾਪ ਨਹੀਂ - ਸਿਵਲ ਸਰਜਨ ਡਾ. ਔਲਖ 
  • ਲੋਕਾਂ ਨੂੰ ਵਹਿਮਾਂ ਭਰਮਾਂ 'ਚੋਂ ਨਿਕਲ ਕੇ ਕਰਵਾਉਣਾ ਚਾਹੀਦਾ ਇਲਾਜ 

ਲੁਧਿਆਣਾ, 6 ਫਰਵਰੀ : ਸਿਵਲ ਸਰਜਨ ਲੁਧਿਆਣਾ ਡਾ. ਜਸਵੀਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਲੋਕਾਂ ਵੱਲੋ ਵਹਿਮਾਂ ਭਰਮਾਂ ਕਰਕੇ ਕੁਸ਼ਟ ਰੋਗ ਦਾ ਇਲਾਜ ਨਹੀ ਕਰਵਾਇਆ ਜਾਂਦਾ ਜੋਕਿ ਬਿਲਕੁਲ ਗਲਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸਰਾਪ ਨਹੀਂ ਹੈ

ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਬਹਾਦਰ ਹੁਸੈਨ, ਕਾਂਗੜਾ ਅਤੇ ਖੋਖੋਵਾਲ ਵਿਖੇ  ਲੱਗੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ
  • ਕਿਹਾ-ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਸਾਡੀ ਸਰਕਾਰ ਵਚਨਬੱਧ
  • ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਸ੍ਰੀ ਹਰਗੋਬਿੰਦਪੁਰ ਸਾਹਿਬ, 6 ਫਰਵਰੀ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਅੱਜ ਪਿੰਡ ਬਹਾਦਰ ਹੁਸੈਨ, ਕਾਂਗੜਾ ਅਤੇ ਖੋਖੋਵਾਲ ਵਿਖੇ ਲੱਗੇ ਵਿਸ਼ੇਸ਼

"ਆਪ ਦੀ ਸਰਕਾਰ ਆਪ ਦੇ ਦੁਆਰ" ਸਕੀਮ ਜਨ ਸੇਵਾ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼
  • ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਲੱਗੇ 25 ਵਿਸ਼ੇਸ਼ ਕੈਂਪਾਂ ਜਰੀਏ ਲੋਕਾਂ ਨੂੰ ਇੱਕੋ ਥਾਂ ਮਿਲੀਆਂ ਵੱਖ-ਵੱਖ ਤਰ੍ਹਾਂ ਦੀਆਂ 44 ਸੇਵਾਵਾਂ
  • ਡਿਪਟੀ ਕਮਿਸ਼ਨਰ ਸਮੇਤ ਅਧਿਕਾਰੀਆਂ ਨੇ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਵਾਰਨ ਕੀਤਾ

ਗੁਰਦਾਸਪੁਰ, 6 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ