news

Jagga Chopra

Articles by this Author

ਮੁੱਖ ਮੰਤਰੀ ਮਾਨ ਵੱਲੋਂ ਸ਼ਹਿਰੀ ਖੇਤਰ ਵਿਚ ਰਜਿਸਟਰੀ ਕਰਵਾਉਣ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨਾ ਲੋਕ ਹਿਤ ’ਚ ਵੱਡਾ ਫੈਸਲਾ : ਸੇਖਵਾਂ
  • ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਹਨ ਇਤਿਹਾਸਿਕ ਫੈਸਲੇ - ਸੇਖਵਾਂ

ਗੁਰਦਾਸਪੁਰ, 06 ਫਰਵਰੀ : ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਜਿੱਥੇ ਲਗਾਤਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਉੱਥੇ ਰਾਜ ਨੂੰ ਸਿੱਖਿਆ, ਸਿਹਤ ਅਤੇ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਇੰਨ੍ਹਾਂ

ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਆਰ.ਟੀ.ਏ ਮਾਲੇਰਕੋਟਲਾ ਨੇ ਟੂਰਿਸਟ ਬੱਸਾਂ,ਟਰੱਕਾਂ,ਟੇਪਰਾਂ,ਟਰੈਕਟਰ ਟਰਾਲੀਆਂ ਆਦਿ  ਹੋਰ ਕਮਰਸ਼ਿਅਲ ਵਾਹਨਾਂ ਦੀ ਕੀਤੀ ਚੈਕਿੰਗ
  • ਅਚਨਚੇਤ ਚੈਕਿੰਗ ਕਰਨ ਦਾ ਮੁੱਖ ਮਨੋਰਥ ਆਮ ਲੋਕਾਂ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ
  • ਸਹਾਇਕ ਕਮਿਸ਼ਨਰ ਕਮ ਆਰ.ਟੀ.ਏ ਨੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ

ਮਾਲੇਰਕੋਟਲਾ 06 ਫਰਵਰੀ : ਪੰਜਾਬ ਸਰਕਾਰ ਵੱਲੋਂ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ

ਡਿਪਟੀ ਕਮਿਸ਼ਨਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਆਰੰਭੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ
  • ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿੰਨੇ ਸਬ ਡਵੀਜਨਾਂ'ਚ ਅੱਜ ਪਹਿਲੇ ਦਿਨ 12 ਕੈਂਪ ਲਗਾਏ, ਲੋਕਾਂ ਦੀਆਂ ਯੋਗ
  • ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ
  • ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਤਤਪਰ,ਡਿਪਟੀ ਕਮਿਸ਼ਨਰ ਖ਼ੁਦ ਕਰ ਰਹੇ ਹਨ ਕੈਂਪਾਂ ਦੀ ਨਿਗਰਾਨੀ
  • ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਲੋਕਾਂ ਨੂੰ ਉਹਨਾਂ ਦੇ ਦੁਆਰ ਉੱਤੇ ਜਾ ਕੇ ਸੇਵਾਵਾਂ ਦੇਣ ਦਾ ਕੰਮ
''ਆਪ ਦੀ ਸਰਕਾਰ ਆਪ ਦੇ ਦੁਆਰ'' ਤਹਿਤ ਲਗਾਏ ਵਿਸ਼ੇਸ਼ ਕੈਂਪਾਂ ਦਾ ਭਾਰੀ ਗਿਣਤੀ ਵਿੱਚ ਆਮ ਲੋਕਾਂ ਵੱਲੋਂ ਲਿਆ ਲਾਹਾ
  • ਪਹਿਲੇ ਦਿਨ 16 ਵਿਸ਼ੇਸ਼ ਕੈਂਪਾਂ ਜਰੀਏ 800 ਤੋਂ ਵਧੇਰੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੌਕੇ ਉੱਪਰ ਕਰਵਾਈਆਂ ਮੁਹੱਈਆ-ਡਿਪਟੀ ਕਮਿਸ਼ਨਰ

ਮੋਗਾ, 6 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਵਿਸ਼ੇਸ਼ ਕੈਂਪ ਅੱਜ ਤੋਂ ਜ਼ਿਲ੍ਹਾ ਮੋਗਾ ਦੀਆਂ ਸਮੂਹ ਸਬ ਡਿਵੀਜ਼ਨਾਂ ਵਿੱਚ ਸ਼ੁਰੂ ਹੋ

ਲੱਕੜ ਮੰਡੀ ਮੋਗਾ ਦੇ ਆੜਤੀਆਂ, ਵਪਾਰੀਆਂ, ਮਜ਼ਦੂਰਾਂ ਤੇ ਡਰਾਈਵਰਾਂ ਲਈ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਆਯੋਜਿਤ
  • ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤਿ ਜਰੂਰੀ-ਟ੍ਰੈਫਿਕ ਇੰਚਾਰਜ ਕੇਵਲ ਸਿੰਘ

ਮੋਗਾ, 6 ਫਰਵਰੀ : ਸੜਕ ਸੁਰੱਖਿਆਂ ਨਿਯਮਾਂ ਦੀ ਪਾਲਣਾ ਜੇਕਰ ਹਰ ਇੱਕ ਵਿਅਕਤੀ ਸੁਚੱਜੇ ਢੰਗ ਨਾਲ ਕਰੇ ਤਾਂ ਸੜਕੀ ਦੁਰਘਟਨਾਵਾਂ ਦੇ ਗ੍ਰਾਫ ਨੂੰ ਵੱਡੀ ਪੱਧਰ ਦੇ ਫਰਕ ਨਾਲ ਥੱਲੇ ਸੁੱਟਿਆ ਜਾ ਸਕਦਾ ਹੈ। ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਤੋਂ ਪਹਿਲਾਂ ਲੋਕਾਂ ਵਿੱਚ ਇਨ੍ਹਾਂ ਨਿਯਮਾਂ ਦੀ ਜਾਗਰੂਕਤਾ

ਨਵ-ਵਿਆਹੀ ਜੋੜੀ ਨੂੰ ਵਿਆਹ ਦੇ ਪੰਜ ਮਿੰਟ ਵਿੱਚ ਹੋਇਆ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ
  • ''ਆਪ ਦੀ ਸਰਕਾਰ, ਆਪ ਦੇ ਦੁਆਰ'' ਮੁਹਿੰਮ
  • ਡਿਪਟੀ ਕਮਿਸ਼ਨਰ ਅਤੇ ਵਿਧਾਇਕਾ ਨੇ ਵਿਆਹੀ ਜੋੜੀ ਨੂੰ ਸ਼ਗਨ ਵੀ ਪਾਇਆ
  • ਦੋਵੇਂ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

ਮੋਗਾ, 6 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਉੱਤੇ ਜਾ ਕੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ''ਆਪ ਦੀ ਸਰਕਾਰ

ਸਰਕਾਰ ਤੁਹਾਡੇ ਦੁਆਰਾ ਸਕੀਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
  • ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਰਾਹੀਂ ਕਰਵਾਇਆ ਜਾਵੇਗਾ ਪ੍ਰਚਾਰ
  • ਕੈਂਪਾਂ ਵਿੱਚ ਆਮ ਲੋਕਾਂ ਨੂੰ ਮਿਲਣਗੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ
  • ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਹਾਸਲ ਕਰਨ ਲਈ 1076 ਤੇ ਕੀਤਾ ਜਾ ਸਕਦੈ ਸੰਪਰਕ
  • ਡਿਪਟੀ ਕਮਿਸ਼ਨਰ ਨੇ ਪਿੰਡ ਸਮਸ਼ਪੁਰ ਵਿਖੇ ਲਗਾਏ ਕੈਂਪ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ

ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੂੰ ਲੋਕਾਂ ਦਾ ਮਿਲ ਰਿਹੈ ਭਰਵਾਂ ਹੁੰਗਾਰਾ: ਵਿਧਾਇਕ ਹੈਪੀ
  • ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪਾਂ ਦਾ ਲਿਆ ਜਾਇਜ਼ਾ
  • ਆਮ ਲੋਕਾਂ ਨੂੰ ਇੱਕੋ ਛੱਤ ਹੇਠ ਮਿਲ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ 43 ਸੇਵਾਵਾਂ

ਫ਼ਤਹਿਗੜ੍ਹ ਸਾਹਿਬ 06 ਫਰਵਰੀ : ਪੰਜਾਬ ਅੰਦਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ

ਆਪ ਦੀ ਸਰਕਾਰ, ਆਪ ਦੇ ਦਵਾਰ ਤਹਿਤ ਜ਼ਿਲ੍ਹਾ ਬਰਨਾਲਾ ਚ 10 ਥਾਵਾਂ ਉੱਤੇ ਲਗਾਏ ਗਏ ਵਿਸ਼ੇਸ਼ ਕੈਂਪ, ਮੀਤ ਹੇਅਰ 
  • ਵੱਧ ਤੋਂ ਵੱਧ ਲੋਕ ਇਨ੍ਹਾਂ ਕੈਂਪਾਂ ਚ ਪਹੁੰਚ ਕੇ ਲੈਣ ਲਾਹਾ
  • ਲੋਕ ਭਲਾਈ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਦਿੱਤੀਆਂ ਗਈਆਂ 

ਬਰਨਾਲਾ, 6 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਤੇ ਸ਼ਹਿਰਾਂ ਦੇ

ਪੰਜਾਬ ਸਰਕਾਰ ਨੇ ਹਮੇਸ਼ਾ ਹੀ ਵਿਕਾਸ ਨੂੰ ਦਿੱਤੀ ਤਰਜੀਹ, ਮੀਤ ਹੇਅਰ 
  • ਮੰਤਰੀ ਮੀਤ ਹੇਅਰ ਨੇ ਪਿੰਡ ਉੱਪਲੀ ਵਿਖੇ 72.69 ਲੱਖ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ 
  • ਪਿੰਡ ਦੇ ਛੱਪੜ ਦਾ ਕੀਤਾ ਜਾਵੇਗਾ ਨਵੀਨੀਕਰਨ, 56.65 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ‘ਚ ਕੀਤਾ ਜਾ ਰਿਹਾ ਤਬਦੀਲ 
  • ਬਰਨਾਲਾ ਵਿਧਾਨ ਸਭਾ ਖੇਤਰ ਦੇ ਹਰ ਇੱਕ ਛੱਪੜ ਦਾ ਕੀਤਾ ਜਾਵੇਗਾ ਨਵੀਨੀਕਰਨ 

ਬਰਨਾਲਾ, 6 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ